Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    12:19:56 PM

  • major upheaval in the indian cricket team

    ਭਾਰਤੀ ਕ੍ਰਿਕਟ ਟੀਮ 'ਚ ਵੱਡਾ ਭੂਚਾਲ ! ਕੈਪਟਨ ਨੇ...

  • punjab board releases new schedule for 10th and 12th grade exams

    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ...

  • punjab weather rain in punjab windstorms

    ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ...

  • latest on the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • Trump ਨੇ ਨਵੇਂ ਵੀਜ਼ਾ ਇੰਟਰਵਿਊ ਰੋਕੇ, 2 ਲੱਖ ਭਾਰਤੀ ਵਿਦਿਆਰਥੀ ਪ੍ਰਭਾਵਿਤ

INTERNATIONAL News Punjabi(ਵਿਦੇਸ਼)

Trump ਨੇ ਨਵੇਂ ਵੀਜ਼ਾ ਇੰਟਰਵਿਊ ਰੋਕੇ, 2 ਲੱਖ ਭਾਰਤੀ ਵਿਦਿਆਰਥੀ ਪ੍ਰਭਾਵਿਤ

  • Edited By Vandana,
  • Updated: 29 May, 2025 11:26 AM
United States of America
new visa interviews indian students
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ਵਿਚ ਇੱਕ ਹੁਕਮ ਜਾਰੀ ਕਰਕੇ ਦੁਨੀਆ ਭਰ ਵਿੱਚ ਨਵੇਂ ਵਿਦਿਆਰਥੀ ਵੀਜ਼ਾ ਇੰਟਰਵਿਊ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਕਾਰਨ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਦਾ 'ਅਮਰੀਕਾ ਵਿੱਚ ਪੜ੍ਹਾਈ' ਕਰਨ ਦਾ ਸੁਪਨਾ ਅਧੂਰਾ ਰਹਿ ਗਿਆ ਹੈ। ਸੂਤਰਾਂ ਅਨੁਸਾਰ ਇਸ ਸਾਲ ਲਗਭਗ 2.5 ਲੱਖ ਭਾਰਤੀ ਵਿਦਿਆਰਥੀਆਂ ਨੇ ਸਟੱਡੀ ਵੀਜ਼ਾ ਲਈ ਅਰਜ਼ੀ ਦਿੱਤੀ ਸੀ। ਅਮਰੀਕਾ ਵਿੱਚ ਗਰਮੀਆਂ ਦੇ ਮੌਸਮ ਲਈ ਮਈ ਤੋਂ ਅਗਸਤ ਤੱਕ ਅਤੇ ਫਿਰ ਪਤਝੜ ਦੇ ਮੌਸਮ ਲਈ ਸਤੰਬਰ ਤੋਂ ਨਵੰਬਰ ਤੱਕ ਦਾਖਲੇ ਖੁੱਲ੍ਹੇ ਰਹਿੰਦੇ ਹਨ। ਸੂਤਰਾਂ ਅਨੁਸਾਰ ਗਰਮੀਆਂ ਦੇ ਸੀਜ਼ਨ ਲਈ ਦਾਖਲੇ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਦੇ ਵਿਦਿਆਰਥੀ ਵੀਜ਼ਾ ਇੰਟਰਵਿਊ ਲਗਭਗ ਪੂਰੇ ਹੋ ਗਏ ਹਨ, ਪਰ ਪਤਝੜ ਦੇ ਸੀਜ਼ਨ ਲਈ ਇੰਟਰਵਿਊ ਅਜੇ ਨਹੀਂ ਹੋਏ ਹਨ। ਟਰੰਪ ਪ੍ਰਸ਼ਾਸਨ ਅਨੁਸਾਰ ਵਿਦੇਸ਼ੀ ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ਪ੍ਰੋਫਾਈਲਾਂ ਦੀ ਜਾਂਚ ਕਰਨ ਤੋਂ ਬਾਅਦ ਹੀ ਵੀਜ਼ਾ ਜਾਰੀ ਕੀਤਾ ਜਾਵੇਗਾ। ਨਵੇਂ ਆਰਡਰਾਂ ਤੋਂ ਪਹਿਲਾਂ ਤਹਿ ਕੀਤੇ ਗਏ ਵੀਜ਼ਾ ਇੰਟਰਵਿਊ ਸ਼ਡਿਊਲ ਅਨੁਸਾਰ ਹੋਣਗੇ, ਪਰ ਨਵੇਂ ਵਿਦਿਆਰਥੀ ਵੀਜ਼ਿਆਂ ਲਈ ਨਵੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਅਮਰੀਕਾ ਵਿਦੇਸ਼ੀ ਵਿਦਿਆਰਥੀਆਂ 'ਤੇ ਕਿੰਨਾ ਨਿਰਭਰ

ਲਗਭਗ 11 ਲੱਖ ਵਿਦੇਸ਼ੀ ਵਿਦਿਆਰਥੀ ਹਰ ਸਾਲ ਫੀਸ ਦੇ ਰੂਪ ਵਿੱਚ ਅਮਰੀਕੀ ਅਰਥਵਿਵਸਥਾ ਵਿੱਚ ਲਗਭਗ 4.75 ਲੱਖ ਕਰੋੜ ਰੁਪਏ ਦਾ ਯੋਗਦਾਨ ਪਾਉਂਦੇ ਹਨ। ਐਸੋਸੀਏਸ਼ਨ ਆਫ਼ ਇੰਟਰਨੈਸ਼ਨਲ ਐਜੂਕੇਟਰਜ਼ (NAFSA) ਦੇ ਅਨੁਸਾਰ ਇਨ੍ਹਾਂ ਵਿਦੇਸ਼ੀ ਵਿਦਿਆਰਥੀਾੰ ਨੂੰ ਲਗਭਗ 4 ਲੱਖ ਨੌਕਰੀਆਂ ਵੀ ਮਿਲੀਆਂ ਹਨ। ਇਸ ਫੈਸਲੇ ਮਗਰੋਂ ਟਰੰਪ ਦਾ ਸਭ ਤੋਂ ਵੱਡਾ ਵਿਰੋਧ ਯੂਨੀਵਰਸਿਟੀ ਵਿੱਚ ਹੀ ਹੋ ਰਿਹਾ ਹੈ, ਇਸ ਲਈ ਹੁਣ ਵਿਦਿਆਰਥੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਟਰੰਪ ਦੁਆਰਾ ਅਜਿਹਾ ਫ਼ੈਸਲਾ ਲੈਣ ਦੀ ਵਜ੍ਹਾ 

ਟਰੰਪ ਦੁਆਰਾ ਅਜਿਹਾ ਫ਼ੈਸਲਾ ਲੈਣ ਦੇ ਦੋ ਕਾਰਨ ਹਨ। ਪਹਿਲਾਂ ਫਲਸਤੀਨ ਅਤੇ ਅਰਬ ਦੇਸ਼ਾਂ ਦੇ ਵਿਦਿਆਰਥੀਆਂ ਨੇ ਪਿਛਲੇ ਇੱਕ ਸਾਲ ਦੌਰਾਨ ਅਮਰੀਕੀ ਯੂਨੀਵਰਸਿਟੀਆਂ ਵਿੱਚ ਇਜ਼ਰਾਈਲ ਵਿਰੋਧੀ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ ਹੈ। ਟਰੰਪ ਇਨ੍ਹਾਂ ਵਿਦੇਸ਼ੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲਾ ਦੇਣਾ ਚਾਹੁੰਦਾ ਹੈ। ਦੂਜਾ ਹਾਰਵਰਡ, ਕੋਲੰਬੀਆ ਅਤੇ ਬ੍ਰਾਊਨ ਵਰਗੀਆਂ ਵੱਡੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀ ਟਰੰਪ ਦੀਆਂ ਕੱਟੜਪੰਥੀ ਨੀਤੀਆਂ ਦੇ ਖੁੱਲ੍ਹੇ ਵਿਰੋਧੀ ਹਨ। ਇਨ੍ਹਾਂ ਵਿਦੇਸ਼ੀ ਵਿਦਿਆਰਥੀਆਂ ਨੂੰ ਇੱਥੋਂ ਦੇ ਫੈਕਲਟੀ ਦਾ ਵੀ ਸਮਰਥਨ ਮਿਲਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਆਉਣ ਵਾਲੇ ਲੋਕਾਂ ਦੀ ਹੋਵੇਗੀ ਹਰ ਤਰ੍ਹਾਂ ਦੀ ਜਾਂਚ

ਕੀ ਭਾਰਤੀ ਵਿਦਿਆਰਥੀਆਂ ਦਾ ਅਮਰੀਕਾ ਵੱਲ ਝੁਕਾਅ ਘੱਟ ਜਾਵੇਗਾ

ਭਾਰਤੀ ਵਿਦਿਆਰਥੀਆਂ ਦਾ ਅਮਰੀਕਾ ਵੱਲ ਝੁਕਾਅ ਘੱਟ ਸਕਦਾ ਹੈ। ਪਿਛਲੇ ਸਾਲ 3.25 ਲੱਖ ਵਿਦਿਆਰਥੀ ਅਮਰੀਕਾ ਗਏ ਸਨ ਜਦੋਂ ਕਿ ਇਸ ਵਾਰ ਇਹ ਘਟ ਕੇ ਲਗਭਗ 2.5 ਲੱਖ ਹੋਣ ਦੀ ਉਮੀਦ ਹੈ। ਭਾਰਤੀ ਵਿਦਿਆਰਥੀ ਨਿਊਜ਼ੀਲੈਂਡ, ਇਟਲੀ, ਜਰਮਨੀ ਅਤੇ ਫਰਾਂਸ ਵਿੱਚ ਮੌਕਿਆਂ ਦੀ ਪੜਚੋਲ ਕਰ ਸਕਦੇ ਹਨ। ਜਰਮਨੀ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ 100% ਵਧੀ ਹੈ ਜਦੋਂ ਕਿ ਨਿਊਜ਼ੀਲੈਂਡ ਵਿੱਚ 38% ਦਾ ਵਾਧਾ ਹੋਇਆ। ਅਮਰੀਕਾ ਵਿੱਚ ਵਿਦੇਸ਼ੀ ਵਿਦਿਆਰਥੀਆਂ ਵਿੱਚੋਂ ਭਾਰਤੀ ਸਭ ਤੋਂ ਵੱਧ ਗਿਣਤੀ ਵਿੱਚ ਹਨ। ਚੀਨ 2 ਲੱਖ 77 ਹਜ਼ਾਰ ਦੇ ਨਾਲ ਦੂਜੇ ਨੰਬਰ 'ਤੇ ਹੈ ਜਦੋਂ ਕਿ ਤੀਜੇ ਨੰਬਰ 'ਤੇ ਕੋਰੀਆ ਦੇ 43 ਹਜ਼ਾਰ ਵਿਦਿਆਰਥੀਆਂ ਹਨ।  

ਟਰੰਪ ਨੇ ਅਮਰੀਕਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਗ੍ਰੀਨ ਕਾਰਡ ਦੇਣ ਦਾ ਵਾਅਦਾ ਕੀਤਾ ਸੀ: ਆਪਣੀ ਮੁਹਿੰਮ ਦੌਰਾਨ ਟਰੰਪ ਨੇ ਅਮਰੀਕਾ ਵਿੱਚ ਪੜ੍ਹ ਰਹੇ ਭਾਰਤੀ STEM ਕੋਰਸ ਦੇ ਵਿਦਿਆਰਥੀਆਂ ਨੂੰ ਗ੍ਰੀਨ ਕਾਰਡ (ਨਾਗਰਿਕਤਾ ਦੇ ਬਰਾਬਰ) ਦੇਣ ਦਾ ਵਾਅਦਾ ਕੀਤਾ ਸੀ। ਟਰੰਪ ਨੇ ਕਿਹਾ ਕਿ STEM ਯਾਨੀ ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਅਮਰੀਕਾ ਲਈ ਸੰਪਤੀ ਵਾਂਗ ਹਨ। ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਵਿੱਚ ਕੁੱਲ ਭਾਰਤੀ ਵਿਦਿਆਰਥੀਆਂ ਵਿੱਚੋਂ 70% ਤੋਂ ਵੱਧ STEM ਕੋਰਸ ਕਰ ਰਹੇ ਹਨ।

OTP ਵਿੱਚ ਬਦਲਾਅ ਕਿਉਂ

ਵਰਤਮਾਨ ਵਿੱਚ ਅਮਰੀਕਾ ਵਿੱਚ ਪੜ੍ਹਾਈ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ OTP (ਵਿਕਲਪਿਕ ਸਿਖਲਾਈ ਪ੍ਰੋਗਰਾਮ) ਵਿੱਚ ਦੋ ਸਾਲਾਂ ਲਈ ਕੰਮ ਕਰਨ ਦਾ ਮੌਕਾ ਮਿਲਦਾ ਹੈ। ਪਰ ਟਰੰਪ ਅਮਰੀਕਾ ਕ੍ਰਸਟ ਦੀ ਨੀਤੀ ਦੇ ਤਹਿਤ ਇਹ ਨੌਕਰੀਆਂ ਅਮਰੀਕੀ ਕਾਮਿਆਂ ਨੂੰ ਦੇਣਾ ਚਾਹੁੰਦੇ ਹਨ।

ਕੀ ਯੂਨੀਵਰਸਿਟੀ ਅਦਾਲਤ ਜਾਵੇਗੀ

ਯੂਨੀਵਰਸਿਟੀ ਅਦਾਲਤ ਜਾ ਸਕਦੀ ਹੈ, ਪਰ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ। ਕਿਉਂਕਿ ਵੀਜ਼ਾ ਜਾਰੀ ਕਰਨਾ ਅਮਰੀਕੀ ਸਰਕਾਰ ਦਾ ਵਿਸ਼ੇਸ਼ ਅਧਿਕਾਰ ਹੈ। ਅਦਾਲਤ ਇਸ ਵਿੱਚ ਦਖਲ ਨਹੀਂ ਦੇਵੇਗੀ। ਜੇਕਰ ਟਰੰਪ ਵਿਦਿਆਰਥੀਆਂ ਦੇ ਵੀਜ਼ਾ ਇੰਟਰਵਿਊ ਦੀ ਮਿਆਦ ਵਧਾਉਂਦੇ ਹਨ ਤਾਂ ਯੂਨੀਵਰਸਿਟੀਆਂ ਵਿਦੇਸ਼ੀ ਵਿਦਿਆਰਥੀਆਂ ਦੀਆਂ ਸੀਟਾਂ ਸਥਾਨਕ ਵਿਦਿਆਰਥੀਆਂ ਨੂੰ ਦੇਣ ਲਈ ਸੁਤੰਤਰ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Visa interview
  • Indian student
  • Donald Trump
  • USA
  • ਵੀਜ਼ਾ ਇੰਟਰਵਿਊ
  • ਭਾਰਤੀ ਵਿਦਿਆਰਥੀ
  • ਡੋਨਾਲਡ ਟਰੰਪ
  • ਅਮਰੀਕਾ

ਗਲਾਸਗੋ: ਸਕਾਟਿਸ਼ ਏਸ਼ੀਅਨ ਏਕਤਾ ਗਰੁੱਪ ਵੱਲੋਂ ਮਨਾਈ ਗਈ ਸੰਸਥਾ ਦੀ ਸਥਾਪਨਾ ਦੀ 25ਵੀਂ ਵਰ੍ਹੇਗੰਢ

NEXT STORY

Stories You May Like

  • h 1b visa rules
    H-1B ਵੀਜ਼ਾ ਨਿਯਮਾਂ 'ਚ ਸਖ਼ਤੀ ਦੇ ਸੰਕੇਤ ! ਭਾਰਤੀ ਹੋਣਗੇ ਸਭ ਤੋਂ ਵੱਧ ਪ੍ਰਭਾਵਿਤ
  • trump tv launched
    ਲਾਂਚ ਹੋਇਆ ''Trump TV'' ! ਵ੍ਹਾਈਟ ਹਾਊਸ ਦਾ ਵੱਡਾ ਕਦਮ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • no upi day on october 2 500 business organizations
    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
  • ex serviceman 2 women car
    ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ ਚੜ੍ਹਾ 'ਤੀ ਕਾਰ, ਹੋਈ ਮੌਤ
  • punjab 2 pakistani nationals shot dead in bsf operation
    ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
  • trump greenland
    ਟਰੰਪ ਦੇ ਗ੍ਰੀਨਲੈਂਡ 'ਤੇ ਕਬਜ਼ੇ ਦੇ ਦਾਅਵਿਆਂ ਵਿਚਾਲੇ ਵੱਡੀ ਖ਼ਬਰ ! 3 ਦੇਸ਼ਾਂ ਨੇ ਕਰ ਲਿਆ 'ਸਮਝੌਤਾ'
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ, ਸੁਣੋ ਅਣਸੁਣੇ ਕਿੱਸੇ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major incident on italy  s highway
      ਇਟਲੀ ਦੇ ਹਾਈਵੇਅ 14 'ਤੇ ਵੱਡੀ ਵਾਰਦਾਤ: ਲੁਟੇਰਿਆਂ ਨੇ ਕੈਸ਼ ਵੈਨ ਲੁੱਟਣ ਦੀ ਕੀਤੀ...
    • fire on vessel in black sea
      ਕਾਲਾ ਸਾਗਰ ’ਚ ਬੇੜੇ ’ਚ ਲੱਗੀ ਅੱਗ, 2 ਦੀ ਮੌਤ
    • military plane crashes in nigeria
      ਵੱਡੀ ਖਬਰ: ਨਾਈਜੀਰੀਆ 'ਚ 32 ਲੋਕਾਂ ਨੂੰ ਲੈ ਕੇ ਜਾ ਰਿਹਾ ਫੌਜੀ ਜਹਾਜ਼...
    • giant hand appear on the map of china
      ਗੂਗਲ ਮੈਪਸ 'ਚ ਚੀਨ ਦੇ ਨਕਸ਼ੇ 'ਚ ਕਿਉਂ ਦਿਸਦਾ ਹੈ ਇਹ ਵੱਡਾ ਹੱਥ?
    • big news flying plane dives in midair
      ਵੱਡੀ ਖਬਰ : ਹਵਾ 'ਚ ਗੋਤੇ ਖਾ ਗਿਆ ਉੱਡਦਾ ਜਹਾਜ਼! ਯਾਤਰੀਆਂ 'ਚ ਮਚਿਆ...
    • sri guru granth sahib ji will be held at passiano on the 11th
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ...
    • flood search in nepal
      ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...
    • boats collide
      ਕਾਂਗੋ ਤੋਂ ਵੱਡੀ ਖ਼ਬਰ : ਦੋ ਕਿਸ਼ਤੀਆਂ ਦੀ ਜ਼ਬਰਦਸਤ ਟੱਕਰ, ਘੱਟੋ-ਘੱਟ 30 ਲੋਕਾਂ...
    • airstrikes against houthi
      ਯਮਨ 'ਚ ਹੂਤੀ ਬਾਗੀਆਂ ਵਿਰੁੱਧ ਹਵਾਈ ਹਮਲੇ ਜਾਰੀ
    • france protests
      ਮੰਗਲਵਾਰ ਨੂੰ ਵੀ ਜਾਰੀ ਰਹਿਣਗੇ ਪ੍ਰਦਰਸ਼ਨ ! ਫਰਾਂਸ 'ਚ ਹੋਰ ਖ਼ਰਾਬ ਹੋਏ ਹਾਲਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +