Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    5:05:42 PM

  • toll plaza  toll tax  punjab vehicle

    ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਨਹੀਂ ਲੱਗਿਆ ਟੈਕਸ,...

  • congress  rahul gandhi  students  protest  lathicharge

    ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ...

  • villages of punjab electricity supply

    ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ...

  • punjab national highway tourist bus

    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਨਿਊਜ਼ੀਲੈਂਡ ਨੇ ਸ਼ਰਤਾਂ ਸਹਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

INTERNATIONAL News Punjabi(ਵਿਦੇਸ਼)

ਨਿਊਜ਼ੀਲੈਂਡ ਨੇ ਸ਼ਰਤਾਂ ਸਹਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

  • Edited By Vandana,
  • Updated: 14 Jan, 2021 11:54 AM
Australia
new zealand international students
  • Share
    • Facebook
    • Tumblr
    • Linkedin
    • Twitter
  • Comment

ਵੈਲਿੰਗਟਨ (ਏ.ਐੱਨ.ਆਈ.): ਨਿਊਜ਼ੀਲੈਂਡ ਦੀ ਸਰਕਾਰ ਨੇ ਵੀਰਵਾਰ ਨੂੰ 1,000 ਅੰਤਰਰਾਸ਼ਟਰੀ, ਡਿਗਰੀ ਪੱਧਰ ਅਤੇ ਇਸ ਤੋਂ ਉੱਪਰ ਦੇ ਵਿਦਿਆਰਥੀਆਂ ਨੂੰ ਦੇਸ਼ ਵਿਚ ਦਾਖਲ ਹੋਣ ਦੀ ਮਨਜ਼ੂਰੀ ਦੇ ਦਿੱਤੀ। ਇਹਨਾਂ ਵਿਚ ਉਹ ਵਿਦਿਆਰਥੀਆ ਸ਼ਾਮਲ ਹਨ, ਜਿਨ੍ਹਾਂ ਨੇ ਨਿਊਜ਼ੀਲੈਂਡ ਵਿਚ ਆਪਣਾ ਅਧਿਐਨ ਸ਼ੁਰੂ ਕੀਤਾ ਸੀ ਪਰ ਸਰਹੱਦੀ ਪਾਬੰਦੀਆਂ ਸ਼ੁਰੂ ਹੋਣ 'ਤੇ ਉਹ ਦੇਸ਼ ਵਿਚ ਦਾਖਲ ਨਹੀਂ ਹੋ ਸਕੇ। ਇਹ ਵਿਦਿਆਰਥੀ ਅਪ੍ਰੈਲ 2021 ਤੋਂ ਪੜਾਵਾਂ ਵਿਚ ਨਿਊਜ਼ੀਲੈਂਡ ਵਾਪਸ ਪਰਤਣਗੇ। 

ਸਿੱਖਿਆ ਮੰਤਰੀ ਕ੍ਰਿਸ ਹਿਪਕਿਨਸ ਨੇ ਇਕ ਬਿਆਨ ਵਿਚ ਕਿਹਾ,“ਸਾਡੀ ਪਹਿਲੀ ਤਰਜੀਹ ਨਿਊਜ਼ੀਲੈਂਡ ਵਿਚ ਸਾਰੇ ਲੋਕਾਂ ਦੀ ਸਿਹਤ, ਸੁਰੱਖਿਆ ਅਤੇ ਤੰਦਰੁਸਤੀ ਨੂੰ ਬਣਾਈ ਰੱਖਣਾ ਹੈ।" ਹਿਪਕਿਨਜ਼ ਨੇ ਅੱਗੇ ਕਿਹਾ,"ਮੌਜੂਦਾ ਸਮੇਂ ਵਿਚ ਆਪਣੀਆਂ ਸਰਹੱਦਾਂ ਨੂੰ ਸਾਵਧਾਨੀ ਨਾਲ ਸੰਭਾਲਣ ਦੀ ਲੋੜ ਉਨੀ ਹੀ ਜ਼ਰੂਰੀ ਹੈ ਜਿੰਨੇ ਪਿਛਲੇ 9 ਮਹੀਨਿਆਂ ਵਿਚ ਕਿਸੇ ਵੀ ਸਮੇਂ ਵਿਚ ਜ਼ਰੂਰੀ ਸੀ। ਅਸੀਂ ਵਾਇਰਸ ਬਾਰੇ ਵਧੇਰੇ ਸਿੱਖਣਾ ਜਾਰੀ ਰੱਖਦੇ ਹਾਂ ਅਤੇ ਇਸ ਦੇ ਅਨੁਸਾਰ ਮਜ਼ਬੂਤ ਅਤੇ ਵਧੇਰੇ ਅਨੁਕੂਲ ਸਰਹੱਦੀ ਸੁਰੱਖਿਆ ਦੀ ਵਿਵਸਥਾ ਕਰਦੇ ਹਾਂ।"ਵਾਪਸ ਆਉਣ ਵਾਲੇ ਵਿਦਿਆਰਥੀ ਨਿਊਜ਼ੀਲੈਂਡ ਦੇ ਆਰਥਿਕ ਸੁਧਾਰ ਵਿਚ ਸਹਿਯੋਗ ਕਰਨਗੇ। 

ਪੜ੍ਹੋ ਇਹ ਅਹਿਮ ਖਬਰ- ਵਿਕਟੋਰੀਆ : ਫੇਸ ਮਾਸਕ ਨਿਯਮਾਂ 'ਚ ਰਿਆਇਤਾਂ ਦੇ ਨਾਲ ਦਫਤਰਾਂ 'ਚ ਕੰਮ ਕਰਨ ਦੀ ਇਜਾਜ਼ਤ

ਮੰਤਰੀ ਨੇ ਕਿਹਾ,"ਇਹ ਫ਼ੈਸਲਾ ਅੰਤਰਰਾਸ਼ਟਰੀ ਸਿੱਖਿਆ ਦੀ ਰਿਕਵਰੀ ਯੋਜਨਾ ਦੇ ਇਕ ਹਿੱਸੇ 'ਤੇ ਪਹੁੰਚਦਾ ਹੈ ਅਤੇ ਨਾਲ ਹੀ ਅੰਤਰਰਾਸ਼ਟਰੀ ਸਿਖਿਆ ਖੇਤਰ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।" ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਪੜਾਅਵਾਰ  ਨਿਊਜ਼ੀਲੈਂਡ ਵਾਪਸ ਪਰਤਣਗੇ, ਜੋ 300 ਦੇ ਸਮੂਹ ਵਿਚ ਸ਼ੁਰੂ ਹੋਣਗੇ ਤੇ ਅਪ੍ਰੈਲ ਤੋਂ ਵਾਪਸ ਆ ਸਕਣਗੇ। ਬਾਕੀ ਵਿਦਿਆਰਥੀਆਂ ਪੂਰੇ ਸਾਲ ਵਿਚ ਪ੍ਰਬੰਧਿਤ ਆਈਸੋਲੇਸ਼ਨ ਨਿਯਮਾਂ ਦੀ ਪ੍ਰਵਾਨਗੀ ਦੇ ਨਾਲ ਵਾਪਸ ਆਉਣਗੇ।ਉਹਨਾਂ ਮੁਤਾਬਕ, ਇਨ੍ਹਾਂ ਵਿਦਿਆਰਥੀਆਂ ਦੀ ਵਾਪਸੀ ਨਾਲ ਕੀਵੀਆਂ ਦੀ ਘਰ ਪਰਤਣ ਦੀ ਯੋਗਤਾ ‘ਤੇ ਕੋਈ ਅਸਰ ਨਹੀਂ ਪਵੇਗਾ ਅਤੇ ਕੁਸ਼ਲ ਕਾਮਿਆਂ ਦੀ ਦੇਸ਼ ਵਿਚ ਦਾਖਲ ਹੋਣ ਦੀ ਜ਼ਰੂਰਤ ਦੇ ਮੁਕਾਬਲੇ ਇਹ ਸੰਤੁਲਿਤ ਹੈ।

ਹਿਪਕਿਨਸ ਨੇ ਕਿਹਾ ਕਿ ਵਿਦਿਆਰਥੀ ਉਸੇ ਤਰ੍ਹਾਂ ਦੇ ਸਰਹੱਦੀ ਨਿਯਮਾਂ ਦੇ ਅਧੀਨ ਆਉਣਗੇ ਜਿੰਨੇ ਕਿ ਹੋਰ ਦੇਸ਼ਾਂ ਤੋਂ ਆਉਣ ਵਾਲਿਆਂ 'ਤੇ  ਵਾਧੂ ਪਾਬੰਦੀਆਂ ਹੋਣਗੀਆਂ, ਇਹ ਇਸ ਗੱਲ' ਤੇ ਨਿਰਭਰ ਕਰਦਾ ਹੈ ਕਿ ਉਹ ਕਿੱਥੋਂ ਆਏ ਹਨ। ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ 1000 ਡਿਗਰੀ-ਪੱਧਰ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਇਸ ਸਮੂਹ ਦਾ ਅਨੁਮਾਨਿਤ ਸਾਲਾਨਾ ਆਰਥਿਕ ਯੋਗਦਾਨ ਲਗਭਗ 49 ਮਿਲੀਅਨ NZ ਡਾਲਰ (35 ਮਿਲੀਅਨ ਡਾਲਰ) ਹੈ, ਜਿਸ ਵਿਚ ਟਿਊਸ਼ਨ ਫੀਸਾਂ ਵਿਚ ਲਗਭਗ 27 ਮਿਲੀਅਨ NZ ਡਾਲਰ ਸ਼ਾਮਲ ਹਨ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।

  • New Zealand
  • International Students
  • Permission
  • Covid-19
  • ਨਿਊਜ਼ੀਲੈਂਡ
  • ਅੰਤਰਰਾਸ਼ਟਰੀ ਵਿਦਿਆਰਥੀਆਂ
  • ਇਜਾਜ਼ਤ
  • ਕੋਵਿਡ-19

ਅਮਰੀਕਾ ਆਉਣ ਵਾਲੇ ਕੌਮਾਂਤਰੀ ਯਾਤਰੀਆਂ ਲਈ ਲਾਗੂ ਹੋਈ ਇਹ ਸ਼ਰਤ

NEXT STORY

Stories You May Like

  • modi new zealand visit
    PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ
  • bsf  international border  pakistani infiltrators
    ਅੰਤਰਰਾਸ਼ਟਰੀ ਸਰਹੱਦ ਕੋਲ BSF ਜਵਾਨਾਂ ਨੇ ਫੜਿਆ ਪਾਕਿਸਤਾਨੀ ਘੁਸਪੈਠੀਆ
  • mbbs 9911 seats 25 new medical colleges
    ਡਾਕਟਰ ਬਣਨ ਦੇ ਚਾਹਵਾਨ ਵਿਦਿਆਰਥੀਆਂ ਲਈ Good News ; NMC ਨੇ ਕੀਤਾ ਵੱਡਾ ਐਲਾਨ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • the doors of fortune will open for these 4 zodiac signs
    ਇਨ੍ਹਾਂ 4 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਮਿਲੇਗਾ ਜ਼ਬਰਦਸਤ ਲਾਭ ਤੇ ਨੋਟਾਂ ਦੀ ਹੋਵੇਗੀ ਬਾਰਿਸ਼
  • west indies announce squad for odi series against new zealand
    ਵੈਸਟਇੰਡੀਜ਼ ਨੇ ਨਿਊਜ਼ੀਲੈਂਡ ਖਿਲਾਫ਼ ਵਨਡੇ ਸੀਰੀਜ਼ ਲਈ ਕੀਤਾ ਟੀਮ ਦਾ ਐਲਾਨ
  • punjab students  education department
    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
  • india demands better terms in us trade talks
    ਭਾਰਤ ਨੇ US ਟ੍ਰੇਡ ਗੱਲਬਾਤ 'ਚ ਬਿਹਤਰ ਸ਼ਰਤਾਂ ਦੀ ਰੱਖੀ ਮੰਗ
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • islamabad labels pakistan occupied kashmir protest movement as   terrorist
      ਪਾਕਿ ਮਕਬੂਜ਼ਾ ਕਸ਼ਮੀਰ ਵਿਰੋਧ ਅੰਦੋਲਨ 'ਤੇ ਇਸਲਾਮਾਬਾਦ ਦਾ 'ਅੱਤਵਾਦੀ' ਠੱਪਾ
    • economic crisis increases 4 8 crore people became unemployed in china
      ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ...
    • kashmir issue in pakistan
      ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...
    • the legacy of july does not belong to any one party
      ਜੁਲਾਈ ਦੀ ਵਿਰਾਸਤ ਕਿਸੇ ਇਕ ਪਾਰਟੀ ਦੀ ਨਹੀਂ : ਸੁਧਾਰਾਂ ਦੀ ਅਲਟੀਮੇਟਮ ਨੂੰ ਲੈ ਕੇ...
    • hasanul huq inu trial
      ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...
    • gunmen kidnap 3 excise officials in balochistan
      ਬਲੋਚਿਸਤਾਨ 'ਚ ਬੰਦੂਕਧਾਰੀਆਂ ਨੇ 3 ਆਬਕਾਰੀ ਅਧਿਕਾਰੀਆਂ ਨੂੰ ਕੀਤਾ ਅਗਵਾ
    • savreet kaur arrested
      ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ
    • regional trade deficit crosses  16 billion
      ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ
    • india  moldova discuss unsc reforms and counter terrorism cooperation
      ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +