Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    2:59:44 PM

  • india and european summer

    50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ...

  • haryana  rajasthan  amit shah  upper yamuna water project  mou  signed

    ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ...

  • big relief for travel on government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ...

  • will change from 1st july this rule will affect every person in the country

    EPFO ਤੋਂ ਲੈ ਕੇ Passport ਦੀ ਫ਼ੀਸ ਤੱਕ... 1 ਦਿਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਅਮਰੀਕਾ, ਮੈਕਸੀਕੋ ਤੇ ਕੈਨੇਡਾ ਵਿਚਕਾਰ ਨਵੇਂ ਵਪਾਰ ਸਮਝੌਤੇ ਦਾ ਖੁੱਲ੍ਹਾ ਰਾਹ

INTERNATIONAL News Punjabi(ਵਿਦੇਸ਼)

ਅਮਰੀਕਾ, ਮੈਕਸੀਕੋ ਤੇ ਕੈਨੇਡਾ ਵਿਚਕਾਰ ਨਵੇਂ ਵਪਾਰ ਸਮਝੌਤੇ ਦਾ ਖੁੱਲ੍ਹਾ ਰਾਹ

  • Updated: 11 Dec, 2019 01:42 PM
Canada
new trade agreement us  mexico and canada
  • Share
    • Facebook
    • Tumblr
    • Linkedin
    • Twitter
  • Comment

ਮੈਕਸੀਕੋ ਸਿਟੀ— ਅਮਰੀਕਾ, ਮੈਕਸੀਕੋ ਅਤੇ ਕੈਨੇਡਾ ਨੇ ਦੋ ਸਾਲ ਤੋਂ ਵਧੇਰੇ ਸਮੇਂ ਤਕ ਚੱਲੀ ਗੱਲਬਾਤ ਦੇ ਬਾਅਦ ਮੰਗਲਵਾਰ ਨੂੰ ਇਕ ਸਮਝੌਤੇ 'ਤੇ ਦਸਤਖਤ ਕੀਤੇ। ਇਸ ਨਾਲ ਤਿੰਨੋਂ ਦੇਸ਼ਾਂ ਵਿਚਕਾਰ ਨਵੇਂ ਵਪਾਰ ਸਮਝੌਤੇ ਦਾ ਰਾਹ ਖੁੱਲ੍ਹ ਗਿਆ ਹੈ। ਅਮਰੀਕੀ ਸੈਨੇਟ 'ਚ ਬਹੁਮਤ ਦੇ ਨੇਤਾ ਮਿਚ ਮੈਕਕਾਨੇਲ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ ਚੱਲ ਰਹੇ ਦੋਸ਼ ਦੀ ਸੁਣਵਾਈ ਕਾਰਨ ਸੈਨੇਟ ਤੋਂ ਇਸ ਸਮਝੌਤੇ ਨੂੰ ਮਨਜ਼ੂਰੀ ਮਿਲਣ 'ਚ ਦੇਰੀ ਹੋ ਸਕਦੀ ਹੈ।

ਅਮਰੀਕਾ ਦੇ ਵਪਾਰ ਪ੍ਰਤੀਨਿਧੀ ਰਾਬਰਟ ਲਾਈਟਹਾਈਜਰ ਨੇ ਕਿਹਾ ਕਿ ਅਮਰੀਕਾ-ਮੈਕਸੀਕੋ-ਕੈਨੇਡਾ ਇਕਰਾਰਨਾਮੇ 'ਚ ਨਵੇਂ ਪ੍ਰੋਵਿਜ਼ਨਸ ਨੂੰ ਸ਼ਾਮਲ ਕਰਨ ਨਾਲ ਇਹ ਇਤਿਹਾਸ ਦਾ ਸਭ ਤੋਂ ਸ਼ਾਨਦਾਰ ਵਪਾਰਕ ਸਮਝੌਤਾ ਬਣ ਗਿਆ ਹੈ। ਇਹ ਨਵਾਂ ਸਮਝੌਤਾ 25 ਸਾਲ ਪੁਰਾਣੇ ਉੱਤਰੀ-ਅਮਰੀਕੀ ਮੁਕਤ ਵਪਾਰ ਸਮਝੌਤੇ (ਨਾਫਟਾ) ਦਾ ਸਥਾਨ ਲਵੇਗਾ। ਟਰੰਪ ਨਾਫਟਾ ਦੀ ਲਗਾਤਾਰ ਨਿੰਦਾ ਕਰਦੇ ਆ ਰਹੇ ਹਨ।

ਅਮਰੀਕਾ ਦੇ ਮਜ਼ਦੂਰ ਸੰਗਠਨਾਂ ਨੇ ਨਵੇਂ ਸਮਝੌਤੇ ਦਾ ਸਵਾਗਤ ਕੀਤਾ ਹੈ। ਸਮਝੌਤੇ 'ਚ ਮਜ਼ਦੂਰ ਸੁਧਾਰ, ਵਾਤਾਵਰਣ ਸਬੰਧੀ ਮਸਲਿਆਂ ਦੀ ਨਿਗਰਾਨੀ ਆਦਿ ਨੂੰ ਕਠੋਰ ਬਣਾਉਣ  ਦੇ ਰਾਹ 'ਚ ਰੁਕਾਵਟਾਂ ਨੂੰ ਦੂਰ ਕਰਨ ਦੀਆਂ ਯੋਜਨਾਵਾਂ ਹਨ। ਸਮਝੌਤੇ 'ਤੇ ਇੱਥੇ ਲਾਈਟਹਾਈਜਰ, ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਕ੍ਰਿਸਟਿਆ ਫਰੀਲੈਂਡ ਅਤੇ ਮੈਕਸੀਕੋ ਦੇ ਉੱਚ ਵਾਰਤਾਕਾਰ ਜੀਸਸ ਸੀਐੱਡ ਨੇ ਹਸਤਾਖਰ ਕੀਤੇ। ਮੈਕਸੀਕੋ ਦੇ ਰਾਸ਼ਟਰਪਤੀ ਆਂਦਰੋਸ ਮੈਨੁਅਲ ਲੋਪੇਜ ਓਬ੍ਰਾਡੋਰ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ ਅਤੇ ਇਸ 'ਚ ਟਰੰਪ ਦੇ ਜਵਾਈ ਅਤੇ ਉੱਚ ਸਲਾਹਕਾਰ ਜੇਰੇਡ ਕੁਸ਼ਨਰ ਵੀ ਸ਼ਾਮਲ ਰਹੇ।

  • new trade agreement
  • US
  • Mexico
  • Canada
  • ਅਮਰੀਕਾ
  • ਮੈਕਸੀਕੋ
  • ਕੈਨੇਡਾ

ਚੈਰਿਟੀ ਫੰਡਾਂ ਦੀ ਦੁਰਵਰਤੋਂ ਲਈ ਟਰੰਪ ਨੇ 20 ਲੱਖ ਡਾਲਰ ਦਾ ਕੀਤਾ ਭੁਗਤਾਨ

NEXT STORY

Stories You May Like

  • congress targets central government over india us trade deal
    ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
  • textile exporters india uk trade pact
    ਭਾਰਤ-UK ਮੁਕਤ ਵਪਾਰ ਸਮਝੌਤੇ ਨਾਲ ਤਿੰਨ ਗੁਣਾ ਵਧੇਗਾ ਵਪਾਰ, ਟੈਕਸਟਾਈਲ ਬਰਾਮਦ ਲਈ ਵੱਡੀਆਂ ਉਮੀਦਾਂ
  • jairam ramesh  narendra modi  donald trump  trade agreements
    ਟਰੰਪ ਨੂੰ ਖੁਸ਼ ਕਰਨਾ ਬੰਦ ਕਰਨ PM, ਦਬਾਅ 'ਚ ਨਾ ਹੋਵੇ ਵਪਾਰ ਸਮਝੌਤੇ 'ਤੇ ਦਸਤਖ਼ਤ : ਜੈਰਾਮ ਰਮੇਸ਼
  • us iran agreement
    ਅਮਰੀਕਾ-ਈਰਾਨ ਇਤਿਹਾਸਕ ਸਮਝੌਤੇ 'ਤੇ ਰੂਸ ਨੇ ਵੀ ਜਤਾਈ ਸਹਿਮਤੀ
  • australia canada sign largest defense deal worth  2 5 billion
    ਆਸਟ੍ਰੇਲੀਆ–ਕੈਨੇਡਾ ਵਿਚਕਾਰ $2.5 ਬਿਲੀਅਨ ਦਾ ਸਭ ਤੋਂ ਵੱਡਾ ਰੱਖਿਆ ਸਮਝੌਤਾ
  • canada and mexico advance to the knockout fifa world cup
    ਕੈਨੇਡਾ ਤੇ ਮੈਕਸੀਕੋ ਫੀਫਾ ਵਿਸ਼ਵ ਕੱਪ ਦੇ ਨਾਕਆਊਟ ਪੜਾਅ 'ਚ ਪੁੱਜੇ
  • israel made big announcement
    ਅਮਰੀਕਾ-ਈਰਾਨ ਸਮਝੌਤੇ ਦੇ ਉਲਟ ਇਜ਼ਰਾਈਲ ਨੇ ਕਰ'ਤਾ ਵੱਡਾ ਐਲਾਨ
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
  • massive fire breaks out in shop and house
    ਦੁਕਾਨ ਤੇ ਘਰ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਬਚਾਈ ਮਾਂ-ਧੀ ਦੀ ਜਾਨ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
Trending
Ek Nazar
supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian passport
      ਪਾਸਪੋਰਟ ਨਾਗਰਿਕਤਾ ਦਾ ਸਬੂਤ ਹੈ ਜਾਂ ਨਹੀਂ ? 2010 ਦੇ ਦਸਤਾਵੇਜ਼ਾਂ ਨੇ ਖੋਲ੍ਹਿਆ...
    • gurmat samagam
      ਅਪ੍ਰੀਲੀਆ ਵਿਖੇ ਸਲਾਨਾ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਆਯੋਜਿਤ
    • gurmat event
      ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਇਆ ਵਿਸ਼ਾਲ ਗੁਰਮਤਿ...
    • indian students leave us
      ਵੱਡੀ ਗਿਣਤੀ 'ਚ ਭਾਰਤੀ ਵਿਦਿਆਰਥੀਆਂ ਨੇ ਛੱਡ'ਤਾ ਅਮਰੀਕਾ! ਹੁਣ ਯੂਰਪ ਵੱਲ ਵਧਿਆ...
    • mexican batman
      ਆ ਗਿਆ 'ਮੈਕਸੀਕਨ ਬੈਟਮੈਨ' ! ਰਾਤ ਨੂੰ ਫੜ ਕੇ ਖੰਭਿਆਂ ਨਾਲ ਬੰਨ੍ਹ ਦਿੰਦੈ ਚੋਰ,...
    • pakistan strikes on afghanistan border
      ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ 'ਤੇ ਕਰ'ਤੀ ਸਟ੍ਰਾਈਕ ! 35 ਲੋਕਾਂ ਦੀ ਮੌਤ
    • heatwave and electricity
      17 ਗੁਣਾ ਮਹਿੰਗੀ ਬਿਜਲੀ ! ਭਿਆਨਕ ਗਰਮੀ 'ਚ ਮਹਿੰਗਾਈ ਨੇ ਵੀ ਕਢਾਏ ਵੱਟ, ਬ੍ਰਿਟੇਨ...
    • india seychelles agreements
      ਭਾਰਤ ਤੇ ਸੇਸ਼ੇਲਜ਼ ਵਿਚਾਲੇ ਗੂੜ੍ਹੇ ਹੋਣਗੇ ਸਬੰਧ ! ਦੋਵਾਂ ਦੇਸ਼ਾਂ ਨੇ ਰੱਖਿਆ ਸਣੇ...
    • the threat of war has been averted
      ਜੰਗ ਦਾ ਖ਼ਤਰਾ ਟਲਿਆ! ਹੁਣ ਇੱਕ-ਦੂਜੇ 'ਤੇ ਹਮਲੇ ਨਹੀਂ ਕਰਨਗੇ ਅਮਰੀਕਾ ਅਤੇ ਈਰਾਨ
    • special initiative of indian consulate in milan
      ਮਿਲਾਨ 'ਚ ਭਾਰਤੀ ਕੌਂਸਲੇਟ ਦਾ ਵਿਸ਼ੇਸ਼ ਉਪਰਾਲਾ, ਓਪਨ ਹਾਊਸ ਕੈਂਪ 'ਚ 131...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +