Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    10:55:38 PM

  • power cut in punjab

    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ...

  • two friends die in a road accident

    ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ...

  • kabaddi world kabaddi players gora

    ਕਬੱਡੀ ਜਗਤ ਨੂੰ ਵੱਡਾ ਝਟਕਾ, ਸੁਪਰਸਟਾਰ ਜਾਫੀ ਰਹੇ...

  • manpreet singh badal bjp

    ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਨਵੇਂ ਵਾਇਰਸ ‘ਕੈਂਪ ਹਿੱਲ’ ਨੇ ਦਿੱਤੀ ਦਸਤਕ, ਦਿਮਾਗ ’ਚ ਸੋਜ ਤੇ ਕੋਮਾ ਦਾ ਬਣ ਸਕਦੈ ਕਾਰਨ, ਜਾਣੋ ਲੱਛਣ

INTERNATIONAL News Punjabi(ਵਿਦੇਸ਼)

ਨਵੇਂ ਵਾਇਰਸ ‘ਕੈਂਪ ਹਿੱਲ’ ਨੇ ਦਿੱਤੀ ਦਸਤਕ, ਦਿਮਾਗ ’ਚ ਸੋਜ ਤੇ ਕੋਮਾ ਦਾ ਬਣ ਸਕਦੈ ਕਾਰਨ, ਜਾਣੋ ਲੱਛਣ

  • Edited By Cherry,
  • Updated: 08 Feb, 2025 09:36 AM
United States of America
new virus camp hill knocked
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਏਜੰਸੀ)- ਅਮਰੀਕਾ ’ਚ ਇਕ ਨਵੇਂ ਵਾਇਰਸ ‘ਕੈਂਪ ਹਿੱਲ’ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਵਿਗਿਆਨੀਆਂ ਦਾ ਅੰਦਾਜ਼ਾ ਹੈ ਕਿ ਇਹ ਵਾਇਰਸ ਹੈਨੀਪਾਵਾਇਰਸ ਪਰਿਵਾਰ ਨਾਲ ਸਬੰਧਤ ਹੋ ਸਕਦਾ ਹੈ ਅਤੇ ਇਹ ਵਾਇਰਸ ਚੂਹਿਆਂ ਤੋਂ ਮਨੁੱਖਾਂ ’ਚ ਫੈਲ ਸਕਦਾ ਹੈ। ਹੈਨੀਪਾਵਾਇਰਸ ’ਚ ਬਹੁਤ ਘਾਤਕ ਨਿਪਾਹ ਵਾਇਰਸ ਸ਼ਾਮਲ ਹੈ, ਜਿਸਨੇ ਦੱਖਣ-ਪੂਰਬੀ ਏਸ਼ੀਆ ’ਚ ਕਹਿਰ ਵ੍ਹਰਾਇਆ ਹੈ, ਜਦੋਂ ਕਿ ‘ਕੈਂਪ ਹਿੱਲ ਵਾਇਰਸ’ ਮਨੁੱਖਾਂ ’ਚ ਕਦੇ ਦਰਜ ਨਹੀਂ ਕੀਤਾ ਗਿਆ ਹੈ। ਇਕ ਨਵੇਂ ਭੂਗੋਲਿਕ ਖੇਤਰ ’ਚ ਇਸ ਵਾਇਰਸ ਦੀ ਮੌਜੂਦਗੀ ਨੇ ਖੋਜਕਰਤਾਵਾਂ ਲਈ ਇਕ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਇਹ ਸਾਹ ਲੈਣ ’ਚ ਤਕਲੀਫ਼, ​​ਦਿਮਾਗ ’ਚ ਸੋਜ, ਦੌਰੇ ਅਤੇ ਕੋਮਾ ਦਾ ਕਾਰਨ ਬਣ ਸਕਦਾ ਹੈ।

ਇਹ ਵੀ ਪੜ੍ਹੋ: ਇਸ ਦਿਨ ਅਮਰੀਕਾ ਜਾਣਗੇ ਪ੍ਰਧਾਨ ਮੰਤਰੀ ਮੋਦੀ, ਤਰੀਕ ਆਈ ਸਾਹਮਣੇ

ਬੁਖਾਰ ਤੇ ਥਕਾਵਟ ਹਨ ਸ਼ੁਰੂਆਤੀ ਲੱਛਣ

ਖੋਜਕਰਤਾਵਾਂ ਦਾ ਕਹਿਣਾ ਹੈ ਕਿ ਕੈਂਪ ਹਿੱਲ ਵਾਇਰਸ ਲੈਂਗਿਆ ਵਾਇਰਸ ਨਾਲ ਸਬੰਧਤ ਹੈ, ਜੋ ਚੀਨ ’ਚ ਚੂਹਿਆਂ ਤੋਂ ਲੋਕਾਂ ’ਚ ਫੈਲਿਆ ਹੈ। ਇਸ ਨਾਲ ਬੁਖਾਰ ਅਤੇ ਥਕਾਵਟ ਵਰਗੇ ਲੱਛਣ ਪੈਦਾ ਹੋਏ। ਨਿਪਾਹ ਅਤੇ ਹੇਂਡਰਾ ਸਮੇਤ ਹੋਰ ਹੈਨੀਪਾਵਾਇਰਸ ਦੀ ਮੌਤ ਦਰ 70 ਫੀਸਦੀ ਤੱਕ ਹੈ। ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਅਨੁਸਾਰ ਲੈਂਗਿਆ ਵਾਇਰਸ ਚੀਨ ’ਚ ਖੋਜਕਰਤਾਵਾਂ ਨੇ ਇਕ ਨਵੇਂ ਜ਼ੂਨੋਟਿਕ ਹੈਨੀਪਾਵਾਇਰਸ ਦੀ ਪਛਾਣ ਕੀਤੀ ਸੀ ਜੋ ਇਕ ਬੁਖਾਰ ਤੋਂ ਪੀੜਤ ਬੀਮਾਰੀ ਨਾਲ ਜੁੜਿਆ ਹੈ। ਅਪ੍ਰੈਲ 2018 ਤੋਂ ਅਗਸਤ 2021 ਤੱਕ ਕੀਤੇ ਗਏ ਸਰਵੇਖਣ ਅਨੁਸਾਰ ਕੁਝ ਮਰੀਜ਼ਾਂ ਅਤੇ ਇਕ ਪਸ਼ੂਆਂ ਦੀ ਆਬਾਦੀ ’ਚ ਲੈਂਗਿਆ ਵਾਇਰਸ ਪਾਇਆ ਗਿਆ ਹੈ।

ਇਹ ਵੀ ਪੜ੍ਹੋ: ਯਾਤਰੀਆਂ ਨਾਲ ਭਰੀ ਬੱਸ 'ਤੇ ਡਿੱਗਾ ਕ੍ਰੈਸ਼ ਹੋਇਆ ਜਹਾਜ਼, ਹਰ ਪਾਸੇ ਅੱਗ ਹੀ ਅੱਗ

ਵਾਇਰਸ ਮਨੁੱਖਾਂ ਲਈ ਸਿੱਧਾ ਖ਼ਤਰਾ

ਖੋਜ ਪੱਤਰ ’ਚ ਖੋਜਕਰਤਾਵਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਅਮਰੀਕਾ ’ਚ ਹੈਨੀਪਾਵਾਇਰਸ ਦੀ ਖੋਜ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਸ ਤੋਂ ਪਤਾ ਲੱਗੇਗਾ ਕਿ ਇਹ ਵਾਇਰਸ ਪਹਿਲਾਂ ਦੇ ਮੁਕਾਬਲੇ ਕੌਮਾਂਤਰੀ ਪੱਧਰ ’ਤੇ ਜ਼ਿਆਦਾ ਫੈਲ ਸਕਦਾ ਹੈੈ ।

ਖੋਜਕਰਤਾਵਾਂ ਦੀ ਇਕ ਤਾਜ਼ਾ ਰਿਪੋਰਟ ’ਚ ਚਿਤਾਵਨੀ ਦਿੱਤੀ ਗਈ ਹੈ ਕਿ ਹੈਨੀਪਾਵਾਇਰਸ ਨਾਲ ਜੁੜੀਆਂ ਉੱਚ ਮੌਤ ਦਰਾਂ ਨੂੰ ਦੇਖਦੇ ਹੋਏ ਕੈਂਪ ਹਿੱਲ ਵਾਇਰਸ ਦਾ ਪਤਾ ਲਾਉਣਾ ਅਤੀਤ ਅਤੇ ਸੰਭਾਵਿਤ ਭਵਿੱਖ ਦੀਆਂ ਘਟਨਾਵਾਂ ਬਾਰੇ ਚਿੰਤਾਵਾਂ ਵਧਾਉਂਦਾ ਹੈ। ਹਾਲਾਂਕਿ ਵਿਗਿਆਨੀ ਇਸ ਗੱਲ ’ਤੇ ਜ਼ੋਰ ਦਿੰਦੇ ਹਨ ਕਿ ਇਹ ਨਿਰਧਾਰਤ ਕਰਨ ਲਈ ਹੋਰ ਖੋਜ ਦੀ ਲੋੜ ਹੈ ਕਿ ਕੀ ਇਹ ਵਾਇਰਸ ਮਨੁੱਖਾਂ ਲਈ ਸਿੱਧਾ ਖ਼ਤਰਾ ਹੈ।

ਇਹ ਵੀ ਪੜ੍ਹੋੋ: ਇਸ ਦਿਨ ਤੋਂ ਕਰਵਾ ਸਕਦੇ ਹੋ H-1B ਵੀਜ਼ਾ ਲਈ ਰਜਿਸਟ੍ਰੇਸ਼ਨ, ਜਾਣੋ ਇਸਦੀ ਪੂਰੀ ਪ੍ਰਕਿਰਿਆ ਅਤੇ ਫੀਸ

ਵੱਡੇ ਪੱਧਰ ’ਤੇ ਫੈਲਣ ਦੀ ਸੰਭਾਵਨਾ

ਡਬਲਯੂ. ਐੱਚ. ਓ. ਹੈਨੀਪਾਵਾਇਰਸ ਨੂੰ ਪ੍ਰਮੁੱਖ ਤਰਜੀਹੀ ਰੋਗਾਣੂ ਅਤੇ ਕੌਮਾਂਤਰੀ ਜਨਤਕ ਸਿਹਤ ਲਈ ਵੱਡਾ ਖ਼ਤਰਾ ਮੰਨਦਾ ਹੈ। ਹੈਨੀਪਾਵਾਇਰਸ ਵਾਇਰਸਾਂ ਦਾ ਇਕ ਸਮੂਹ ਹੈ ਜੋ ਮਨੁੱਖਾਂ ਅਤੇ ਜਾਨਵਰਾਂ ਵਿਚ ਗੰਭੀਰ ਸਾਹ ਅਤੇ ਤੰਤੂ ਸਬੰਧੀ ਬੀਮਾਰੀਆਂ ਦਾ ਕਾਰਨ ਬਣ ਸਕਦਾ ਹੈ। ਹੈਨੀਪਾਵਾਇਰਸ ਲਈ ਕੋਈ ਇਲਾਜ ਜਾਂ ਟੀਕਾ ਨਹੀਂ ਹੈ। ਪਹਿਲਾਂ ਮੰਨਿਆ ਜਾਂਦਾ ਸੀ ਕਿ ਕੈਂਪ ਹਿੱਲ ਵਾਇਰਸ ਬਾਰੇ ਇਹ ਸਿਰਫ਼ ਆਸਟ੍ਰੇਲੀਆਈ ਫਲ ਖਾਣ ਵਾਲੇ ਚਮਗਿੱਦੜਾਂ ਤੋਂ ਹੀ ਫੈਲਦਾ ਹੈ ਪਰ ਉੱਤਰੀ ਅਮਰੀਕੀ ਚੂਹਿਅਾਂ ’ਚ ਇਸਦਾ ਦਿਸਣਾ ਦੱਸਦਾ ਹੈ ਕਿ ਵਾਇਰਸ ਪਹਿਲਾਂ ਦੇ ਮੁਕਾਬਲੇ ਵੱਡੇ ਪੱਧਰ ’ਤੇ ਫੈਲ ਸਕਦਾ ਹੈ। ਹਾਲਾਂਕਿ ਅਜੇ ਤੱਕ ਕਿਸੇ ਵੀ ਮਨੁੱਖ ’ਚ ਇਸ ਦੇ ਕੇਸ ਜਾਣਕਾਰੀ ਮਹੀਂ ਮਿਲੀ ਹੈ ਪਰ ਮਾਹਿਰਾਂ ਦਾ ਕਹਿਣਾ ਹੈ ਕਿ ਵਾਇਰਸ ਅਤੇ ਇਸਦੇ ਕਾਰਨ ਹਾਣ ਵਾਲੇ ਖਤਰਿਆਂ ਨੂੰ ਸਮਝਣਾ ਭਵਿੱਖ ’ਚ ਕਹਿਰ ਨੂੰ ਰੋਕਣਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ: ਮਾਪਿਆਂ ਤੋਂ ਲੈ ਕੇ ਪਤੀ-ਪਤਨੀ ਤੱਕ... ਇਸ ਦੇਸ਼ 'ਚ Rent 'ਤੇ ਮਿਲਦਾ ਹੈ ਪਰਿਵਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • new virus
  • Camp Hill
  • symptoms

ਅੱਜ 3 ਹੋਰ ਬੰਧਕਾਂ ਨੂੰ ਛੱਡੇਗਾ ਹਮਾਸ, ਇਜ਼ਰਾਇਲ ਵੀ 183 ਫਲਸਤੀਨੀਆਂ ਨੂੰ ਕਰ ਸਕਦੈ ਰਿਹਾਅ

NEXT STORY

Stories You May Like

  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ ਤੇ ਲੱਛਣ
  • ignoring the problem of eye strain can be costly
    ਅੱਖ ਫੜਕਣ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਕਾਰਨ ਤੇ ਬਚਾਅ ਦੇ ਤਰੀਕੇ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • major incident in jalandhar  shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
  • crpf  jawan  injured  killed  firing
    CRPF ਕੈਂਪ 'ਚ ਜਵਾਨ ਨੇ ਆਪਣੇ ਹੀ ਸਾਥੀਆਂ ਨੂੰ ਮਾਰਨ ਤੋਂ ਬਾਅਦ ਖੁਦ ਵੀ ਦਿੱਤੀ ਜਾਨ
  • these things kept in your purse can become the cause of poverty
    ਸਾਵਧਾਨ ! ਪਰਸ 'ਚ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
  • rajya sabha  birth and death registration amendment bill  passed  new rules
    ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ 'ਤੇ ਉੱਠੇ ਵੱਡੇ ਸਵਾਲ
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
Trending
Ek Nazar
horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian family seeks compensation
      ਸੈਂਟਰਲ ਪਾਰਕ ਹਾਦਸਾ : ਪੀੜਤ ਭਾਰਤੀ ਪਰਿਵਾਰ ਨੇ NYC ਪ੍ਰਸ਼ਾਸਨ ਤੋਂ ਮੰਗਿਆ 1004...
    • chinese president xi jinping statement
      ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ
    • pakistan s development
      ਆਖ਼ਿਰ ਪਾਕਿਸਤਾਨ 'ਚ ਕਿਉਂ ਨਹੀਂ ਹੋ ਰਿਹਾ ਵਿਕਾਸ ? ਇਹ 5 ਕਾਰਨ ਬਣ ਰਹੇ ਰੁਕਾਵਟ
    • boat incident
      ਜ਼ਿੰਬਾਬਵੇ ਕਿਸ਼ਤੀ ਹਾਦਸਾ : ਹੋਰ ਲਾਸ਼ਾਂ ਬਰਾਮਦ, ਮੌਤਾਂ ਦੀ ਗਿਣਤੀ 84 ਹੋਈ
    • landmines explode
      ਪਾਕਿਸਤਾਨ 'ਚ ਤਿੰਨ ਬਾਰੂਦੀ ਸੁਰੰਗ ਧਮਾਕੇ,  ਨੌਂ ਲੋਕ ਜ਼ਖਮੀ
    • russia ukraine conflict
      ਯੂਕਰੇਨ 'ਚ ਆਰਸੇਲਰ ਮਿੱਤਲ ਸਟੀਲ ਪਲਾਂਟ 'ਤੇ ਹਮਲਾ, ਦੋ ਲੋਕਾਂ ਦੀ ਮੌਤ ; 13...
    • trump on mecca defense agreement
      ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ 'ਤੇ ਟਰੰਪ ਦਾ...
    • pakistan controlled kashmir
      POK 'ਚ ਪ੍ਰਦਰਸ਼ਨਕਾਰੀਆਂ 'ਤੇ ਹਿੰਸਕ ਕਾਰਵਾਈ, ਚਲਾਈਆਂ ਸਨ ਗੋਲੀਆਂ
    • gas that built pakistan
      'ਗੈਸ' ਜਿਸਨੇ ਪਾਕਿਸਤਾਨ ਦੀ ਬਦਲੀ ਕਿਸਮਤ ਪਰ ਬਲੋਚਿਸਤਾਨ ਨੂੰ ਛੱਡਿਆ ਪਿੱਛੇ
    • big news for those going to china
      ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +