Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    11:17:01 AM

  • great news for soldiers receiving pension

    ਪੈਨਸ਼ਨ ਲੈਣ ਵਾਲੇ ਫ਼ੌਜੀਆਂ ਲਈ ਵੱਡੀ ਖ਼ਬਰ,...

  • 4 day rally halted  gold and silver prices fall

    4 ਦਿਨਾਂ ਦੀ ਤੇਜ਼ੀ 'ਤੇ ਲੱਗੀ ਬ੍ਰੇਕ, ਸੋਨੇ-ਚਾਂਦੀ...

  • profit in crisis

    ਦੁਨੀਆ ਪਰੇਸ਼ਾਨ, ਕੰਪਨੀਆਂ ਮਾਲਾਮਾਲ ! ਜੰਗ ਵਿਚਾਲੇ...

  • supreme court punjab narcotics government

    ਪੰਜਾਬ 'ਚ ਵਧਦੇ ਜਾ ਰਹੇ 'ਨਸ਼ੇ' 'ਤੇ ਸੁਪਰੀਮ ਕੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਨਿਊਜ਼ੀਲੈਂਡ: ਕ੍ਰਾਈਸਟਚਰਚ ਕੌਂਸਲ ਨੇ ਮਨਾਇਆ ਬਾਬੇ ਨਾਨਕ ਦਾ 550 ਸਾਲਾ ਪ੍ਰਕਾਸ਼ ਪੁਰਬ

INTERNATIONAL News Punjabi(ਵਿਦੇਸ਼)

ਨਿਊਜ਼ੀਲੈਂਡ: ਕ੍ਰਾਈਸਟਚਰਚ ਕੌਂਸਲ ਨੇ ਮਨਾਇਆ ਬਾਬੇ ਨਾਨਕ ਦਾ 550 ਸਾਲਾ ਪ੍ਰਕਾਸ਼ ਪੁਰਬ

  • Edited By Vandana,
  • Updated: 06 Mar, 2020 06:59 PM
Australia
new zealand shri guru nanak
  • Share
    • Facebook
    • Tumblr
    • Linkedin
    • Twitter
  • Comment

ਵੈਲਿੰਗਟਨ (ਭਾਸ਼ਾ): ਸ੍ਰੀ ਗੁਰੂ ਨਾਨਕ ਸਾਹਿਬਾਨ ਦੀ 550ਵੀਂ ਜਯੰਤੀ ਮਨਾਉਣ ਲਈ ਆਯੋਜਿਤ ਸਮਾਰੋਹ ਵਿਚ ਨਿਊਜ਼ੀਲੈਂਡ ਵਿਚ ਕ੍ਰਾਈਸਟਚਰਚ ਸਿਟੀ ਕੌਂਸਲ ਨੇ ਸ਼ੁੱਕਰਵਾਰ ਨੂੰ ਲੇਖਕ, ਵਾਤਾਵਰਨ ਪ੍ਰੇਮੀ ਅਤੇ ਪੰਜਾਬ ਦੇ ਸਿਵਲ ਸੇਵਕ ਡਾਕਟਰ ਡੀ.ਐੱਸ. ਜਸਪਾਲ ਵੱਲੋਂ ਸਿੱਖ ਧਰਮ ਦੇ ਪਵਿੱਤਰ ਰੁੱਖਾਂ 'ਤੇ ਇਕ ਪੇਸ਼ਕਾਰੀ ਦਾ ਆਯੋਜਨ ਕੀਤਾ। ਕ੍ਰਾਈਟਸਚਰਚ ਦੇ ਮੇਅਰ ਲਿਯਾਨ ਡਲਜ਼ਿਲ ਨੇ ਇਸ ਸਮਾਰੋਹ ਦਾ ਉਦਘਾਟਨ ਕੀਤਾ, ਜਿਸ ਵਿਚ ਸੰਸਦ ਦੇ ਮੈਂਬਰ ਨਿਕੀ ਵੈਗਨਰ, ਹਾਈ ਕੋਰਟ ਦੇ ਸਾਬਕਾ ਜੱਜ ਸਰ ਜਾਨ ਹੈਨਸਨ ਅਤੇ ਬਨਸਪਤੀ  ਗਾਰਡਨਜ਼ ਦੇ ਡਾਇਰੈਕਟਰ ਵੋਲਫਗੈਂਗ ਬੋਪ ਸਮੇਤ ਪ੍ਰਮੁੱਖ ਵਿਅਕਤੀ ਸ਼ਾਮਲ ਹੋਏ। 

ਆਪਣੀ ਕਿਤਾਬ '"Tryst with Trees -- Punjab's Sacred Heritage" ਵਿਚ ਜਸਪਾਲ ਨੇ ਭਾਰਤ ਅਤੇ ਪਾਕਿਸਤਾਨ ਦੇ 59 ਪਵਿੱਤਰ ਸਿੱਥ ਧਾਰਮਿਕ ਸਥਾਨਾਂ 'ਤੇ ਇਕ ਤਸਵੀਰੀ ਦਸਤਾਵੇਜ਼ ਤਿਆਰ ਕੀਤਾ ਹੈ, ਜਿਸ ਦਾ ਨਾਮ 19 ਪ੍ਰਜਾਤੀਆਂ ਦੇ ਰੁੱਖਾਂ ਹਨ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਰੁੱਖ, ਕੁਦਰਤ ਅਤੇ ਵਾਤਾਵਰਨ ਨੂੰ ਗੁਰੂ ਨਾਨਕ ਦੇ ਭਜਨਾਂ ਵਿਚ ਬਾਰ-ਬਾਰ ਦਰਸ਼ਾਇਆ ਗਿਆ ਹੈ। ਉਹਨਾਂ ਨੇ ਚੰਡੀਗੜ੍ਹ ਦੇ ਮਿਊਜ਼ੀਅਮ ਆਫ ਟ੍ਰੀਜ਼ (Museum of Trees) ਪ੍ਰਾਜੈਕਟ ਦਾ ਵੇਰਵਾ ਵੀ ਦਿੱਤਾ, ਜਿੱਥੇ ਜੈਨੇਟਿਕ ਰੂਪ ਨਾਲ ਪਵਿੱਤਰ ਰੁੱਖਾਂ ਦੀ ਸਹੀ ਨਕਲ ਨੂੰ ਬਨਸਪਤੀ ਪ੍ਰਸਾਰ ਦੇ ਮਾਧਿਅਮ ਨਾਲ ਜਣਨ ਲਈ ਸੁਰੱਖਿਅਤ ਕੀਤਾ ਜਾ ਰਿਹਾ ਹੈ। 

ਪੜ੍ਹੋ ਇਹ ਅਹਿਮ ਖਬਰ- 'ਮਹਾਰਾਜਾ ਰਣਜੀਤ ਸਿੰਘ ਹਨ ਦੁਨੀਆ ਦੇ ਹੁਣ ਤੱਕ ਦੇ ਸਭ ਤੋਂ ਮਹਾਨ ਨੇਤਾ'

ਨਿਊਜ਼ੀਲੈਂਡ ਦੀ ਪ੍ਰਮੁੱਖ ਮਾਓਰੀ ਜਨਜਾਤੀ ਨਗਈ ਤਾਹੁ ਤੋਂ ਤਾਨੀਆ ਵਤੀ ਨੇ ਕਿਹਾ ਕਿ ਮਾਓਰੀ ਦੀ ਪ੍ਰਕਿਰਤੀ ਵਿਚ ਵਿਸ਼ੇਸ਼ ਰੂਪ ਨਾਲ ਰੁੱਖਾਂ ਦੇ ਨਾਲ ਇਕ ਬਹੁਤ ਮਜ਼ਬੂਤ ਸੰਬੰਧ ਹੈ ਅਤੇ ਇਹ ਮਾਓਰੀ ਪਰੰਪਰਾ ਹੈ ਕਿ ਨਵਜੰਮੇ ਬੱਚਿਆਂ ਦੇ ਪਲੇਸੇਂਟਾ ਨੂੰ ਦਫਨਾਉਣਾ ਅਤੇ ਮੌਕੇ 'ਤੇ ਇਕ ਰੁੱਖ ਲਗਾਉਣਾ। ਮੇਅਰ ਲਿਯਾਨ ਡਲਜ਼ਿਲ ਨੇ ਜਸਪਾਲ ਨੂੰ ਨਾ ਸਿਰਫ ਪਵਿੱਤਰ ਰੁੱਖਾਂ ਦੇ ਦਸਤਾਵੇਜ਼ੀਕਰਨ ਲਈ ਧੰਨਵਾਦ ਦਿੱਤਾ ਸਗੋਂ ਉਹਨਾਂ ਦੀ ਸੁਰੱਖਿਆ ਅਤੇ ਪ੍ਰਸਾਰ ਲਈ ਪਹਿਲ ਵੀ ਕੀਤੀ।

  • New Zealand
  • Shri Guru Nanak
  • Christchurch Council
  • ਨਿਊਜ਼ੀਲੈਂਡ
  • ਸ੍ਰੀ ਗੁਰੂ ਨਾਨਕ
  • ਕ੍ਰਾਈਸਟਚਰਚ ਕੌਂਸਲ

18 ਸਾਲ ਬਾਅਦ ਵਾਇਰਲ ਹੋ ਰਿਹੈ ਮੇਲਾਨੀਆ ਦਾ ਫਾਇਰਮੈਨ ਨੂੰ 'ਕਿੱਸ' ਵਾਲਾ ਫੋਟੋਸ਼ੂਟ(ਤਸਵੀਰਾਂ)

NEXT STORY

Stories You May Like

  • 550 students to receive degrees at pgi  s 39th convocation ceremony
    PGI ਦੇ 39ਵੇਂ ਕੋਨਵੋਕੇਸ਼ਨ ਸਮਾਗਮ ’ਚ 550 ਵਿਦਿਆਰਥੀਆਂ ਨੂੰ ਮਿਲਣਗੀਆਂ ਡਿਗਰੀਆਂ
  • birth anniversary of guru amar das ji
    ਉਤਸ਼ਾਹ ਨਾਲ ਮਨਾਇਆ ਤੀਜੇ ਪਾਤਸ਼ਾਹ ਗੁਰੂ ਅਮਰ ਦਾਸ ਜੀ ਦਾ ਪ੍ਰਕਾਸ਼ ਪੁਰਬ
  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • sindhu takes over as bwf council member
    ਸਿੰਧੂ ਨੇ BWF ਕੌਂਸਲ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ
  • 27 year old youth  only son  commits suicide
    27 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਸੀ ਇਕਲੌਤਾ ਪੁੱਤ
  • sgpc  sri akhand path sahib
    SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • political atmosphere in gurdaspur of the municipal council elections sounded
    ਗੁਰਦਾਸਪੁਰ ’ਚ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਭਖਿਆ
  • municipal council employees raise their voice in support of demands
    ਨਗਰ ਕੌਂਸਲ ਕਰਮਚਾਰੀਆਂ ਨੇ ਮੰਗਾਂ ਦੇ ਹੱਕ ’ਚ ਆਵਾਜ਼ ਕੀਤੀ ਬੁਲੰਦ, ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • surrey famous outdoor market to resume on may 30
      ਸਰੀ ਦਾ ਪ੍ਰਸਿੱਧ ਆਊਟਡੋਰ ਮਾਰਕੀਟ 30 ਮਈ ਤੋਂ ਮੁੜ ਹੋਵੇਗਾ ਸ਼ੁਰੂ, ਲੋਕਾਂ 'ਚ...
    • pakistan approves  1 2 billion loan
      ਪਾਕਿਸਤਾਨ ਲਈ 1.2 ਅਰਬ ਅਮਰੀਕੀ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ
    • vancouver to see giant football
      ਵੈਨਕੂਵਰ 'ਚ ਦਿਖੇਗਾ ਵਿਸ਼ਾਲ 'ਫੁੱਟਬਾਲ', ਫੀਫਾ 2026 ਦੀ ਮੇਜ਼ਬਾਨੀ ਲਈ...
    • punjabi youth shot dead in manila
      ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
    • punjabi singer buta mohammad honored in italy
      ਭਗਵਾਨ ਵਾਲਮੀਕਿ ਸਭਾ ਯੂਰਪ ਦੇ ਆਗੂਆਂ ਵੱਲੋਂ ਇਟਲੀ ‘ਚ ਪੰਜਾਬੀ ਗਾਇਕ ਬੂਟਾ ਮੁਹੰਮਦ...
    • us military intercepts two more iranian tankers  bombs them in gulf of oman
      ਅਮਰੀਕੀ ਫੌਜ ਨੇ ਦੋ ਹੋਰ ਈਰਾਨੀ ਟੈਂਕਰ ਕੀਤੇ ਨਕਾਰਾ, ਓਮਾਨ ਦੀ ਖਾੜੀ 'ਚ ਕੀਤੀ...
    • punjabi youth dies of heart attack
      ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ
    • at least three climbers killed in volcanic eruption in indonesia
      ਇੰਡੋਨੇਸ਼ੀਆ ਦੇ ਮਾਊਂਟ ਡੁਕੋਨੋ ਜਵਾਲਾਮੁਖੀ 'ਚ ਧਮਾਕਾ, 3 ਪਰਬਤਾਰੋਹੀਆਂ ਦੀ ਮੌਤ
    • hostage situation at bank
      ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...
    • police called to hostage situation at bank in western germany
      ਜਰਮਨੀ 'ਚ ਵੱਡੀ ਵਾਰਦਾਤ! ਹਥਿਆਰਬੰਦ ਹਮਲਾਵਰਾਂ ਨੇ ਕੈਸ਼ ਵੈਨ ਦੇ ਡਰਾਈਵਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +