Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    4:21:14 AM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਕਾਟਲੈਂਡ: ਵੈਕਸੀਨ ਪਾਸਪੋਰਟ ਐਪ ਦੀਆਂ ਤਕਨੀਕੀ ਸਮੱਸਿਆਵਾਂ ਲਈ ਨਿਕੋਲਾ ਸਟਰਜਨ ਨੇ ਮੰਗੀ ਮੁਆਫੀ

INTERNATIONAL News Punjabi(ਵਿਦੇਸ਼)

ਸਕਾਟਲੈਂਡ: ਵੈਕਸੀਨ ਪਾਸਪੋਰਟ ਐਪ ਦੀਆਂ ਤਕਨੀਕੀ ਸਮੱਸਿਆਵਾਂ ਲਈ ਨਿਕੋਲਾ ਸਟਰਜਨ ਨੇ ਮੰਗੀ ਮੁਆਫੀ

  • Edited By Vandana,
  • Updated: 06 Oct, 2021 04:08 PM
England
nicola sturgeon apologizes for technical issues with vaccine passport app
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਸਰਕਾਰ ਦੁਆਰਾ ਕੋਵਿਡ ਪਾਸਪੋਰਟ ਸਕੀਮ ਤਹਿਤ ਲਾਂਚ ਕੀਤੀ ਐੱਨ ਐੱਚ ਐੱਚ ਐਪ ਵਿੱਚ ਸਾਹਮਣੇ ਆਈਆਂ ਤਕਨੀਕੀ ਸਮੱਸਿਆਵਾਂ ਕਾਰਨ ਲੋਕਾਂ ਤੋਂ ਮੁਆਫੀ ਮੰਗੀ ਹੈ। ਇਸ ਐਪ ਨੂੰ ਪਿਛਲੇ ਹਫਤੇ ਵੀਰਵਾਰ ਨੂੰ ਡਾਉਨਲੋਡ ਕਰਨ ਲਈ ਉਪਲਬਧ ਕਰਾਇਆ ਗਿਆ ਸੀ ਪਰ ਜ਼ਿਆਦਾਤਰ ਉਪਭੋਗਤਾਵਾਂ ਨੇ ਇਸ ਐਪ ਨੂੰ ਵਰਤਦਿਆਂ ਤਕਨੀਕੀ ਸਮੱਸਿਆਵਾਂ ਦਾ ਸਾਹਮਣਾ ਕੀਤਾ। ਮੰਗਲਵਾਰ ਨੂੰ ਸਕਾਟਿਸ਼ ਸੰਸਦ ਵਿੱਚ ਬੋਲਦਿਆਂ ਸਟਰਜਨ ਨੇ ਕਿਹਾ ਕਿ ਐਪ ਦੀ ਸਮੱਸਿਆ ਵੀਰਵਾਰ ਸ਼ਾਮ ਅਤੇ ਸ਼ੁੱਕਰਵਾਰ ਨੂੰ ਜ਼ਿਆਦਾ ਗੰਭੀਰ ਸੀ। 

ਪੜ੍ਹੋ ਇਹ ਅਹਿਮ ਖ਼ਬਰ- ਤੀਜੀ ਲਹਿਰ ਨਾਲ ਜੂਝ ਰਹੇ ਆਸਟ੍ਰੇਲੀਆ ਨੇ ਪੂਰਾ ਕੀਤਾ 80 ਫੀਸਦੀ ਟੀਕਾਕਰਣ 

ਉਹਨਾਂ ਦੱਸਿਆ ਕਿ ਜ਼ਿਆਦਾਤਰ ਲੋਕ ਉਹਨਾਂ ਵੱਲੋਂ ਐਪ ਵਿੱਚ ਦਰਜ ਕੀਤੀ ਗਈ ਜਾਣਕਾਰੀ ਦੇ ਆਧਾਰ 'ਤੇ ਆਪਣੀ ਵੈਕਸੀਨ ਦਾ ਰਿਕਾਰਡ ਲੱਭਣ ਤੋਂ ਅਸਮਰੱਥ ਸਨ। ਇਸ ਨਾਲ ਉਨ੍ਹਾਂ ਉਪਭੋਗਤਾਵਾਂ ਨੂੰ ਬਹੁਤ ਜ਼ਿਆਦਾ ਨਿਰਾਸ਼ਾ ਹੋਈ ਜੋ ਜਲਦੀ ਤੋਂ ਜਲਦੀ ਐਪ ਨੂੰ ਡਾਉਨਲੋਡ ਕਰਨਾ ਚਾਹੁੰਦੇ ਸਨ। ਸਟਰਜਨ ਨੇ ਕਿਹਾ ਕਿ ਸਮੱਸਿਆ ਦੇ ਹੱਲ ਲਈ ਸੁਧਾਰ ਸ਼ੁੱਕਰਵਾਰ ਨੂੰ ਕੀਤੇ ਗਏ ਸਨ। ਉਹਨਾਂ ਦੱਸਿਆ ਕਿ ਸਮੱਸਿਆ ਖੁਦ ਐਪ ਨਾਲ ਨਹੀਂ ਸੀ, ਬਲਕਿ ਐੱਨ ਐੱਚ ਐੱਸ ਸਿਸਟਮ ਨਾਲ ਸੀ ਜਿਸ ਨਾਲ ਇਹ ਜੁੜੀ ਹੈ। ਸਿਸਟਮ ਵੱਲੋਂ ਐਪ ਨੂੰ ਜਲਦੀ ਨਾਲ ਵੈਕਸੀਨ ਰਿਕਾਰਡ ਦੀ ਜਾਣਕਾਰੀ ਨਹੀਂ ਭੇਜੀ ਜਾ ਰਹੀ ਸੀ। ਇਸਦੇ ਇਲਾਵਾ ਸਟਰਜਨ ਨੇ ਕਿਹਾ ਕਿ ਸਰਕਾਰ ਵੱਲੋਂ ਐਪ ਦੀ ਕਾਰਗੁਜ਼ਾਰੀ ਲਗਾਤਾਰ ਦੇਖੀ ਜਾਵੇਗੀ।

  • Scotland
  • Vaccine Passport App
  • Nicola Sturgeon
  • Apologies
  • ਸਕਾਟਲੈਂਡ
  • ਵੈਕਸੀਨ ਪਾਸਪੋਰਟ ਐਪ
  • ਨਿਕੋਲਾ ਸਟਰਜਨ
  • ਮੁਆਫੀ

ਅਣੂਆਂ ਦੇ ਨਿਰਮਾਣ ਲਈ 2 ਵਿਗਿਆਨੀਆਂ ਨੂੰ ਮਿਲਿਆ 'ਰਸਾਇਣ ਵਿਗਿਆਨ' ਦਾ ਨੋਬਲ ਪੁਰਸਕਾਰ

NEXT STORY

Stories You May Like

  • china open  nikola bartunkova defeated aryna sabalenka
    ਚਾਈਨਾ ਓਪਨ: ਨਿਕੋਲਾ ਬਾਰਤੁੰਕੋਵਾ ਨੇ ਆਰਿਅਨਾ ਸਬਾਲੇਂਕਾ ਨੂੰ ਹਰਾ ਕੇ ਕੀਤਾ ਵੱਡਾ ਉਲਟਫੇਰ
  • bjp mp ramvir bidhuri sought forgiveness at sri akal takht sahib
    ਸੱਜਣ ਕੁਮਾਰ ਦੇ ਅਫ਼ਸੋਸ ’ਤੇ ਜਾਣ ਕਰਕੇ ਭਾਜਪਾ MP ਰਾਮਵੀਰ ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੰਗੀ ਮੁਆਫੀ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...
  • corruption complaints  cm saini mobile app launch
    ACB 'ਤੇ ਦਰਜ ਹੋਣਗੀਆਂ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ, CM ਸੈਣੀ ਵਲੋਂ 'ਸਤਰਕ ਹਰਿਆਣਾ' ਮੋਬਾਈਲ ਐਪ ਲਾਂਚ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • hair problems will go away
    ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • india  s first indigenous hpv vaccine   cervavac   receives who pre qualification
    ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ 'ਸਰਵਾਵੈਕ' ਨੂੰ WHO ਤੋਂ ਮਿਲੀ ਪ੍ਰੀ-ਕੁਆਲੀਫਿਕੇਸ਼ਨ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • police personnel
      ਪਾਕਿਸਤਾਨ 'ਚ ਸੱਤ ਪੁਲਸ ਮੁਲਾਜ਼ਮ ਜ਼ਖਮੀ
    • flash floods alert
      ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ
    • mary millben calls pm modi  beacon of indian dream
      'ਤੁਸੀਂ ਭਾਰਤੀ ਸੁਪਨੇ ਦੀ ਮਸ਼ਾਲ ਹੋ'; H'Wood ਗਾਇਕਾ ਨੇ PM ਮੋਦੀ ਨੂੰ ਦੇਸ਼...
    • ai based platform for women leaders
      ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ
    • security forces
      ਪਾਕਿਸਤਾਨ 'ਚ 18 ਅੱਤਵਾਦੀ ਢੇਰ
    • trump on france protest
      'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ...
    • nobel prize in chemistry
      ਹੈਨਰੀ ਬੀ. ਕਾਗਨ ਅਤੇ ਕੇਨਸੋ ਸੋਈ ਰਸਾਇਣ ਵਿਗਿਆਨ 'ਚ ਨੋਬਲ ਪੁਰਸਕਾਰ ਨਾਲ ਸਨਮਾਨਿਤ
    • israelis plunged into mourning
      7 ਅਕਤੂਬਰ ਦੇ ਹਮਲੇ ਦੀ ਵਰ੍ਹੇਗੰਢ 'ਤੇ ਸੋਗ 'ਚ ਡੁੱਬੇ ਇਜ਼ਰਾਈਲੀ, ਤਸਵੀਰਾਂ...
    • un chief honored with pakistan  s highest civilian award
      ਸੰਯੁਕਤ ਰਾਸ਼ਟਰ ਮੁਖੀ ਪਾਕਿਸਤਾਨ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
    • bhutan pm praise narendra modi
      'PM ਮੋਦੀ ਭਗਵਾਨ ਵਿਸ਼ਨੂੰ ਦਾ ਅਵਤਾਰ ਹਨ' !  ਭੂਟਾਨ ਦੇ ਪ੍ਰਧਾਨ ਮੰਤਰੀ ਛੇਰਿੰਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +