Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    11:49:53 AM

  • punjab government land registry registration

    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ...

  • immigration policy

    ਆਸਟ੍ਰੇਲੀਆ ਦੀ 'ਵਨ ਨੇਸ਼ਨ' ਪਾਰਟੀ ਵੱਲੋਂ 26 ਦੇਸ਼ਾਂ...

  • ganesh utsav refrigerator family 4 members

    ਗਣੇਸ਼ ਉਤਸਵ ਦੇ ਜਸ਼ਨਾਂ ਦੌਰਾਨ ਬੰਬ ਵਾਂਗ ਫਟੀ...

  • highcourt s major ruling on withholding pension and gratuity

    ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਅੰਤਰਰਾਸ਼ਟਰੀ ਵਿਦਿਆਰਥੀਆਂ 'ਤੇ ਸਤੰਬਰ ਤੋਂ ਨਵਾਂ ਨਿਯਮ ਲਾਗੂ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਅੰਤਰਰਾਸ਼ਟਰੀ ਵਿਦਿਆਰਥੀਆਂ 'ਤੇ ਸਤੰਬਰ ਤੋਂ ਨਵਾਂ ਨਿਯਮ ਲਾਗੂ

  • Edited By Vandana,
  • Updated: 30 Apr, 2024 06:18 PM
Canada
new rule applicable to international students in canada from september
  • Share
    • Facebook
    • Tumblr
    • Linkedin
    • Twitter
  • Comment

ਓਟਾਵਾ (ਪੀ.ਟੀ.ਆਈ.)- ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀ ਮੰਗਲਵਾਰ ਤੋਂ ਲਾਗੂ ਹੋਣ ਵਾਲੇ ਨਵੇਂ ਨਿਯਮ ਅਨੁਸਾਰ ਸਤੰਬਰ ਤੋਂ ਪ੍ਰਤੀ ਹਫ਼ਤੇ ਸਿਰਫ਼ 24 ਘੰਟੇ ਹੀ ਕੈਂਪਸ ਤੋਂ ਬਾਹਰ ਕੰਮ ਕਰ ਸਕਣਗੇ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰੀ ਮਾਰਕ ਮਿਲਰ ਨੇ ਸੋਮਵਾਰ ਨੂੰ ਇੱਕ ਪ੍ਰੈਸ ਬਿਆਨ ਵਿੱਚ ਕਿਹਾ, "ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਹਫ਼ਤੇ ਵਿੱਚ 20 ਘੰਟੇ ਤੋਂ ਵੱਧ ਕੰਮ ਕਰਨ ਦੀ ਆਗਿਆ ਦੇਣ ਵਾਲੀ ਅਸਥਾਈ ਨੀਤੀ 30 ਅਪ੍ਰੈਲ, 2024 ਨੂੰ ਖ਼ਤਮ ਹੋ ਜਾਵੇਗੀ ਅਤੇ ਇਸ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ।" 

ਕੈਨੇਡਾ ਵਿਚ ਵੱਡੀ ਗਿਣਤੀ ਵਿਚ ਭਾਰਤੀ ਵਿਦਿਆਰਥੀ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੰਮ ਦੇ ਘੰਟਿਆਂ ਦੀ 20 ਘੰਟੇ ਦੀ ਸੀਮਾ ਅਸਥਾਈ ਤੌਰ 'ਤੇ ਮੁਆਫ਼ ਕਰ ਦਿੱਤੀ ਸੀ ਤਾਂ ਜੋ ਦੇਸ਼ ਨੂੰ ਦਰਪੇਸ਼ ਮਜ਼ਦੂਰਾਂ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ। ਸੀਟੀਵੀ ਨਿਊਜ਼ ਦੀ ਰਿਪੋਰਟ ਮੁਤਾਬਕ ਇਸ ਛੋਟ ਦੀ ਮਿਆਦ ਮੰਗਲਵਾਰ ਨੂੰ ਖ਼ਤਮ ਹੋ ਰਹੀ ਹੈ। ਗੌਰਤਲਬ ਹੈ ਕਿ ਕੈਨੇਡਾ ਭਾਰਤੀ ਵਿਦਿਆਰਥੀਆਂ ਲਈ ਸਭ ਤੋਂ ਵੱਧ ਪੰਸਦੀਦਾ ਥਾਵਾਂ ਵਿੱਚੋਂ ਇੱਕ ਹੈ। ਕੈਨੇਡੀਅਨ ਬਿਊਰੋ ਫਾਰ ਇੰਟਰਨੈਸ਼ਨਲ ਐਜੂਕੇਸ਼ਨ (ਸੀ.ਬੀ.ਆਈ.ਈ) ਦੀ 2022 ਦੀ ਰਿਪੋਰਟ ਅਨੁਸਾਰ ਕੈਨੇਡਾ ਵਿੱਚ 3,19,130 ​​ਭਾਰਤੀ ਵਿਦਿਆਰਥੀ ਸਨ। ਕੈਨੇਡਾ ਵਿੱਚ ਸਥਿਤ ਕਾਲਜਾਂ ਅਤੇ ਯੂਨੀਵਰਸਿਟੀਆਂ ਦੋਵਾਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਵਿੱਚ ਜ਼ਿਆਦਾਤਰ ਸੀਟਾਂ ਭਾਰਤੀਆਂ ਕੋਲ ਹਨ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਗੈਰਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ ਕੋਸ਼ਿਸ਼ 'ਚ 24 ਪ੍ਰਵਾਸੀ ਗ੍ਰਿਫ਼ਤਾਰ

ਮਿਲਰ ਨੇ ਕਿਹਾ ਕਿ ਕੈਨੇਡਾ ਆਉਣ ਵਾਲੇ ਵਿਦਿਆਰਥੀਆਂ ਨੂੰ ਇੱਥੇ ਪੜ੍ਹਨ ਲਈ ਜ਼ਰੂਰ ਆਉਣਾ ਚਾਹੀਦਾ ਹੈ। ਮਿਸਰ ਮੁਤਾਬਕ,“ਕੈਂਪਸ ਤੋਂ ਬਾਹਰ ਕੰਮ ਕਰਨਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੰਮ ਦਾ ਤਜਰਬਾ ਹਾਸਲ ਕਰਨ ਅਤੇ ਉਨ੍ਹਾਂ ਦੇ ਕੁਝ ਖਰਚਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਦਾ ਹੈ।'' ਅਮਰੀਕਾ ਤੇ ਕੈਨੇਡਾ ਵਿੱਚ ਕੀਤੇ ਗਏ ਤਾਜ਼ਾ ਅਧਿਐਨਾਂ ਨੇ ਦਿਖਾਇਆ ਹੈ ਕਿ ਹਫ਼ਤੇ ਵਿੱਚ 28 ਘੰਟੇ ਤੋਂ ਵੱਧ ਕੰਮ ਕਰਨ ਵਾਲੇ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਵਿੱਚ ਕਾਫ਼ੀ ਗਿਰਾਵਟ ਆਈ ਹੈ ਅਤੇ ਪ੍ਰਤੀ ਹਫ਼ਤੇ 24 ਘੰਟੇ ਤੋਂ ਵੱਧ ਕੰਮ ਕਰਨਾ ਵਿਦਿਆਰਥੀ ਦੇ ਆਪਣੇ ਪ੍ਰੋਗਰਾਮ ਨੂੰ ਛੱਡ ਦੇਣ ਦੀ ਸੰਭਾਵਨਾ ਨੂੰ ਵਧਾਉਂਦਾ ਹੈ। 

ਬਹੁਤੇ ਦੇਸ਼ ਜੋ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸੁਆਗਤ ਕਰਦੇ ਹਨ, ਉਹ ਉਨ੍ਹਾਂ ਦੀ ਪੜ੍ਹਾਈ ਦੌਰਾਨ ਉਨ੍ਹਾਂ ਦੁਆਰਾ ਕੰਮ ਕਰਨ ਦੇ ਘੰਟਿਆਂ ਦੀ ਗਿਣਤੀ ਦੀ ਸੀਮਾ ਤੈਅ ਕਰਦੇ ਹਨ। ਆਸਟ੍ਰੇਲੀਆ ਨੇ ਹਾਲ ਹੀ ਵਿੱਚ ਇੱਕ ਵਿਦਿਆਰਥੀ ਨੂੰ ਹਰ 2 ਹਫ਼ਤਿਆਂ ਵਿੱਚ 48 ਘੰਟੇ ਕੰਮ ਕਰਨ ਦੀ ਇਜਾਜ਼ਤ ਦੇਣ ਲਈ ਆਪਣੀ ਨੀਤੀ ਵਿੱਚ ਬਦਲਾਅ ਕੀਤਾ ਹੈ। ਯੂ.ਐਸ ਵਿੱਚ ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਵਾਧੂ ਮਾਪਦੰਡ ਪੂਰੇ ਕਰਨੇ ਪੈਂਦੇ ਹਨ। cbc.ca ਦੀ ਇੱਕ ਰਿਪੋਰਟ ਅਨੁਸਾਰ ਨਵੀਂ ਕੰਮ ਸੀਮਾ ਉਦੋਂ ਆਈ ਹੈ ਜਦੋਂ ਫੈਡਰਲ ਸਰਕਾਰ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਦੇ ਵਾਧੇ ਨੂੰ ਰੋਕ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Canada
  • international students
  • new rules
  • ਕੈਨੇਡਾ
  • ਅੰਤਰਰਾਸ਼ਟਰੀ ਵਿਦਿਆਰਥੀ
  • ਨਵਾਂ ਨਿਯਮ

ਮਸਕ ਦੀ ਅਚਨਚੇਤ ਫੇਰੀ ਲਿਆਈ ਰੰਗ, ਚੀਨ ਨੇ ਟੈਸਲਾ ਕਾਰਾਂ ਨੂੰ ਕਿਤੇ ਵੀ ਆਉਣ-ਜਾਣ ਦੀ ਦਿੱਤੀ ਇਜਾਜ਼ਤ

NEXT STORY

Stories You May Like

  • children passport
    ਬੱਚਿਆਂ ਦਾ 'ਪਾਸਪੋਰਟ' ਬਣਾਉਣਾ ਹੋਵੇਗਾ ਔਖਾ ! ਅਮਰੀਕਾ 'ਚ ਜਲਦ ਲਾਗੂ ਹੋਵੇਗਾ ਨਵਾਂ ਨਿਯਮ
  • new rules for tenants and landlords implemented in chandigarh
    ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ
  • canada family sponsorship policy
    ਕੈਨੇਡਾ ਨੇ 'ਫੈਮਿਲੀ ਸਪਾਂਸਰਸਿਪ' ਨੀਤੀ 'ਚ ਕਰ'ਤੇ ਬਦਲਾਅ ! 10 ਸਤੰਬਰ ਤੋਂ ਬਾਅਦ ਦੀਆਂ ਅਰਜ਼ੀਆਂ 'ਤੇ ਪਵੇਗਾ ਅਸਰ
  • study in canada
    ਕੈਨੇਡਾ 'ਚ ਪੜ੍ਹਨ ਦੇ ਚਾਹਵਾਨ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ !  GIC 'ਚ ਹੋਇਆ ਵਾਧਾ
  • big decision of esi hospital
    ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ
  • atm transaction rules changed for sbi account holders  new rates
    SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ
  • big blow to trump
    ਟਰੰਪ ਨੂੰ ਵੱਡਾ ਝਟਕਾ: ਫੈਡਰਲ ਜੱਜ ਨੇ ਵੀਜ਼ਾ ਮਿਆਦ ਨਿਯਮ 'ਤੇ ਲਗਾਈ ਰੋਕ, ਵਿਦਿਆਰਥੀਆਂ ਤੇ ਪੱਤਰਕਾਰਾਂ ਨੂੰ ਰਾਹਤ
  • petrol price
    ਪੈਟਰੋਲ ਖਪਤਕਾਰਾਂ ਨੂੰ ਵੱਡਾ ਝਟਕਾ ! ਮੰਗਲਵਾਰ ਤੋਂ ਨਵਾਂ ਕੋਟਾ ਸਿਸਟਮ ਲਾਗੂ; ਈਰਾਨ ਦਾ ਵੱਡਾ ਐਲਾਨ
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
Trending
Ek Nazar
heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • migrant boat sinks near southern greece
      ਦੱਖਣੀ ਯੂਨਾਨ ਨੇੜੇ ਪ੍ਰਵਾਸੀਆਂ ਦੀ ਕਿਸ਼ਤੀ ਡੁੱਬੀ, ਇਕ ਦੀ ਮੌਤ
    • pakistan raises bounty on terrorist masood azhar to 70 lakh
      ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿ ਨੇ ਇਨਾਮ ਵਧਾ ਕੇ ਕੀਤਾ 70 ਲੱਖ, FIA ਦੀ 'ਰੈੱਡ...
    • vatican employees receive a gift on pope leo  s 71st birthday
      ਪੋਪ ਲੀਓ ਦੇ 71ਵੇਂ ਜਨਮਦਿਨ ’ਤੇ ਵੈਟੀਕਨ ਕਰਮਚਾਰੀਆਂ ਨੂੰ ਮਿਲਿਆ ਤੋਹਫ਼ਾ, ਤਨਖ਼ਾਹ...
    • major deposit of uranium and rare earth minerals found in madinah
      ਮਦੀਨਾ 'ਚ ਯੂਰੇਨੀਅਮ ਅਤੇ ਰੇਅਰ ਅਰਥ ਮਿਨਰਲਜ਼ ਦਾ ਵੱਡਾ ਭੰਡਾਰ,ਸਾਊਦੀ ਅਰਬ ਦਾ...
    • woman could lead the un for the first time in history
      ਇਤਿਹਾਸ 'ਚ ਪਹਿਲੀ ਵਾਰ ਕਿਸੇ ਔਰਤ ਨੂੰ ਮਿਲ ਸਕਦੀ ਹੈ UN ਦੀ ਕਮਾਨ
    • us stock market fall
      ਅਮਰੀਕੀ ਸ਼ੇਅਰ ਬਾਜ਼ਾਰ ਖੁੱਲ੍ਹਦੇ ਹੀ ਧੜੰਮ, ਮੰਗਲਵਾਰ ਨੂੰ ਭਾਰਤੀ ਬਾਜ਼ਾਰ 'ਚ...
    • prominent sikh leader
      ਇਟਲੀ ਤੋਂ ਪ੍ਰਮੁੱਖ ਸਿੱਖ ਆਗੂ ਬਲਬੀਰ ਸਿੰਘ ਲੱਲ ਦਾ ਦਿਹਾਂਤ, ਰੋਮ ਦੇ ਹਸਪਤਾਲ 'ਚ...
    • boat sinks
      ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ
    • south korea and us to hold high level defense talks
      ਦੱਖਣੀ ਕੋਰੀਆ ਤੇ ਅਮਰੀਕਾ ਵਿਚਕਾਰ ਹੋਵੇਗੀ ਉੱਚ-ਪੱਧਰੀ ਰੱਖਿਆ ਗੱਲਬਾਤ
    • flood in nepal
      ਨੇਪਾਲ 'ਚ ਆਏ ਹੜ੍ਹ ਨਾਲ ਰਸੁਵਾਗਧੀ ਸੜਕ ਪ੍ਰਭਾਵਿਤ, ਮੁੜ ਨਿਰਮਾਣ ਲਈ ਚੀਨ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +