Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    11:10:29 AM

  • two women faint due to heat during sunam municipal council elections

    ਸੁਨਾਮ ਨਗਰ ਕੌਂਸਲ ਚੋਣਾਂ ਦੌਰਾਨ ਗਰਮੀ ਕਾਰਨ ਦੋ...

  • punjab municipal corporation and municipal council elections

    ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ : ਸਵੇਰੇ 10...

  • high court observer majithia constituency

    ਮਜੀਠਾ ਪਹੁੰਚੇ ਹਾਈਕੋਰਟ ਵੱਲੋਂ ਨਿਯੁਕਤ ਆਬਜ਼ਰਵਰ,...

  • us pakistan

    'ਬਿਲਕੁਲ ਮਨਜ਼ੂਰ ਨਹੀਂ..!', ਪਾਕਿਸਤਾਨ ਨੇ ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੈਨੇਡਾ 'ਚ ਟਰਾਂਸਪੋਰਟ ਕੰਪਨੀ ਦੇ ਦਫ਼ਤਰ 'ਚ ਹੰਗਾਮਾ, ਨਿਹੰਗ ਸਿੰਘ ਦੀ ਦਾੜ੍ਹੀ ਦੀ ਬੇਅਦਬੀ ਦਾ ਇਲਜ਼ਾਮ (ਵੀਡੀਓ)

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਟਰਾਂਸਪੋਰਟ ਕੰਪਨੀ ਦੇ ਦਫ਼ਤਰ 'ਚ ਹੰਗਾਮਾ, ਨਿਹੰਗ ਸਿੰਘ ਦੀ ਦਾੜ੍ਹੀ ਦੀ ਬੇਅਦਬੀ ਦਾ ਇਲਜ਼ਾਮ (ਵੀਡੀਓ)

  • Edited By Baljit Singh,
  • Updated: 29 Apr, 2026 06:29 PM
International
nihang sikh assaulted in canada beard pulled
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਕੈਨੇਡਾ 'ਚ ਇੱਕ ਟਰਾਂਸਪੋਰਟ ਕੰਪਨੀ ਦੇ ਦਫ਼ਤਰ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ ਗੰਭੀਰ ਰੂਪ ਧਾਰਨ ਕਰ ਗਿਆ ਹੈ। ਇਸ ਘਟਨਾ ਦੌਰਾਨ ਇੱਕ ਨਿਹੰਗ ਸਿੰਘ ਨਾਲ ਕਥਿਤ ਤੌਰ 'ਤੇ ਮਾਰਕੁੱਟ ਕਰਨ ਤੇ ਉਸ ਦੀ ਦਾੜ੍ਹੀ ਖਿੱਚਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਘਟਨਾ ਕਾਰਨ ਪਰਵਾਸੀ ਪੰਜਾਬੀ ਭਾਈਚਾਰੇ 'ਚ ਭਾਰੀ ਰੋਸ ਤੇ ਚਿੰਤਾ ਪਾਈ ਜਾ ਰਹੀ ਹੈ।

ਇਹ ਸਾਰਾ ਮਾਮਲਾ ਇੱਕ ਟਰੱਕ ਡਰਾਈਵਰ ਦੇ ਬਕਾਇਆ ਪੈਸਿਆਂ ਨੂੰ ਲੈ ਕੇ ਸ਼ੁਰੂ ਹੋਇਆ। ਡਰਾਈਵਰ ਦਾ ਦੋਸ਼ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਕੰਪਨੀ 'ਚ ਕੰਮ ਕਰ ਰਿਹਾ ਸੀ, ਪਰ ਉਸ ਨੂੰ ਪੂਰੇ ਪੈਸੇ ਨਹੀਂ ਦਿੱਤੇ ਗਏ। ਹਾਲ ਹੀ 'ਚ ਹੋਏ ਇੱਕ ਟਰੱਕ ਹਾਦਸੇ ਦਾ ਹਵਾਲਾ ਦਿੰਦੇ ਹੋਏ ਕੰਪਨੀ ਨੇ ਉਸ ਦੀ ਤਨਖਾਹ 'ਚੋਂ ਪੈਸੇ ਕੱਟਣ ਦੀ ਗੱਲ ਕਹੀ ਸੀ, ਜਦਕਿ ਡਰਾਈਵਰ ਦਾ ਕਹਿਣਾ ਹੈ ਕਿ ਹਾਦਸੇ ਸਮੇਂ ਉਹ ਪਿੱਛੇ ਸੌ ਰਿਹਾ ਸੀ ਤੇ ਉਸ ਦੀ ਕੋਈ ਗਲਤੀ ਨਹੀਂ ਸੀ।

Prabhjot Singh Johal an active member of Sikhs for Justice Tom Tom of Gurpatwant Singh Pannu, tried to extort money from a businessman in Canada. But businessman beat him like a sack of potatos. NowPrabhjot has been arrested by police. SFJ Cabal is mute pic.twitter.com/UPl8xI7zhl

— Harpreet Official (@harpeetsubh) April 26, 2026

ਡਰਾਈਵਰ ਨੇ ਆਪਣੀ ਸਮੱਸਿਆ ਇੱਕ ਨਿਹੰਗ ਸਿੰਘ ਨਾਲ ਸਾਂਝੀ ਕੀਤੀ, ਜੋ ਕੰਪਨੀ ਦੇ ਮਾਲਕ ਨਾਲ ਗੱਲਬਾਤ ਕਰਨ ਲਈ ਦਫ਼ਤਰ ਪਹੁੰਚੇ। ਦੋਸ਼ ਲਾਇਆ ਗਿਆ ਹੈ ਕਿ ਗੱਲਬਾਤ ਦੌਰਾਨ ਤਕਰਾਰ ਇੰਨੀ ਵਧ ਗਈ ਕਿ ਕੰਪਨੀ ਮਾਲਕ ਨੇ ਨਿਹੰਗ ਸਿੰਘ ਦੀ ਦਾੜ੍ਹੀ ਫੜ ਲਈ ਤੇ ਡਰਾਈਵਰ ਦੀ ਪਤਨੀ ਨਾਲ ਵੀ ਬਦਸਲੂਕੀ ਕੀਤੀ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਹਿੰਸਕ ਝੜਪ ਹੋ ਗਈ।

🚨Brampton #Khalistani Trucker Chaos
🧵1/2
Prabjot Singh Johal—repeat offender (viral MTO standoffs, opium-driving)—arrested after pulling a sword on Rapid X owner Raman Kumar over unpaid wages.
📽️: @bears_aware #cdnpoli https://t.co/BebBhz1nRQ pic.twitter.com/VDd76vMq3Z

— Ethan 🇨🇦 (@Ethan113554) April 27, 2026

ਦੂਜੇ ਪਾਸੇ, ਟਰਾਂਸਪੋਰਟ ਕੰਪਨੀ ਦੇ ਮਾਲਕ ਰਮਨ ਕੁਮਾਰ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਗਲਤ ਦੱਸਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਨਿਹੰਗ ਸਿੰਘ ਨੇ ਅਚਾਨਕ ਦਫ਼ਤਰ ਵਿੱਚ ਆ ਕੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਮੁਤਾਬਕ, ਨਿਹੰਗ ਸਿੰਘ ਨੇ ਦਫ਼ਤਰ 'ਚ ਹੰਗਾਮਾ ਕੀਤਾ, ਗੇਟ ਨੂੰ ਨੁਕਸਾਨ ਪਹੁੰਚਾਇਆ ਤੇ ਮਹਿਲਾ ਮੁਲਾਜ਼ਮਾਂ ਨਾਲ ਅਭੱਦਰ ਭਾਸ਼ਾ ਵਰਤੀ। ਰਮਨ ਕੁਮਾਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਸਿਰਫ਼ ਆਤਮ-ਰੱਖਿਆ 'ਚ ਜਵਾਬ ਦਿੱਤਾ ਸੀ ਤੇ ਉਨ੍ਹਾਂ ਦਾ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ।

ਕੰਪਨੀ ਮਾਲਕ ਨੇ ਸਪੱਸ਼ਟ ਕੀਤਾ ਹੈ ਕਿ ਡਰਾਈਵਰ ਦੇ ਪੈਸੇ ਕੱਟਣ ਦੀ ਗੱਲ ਗਲਤ ਹੈ ਅਤੇ ਉਸ ਨੂੰ ਸਿਰਫ਼ ਬੀਮਾ ਪ੍ਰਕਿਰਿਆ ਲਈ ਹਾਦਸੇ ਦੀ ਰਿਪੋਰਟ ਭਰਨ ਲਈ ਕਿਹਾ ਗਿਆ ਸੀ। ਹਾਲਾਂਕਿ ਵਿਵਾਦ ਵਧਣ ਤੋਂ ਬਾਅਦ ਕੰਪਨੀ ਮਾਲਕ ਨੇ ਜਨਤਕ ਤੌਰ 'ਤੇ ਮਾਫ਼ੀ ਵੀ ਮੰਗ ਲਈ ਹੈ, ਪਰ ਦੋਵਾਂ ਪੱਖਾਂ ਦੇ ਬਿਆਨਾਂ ਵਿੱਚ ਵੱਡਾ ਅੰਤਰ ਹੋਣ ਕਾਰਨ ਅਜੇ ਸੱਚਾਈ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋਈ। ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹੇ ਮਾਮਲਿਆਂ ਵਿੱਚ ਗੱਲਬਾਤ ਅਤੇ ਕਾਨੂੰਨੀ ਪ੍ਰਕਿਰਿਆ ਦਾ ਸਹਾਰਾ ਲੈਣਾ ਚਾਹੀਦਾ ਹੈ ਤਾਂ ਜੋ ਸਥਿਤੀ ਨੂੰ ਵਿਗੜਨ ਤੋਂ ਰੋਕਿਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Canada
  • Nihang Singh
  • Transport Company
  • Riot
  • ਕੈਨੇਡਾ
  • ਨਿਹੰਗ ਸਿੰਘ
  • ਟ੍ਰਾਂਸਪੋਰਟ ਕੰਪਨੀ
  • ਹੰਗਾਮਾ

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ ਜਾਗਰੂਕਤਾ ਮਹੀਨਾ' ਐਲਾਨਿਆ

NEXT STORY

Stories You May Like

  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • punjabi origin man arrested in canada for  700 000 fraud
    ਕੈਨੇਡਾ ’ਚ 7 ਲੱਖ ਡਾਲਰ ਦੀ ਧੋਖਾਦੇਹੀ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ
  • gutka sahib  sacrilege incident
    ਗੁਟਕਾ ਸਾਹਿਬ ਬੇਅਦਬੀ ਮਾਮਲੇ ’ਚ ਕਾਰਵਾਈ ਨਾ ਹੋਣ ’ਤੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼ ਵਿਜੀਲੈਂਸ ਅਫਸਰ ਕੋਲ ਪੁੱਜੀ
  • no indian company in the world s top 100 hdfc and tcs s drops sharply
    ਦੁਨੀਆ ਦੀ Top-100 'ਚ ਭਾਰਤ ਦੀ ਇਕ ਕੰਪਨੀ ਦਾ ਨਾਂ ਨਹੀਂ, HDFC ਤੇ TCS ਦੀ ਰੈਂਕਿੰਗ 'ਚ ਭਾਰੀ ਗਿਰਾਵਟ
  • country  s edible oil imports increase
    'ਦੇਸ਼ ਦੀ ਖਾਣ ਵਾਲੇ ਤੇਲ ਦੀ ਦਰਾਮਦ 2025-26 ’ਚ 3 ਫੀਸਦੀ ਵਧੀ'
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
Trending
Ek Nazar
drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • 17 arrested as peel police extortion network
      ਕੈਨੇਡਾ 'ਚ ਜ਼ਬਰੀ ਵਸੂਲੀ ਵਾਲੇ 'ਪੰਜਾਬੀ ਗੈਂਗ' ਦਾ ਪਰਦਾਫਾਸ਼! 17 ਜਣੇ ਗ੍ਰਿਫਤਾਰ
    • the land of chile trembled with powerful earthquake
      ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਚਿਲੀ ਦੀ ਧਰਤੀ, 6.9 ਦੀ ਤੀਬਰਤਾ ਨੇ ਮਚਾਈ...
    • china tells india to stay away from dalai lama succession issue
      ਦਲਾਈਲਾਮਾ ਉੱਤਰਾਧਿਕਾਰ ਮਾਮਲੇ ਤੋਂ ਦੂਰ ਰਹੇ ਭਾਰਤ : ਚੀਨ
    • trump adds fresh uncertainty to iran peace talks with   abraham accords
      ਈਰਾਨ ਨਾਲ ਸ਼ਾਂਤੀ ਸਮਝੌਤੇ ਲਈ ਟਰੰਪ ਨੇ ਖੇਡਿਆ 'ਅਬਰਾਹਮ ਅਕਾਰਡ' ਦਾ ਦਾਅ
    • deportation of pakistani beggars from uae
      UAE ਤੋਂ ਪਾਕਿ ਮੰਗਤਿਆਂ ਦਾ ‘ਦੇਸ਼ ਨਿਕਾਲਾ’, ਰੱਖਿਆ ਮੰਤਰੀ ਬੋਲੇ : ਕੋਈ ਨਵੀਂ ਗੱਲ...
    • two punjabi youths die in road accident in italy
      ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
    • plane collides with parachute
      ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ
    • india handovers 134 cabs to sri lanka police
      ਭਾਰਤ ਨੇ ਸ਼੍ਰੀਲੰਕਾ ਪੁਲਿਸ ਨੂੰ ਸੌਂਪੀਆਂ 134 ਗੱਡੀਆਂ
    • indian national charged in singapore
      ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ
    • pakistani soldiers killed in quetta
      82 ਪਾਕਿਸਤਾਨੀ ਫੌਜੀ ਹਲਾਕ, 121 ਤੋਂ ਵੱਧ ਜ਼ਖਮੀ!  BLA  ਦਾ ਵੱਡਾ ਦਾਅਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +