Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:56:08 PM

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • the last solar eclipse of the year is taking place today

    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64...

  • rahul gandhi punjab congress

    ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕੀ ਵੀਜ਼ਾ ਲਈ ਨਵਾਂ ਨਿਯਮ! ਇੱਕ ਛੋਟੀ ਜਿਹੀ ਗ਼ਲਤੀ ਪੈ ਸਕਦੀ ਹੈ ਭਾਰੀ

INTERNATIONAL News Punjabi(ਵਿਦੇਸ਼)

ਅਮਰੀਕੀ ਵੀਜ਼ਾ ਲਈ ਨਵਾਂ ਨਿਯਮ! ਇੱਕ ਛੋਟੀ ਜਿਹੀ ਗ਼ਲਤੀ ਪੈ ਸਕਦੀ ਹੈ ਭਾਰੀ

  • Edited By Vandana,
  • Updated: 18 May, 2026 05:13 PM
United States of America
new rule for us visas
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਅਮਰੀਕਾ ਵਿੱਚ ਰੁਜ਼ਗਾਰ ਅਤੇ ਪੱਕੇ ਹੋਣ ਦੀ ਇੱਛਾ ਰੱਖਣ ਵਾਲੇ ਭਾਰਤੀਆਂ ਲਈ ਇੱਕ ਬਹੁਤ ਹੀ ਮਹੱਤਵਪੂਰਨ ਖ਼ਬਰ ਹੈ। ਅਮਰੀਕੀ ਹੋਮਲੈਂਡ ਸਕਿਉਰਿਟੀ ਵਿਭਾਗ ਨੇ ਇਮੀਗ੍ਰੇਸ਼ਨ ਅਰਜ਼ੀਆਂ ਲਈ ਦਸਤਖ਼ਤਾਂ  ਨਾਲ ਜੁੜਿਆ ਇੱਕ ਸਖ਼ਤ 'ਜ਼ੀਰੋ ਟਾਲਰੈਂਸ' ਨਿਯਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਨਵੇਂ ਨਿਯਮ ਤਹਿਤ ਹੁਣ ਦਸਤਖ਼ਤਾਂ ਵਿੱਚ ਕੀਤੀ ਇੱਕ ਮਾਮੂਲੀ ਗਲਤੀ ਵੀ ਤੁਹਾਡੇ ਅਮਰੀਕਾ ਜਾਣ ਦੇ ਸੁਪਨੇ ਨੂੰ ਤੋੜ ਸਕਦੀ ਹੈ।

10 ਜੁਲਾਈ 2026 ਤੋਂ ਲਾਗੂ ਹੋਵੇਗਾ ਨਵਾਂ ਨਿਯਮ 

ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ (USCIS) ਦੇ ਨਵੇਂ ਨਿਯਮ ਅਨੁਸਾਰ 10 ਜੁਲਾਈ, 2026 ਤੋਂ ਬਾਅਦ ਜਮ੍ਹਾਂ ਕੀਤੀਆਂ ਗਈਆਂ ਸਾਰੀਆਂ ਅਰਜ਼ੀਆਂ, ਜਿਸ ਵਿੱਚ H-1B ਵੀਜ਼ਾ ਅਤੇ ਗ੍ਰੀਨ ਕਾਰਡ ਫਾਈਲਾਂ ਸ਼ਾਮਲ ਹਨ, ਜੇਕਰ ਉਨ੍ਹਾਂ 'ਤੇ ਦਸਤਖ਼ਤ ਗਲਤ ਜਾਂ ਨਿਯਮਾਂ ਦੇ ਉਲਟ ਪਾਏ ਗਏ ਤਾਂ ਅਰਜ਼ੀ ਨੂੰ ਤੁਰੰਤ ਰੱਦ ਜਾਂ ਨਾਮਨਜ਼ੂਰ ਕਰ ਦਿੱਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਜੇਕਰ ਅਰਜ਼ੀ ਸਵੀਕਾਰ ਹੋਣ ਤੋਂ ਬਾਅਦ ਵੀ ਪ੍ਰੋਸੈਸਿੰਗ ਦੌਰਾਨ ਕਿਸੇ ਵੀ ਸਮੇਂ ਦਸਤਖ਼ਤ ਵਿੱਚ ਕੋਈ ਕਮੀ ਪਾਈ ਗਈ  ਤਾਂ ਵੀ ਕਾਰਵਾਈ ਕੀਤੀ ਜਾ ਸਕਦੀ ਹੈ।

ਗਲਤੀ ਸੁਧਾਰਨ ਦਾ ਨਹੀਂ ਮਿਲੇਗਾ ਕੋਈ ਮੌਕਾ 

ਨਵੇਂ ਨਿਯਮਾਂ ਵਿੱਚ ਸਭ ਤੋਂ ਵੱਡਾ ਝਟਕਾ ਇਹ ਹੈ ਕਿ ਇੱਕ ਵਾਰ ਅਰਜ਼ੀ ਫਾਈਲ ਹੋਣ ਤੋਂ ਬਾਅਦ ਗਲਤ ਦਸਤਖ਼ਤ ਨੂੰ ਸੁਧਾਰਨ ਦਾ ਕੋਈ ਪ੍ਰਬੰਧ ਨਹੀਂ ਹੈ। ਜੇਕਰ ਅਰਜ਼ੀ ਰੱਦ ਹੁੰਦੀ ਹੈ, ਤਾਂ ਬਿਨੈਕਾਰ ਨੂੰ ਪੂਰੀ ਫੀਸ ਦੁਬਾਰਾ ਭਰਨੀ ਪਵੇਗੀ ਅਤੇ ਨਵੀਂ ਤਰੀਕ ਨਾਲ ਨਵੇਂ ਸਿਰੇ ਤੋਂ ਅਪਲਾਈ ਕਰਨਾ ਪਵੇਗਾ। ਕੁਝ ਮਾਮਲਿਆਂ ਵਿੱਚ USCIS ਫੀਸ ਵੀ ਜ਼ਬਤ ਕਰ ਸਕਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ-  ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ ਦੀ ਉਮੜੀ ਭੀੜ


ਸਰੋਤਾਂ ਅਨੁਸਾਰ USCIS ਨੇ ਸਪੱਸ਼ਟ ਕੀਤਾ ਹੈ ਕਿ ਉਹ ਕਿਸ ਤਰ੍ਹਾਂ ਦੇ ਦਸਤਖਤ ਸਵੀਕਾਰ ਕਰੇਗਾ:

ਹੱਥ ਨਾਲ ਕੀਤੇ ਅਸਲੀ ਦਸਤਖ਼ਤ, ਅਸਲੀ ਦਸਤਖ਼ਤਾਂ ਦੀ ਸਕੈਨ ਕੀਤੀ ਕਾਪੀ, ਫੈਕਸ ਜਾਂ ਫੋਟੋਕਾਪੀ ਅਤੇ USCIS ਵੱਲੋਂ ਅਧਿਕਾਰਤ ਆਨਲਾਈਨ ਸਿਸਟਮ ਵਿੱਚ ਇਲੈਕਟ੍ਰਾਨਿਕ ਦਸਤਖ਼ਤ।
ਡਿਜੀਟਲੀ ਜਨਰੇਟ ਕੀਤੇ ਦਸਤਖ਼ਤ, ਕਾਪੀ-ਪੇਸਟ ਕੀਤੇ ਦਸਤਖ਼ਤ, ਸਿਗਨੇਚਰ ਸਟੈਂਪ  ਜਾਂ ਸਾਫਟਵੇਅਰ ਰਾਹੀਂ ਤਿਆਰ ਕੀਤੇ ਦਸਤਖ਼ਤ ਬਿਲਕੁਲ ਨਹੀਂ ਚੱਲਣਗੇ।

ਨਵੇਂ ਨਿਯਮ ਮੁਤਾਬਕ, ਬਹੁਤੇ ਮਾਮਲਿਆਂ ਵਿੱਚ ਬਿਨੈਕਾਰ ਜਾਂ ਪਟੀਸ਼ਨਰ ਤੋਂ ਇਲਾਵਾ ਕੋਈ ਹੋਰ (ਜਿਵੇਂ ਕਿ ਵਕੀਲ ਜਾਂ ਤੀਜੀ ਧਿਰ) ਉਸ ਦੀ ਜਗ੍ਹਾ ਦਸਤਖ਼ਤ ਨਹੀਂ ਕਰ ਸਕਦਾ। ਅਮਰੀਕੀ ਸਰਕਾਰ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਕਿਉਂਕਿ ਪਿਛਲੇ ਕੁਝ ਸਾਲਾਂ ਵਿੱਚ ਕਾਪੀ-ਪੇਸਟ ਕੀਤੇ ਦਸਤਖ਼ਤਾਂ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • American visa
  • signature rules
  • green card
  • America
  • ਅਮਰੀਕੀ ਵੀਜ਼ਾ
  • ਦਸਤਖ਼ਤ ਨਿਯਮ
  • ਗ੍ਰੀਨ ਕਾਰਡ
  • ਅਮਰੀਕਾ

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ ਦੇਵਾਂਗੇ

NEXT STORY

Stories You May Like

  • credit card users can make a small mistake can damage credit record
    Credit Card ਯੂਜ਼ਰਸ ਨੂੰ ਇੱਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ, ਵਿਗੜ ਸਕਦਾ ਹੈ ਕ੍ਰੈਡਿਟ ਰਿਕਾਰਡ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • us visa
    ਅਮਰੀਕਾ ਜਾਣ ਵਾਲਿਆਂ ਲਈ ਵੱਡੀ ਖ਼ਬਰ;  3 ਅਗਸਤ ਤੋਂ ਨਵਾਂ ਨਿਯਮ ਲਾਗੂ, ਜਾਣੋ ਭਾਰਤ 'ਤੇ ਅਸਰ
  • news for digital gold investors  govt may implement new rules
    Digital Gold ਨਿਵੇਸ਼ਕਾਂ ਲਈ ਵੱਡੀ ਖ਼ਬਰ, ਸਰਕਾਰ ਲਾਗੂ ਕਰ ਸਕਦੀ ਹੈ ਨਵੇਂ ਨਿਯਮ
  • h 1b extension fee increase
    ਭਾਰਤੀਆਂ ਨੂੰ ਵੱਡਾ ਝਟਕਾ !  H-1B ਵੀਜ਼ਾ ਐਕਸਟੈਂਸ਼ਨ ਫੀਸ 'ਚ ਭਾਰੀ ਵਾਧਾ
  • amarnath yatra  964 pilgrims
    ਅਮਰਨਾਥ ਯਾਤਰਾ ਲਈ 964 ਸ਼ਰਧਾਲੂਆਂ ਦਾ ਇੱਕ ਹੋਰ ਨਵਾਂ ਜੱਥਾ ਜੰਮੂ ਤੋਂ ਰਵਾਨਾ
  • h 1b visa holders face a sword
    H-1B ਵੀਜ਼ਾ ਧਾਰਕਾਂ 'ਤੇ ਲਟਕੀ ਤਲਵਾਰ: ਨੌਕਰੀ ਖੁੱਸਣ 'ਤੇ ਛੱਡਣਾ ਪਵੇਗਾ US, ‘ਗ੍ਰੇਸ ਪੀਰੀਅਡ’ ਨਿਯਮ ਹੋ ਸਕਦੈ ਖ਼ਤਮ
  • youth  s hip problems worsen due to alcohol addiction
    ਸ਼ਰਾਬ ਦੀ ਆਦਤ ਨਾਲ ਨੌਜਵਾਨਾਂ ਦੀ ਹੋਰ ਰਹੇ ਹਿਪਸ ਖਰਾਬ ! ਕਰਵਾਉਣੀ ਪੈ ਸਕਦੀ ਹੈ ਸਰਜਰੀ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • big announcement for workers
      ਆਸਟ੍ਰੇਲੀਆ ਸਰਕਾਰ ਨੇ ਵਰਕਰਾਂ ਲਈ ਕਰ'ਤਾ ਵੱਡਾ ਐਲਾਨ, ਲੱਖਾਂ ਕਾਮਿਆਂ ਨੂੰ ਹੋਵੇਗਾ...
    • korea  india pledge closer ties in customs matters
      ਕੋਰੀਆ ਅਤੇ ਭਾਰਤ ਨੇ ਕਸਟਮ ਮਾਮਲਿਆਂ 'ਚ ਨੇੜਲੇ ਸਬੰਧਾਂ ਦਾ ਵਾਅਦਾ ਕੀਤਾ
    • change in pakistani military strategy
      ਪਾਕਿਸਤਾਨੀ ਫੌਜੀ ਰਣਨੀਤੀ 'ਚ ਵੱਡਾ ਬਦਲਾਅ ;ਹੁਣ ਰਵਾਇਤੀ ਹਥਿਆਰਾਂ 'ਤੇ ਜ਼ੋਰ
    • final phase  voting  pok  kashmir
      ਡਰ ਦੇ ਮਾਹੌਲ 'ਚ ਮੁਕੰਮਲ ਹੋਈ ਪੀਓਕੇ 'ਚ ਵੋਟਿੰਗ
    • minorities in jinnah pakistan
      ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ
    • journalist release
      ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ
    • new york woman pleads guilty
      ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ
    • trump traveled in truck
      ਜਾਨ ਬਚਾਉਣ ਲਈ ਟਰੰਪ ਨੇ ਟਰੱਕ 'ਚ ਕੀਤਾ ਸਫ਼ਰ ! ਏਅਰਪੋਰਟ 'ਤੇ ਬਣ ਗਿਆ ਫ਼ਿਲਮੀ ਸੀਨ
    • houthis target saudi ship
      ਹੂਤੀਆਂ ਨੇ ਸਾਊਦੀ ਦੇ ਜਹਾਜ਼ 'ਤੇ ਕਰ'ਤਾ ਹਮਲਾ ! 3 ਕ੍ਰੂ ਮੈਂਬਰਾਂ ਦੀ ਹੋਈ ਮੌਤ
    • incident with boat full of passengers
      ਇੰਡੋਨੇਸ਼ੀਆ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ 'ਚ ਲੱਗੀ ਅੱਗ, ਬਚਾਏ ਗਏ 100 ਤੋਂ ਵਧੇਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +