Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    1:08:48 AM

  • team india lost despite rohit sharma  s historic century

    ਰੋਹਿਤ ਸ਼ਰਮਾ ਦੇ ਇਤਿਹਾਸਕ ਸੈਂਕੜੇ ਦੇ ਬਾਵਜੂਦ ਹਾਰੀ...

  • 5 5 magnitude earthquake shakes peru

    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ:...

  • ind vs eng 3rd odi england set india a target of 388 runs

    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ ਦਾ ਮਤਾ ਪਾਸ

INTERNATIONAL News Punjabi(ਵਿਦੇਸ਼)

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ ਦਾ ਮਤਾ ਪਾਸ

  • Edited By Vandana,
  • Updated: 03 Jun, 2026 03:06 PM
United States of America
new york senate  august 15
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਭਾਸ਼ਾ): ਅਮਰੀਕਾ ਦੇ ਨਿਊਯਾਰਕ ਰਾਜ ਵਿੱਚ ਭਾਰਤੀ ਭਾਈਚਾਰੇ ਅਤੇ ਭਾਰਤ ਦੀ ਅਮੀਰ ਵਿਰਾਸਤ ਨੂੰ ਵੱਡਾ ਸਨਮਾਨ ਮਿਲਿਆ ਹੈ। ਨਿਊਯਾਰਕ ਦੀ ਸੈਨੇਟ ਨੇ ਇੱਕ ਅਹਿਮ ਮਤਾ ਪਾਰਿਤ ਕਰਕੇ ਰਾਜ ਦੀ ਗਵਰਨਰ ਕੈਥੀ ਹੋਚੁਲ ਨੂੰ ਅਪੀਲ ਕੀਤੀ ਹੈ ਕਿ 15 ਅਗਸਤ 2026 ਨੂੰ ਨਿਊਯਾਰਕ ਰਾਜ ਵਿੱਚ ਅਧਿਕਾਰਤ ਤੌਰ 'ਤੇ 'ਭਾਰਤ ਸੁਤੰਤਰਤਾ ਦਿਵਸ' ਐਲਾਨਿਆ ਜਾਵੇ।

ਸੀਨੇਟਰ ਜੇਰੇਮੀ ਕੂਨੀ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਭਾਰਤ ਦੀ ਆਜ਼ਾਦੀ ਦੀ ਮਹੱਤਤਾ ਨੂੰ ਦੁਨੀਆ ਭਰ ਦੇ ਲੋਕਾਂ ਲਈ ਪ੍ਰੇਰਨਾ ਸਰੋਤ ਦੱਸਿਆ ਗਿਆ ਹੈ। ਮਤੇ ਵਿੱਚ ਕਿਹਾ ਗਿਆ ਹੈ ਕਿ ਇਹ ਦਿਨ ਨਾਗਰਿਕ, ਸਿਆਸੀ ਅਤੇ ਆਰਥਿਕ ਅਧਿਕਾਰਾਂ ਦੇ ਨਾਲ-ਨਾਲ 90 ਸਾਲਾਂ ਤੱਕ ਚੱਲੇ ਲੰਬੇ ਸੰਘਰਸ਼ ਦੇ ਅੰਤ ਦਾ ਪ੍ਰਤੀਕ ਹੈ। ਇਸ ਦੌਰਾਨ ਸੈਨੇਟਰਾਂ ਨੇ ਮਹਾਤਮਾ ਗਾਂਧੀ ਦੇ ਸ਼ਾਂਤੀ ਦੇ ਸੰਦੇਸ਼ ਅਤੇ ਭਾਰਤ ਦੀ ਪ੍ਰਾਚੀਨ ਸਭਿਅਤਾ ਨੂੰ ਯਾਦ ਕੀਤਾ।

ਪੜ੍ਹੋ ਇਹ ਅਹਿਮ ਖ਼ਬਰ-  'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼

ਚਰਚਾ ਦੌਰਾਨ ਸੈਨੇਟਰ ਜੌਨ ਲਿਊ ਨੇ ਭਾਰਤ ਦੀ ਤਾਰੀਫ਼ ਕਰਦਿਆਂ ਕਿਹਾ ਕਿ ਭਾਰਤ ਹਜ਼ਾਰਾਂ ਸਾਲਾਂ ਤੋਂ ਇੱਕ ਮਹਾਨ ਸਭਿਅਤਾ ਅਤੇ ਰਾਸ਼ਟਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਨਾਲੋਂ ਵੀ ਲੰਬੇ ਸਮੇਂ ਤੋਂ ਲੋਕਤੰਤਰ ਦਾ ਇੱਕ ਆਦਰਸ਼ ਮਾਡਲ ਰਿਹਾ ਹੈ। ਸੈਨੇਟਰ ਟੋਬੀ ਐਨ ਸਟਾਵਿਸਕੀ ਨੇ ਦੋਵਾਂ ਦੇਸ਼ਾਂ ਵਿਚਾਲੇ ਮੌਜੂਦ ਸਮਾਨਤਾਵਾਂ 'ਤੇ ਜ਼ੋਰ ਦਿੰਦਿਆਂ ਦੋਸਤੀ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।  ਨਿਊਯਾਰਕ ਸਥਿਤ ਭਾਰਤੀ ਵਣਜ ਦੂਤਾਵਾਸ ਨੇ ਸੈਨੇਟ ਦੇ ਇਸ ਕਦਮ ਦਾ ਭਰਪੂਰ ਸਵਾਗਤ ਕੀਤਾ ਹੈ। ਦੂਤਾਵਾਸ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਇਹ ਫੈਸਲਾ ਭਾ

ਰਤ ਅਤੇ ਅਮਰੀਕਾ ਵਿਚਾਲੇ ਦੋਸਤੀ, ਲੋਕਤੰਤਰ ਅਤੇ ਸਾਂਝੇ ਮੁੱਲਾਂ ਦੇ ਮਜ਼ਬੂਤ ਸਬੰਧਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਇਸ ਮਤੇ ਨੂੰ ਪੇਸ਼ ਕਰਨ ਲਈ ਜੇਰੇਮੀ ਕੂਨੀ ਅਤੇ ਸਾਰੇ ਵਿਧਾਇਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਿਊਯਾਰਕ ਵਿੱਚ ਵਸਦੇ ਭਾਰਤੀ-ਅਮਰੀਕੀ ਭਾਈਚਾਰੇ ਦੇ ਵੱਡੇ ਯੋਗਦਾਨ ਦਾ ਸਨਮਾਨ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • New York Senate
  • 15 August
  • India Independence Day
  • USA
  • ਨਿਊਯਾਰਕ ਸੈਨੇਟ
  • 15 ਅਗਸਤ
  • ਭਾਰਤ ਸੁਤੰਤਰਤਾ ਦਿਵਸ ਅਮਰੀਕਾ

ਬੰਗਲਾਦੇਸ਼: ਮੁੰਸ਼ੀਗੰਜ ਦੇ 'ਪਦਮਾਹੇਮ ਧਾਮ' 'ਚ ਪੱਤਰਕਾਰ 'ਤੇ ਜਾਨਲੇਵਾ ਹਮਲਾ; ਬੀਐੱਨਪੀ ਆਗੂ ਗ੍ਰਿਫ਼ਤਾਰ

NEXT STORY

Stories You May Like

  • india new zealand wool cooperation gets new boost with india tax 2026
    ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: RC Khanna
  • india urea dap 15 ships hormuz gas supply
    ਭਾਰਤ ਲਈ ਵੱਡੀ ਰਾਹਤ: ਯੂਰੀਆ-DAP ਵਾਲੇ 15 ਜਹਾਜ਼ ਹੋਰਮੁਜ਼ ਤੋਂ ਸੁਰੱਖਿਅਤ ਰਵਾਨਾ, ਗੈਸ ਸਪਲਾਈ ਬਹਾਲ
  • fifa world cup 2026
    FIFA World Cup 2026: ਸਾਕਾ ਦੀ ਹੈਟ੍ਰਿਕ ਨੇ ਫਰਾਂਸ ਨੂੰ ਚਟਾਈ ਧੂੜ, ਇੰਗਲੈਂਡ ਦੇ ਸਿਰ ਸਜਿਆ ਕਾਂਸੀ ਦਾ ਤਾਜ
  • india new zealand wool sector cooperation gets new boost with bharat tax 2026
    ਭਾਰਤ ਟੈਕਸ 2026 ਨਾਲ ਭਾਰਤ–ਨਿਊਜ਼ੀਲੈਂਡ ਦੇ ਉੱਨ ਖੇਤਰ ਵਿੱਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: ਆਰ.ਸੀ. ਖੰਨਾ
  • vishvas 2026 scheme launched
    EPF ਨਾਲ ਜੁੜੇ ਪੁਰਾਣੇ ਵਿਵਾਦ ਹੁਣ ਹੋਣਗੇ ਖ਼ਤਮ! ਸ਼ੁਰੂ ਹੋਈ ‘ਵਿਸ਼ਵਾਸ 2026’ ਸਕੀਮ
  • bharat tex 2026 begins  1 600 exhibitors will chance to showcase their skills
    Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ ਹੁਨਰ ਦਿਖਾਉਣ ਦਾ ਮਿਲੇਗਾ ਮੌਕਾ
  • riteish deshmukh shines in 2026
    2026 'ਚ ਰਿਤੇਸ਼ ਦੇਸ਼ਮੁਖ ਦਾ ਜਲਵਾ, ਅਦਾਕਾਰੀ ਤੋਂ ਲੈ ਕੇ ਨਿਰਦੇਸ਼ਨ ਤੇ ਹੋਸਟਿੰਗ ਤੱਕ ਹਰ ਪਲੇਟਫਾਰਮ 'ਤੇ ਛੱਡੀ ਛਾਪ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • unprecedented levels of pollution in china
      ਚੀਨ ਦੇ ਸਮੁੰਦਰਾਂ 'ਚ ਪ੍ਰਦੂਸ਼ਣ ਦਾ ਬੇਮਿਸਾਲੀ ਪੱਧਰ ਵਾਤਾਵਰਣ ਲਈ ਵੱਡਾ ਖਤਰਾ
    • pakistan demolishes afghan refugee homes
      ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ
    • asim munir
      ਬਲੋਚਿਸਤਾਨ 'ਚ ਪਾਕਿਸਤਾਨੀ ਫੌਜ ਬੇਵੱਸ; ਆਸਿਮ ਮੁਨੀਰ ਨੇ ਕਮਾਂਡਰਾਂ ਨੂੰ ਦਿੱਤੀ...
    • china will use ai to change the world s thinking on tibet
      ਤਿੱਬਤ ਪ੍ਰਤੀ ਦੁਨੀਆ ਦੀ ਸੋਚ ਬਦਲੇਗਾ ਚੀਨ ! ਕਰੇਗਾ AI ਦੀ ਵਰਤੋਂ
    • indian illegal immigration to us
      ਸੁਧਰ ਗਏ ਭਾਰਤੀ ! ਅਮਰੀਕਾ ਨੇ ਜਾਰੀ ਕੀਤੇ ਹੈਰਾਨ ਕਰਨ ਵਾਲੇ ਅੰਕੜੇ
    • uae airports warning
      'ਖ਼ਾਲੀ ਕਰ ਦਿਓ Airport..!', ਇਰਾਨ ਨੇ UAE ਨੂੰ ਦੇ'ਤੀ Warning
    • pakistan  s supreme court acquits muslim accused of burning christian couple
      ਪਾਕਿ 'ਚ ਸੁਪਰੀਮ ਕੋਰਟ ਨੇ ਈਸਾਈ ਜੋੜੇ ਨੂੰ ਸਾੜਨ ਦੇ ਦੋਸ਼ੀ ਮੁਸਲਿਮ ਵਿਅਕਤੀਆਂ...
    • venezuela
      ਵੈਨੇਜ਼ੁਏਲਾ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 5,000 ਤੋਂ ਪਾਰ ! 16,000...
    • miss pooja singing
      ਮਿਸ ਪੂਜਾ ਦੀ ਗਾਇਕੀ ਦੇ ਰੰਗਾਂ 'ਚ ਰੰਗਿਆ ਗਿਆ ‘ਮੇਲਾ ਜੀਲੋਂਗ ਦਾ'
    • us ended strike on iran
      ਅਮਰੀਕਾ ਨੇ ਰੋਕੇ ਇਰਾਨ 'ਤੇ ਹਮਲੇ ! ਜਾਰਡਨ 'ਚ ਆਪਣੇ ਜਵਾਨਾਂ ਦੀ ਮੌਤ ਦਾ ਲਿਆ ਬਦਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +