Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    8:29:51 AM

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਨਿਊਜ਼ੀਲੈਂਡ ਫ਼ੌਜ ’ਚ ਇਕ ਹੋਰ ਦਸਤਾਰਧਾਰੀ ਸਿੱਖ ਨੌਜਵਾਨ ਮਨਸਿਮਰਤ ਸਿੰਘ ਸ਼ਾਮਲ

INTERNATIONAL News Punjabi(ਵਿਦੇਸ਼)

ਨਿਊਜ਼ੀਲੈਂਡ ਫ਼ੌਜ ’ਚ ਇਕ ਹੋਰ ਦਸਤਾਰਧਾਰੀ ਸਿੱਖ ਨੌਜਵਾਨ ਮਨਸਿਮਰਤ ਸਿੰਘ ਸ਼ਾਮਲ

  • Edited By Vandana,
  • Updated: 20 Jun, 2021 04:44 PM
Australia
new zealand  army  mansimrat singh  sikh community
  • Share
    • Facebook
    • Tumblr
    • Linkedin
    • Twitter
  • Comment

ਆਕਲੈਂਡ (ਹਰਮੀਕ ਸਿੰਘ): ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ ਕਿ ਨਿਊਜ਼ੀਲੈਂਡ ਫ਼ੌਜ ਵਿਚ ਇਕ ਹੋਰ ਦਸਤਾਰਧਾਰੀ ਸਿੱਖ ਨੌਜਵਾਨ ਮਨਸਿਮਰਤ ਸਿੰਘ ਸ਼ਾਮਲ ਹੋ ਗਿਆ ਹੈ। ਨਿਊਜ਼ੀਲੈਂਡ ਦੇ ਪਹਿਲੇ ਦਸਤਾਰਧਾਰੀ ਗੋਰੇ ਸਿੱਖ ਨੌਜਵਾਨ ਲੂਈਸ ਸਿੰਘ ਖਾਲਸਾ (Louis Singh Khalsa) ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ 18 ਸਾਲਾ ਮਨਸਿਮਰਤ ਸਿੰਘ ਰਿਕਰੂਟ ਰੈਗੂਲਰ ਫੋਰਸ 401 ਦਾ ਨਵਾਂ ਗ੍ਰੈਜੁਏਟ ਹੈ, ਜਿਸ ਨੇ ਵਾਇਓਰੂ ਮਿਲਟਰੀ ਕੈਂਪ ਵਿਚ ਟਰੇਨਿੰਗ ਪੂਰੀ ਕੀਤੀ ਹੈ। ਜਿਸ ਪਿੱਛੋਂ ਉਹ ਫ਼ੌਜ ਵਿਚ ਆਪਣੀਆਂ ਸੇਵਾਵਾਂ ਦੇਣੀਆਂ ਸ਼ੁਰੂ ਕਰ ਦੇਵੇਗਾ।

PunjabKesari

ਇਸ ਸੰਬੰਧ ਵਿਚ ਹੋਰ ਜਾਣਕਾਰੀ ਦਿੰਦਿਆਂ ਆਕਲੈਂਡ ਦੀ ਕੋ-ਆਪ ਟੈਕਸੀ ਦੇ ਡਾਇਰੈਕਟਰ ਮਨਜੀਤ ਸਿੰਘ ਬਿੱਲਾ ਮੁਤਾਬਕ ਇਹ ਪਰਿਵਾਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਬੌੜ (ਨੇੜੇ ਖੇੜੀ ਨੌਧ ਸਿੰਘ) ਨਾਲ ਸਬੰਧਤ ਹੈ। ਜ਼ਿਕਰਯੋਗ ਹੈ ਕਿ ਫ਼ੌਜ ਵਿਚ ਪੱਗ ਨੂੰ ਸਨਮਾਨ ਦਿਵਾਉਣ ਵਾਲਾ ਲੂਈ ਸਿੰਘ ਖਾਲਸਾ ਵੀ ਹੈ ਜੋ ਇੱਥੋਂ ਦੇ ਗੋਰੇ ਭਾਈਚਾਰੇ ਨਾਲ ਸਬੰਧਤ ਹੈ। ਉਹ ਪੰਜਾਬ ਜਾਣ ਪਿੱਛੋਂ ਅੰਮ੍ਰਿਤਧਾਰੀ ਸਿੰਘ ਬਣਕੇ ਫ਼ੌਜ ਵਿਚ ਭਰਤੀ ਹੋਇਆ ਸੀ। 18 ਸਾਲਾ ਮਨਸਿਮਰਤ ਸਿੰਘ ਦੇ ਮਾਤਾ ਪਿਤਾ ਬੱਕਲੈਂਡ ਬੀਚ ਵਿਖੇ ਰਹਿੰਦੇ ਹਨ। ਇਸ ਪਰਿਵਾਰ ਦਾ ਜੱਦੀ ਪਿੰਡ ਬੌੜ ਤਹਿਸੀਲ ਖਮਾਣੋ ਜਿਲ੍ਹਾ ਫਤਹਿਗੜ੍ਹ ਸਾਹਿਬ ਹੈ। 

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ-ਚੀਨ ਵਿਚਾਲੇ ਵਧਿਆ ਤਣਾਅ, ਵਾਈਨ ਟੈਰਿਫ 'ਤੇ ਜਾਵੇਗਾ WTO

1998 ਵਿਚ ਇਹ ਪਰਿਵਾਰ ਇੱਥੇ ਆਇਆ ਸੀ। ਇਸ ਨੌਜਵਾਨ ਨੇ ਮੌਕਲੀਨ ਕਾਲਜ ਵਿਚ ਪੜ੍ਹਾਈ ਸ਼ੁਰੂ ਕੀਤੀ ਅਤੇ ਫਿਰ ਸਕਾਲਰਸ਼ਿੱਪ ਦੇ ਨਾਲ ਇਕ ਵੱਕਾਰੀ ਕਾਲਜ ਸੇਂਟ ਕੇਂਟੀਗਰਨ ਪਾਕੂਰੰਗਾ ਵਿਖੇ ਬਾਕੀ ਦੀ ਪੜ੍ਹਾਈ ਪੂਰੀ ਕੀਤੀ। ਮਨਸਿਮਰਤ ਸਿੰਘ ਨੇ 5 ਸਾਲ ਦੀ ਉਮਰ ਵਿਚ ਹੀ ਅੰਮ੍ਰਿਤ ਛੱਕ ਲਿਆ ਸੀ। ਉਹ ਅੰਡਰ 18 ਵਿਚ ਆਕਲੈਂਡ ਲਈ ਖੇਡ ਚੁੱਕਿਆ ਹੈ। ਉਹ ਪ੍ਰੀਮੀਅਰ ਹਾਕੀ ਟੀਮ ਹੌਵਿਕ-ਪਾਕੂਰੰਗਾ ਅਤੇ ਸੇਂਟ ਕੇਂਟਸ ਦੀ ਹਾਕੀ ਟੀਮ ਦਾ ਹਿੱਸਾ ਰਿਹਾ। ਇਹ ਨੌਜਵਾਨ ਗਤਕਾ ਵੀ ਸੋਹਣਾ ਖੇਡਦਾ ਹੈ ਤੇ ਨਿਊਜ਼ੀਲੈਂਡ ਦੀ ਗਤਕਾ ਟੀਮ ਵਿਚ ਕੈਨੇਡਾ, ਆਸਟ੍ਰੇਲੀਆ, ਇੰਡੀਆ ਗਿਆ ਸੀ। 

ਪੜ੍ਹੋ ਇਹ ਅਹਿਮ ਖਬਰ - ਨੇਪਾਲ : ਸਟੀਲ ਫੈਕਟਰੀ 'ਚ ਲੱਗੀ ਅੱਗ, ਦੋ ਭਾਰਤੀ ਮਜ਼ਦੂਰਾਂ ਦੀ ਮੌਤ

ਮਨਸਿਮਰਤ ਗੁਰਬਾਣੀ ਕੀਰਤਨ ਵੀ ਕਰ ਲੈਂਦਾ ਹੈ। ਨਿਊਜ਼ੀਲੈਂਡ ਫ਼ੌਜ ਵਿਚ ਭਰਤੀ ਹੋਣ ਬਾਅਦ ਉਸ ਦੀ ਡਿਉਟੀ ਸਿਸਟਮ ਇੰਜੀਨੀਅਰ ਵਜੋਂ ਲਗਾਈ ਜਾਣੀ ਹੈ ਜੋ ਕਿ ਨੌਕਰੀ ਦੌਰਾਨ ਤਕਨੀਕੀ ਪੜ੍ਹਾਈ ਪੂਰੀ ਕਰਨ ਬਾਅਦ ਸ਼ੁਰੂ ਹੋਵੇਗੀ। ਫੌਜ ਦੀ ਟ੍ਰੇਨਿੰਗ ਵਿਚ ਇਹ ਅੱਵਲ ਆਇਆ ਹੈ ਅਤੇ ਉਸ ਨੇ ਕਈ ਹੋਰ ਇਨਾਮ ਹਾਸਿਲ ਕੀਤੇ।  ਫ਼ੌਜ ਦੇ ਅਫਸਰ ਵਿਸ਼ੇਸ਼ ਤੌਰ 'ਤੇ ਉਹਨਾਂ ਦੇ ਮਾਪਿਆਂ ਨੂੰ ਪਾਸਿੰਗ ਪ੍ਰੇਡ ਵੇਲੇ ਇਸ ਗੱਲ ਦੀ ਵਧਾਈ ਦੇਣ ਲਈ ਸਾਹਮਣੇ ਆਏ।
 

  • New Zealand
  • Army
  • Mansimrat Singh
  • Sikh Community
  • ਨਿਊਜ਼ੀਲੈਂਡ
  • ਫ਼ੌਜ
  • ਮਨਸਿਮਰਤ ਸਿੰਘ
  • ਸਿੱਖ ਭਾਈਚਾਰਾ

ਪਾਕਿਸਤਾਨ ਦੇ ਸਿੰਧ ’ਚ ਕੋਵਿਡ ਵੈਕਸੀਨ ਦੀ ਕਮੀ, ਟੀਕਾਕਰਨ ਕੇਂਦਰ ਕੀਤੇ ਬੰਦ

NEXT STORY

Stories You May Like

  • sikh youth  in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • youth dies due to drugs
    ਨਸ਼ੇ ਦੇ ਦੈਂਤ ਨੇ ਉਜਾੜਿਆ ਇਕ ਹੋਰ ਘਰ, ਨੌਜਵਾਨ ਦੀ ਮੌਤ
  • a young man taranjit singh from hoshiarpur has enlisted in the us army
    ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
  • ignoring the significance of sikh history is concerning
    ਸਿੱਖ ਇਤਿਹਾਸ ਦੀ ਅਹਿਮੀਅਤ ਨਜ਼ਰਅੰਦਾਜ਼ ਕਰਨਾ ਚਿੰਤਾਜਨਕ : ਬਾਬਾ ਬਲਬੀਰ ਸਿੰਘ
  • sukhminderpal singh grewal  lok janshakti party
    ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਲੋਕ ਜਨਸ਼ਕਤੀ ਪਾਰਟੀ ਵਿਚ ਸ਼ਾਮਲ
  • prominent sikh leader
    ਇਟਲੀ ਤੋਂ ਪ੍ਰਮੁੱਖ ਸਿੱਖ ਆਗੂ ਬਲਬੀਰ ਸਿੰਘ ਲੱਲ ਦਾ ਦਿਹਾਂਤ, ਰੋਮ ਦੇ ਹਸਪਤਾਲ 'ਚ ਸਨ ਜੇਰੇ ਇਲਾਜ
  • young man  death  drug addiction
    ਨਿਹਾਲ ਸਿੰਘ ਵਾਲਾ ਹਲਕੇ ’ਚ 23 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦੇ ਕਹਿਰ ’ਤੇ ਉੱਠੇ ਸਵਾਲ
  • arrested case
    4 ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਕਾਬੂ, ਮਾਮਲਾ ਦਰਜ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ohn bolton statement
      'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'
    • indian national in nepal
      ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼
    • pakistan accuses afghan taliban of cross border firing  kabul denies it
      ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • india  us discussion
      ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...
    • section 144 imposed
      ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ...
    • awards ceremony
      ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ...
    • incident with aircraft
      ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ਨੇਪਾਲ ਹਵਾਈ ਅੱਡੇ 'ਤੇ ਪਈਆਂ...
    • grand procession
      ਇਟਲੀ ਦੇ ਸ਼ਹਿਰ ਆਰਜੀਨਿਆਨੋ ਵਿਖੇ  24 ਅਕਤੂਬਰ ਨੂੰ ਸਜੇਗੀ ਵਿਸ਼ਾਲ ਸ਼ੋਭਾ ਯਾਤਰਾ
    • imran khan s son appeal
      ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +