Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    9:50:25 AM

  • ceasefire proposal

    ਤੀਜੇ ਮਹਾਂਯੁੱਧ ਨੂੰ ਟਾਲਣ ਦੀ ਕੋਸ਼ਿਸ਼ !...

  • cockroach janata party punjabi singer diljit dosanjh

    ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ...

  • pregnant wife  husband  canal  jump

    4 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਗਰਭਵਤੀ ਪਤਨੀ ਸਣੇ...

  • mamata freeze  440 crores  3 bank accounts

    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਨਿਊਜ਼ੀਲੈਂਡ ਦੀਆਂ ਤੀਸਰੀਆਂ ਅਤੇ ਚੌਥੀਆਂ 'ਸਿੱਖ ਖੇਡਾਂ' ਦਾ ਹੋਇਆ ਐਲਾਨ (ਤਸਵੀਰਾਂ)

INTERNATIONAL News Punjabi(ਵਿਦੇਸ਼)

ਨਿਊਜ਼ੀਲੈਂਡ ਦੀਆਂ ਤੀਸਰੀਆਂ ਅਤੇ ਚੌਥੀਆਂ 'ਸਿੱਖ ਖੇਡਾਂ' ਦਾ ਹੋਇਆ ਐਲਾਨ (ਤਸਵੀਰਾਂ)

  • Edited By Vandana,
  • Updated: 27 Jun, 2022 04:24 PM
Australia
new zealand s third and fourth sikh games announced
  • Share
    • Facebook
    • Tumblr
    • Linkedin
    • Twitter
  • Comment

ਆਕਲੈਂਡ (ਹਰਮੀਕ ਸਿੰਘ)- NZ Sikh Games ਦੀ ਕਮੇਟੀ ਵੱਲੋਂ ਸਾਲ 2022 ਲਈ ਤੀਸਰੀਆਂ ਅਤੇ ਚੌਥੀਆਂ ਸਿੱਖ ਖੇਡਾਂ ਦਾ ਰਸਮੀ ਐਲਾਨ ਬਰੂਸ ਪੁਲਮੈਨ ਪਾਰਕ ਦੇ ਸੈਮੀਨਾਰ ਹਾਲ ਵਿੱਚ ਸਪੌਸਰਾਂ, ਖੇਡ ਕਲੱਬਾਂ, ਸਹਿਯੋਗੀਆਂ ਅਤੇ ਮੀਡੀਆ ਕਰਮੀਆਂ ਦੀ ਭਰਵੀਂ ਹਾਜ਼ਰੀ ਵਿੱਚ ਕੀਤਾ ਗਿਆ। ਪਿਛਲੇ ਸਾਲ ਕੋਵਿਡ ਦੇ ਸਖ਼ਤ ਨਿਯਮਾਂ ਦੇ ਚੱਲਦਿਆਂ ਪੂਰੀਆਂ ਤਿਆਰੀਆਂ ਦੇ ਬਾਵਜੂਦ ਵੀ ਇਹ ਖੇਡਾਂ ਨਹੀ ਸੀ ਹੋ ਸਕੀਆਂ। ਇਸੇ ਲਈ ਇਸ ਸਾਲ ਤੀਸਰੇ ਅਤੇ ਚੌਥੇ ਸਾਲ ਦੀਆਂ ਖੇਡਾਂ ਇਕੱਠੀਆਂ ਕਰਵਾਈਆਂ ਜਾਣਗੀਆਂ। 

PunjabKesari

ਪ੍ਰੋਗਰਾਮ ਦੀ ਸ਼ੁਰੂਆਤ ਸ. ਨਵਤੇਜ ਰੰਧਾਵਾ ਅਤੇ ਸ. ਸ਼ਰਨਦੀਪ ਸਿੰਘ ਵੱਲੋ ਸਾਂਝੇ ਤੌਰ 'ਤੇ ਕੀਤੀ ਗਈ, ਜਿਥੇ ਉਹਨਾਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ। ਉਪਰੰਤ ਕਮੇਟੀ ਦੇ ਪ੍ਰਧਾਨ ਸ. ਦਲਜੀਤ ਸਿੰਘ ਹੋਰਾਂ ਨੇ ਜਿੱਥੇ ਬੀਤੇ ਦੋ ਵਰ੍ਹੇ ਦੀਆਂ ਖੇਡਾਂ ਬਾਰੇ ਜਾਣਕਾਰੀ ਦਿੱਤੀ ਅਤੇ ਉੱਥੇ ਈ ਭਰੋਸਾ ਦਿਵਾਇਆ ਕਿ ਇਸ ਵਰ੍ਹੇ ਇਹ ਖੇਡਾਂ ਹੋਰ ਵੀ ਜਾਹੋ ਜਲਾਲ ਨਾਲ ਹੋਣਗੀਆਂ ਅਤੇ ਵੱਧ ਤੋ ਵੱਧ ਸਿੱਖ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਇਹਨਾਂ ਖੇਡਾਂ ਨਾਲ ਜੋੜਿਆ ਜਾਵੇਗਾ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਖੁਸ਼ਖ਼ਬਰੀ : ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵਰਕ ਪਰਮਿਟ ਸਬੰਧੀ ਲਿਆ ਅਹਿਮ ਫ਼ੈਸਲਾ

ਕਮੇਟੀ ਦੇ ਚੇਅਰਮੈਨ ਸ. ਤਾਰਾ ਸਿੰਘ ਬੈਂਸ ਨੇ ਆਪਣੇ ਸੰਬੋਧਨ ‘ਚ ਜਿਥੇ ਇਹਨਾਂ ਖੇਡਾਂ ਅਤੇ ਖੇਡ ਮਨੈਜਮੇਂਟ ਵਿੱਚ ਵੱਧ ਤੋ ਵੱਧ ਔਰਤਾਂ ਦੀ ਸ਼ਮੂਲੀਅਤ 'ਤੇ ਜ਼ੋਰ ਦਿੱਤਾ, ਉਥੇ ਈ ਦੱਸਿਆ ਕਿ ਇਸ ਵਾਰ ਦੀਆਂ ਖੇਡਾਂ ਵਿੱਚ ਪੰਜਾਬੀ ਮੁੰਡਿਆਂ ਦੇ ਰੱਗਬੀ ਦੇ ਸ਼ੋਅ ਮੈਚ ਵੀ ਹੋਣਗੇ ਤਾਂ ਜੋ ਆਉਂਦੇ ਸਾਲਾਂ ‘ਚ ਨਿਊਜ਼ੀਲੈਂਡ ਦੀ ਇਸ ਨੈਸ਼ਨਲ ਖੇਡ ਨੂੰ ਵੀ ਇਹਨਾਂ ਖੇਡਾਂ ਵਿੱਚ ਅਧਿਕਾਰਿਤ ਤੌਰ 'ਤੇ ਸ਼ਾਮਲ ਕੀਤਾ ਜਾ ਸਕੇ। 

PunjabKesari

ਪੜ੍ਹੋ ਇਹ ਅਹਿਮ ਖ਼ਬਰ -ਪਰਥ ਦੇ ਸਮੂਹ ਸਿੱਖ ਭਾਈਚਾਰੇ ਵਲੋਂ ਡਾਕਟਰ ਪਰਵਿੰਦਰ ਕੌਰ ਦਾ ਵਿਸ਼ੇਸ਼ ਸਨਮਾਨ 

ਖੇਡ ਕਮੇਟੀ ਨੇ ਸਾਂਝੇ ਰੂਪ ‘ਚ ਬਟਨ ਦਬਾ ਕੇ ਵੱਡੀ ਸਕਰੀਨ 'ਤੇ ਖੇਡਾਂ ਦਾ ਐਲਾਨ ਕੀਤਾ। ਪ੍ਰੋਗਰਾਮ ਵਿੱਚ ਪਹੁੰਚੇ ਹੋਏ ਵੱਖ- ਵੱਖ ਕਲੱਬਾਂ ਅਤੇ ਕਮੇਟੀਆਂ ਦੇ ਬੁਲਾਰਿਆਂ ਨੇ ਜਿੱਥੇ ਸਿੱਖ ਖੇਡਾਂ ਦੀ ਕਮੇਟੀ ਨਾਲ ਸੰਪੂਰਨ ਤੌਰ 'ਤੇ ਸਹਿਯੋਗ ਕਰਨ ਦਾ ਯਕੀਨ ਦਵਾਇਆ, ਉਥੇ ਹੀ ਸਭ ਨੇ ਸਮੂਹਕ ਤੌਰ 'ਤੇ ਪਿਛਲੀਆਂ ਦੋ ਵਾਰ ਦੀਆਂ ਦੀਆਂ ਖੇਡਾਂ ਦੀ ਤਰ੍ਹਾਂ ਇਸ ਵਾਰ ਵੀ ਖੇਡਾਂ ‘ਚ ਆਪਣੇ ਪਰਿਵਾਰਾਂ ਸਮੇਤ ਹਾਜ਼ਰੀ ਲਵਾਉਣ ਦੀ ਹਾਮੀ ਭਰੀ। ਅੰਤ ਵਿੱਚ ਸ. ਗੁਰਵਿੰਦਰ ਸਿੰਘ ਔਲਖ ਨੇ ਆਏ ਹੋਏ ਸਭ ਮਹਿਮਾਨਾਂ ਦਾ ਕਮੇਟੀ ਵੱਲੋਂ ਧੰਨਵਾਦ ਕੀਤਾ। 

ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰ ਦਿਓ ਰਾਏ।

  • New Zealand
  • Sikh Games
  • Announcement
  • ਨਿਊਜ਼ੀਲੈਂਡ
  • ਸਿੱਖ ਖੇਡਾਂ
  • ਐਲਾਨ

ਅਫਗਾਨਿਸਤਾਨ 'ਚ ਭੂਚਾਲ ਕਾਰਨ ਮਰਨ ਵਾਲੇ ਬੱਚਿਆਂ ਦੀ ਗਿਣਤੀ 150 ਤੋਂ ਪਾਰ

NEXT STORY

Stories You May Like

  • west indies announce squad for odi series against new zealand
    ਵੈਸਟਇੰਡੀਜ਼ ਨੇ ਨਿਊਜ਼ੀਲੈਂਡ ਖਿਲਾਫ਼ ਵਨਡੇ ਸੀਰੀਜ਼ ਲਈ ਕੀਤਾ ਟੀਮ ਦਾ ਐਲਾਨ
  • boxer preeti eyes commonwealth games gold
    ਮੁੱਕੇਬਾਜ਼ ਪ੍ਰੀਤੀ ਦੀਆਂ ਨਜ਼ਰਾਂ ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗਮੇ 'ਤੇ
  • let new commander
    ਮੁੜ ਖੜ੍ਹਾ ਹੋਣ ਦੀਆਂ ਕੋਸ਼ਿਸ਼ਾਂ 'ਚ ਜੁਟਿਆ 'ਲਸ਼ਕਰ-ਏ-ਤੋਇਬਾ' ! ਨਵੇਂ ਕਮਾਂਡਰ ਦਾ ਹੋਇਆ ਐਲਾਨ
  • indian team announced for asian games
    ਏਸ਼ੀਆਈ ਖੇਡਾਂ ਲਈ ਭਾਰਤੀ ਟੀਮ ਦਾ ਐਲਾਨ, ਸਲੀਮਾ ਟੇਟੇ ਨੂੰ ਬਣਾਇਆ ਕਪਤਾਨ
  • prtc buses will not run
    PRTC ਦੀਆਂ ਬੱਸਾਂ ਨਹੀਂ ਚੱਲਣਗੀਆਂ! ਯੂਨੀਅਨ ਨੇ ਕੀਤਾ ਵੱਡਾ ਐਲਾਨ, ਵੱਡੀ ਮੁਸ਼ਕਲ 'ਚ ਸਵਾਰੀਆਂ
  • deadbody of sikh boy found near takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • leading american sikh organizations stand in support of fbi action
    ਅਮਰੀਕੀ ਪ੍ਰਮੁੱਖ ਸਿੱਖ ਸੰਸਥਾਵਾਂ FBI ਦੀ ਕਾਰਵਾਈ ਦੇ ਹੱਕ 'ਚ ਡਟੀਆਂ, ਗੁਰਦੁਆਰਿਆਂ 'ਚ ਜਾਗਰੂਕਤਾ ਮੁਹਿੰਮ ਦਾ ਐਲਾਨ
  • earthquake struck new zealand
    ਨਿਊਜ਼ੀਲੈਂਡ 'ਚ 6.3 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan panicked by india  s decision
      ਭਾਰਤ ਦੇ ਫ਼ੈਸਲੇ ਤੋਂ ਘਬਰਾਇਆ ਪਾਕਿਸਤਾਨ: ਸਿੰਧੂ ਜਲ ਸੰਧੀ 'ਤੇ ਚੱਲੀ ਨਵੀਂ ਚਾਲ,...
    • tensions rise in hormuz
      ਹੋਰਮੁਜ਼ 'ਚ ਵਧਿਆ ਤਣਾਅ: ਅਮਰੀਕਾ ਨੇ ਈਰਾਨ 'ਤੇ ਮੁੜ ਸ਼ੁਰੂ ਕੀਤੇ ਹਮਲੇ, ਕਈ...
    • fbi office attacked in us
      ਅਮਰੀਕਾ ਵਿਚ FBI ਦਫ਼ਤਰ ’ਤੇ ਹਮਲਾ
    • five people died while trying to save a swimmer in the ohio river
      ਓਹੀਓ ਨਦੀ ’ਚ ਤੈਰਾਕ ਨੂੰ ਬਚਾਉਣ ਦੀ ਕੋਸ਼ਿਸ਼ ’ਚ 5 ਲੋਕਾਂ ਦੀ ਮੌਤ
    • big explosion of balochistan
      ਬਲੋਚਿਸਤਾਨ ਦਾ ਵੱਡਾ ਧਮਾਕਾ: ਪਾਕਿਸਤਾਨ ਤੋਂ ਵੱਖ ਹੋ ਕੇ ਜਾਰੀ ਕੀਤੀ ਆਪਣੀ ਨਵੀਂ...
    • safaldeep singh arrested in canada
      ਕੈਨੇਡਾ ’ਚ ਕਤਲ ਦੀ ਸਾਜ਼ਿਸ਼ ਤੇ ਜਬਰਨ ਵਸੂਲੀ ਦੇ ਦੋਸ਼ਾਂ ਹੇਠ ‘ਸਫਲਦੀਪ ਸਿੰਘ’...
    • french government  s big decision
      ਫਰਾਂਸ ਸਰਕਾਰ ਦਾ ਵੱਡਾ ਫ਼ੈਸਲਾ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ...
    • flash floods cause widespread destruction in afghanistan
      ਅਫ਼ਗਾਨਿਸਤਾਨ 'ਚ ਅਚਾਨਕ ਆਏ ਹੜ੍ਹਾਂ ਨਾਲ ਭਾਰੀ ਤਬਾਹੀ: 10 ਲੋਕਾਂ ਦੀ ਮੌਤ, 100...
    • these 2 players did not shake hands with donald trump
      ਇਨ੍ਹਾਂ 2 ਖਿਡਾਰੀਆਂ ਨੇ ਨਹੀਂ ਮਿਲਿਆ ਡੋਨਾਲਡ ਟਰੰਪ ਨਾਲ ਹੱਥ, ਵੀਡੀਓ ਵਾਇਰਲ
    • missile attack on cargo ship mv golden
      ਮਾਲਵਾਹਕ ਜਹਾਜ਼ MV Golden 'ਤੇ ਮਿਜ਼ਾਈਲ ਹਮਲਾ, 4 ਭਾਰਤੀਆਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +