helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, JAN 12, 2025
ਪੰਜਾਬ 'ਚ ਲੁੱਟ ਦੀ ਵੱਡੀ ਵਾਰਦਾਤ, ਡੇਅਰੀ ਮਾਲਕ ਦੀ...
ਵੱਡੀ ਖ਼ਬਰ: ਖਨੌਰੀ ਬਾਰਡਰ 'ਤੇ ਮੋਰਚੇ 'ਚ ਡਟੇ...
ਪੰਜਾਬ ਦੇ ਸਕੂਲਾਂ ਦਾ ਬਦਲੇਗਾ ਸਮਾਂ? ਸਿੱਖਿਆ ਵਿਭਾਗ...
ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ...
ਪੰਜਾਬ
ਮਨੋਰੰਜਨ
Photos
Videos
ਇੰਟਰਨੈਸ਼ਨਲ ਡੈਸਕ- ਕੈਨੇਡੀਅਨ ਪੁਲਸ ਨੇ ਗੈਂਗਸਟਰ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡਾ ਦੇ ਨਿਊਜ਼ ਚੈਨਲ CTV ਨੇ ਅਰਸ਼ ਡੱਲਾ ਦੇ ਗ੍ਰਿਫ਼ਤਾਰ ਹੋਣ ਦੀ ਪੁਸ਼ਟੀ ਕੀਤੀ ਹੈ। ਡੱਲਾ ਨੂੰ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਅੱਤਵਾਦੀ ਘੋਸ਼ਿਤ ਕੀਤਾ ਹੈ ਅਤੇ ਉਸ ਨੂੰ ਮਾਰੇ ਗਏ ਖਾਲਿਸਤਾਨ ਪੱਖੀ ਨੇਤਾ ਹਰਦੀਪ ਸਿੰਘ ਨਿੱਝਰ ਦਾ ਨਜ਼ਦੀਕੀ ਸਾਥੀ ਮੰਨਿਆ ਜਾਂਦਾ ਹੈ। ਡੱਲਾ ਨੂੰ ਬੁੱਧਵਾਰ ਯਾਨੀ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਤੈਅ ਹੈ।
ਇਹ ਵੀ ਪੜ੍ਹੋ: ਆਬਾਦੀ ਵਧਾਉਣ ਲਈ ਪੁਤਿਨ ਸਰਕਾਰ ਨੇ ਕੱਢਿਆ ਅਨੋਖਾ ਹੱਲ, ਰਾਤ ਨੂੰ ਲਾਈਟਾਂ ਤੇ ਇੰਟਰਨੈੱਟ ਬੰਦ
ਸੀਟੀਵੀ ਨਿਊਜ਼ ਮੁਤਾਬਕ ਡੱਲਾ 'ਤੇ 28 ਅਕਤੂਬਰ ਨੂੰ ਓਨਟਾਰੀਓ ਵਿੱਚ ਹੋਈ ਗੋਲੀਬਾਰੀ ਦੇ ਇੱਕ ਮਾਮਲੇ ਵਿੱਚ ਦੋਸ਼ ਲਗਾਇਆ ਗਿਆ ਹੈ। ਹਾਲਟਨ ਰੀਜਨਲ ਪੁਲਸ ਸਰਵਿਸ (ਐੱਚ.ਆਰ.ਪੀ.ਐਸ.) ਨੇ 29 ਅਕਤੂਬਰ ਨੂੰ ਕਿਹਾ ਸੀ ਕਿ ਉਸ ਨੇ 2 ਵਿਅਕਤੀਆਂ ਨੂੰ "ਇਰਾਦੇ ਨਾਲ ਬੰਦੂਕ ਚਲਾਉਣ" ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਇਹ ਦੋਵੇਂ ਇਕ ਹਸਪਤਾਲ ਵਿੱਚ ਆਏ ਸਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਗੈਰ-ਜਾਨਲੇਵਾ ਗੋਲੀ ਲੱਗਣ ਦੇ ਬਾਅਦ ਇਲਾਜ ਮਗਰੋਂ ਗੁਏਲਫ ਦੇ ਇੱਕ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਬਾਅਦ ’ਚ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਡੱਲਾ ਦੇ ਪੱਟ ’ਤੇ ਗੋਲੀ ਲੱਗੀ ਸੀ।
ਇਹ ਵੀ ਪੜ੍ਹੋ: ਜੇਲ੍ਹ 'ਚ ਭੜਕੀ ਹਿੰਸਾ, 15 ਕੈਦੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM Modi ਨੂੰ ਮਿਲੇ 'ਨੋਬਲ ਸ਼ਾਂਤੀ ਪੁਰਸਕਾਰ', ਦੁਨੀਆ ਦੇ ਸਭ ਤੋਂ ਵੱਡੇ ਨਿਵੇਸ਼ਕ ਨੇ ਰੱਖੀ ਮੰਗ
Stories You May Like
ਸ਼ਖ਼ਸ ਨੇ ਬਣਾਈ 12 ਫੁੱਟ ਲੰਬੀ 'ਚਾਦਰ ਦੇ ਆਕਾਰ ਦੀ' ਰੋਟੀ, ਵੀਡੀਓ ਵਾਇਰਲ
ਰਸ਼ਮੀਕਾ ਮੰਡਾਨਾ ਦੇ ਪੈਰ 'ਤੇ ਲੱਗੀ ਸੱਟ, ਦਰਦ 'ਚ ਵੀ ਚਿਹਰੇ 'ਤੇ ਦਿਸੀ...
ਗਾਜ਼ਾ ਜੰਗਬੰਦੀ ਗੱਲਬਾਤ ਲਈ ਨੇਤਨਯਾਹੂ ਦੀ ਨਵੀਂ ਯੋਜਨਾ ਆਈ ਸਾਹਮਣੇ
10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪੁੱਜਿਆ ਇਹ ਸੁਪਰ ਸਟਾਰ
ਲਾਸ ਏਂਜਲਸ 'ਚ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਤੇਜ਼, ਮ੍ਰਿਤਕਾਂ ਦੀ ਗਿਣਤੀ ਵਧੀ
ਲਾਸ ਏਂਜਲਸ 'ਚ ਲੱਗੀ ਭਿਆਨਕ ਅੱਗ ਕਾਰਨ ਡਰੀ ਪ੍ਰੀਤੀ ਜ਼ਿੰਟਾ, ਕਿਹਾ...
ਬੱਚੇ ਜੰਕ ਫੂਡ ਖਾ ਕੇ ਹੋ ਰਹੇ ਨੇ ਮੋਟੇ, ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਕੰਗਨਾ ਰਣੌਤ ਦੀ ਫ਼ਿਲਮ 'Emergency' ਦੇਖ ਭਾਵੁਕ ਹੋਏ ਨਿਤਿਨ ਗਡਕਰੀ, ਕਿਹਾ...
ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਅਮਰੀਕਾ 'ਚ 78 ਗੈਰ-ਕਾਨੂੰਨੀ ਪ੍ਰਵਾਸੀ ਗ੍ਰਿਫ਼ਤਾਰ, ਸਖ਼ਤ ਪੁੱਛਗਿੱਛ ਜਾਰੀ
ਯਮਨ: ਗੈਸ ਸਟੇਸ਼ਨ 'ਤੇ ਧਮਾਕਾ, 7 ਲੋਕਾਂ ਦੀ ਮੌਤ
Biden ਨੇ Pope Francis ਨੂੰ ਰਾਸ਼ਟਰਪਤੀ ਮੈਡਲ ਆਫ਼ ਫ੍ਰੀਡਮ ਨਾਲ ਕੀਤਾ ਸਨਮਾਨਿਤ
ਲੱਗ ਗਈਆਂ ਮੌਜਾਂ, ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ
ਜਲੰਧਰ ਦੇ ਨਵੇਂ ਚੁਣੇ ਗਏ ਮੇਅਰ ਵਿਨੀਤ ਧੀਰ ਨੂੰ CM ਮਾਨ ਨੇ ਦਿੱਤੀਆਂ...
ਜਲੰਧਰ ਵਾਸੀਆਂ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਦੇ ਹੱਥ ਆਈ ਨਿਗਮ ਦੀ ਕਮਾਨ
ਪੰਜਾਬ ਦੀ ਸਿਆਸਤ 'ਚ ਨਵਾਂ ਮੋੜ, ਸੁਖਬੀਰ ਬਾਦਲ ਹੋਏ ਸੁਰਖਰੂ, ਹੁਣ ਖੁੱਲ੍ਹ ਕੇ...
ਅਦਾਕਾਰ ਟੀਕੂ ਦੀ ਹੈਲਥ 'ਤੇ ਪਰਿਵਾਰ ਦਾ ਪਹਿਲਾ ਬਿਆਨ, ਕਿਹਾ 'ਹਾਰਟ ਅਟੈਕ ਨਹੀਂ...
Tiku Talsania ਦੀ ਗੰਭੀਰ ਹਾਲਤ 'ਤੇ ਪਤਨੀ ਦਾ ਆਇਆ ਵੱਡਾ ਬਿਆਨ
Subscribe Now!