Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    2:41:57 PM

  • iran warns gulf countries

    UAE, ਸਾਊਦੀ ਤੇ ਕਤਰ ਸਣੇ ਖਾੜੀ ਦੇਸ਼ਾਂ ਨੂੰ ਇਰਾਨ ਦੀ...

  • devastation after heavy rain in chandigarh

    ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ...

  • water level rises in ravi river  crisis in villages on the other side

    ਰਾਵੀ ਦਰਿਆ 'ਚ ਚੜ੍ਹਿਆ ਪਾਣੀ, ਪਾਰਲੇ ਪਾਸੇ ਪਿੰਡਾਂ...

  • ban on entry of indian aircraft

    ਭਾਰਤੀ ਜਹਾਜ਼ਾਂ ਦੀ ਐਂਟਰੀ 'ਤੇ Ban ! ਪਾਕਿਸਤਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਤੋਸ਼ਾਖਾਨਾ ਲਈ ਬਣੇ ਨਵੇਂ ਨਿਯਮ, ਨਹੀਂ ਲੈ ਸਕਦੇ 300 ਅਮਰੀਕੀ ਡਾਲਰ ਤੋਂ ਮਹਿੰਗਾ ਤੋਹਫ਼ਾ

INTERNATIONAL News Punjabi(ਵਿਦੇਸ਼)

ਤੋਸ਼ਾਖਾਨਾ ਲਈ ਬਣੇ ਨਵੇਂ ਨਿਯਮ, ਨਹੀਂ ਲੈ ਸਕਦੇ 300 ਅਮਰੀਕੀ ਡਾਲਰ ਤੋਂ ਮਹਿੰਗਾ ਤੋਹਫ਼ਾ

  • Updated: 15 Mar, 2023 01:33 AM
International
new rules made toshakhana  can gift expensive 300 us dollars
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਏ. ਐੱਨ. ਆਈ.)-ਤੋਸ਼ਾਖਾਨਾ ਮਾਮਲੇ ’ਚ ਪਾਕਿਸਤਾਨ ਸਰਕਾਰ ਪ੍ਰਧਾਨ ਮੰਤਰੀ, ਮੰਤਰੀਆਂ ਅਤੇ ਅਧਿਕਾਰੀਆਂ ’ਤੇ ਕਿਸੇ ਵਿਦੇਸ਼ੀ ਸਰਕਾਰ ਵੱਲੋਂ ਦਿੱਤੇ ਗਏ ਕਿਸੇ ਵੀ ਤੋਹਫ਼ੇ ਨੂੰ ਆਪਣੇ ਕੋਲ ਰੱਖਣ ਤੋਂ ਰੋਕਣ ਲਈ ਨਵਾਂ ਨਿਯਮ ਲਿਆਈ ਹੈ, ਜਿਸ ਦੇ ਮੁਤਾਬਕ ਜਿਸ ਤੋਹਫ਼ੇ ਦਾ ਮੁੱਲ 300 ਅਮਰੀਕੀ ਡਾਲਰ ਤੋਂ ਜ਼ਿਆਦਾ ਹੋਵੇਗਾ, ਉਸ ਨੂੰ ਖਰੀਦਿਆ ਨਹੀਂ ਜਾ ਸਕੇਗਾ। ਇਹ ਮਾਮਲਾ ਉਦੋਂ ਸੁਰਖੀਆਂ ‘ਚ ਆਇਆ ਸੀ, ਜਦੋਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਾਊਦੀ ਰਾਜਕੁਮਾਰ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਕੀਮਤੀ ਘੜੀ ਵੇਚ ਦਿੱਤੀ ਸੀ ਅਤੇ ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਸਾਹਮਣੇ ਉਸ ਦੀ ਵਿਕਰੀ ਦਾ ਖ਼ੁਲਾਸਾ ਨਹੀਂ ਕੀਤਾ ਸੀ, ਜਿਸ ਦੇ ਲਈ ਉਨ੍ਹਾਂ ਨੂੰ ਪਿਛਲੇ ਸਾਲ ਅਯੋਗ ਐਲਾਨ ਕਰ ਕੇ ਅਪਰਾਧਿਕ ਮਾਮਲਾ ਸ਼ੁਰੂ ਕੀਤਾ ਗਿਆ ਸੀ, ਜੋ ਹੁਣ ਗ੍ਰਿਫ਼ਤਾਰੀ ਤੱਕ ਪਹੁੰਚ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ’ਤੇ ਬੋਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ, ‘ਗੋਲਡੀ ਬਰਾੜ ਤੇ ਸਚਿਨ ਨੇ ਕਰਵਾਇਆ ਕਤਲ’

ਕੈਬਨਿਟ ਨੇ ਤੋਸ਼ਾਖਾਨਾ ਬਾਰੇ ਇਕ ਨਵੀਂ ਨੀਤੀ ਤਿਆਰ ਕੀਤੀ ਹੈ। ਇਕ ਅਧਿਕਾਰਤ ਦਸਤਾਵੇਜ਼ ਤੋਂ ਪਤਾ ਲੱਗਾ ਹੈ ਕਿ 2002 ਅਤੇ 2022 ਵਿਚਾਲੇ ਸੈਂਕੜੇ ਮਹਿੰਗੇ ਤੋਹਫ਼ੇ ਲਗਾਤਾਰ ਚੋਟੀ ਦੇ ਸੂਬਿਆਂ ਦੇ ਅਹੁਦੇਦਾਰਾਂ ਵੱਲੋਂ ਮਾਮੂਲੀ ਭੁਗਤਾਨ ਤੋਂ ਬਾਅਦ ਆਪਣੇ ਕੋਲ ਰੱਖ ਲਏ ਗਏ। ਉਨ੍ਹਾਂ ਨੂੰ ਉਸ ਨਿਯਮ ਦਾ ਲਾਭ ਮਿਲਿਆ, ਜਿਸ ਦੇ ਤਹਿਤ ਉਨ੍ਹਾਂ ਨੂੰ ਕਿਸੇ ਵੀ ਤੋਹਫ਼ੇ ਦੇ ਮੁੱਲ ਦਾ 20 ਫੀਸਦੀ ਭੁਗਤਾਨ ਕਰਨ ਤੋਂ ਬਾਅਦ ਉਸ ਨੂੰ ਆਪਣੇ ਕੋਲ ਰੱਖਣ ਦੀ ਇਜਾਜ਼ਤ ਸੀ।

ਪਾਕਿ ਸ਼ਾਸਕਾਂ ਨੇ ਤੋਸ਼ਾਖਾਨਾ ਵਿਚ ਸਿਰਫ 9 ਕਿਤਾਬਾਂ ਤੋਂ ਇਲਾਵਾ ਕੁਝ ਨਹੀਂ ਛੱਡਿਆ

ਪ੍ਰਵੇਜ਼ ਮੁਸ਼ੱਰਫ, ਸ਼ੌਕਤ ਅਜ਼ੀਜ਼, ਯੂਸੁਫ ਰਜ਼ਾ ਗਿਲਾਨੀ, ਨਵਾਜ਼ ਸ਼ਰੀਫ, ਆਸਿਫ ਅਲੀ ਅਤੇ ਇਮਰਾਨ ਖਾਨ ਨੇ ਸ਼ਾਸਕ ਦੇ ਰੂਪ ’ਚ ਸੈਂਕੜੇ ਤੋਹਫ਼ੇ ਲੈ ਲਏ। ਸਰਕਾਰ ਵੱਲੋਂ ਤੋਸ਼ਾਖਾਨਾ ਤੋਂ ਲਏ ਗਏ ਤੋਹਫ਼ਿਆਂ ਦਾ ਰਿਕਾਰਡ ਜਨਤਕ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਨਵਾਜ਼ ਸ਼ਰੀਫ਼ ਤੋਂ ਲੈ ਕੇ ਇਮਰਾਨ ਖਾਨ ਤੱਕ ਸਾਰੇ ਸਾਬਕਾ ਸ਼ਾਸਕਾਂ ਨੇ ਤੋਸ਼ਾਖਾਨਾ ’ਚ ਸਿਰਫ ਇਕ ਚੀਜ਼ ਛੱਡੀ ਅਤੇ ਉਹ ਹੈ 9 ਕਿਤਾਬਾਂ। ਕੋਈ ਵੀ ਸ਼ਾਸਕ ਇਨ੍ਹਾਂ ਕਿਤਾਬਾਂ ਨੂੰ ਨਹੀਂ ਲੈ ਗਿਆ ਅਤੇ ਬਾਅਦ ’ਚ ਇਨ੍ਹਾਂ ਕਿਤਾਬਾਂ ਨੂੰ ਲਾਇਬ੍ਰੇਰੀ ’ਚ ਦੇ ਦਿੱਤਾ ਗਿਆ। ਤੋਸ਼ਾਖਾਨੇ ’ਚ ਹਾਰ, ਘੜੀਆਂ ਅਤੇ ਹੋਰ ਕੋਈ ਤੋਹਫ਼ਾ ਨਹੀਂ ਮਿਲਿਆ।

ਇਹ ਖ਼ਬਰ ਵੀ ਪੜ੍ਹੋ : ਦਿੱਲੀ ਤੋਂ ਲੁਧਿਆਣੇ ਖਿੱਚ ਲਿਆਈ ਕਿਸਮਤ, ਰਾਤੋ-ਰਾਤ ਬਦਲੇ ਨਸੀਬ, ਬਣਿਆ ਕਰੋੜਪਤੀ (ਵੀਡੀਓ) 

  • Toshakhana
  • Rules
  • Gifts
  • Prime Minister
  • Minister
  • ਤੋਸ਼ਾਖਾਨਾ
  • ਨਿਯਮ
  • ਤੋਹਫ਼ੇ
  • ਪ੍ਰਧਾਨ ਮੰਤਰੀ
  • ਮੰਤਰੀ

ਰੂਸ-ਯੂਕ੍ਰੇਨ ਯੁੱਧ: ਰੂਸੀ ਮਿਜ਼ਾਈਲ ਯੂਕ੍ਰੇਨ ਦੇ ਅਪਾਰਟਮੈਂਟ 'ਚ ਡਿੱਗੀ, ਇਕ ਦੀ ਮੌਤ

NEXT STORY

Stories You May Like

  • rupee falls by six paise against usd
    ਅਮਰੀਕੀ ਡਾਲਰ ਮੁਕਾਬਲੇ ਛੇ ਪੈਸੇ ਡਿੱਗੀ ਭਾਰਤੀ ਕਰੰਸੀ
  • indian rupee fell by 8 paise against usd
    ਅਮਰੀਕੀ ਡਾਲਰ ਮੁਕਾਬਲੇ 8 ਪੈਸੇ ਡਿੱਗਿਆ ਭਾਰਤੀ ਰੁਪਿਆ
  • from sindhu  s olympic bronze to two consecutive super 300 titles
    ਸਿੰਧੂ ਦੇ ਓਲੰਪਿਕ ਕਾਂਸੀ ਤਮਗੇ ਤੋਂ ਲੈ ਕੇ ਲਗਾਤਾਰ ਦੋ ਸੁਪਰ 300 ਖਿਤਾਬਾਂ ਤੱਕ, ਪਾਰਕ ਦਿਵਾ ਰਹੇ ਨੇ ਸਫਲਤਾ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • rupee fell by nine paise against us dollar
    ਅਮਰੀਕੀ ਡਾਲਰ ਮੁਕਾਬਲੇ ਰੁਪਿਆ ਨੌਂ ਪੈਸੇ ਡਿੱਗਾ, ਜਾਣੋ ਕਿੰਨੀ ਹੋਈ ਕੀਮਤ
  • e auction of 300 gifts received by president murmu begins
    ਰਾਸ਼ਟਰਪਤੀ ਮੁਰਮੂ ਨੂੰ ਮਿਲੇ 300 ਤੋਹਫ਼ਿਆਂ ਦੀ ਈ-ਨਿਲਾਮੀ ਸ਼ੁਰੂ
  • ashmita chaliha reaches korea masters super 300 final
    ਅਸ਼ਮਿਤਾ ਚਲੀਹਾ ਕੋਰੀਆ ਮਾਸਟਰਜ਼ ਸੁਪਰ 300 ਦੇ ਫਾਈਨਲ ਵਿੱਚ ਪੁੱਜੀ
  • news for digital gold investors  govt may implement new rules
    Digital Gold ਨਿਵੇਸ਼ਕਾਂ ਲਈ ਵੱਡੀ ਖ਼ਬਰ, ਸਰਕਾਰ ਲਾਗੂ ਕਰ ਸਕਦੀ ਹੈ ਨਵੇਂ ਨਿਯਮ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • fbi most wanted list
      ਵੱਡੀ ਖ਼ਬਰ : ਖ਼ਤਰਨਾਕ ਗੈਂਗਸਟਰ ਦਾ ਸਾਥੀ FBI ਦੀ ਮੋਸਟ ਵਾਂਟੇਡ ਸੂਚੀ ’ਚ ਸ਼ਾਮਲ
    • iran to donald trump
      ''7,000 ਮੀਲ ਦੂਰੋਂ ਹੀ ਕਰੀ ਜਾਂਦੇ ਹੋਰਮੁਜ਼ 'ਤੇ ਦਾਅਵੇ..!'', ਇਰਾਨ ਨੇ...
    • neerav modi s advocate arrested
      ਨੀਰਵ ਮੋਦੀ ਦਾ ਵਕੀਲ ਲੰਡਨ 'ਚ ਗ੍ਰਿਫ਼ਤਾਰ ! ਨਿਯਮਾਂ ਦੀ ਉਲੰਘਣਾ ਤੇ ਬਿਨਾਂ...
    • five minute shower bill
      ਹੈਂ ! 5 ਮਿੰਟ ਦੇ ਸ਼ਾਵਰ ਦਾ ਬਿੱਲ 1.3 ਲੱਖ , ਪੂਰਾ ਮਾਮਲਾ ਕਰ ਦੇਵੇਗਾ ਹੈਰਾਨ
    • usa orders to universities
      ਅਮਰੀਕਾ ਨੇ 30 ਯੂਨੀਵਰਸਿਟੀਆਂ ਨੂੰ ਦਿੱਤੇ ਸਖ਼ਤ ਹੁਕਮ ! ਨਾ ਕੀਤਾ ਇਹ ਕੰਮ ਤਾਂ...
    • punjabi boy in canada
      ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ
    • nirmala sitharaman  finance minister  delegation  singapore
      ਵਿੱਤ ਮੰਤਰੀ ਸੀਤਾਰਮਨ ਮੰਤਰੀਆਂ ਦੇ ਇਕ ਵਫ਼ਦ ਨਾਲ ਸਿੰਗਾਪੁਰ ਰਵਾਨਾ
    • russia ukriane conflict
      2 ਦਿਨਾਂ 'ਚ 800 ਡਰੋਨ ! ਖ਼ਤਰਨਾਕ ਮੋੜ ਲੈਂਦੀ ਜਾ ਰਹੀ ਰੂਸ-ਯੂਕ੍ਰੇਨ ਦੀ ਜੰਗ,...
    • somalia clash
      ਸੋਮਾਲੀਆ 'ਚ ਫ਼ੌਜ ਤੇ ਲੜਾਕਿਆਂ ਵਿਚਾਲੇ ਮੁਕਾਬਲਾ ! 2 ਦਰਜਨ ਤੋਂ ਵੱਧ ਲੋਕਾਂ ਦੀ...
    • us canada agreement
      ਆਖਰੀ ਮਿੰਟ 'ਚ ਹੋਇਆ ਸਮਝੌਤਾ!  ਟਰੰਪ ਨੇ ਕੈਨੇਡੀਅਨ ਆਯਾਤ 'ਤੇ 50 ਪ੍ਰਤੀਸ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +