Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 15, 2025

    11:54:36 AM

  • a young man fell from a shed while holding a monkey

    ਬਾਂਦਰ ਨੂੰ ਫੜਦਾ-ਫੜਦਾ ਕੋਠੇ ਤੋਂ ਡਿੱਗਾ ਨੌਜਵਾਨ,...

  • temba bavuma emotional statement

    'ਕੁਝ ਲੋਕਾਂ ਨੇ ਸਾਡੇ 'ਤੇ ਸ਼ੱਕ ਕੀਤਾ...',...

  • girl died due to drowning in canal

    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ...

  • a speeding innova hit a young man on a motorcycle

    ਤੇਜ਼ ਰਫਤਾਰ ਇਨੋਵਾ ਨੇ ਮੋਟਰਸਾਈਕਲ ਨੌਜਵਾਨ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • New Delhi
  • ਅਮਰੀਕਾ 'ਚ ਰਾਸ਼ਟਰਪਤੀ ਦੀ ਦੌੜ ਵਿਚ ਸਭ ਤੋਂ ਸਫਲ ਭਾਰਤੀ ਮੂਲ ਦੀ ਉਮੀਦਵਾਰ ਬਣ ਕੇ ਉਭਰੀ ਨਿੱਕੀ ਹੈਲੀ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਰਾਸ਼ਟਰਪਤੀ ਦੀ ਦੌੜ ਵਿਚ ਸਭ ਤੋਂ ਸਫਲ ਭਾਰਤੀ ਮੂਲ ਦੀ ਉਮੀਦਵਾਰ ਬਣ ਕੇ ਉਭਰੀ ਨਿੱਕੀ ਹੈਲੀ

  • Edited By Harinder Kaur,
  • Updated: 07 Mar, 2024 01:58 PM
New Delhi
nikki haley emerged as the most successful candidate in us presidential race
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰਤੀ ਮੂਲ ਦੀ ਨਿੱਕੀ ਹੈਲੀ ਨੇ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਰਿਪਬਲਿਕਨ ਉਮੀਦਵਾਰਾਂ ਦੀ ਦੌੜ ਵਿੱਚੋਂ ਆਪਣਾ ਨਾਂ ਵਾਪਸ ਲੈ ਲਿਆ ਹੈ। ਪਰ ਰਾਸ਼ਟਰਪਤੀ ਦੀ ਦੌੜ ਵਿੱਚ ਸ਼ਾਮਲ ਸਭ ਤੋਂ ਸਫਲ ਭਾਰਤੀ ਦਾ ਰਿਕਾਰਡ ਨਿੱਕੀ ਹੇਲੀ ਨੇ ਆਪਣੇ ਨਾਂ ਕਰ ਲਿਆ ਹੈ। ਨਿੱਕੀ ਪਹਿਲੀ ਰਿਪਬਲਿਕਨ ਮਹਿਲਾ ਹੈ ਜੋ ਪ੍ਰਾਇਮਰੀ ਜਿੱਤਣ ਵਿੱਚ ਸਫਲ ਰਹੀ ਹੈ। ਇਸ ਦੇ ਨਾਲ ਹੀ ਨਿੱਕੀ ਦੋ ਸੂਬਿਆਂ ਦੀ ਪ੍ਰਾਇਮਰੀ ਜਿੱਤਣ ਵਾਲੀ ਪਹਿਲੀ ਭਾਰਤੀ ਬਣ ਗਈ ਹੈ। ਇਸ ਤੋਂ ਪਹਿਲਾਂ 2016 'ਚ ਭਾਰਤੀ ਮੂਲ ਦੇ ਬੌਬੀ ਜਿੰਦਲ, 2020 'ਚ ਕਮਲਾ ਹੈਰਿਸ ਅਤੇ 2024 'ਚ ਰਾਮਾਸਵਾਮੀ ਵੀ ਰਾਸ਼ਟਰਪਤੀ ਦੀ ਦੌੜ 'ਚ ਸਨ, ਪਰ ਕੋਈ ਵੀ ਪ੍ਰਾਇਮਰੀ ਜਿੱਤ ਨਹੀਂ ਸਕਿਆ ਸੀ। ਇਸ ਦੇ ਨਾਲ ਹੀ 2024 ਦੇ 13 ਰਿਪਬਲਿਕਨ ਉਮੀਦਵਾਰਾਂ ਵਿੱਚੋਂ ਹੇਲੀ ਕਿਸੇ ਵੀ ਪ੍ਰਾਇਮਰੀ ਵਿੱਚ ਟਰੰਪ ਨੂੰ ਹਰਾਉਣ ਵਾਲੀ ਇੱਕੋ ਇੱਕ ਉਮੀਦਵਾਰ ਹੈ। ਨਿੱਕੀ ਹੇਲੀ ਦੇ ਇਸ ਵਾਰ ਜ਼ਬਰਦਸਤ ਪ੍ਰਦਰਸ਼ਨ ਕਾਰਨ 2028 ਵਿਚ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਲਈ ਉਸ ਦੀ ਉਮੀਦਵਾਰੀ ਮਜ਼ਬੂਤ ​​ਹੋ ਗਈ ਹੈ।

ਇਹ ਵੀ ਪੜ੍ਹੋ :    ਹੁਣ ਟਰੇਨ 'ਚ ਵੀ Swiggy ਤੋਂ ਕਰ ਸਕਦੇ ਹੋ ਆਰਡਰ , ਮਿਲੇਗਾ ਤਾਜ਼ਾ ਭੋਜਨ, ਜਾਣੋ ਪੂਰੀ ਜਾਣਕਾਰੀ

ਅਮਰੀਕਾ 'ਚ ਸੁਪਰ ਮੰਗਲਵਾਰ ਤੋਂ ਬਾਅਦ 2024 ਦੇ ਰਾਸ਼ਟਰਪਤੀ ਅਹੁਦੇ ਲਈ ਜੋਅ ਬਾਈਡੇਨ ਅਤੇ ਡੋਨਾਲਡ ਟਰੰਪ ਵਿਚਾਲੇ ਮੁਕਾਬਲਾ ਤੈਅ ਹੋ ਗਿਆ ਹੈ। ਇਸ ਦੇ ਨਾਲ ਹੀ ਰਿਪਬਲਿਕਨ ਪਾਰਟੀ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ਬਾਰੇ ਵੀ ਚਰਚਾ ਸ਼ੁਰੂ ਹੋ ਗਈ ਹੈ। ਇੱਥੇ ਵੀ ਭਾਰਤੀ ਮੂਲ ਦੇ ਉਮੀਦਵਾਰਾਂ ਦਾ ਦਾਅਵਾ ਮਜ਼ਬੂਤ ​​ਹੈ। ਦੱਖਣੀ ਕੈਰੋਲੀਨਾ ਦੀ ਸਾਬਕਾ ਗਵਰਨਰ ਨਿੱਕੀ ਹੇਲੀ, ਭਾਰਤੀ ਮੂਲ ਦੇ ਕਾਰੋਬਾਰੀ ਵਿਵੇਕ ਰਾਮਾਸਵਾਮੀ ਤੋਂ ਇਲਾਵਾ ਤੁਲਸੀ ਗਬਾਰਡ ਸਮੇਤ 7 ਲੋਕ ਸ਼ਾਮਲ ਹਨ।

ਨਿੱਕੀ ਹੇਲੀ, ਸਾਬਕਾ ਗਵਰਨਰ, ਦੱਖਣੀ ਕੈਰੋਲੀਨਾ

ਭਾਰਤੀ ਮੂਲ ਦੀ ਨਿੱਕੀ ਨੇ ਵਾਸ਼ਿੰਗਟਨ ਅਤੇ ਬਰਮੌਂਟ ਵਿੱਚ ਟਰੰਪ ਨੂੰ ਹਰਾਇਆ ਹੈ। ਹੇਲੀ ਦੀ ਖੂਬੀ ਇਹ ਹੈ ਕਿ ਉਨ੍ਹਾਂ ਨੂੰ ਫੰਡਿੰਗ ਦੇ ਮਾਮਲੇ 'ਚ ਵੱਡੇ ਕਾਰਪੋਰੇਟਸ ਦਾ ਸਮਰਥਨ ਹਾਸਲ ਹੈ।  ਭਾਵੇਂ ਹੇਲੀ ਨੇ ਰਾਸ਼ਟਰਪਤੀ ਅਹੁਦੇ ਦੀ ਦੌੜ ਤੋਂ ਆਪਣਾ ਨਾਂ ਵਾਪਸ ਲੈ ਲਿਆ ਹੋਵੇ, ਪਰ ਅਜੇ ਤੱਕ ਟਰੰਪ ਦਾ ਸਮਰਥਨ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ :     Gold-Silver price : ਸੋਨੇ ਦੀ ਕੀਮਤ ਪਹੁੰਚੀ ਹੁਣ ਤੱਕ ਦੇ ਨਵੇਂ ਉੱਚੇ ਪੱਧਰ ਦੇ ਨੇੜੇ, ਚਾਂਦੀ ਵੀ ਹੋਈ ਮਹਿੰਗੀ

ਵਿਵੇਕ ਰਾਮਾਸਵਾਮੀ, ਭਾਰਤੀ ਵਪਾਰੀ

ਰਾਮਾਸਵਾਮੀ ਨੇ ਜਨਵਰੀ 'ਚ ਟਰੰਪ ਦਾ ਸਮਰਥਨ ਕਰਕੇ ਆਪਣੀ ਰਾਸ਼ਟਰਪਤੀ ਚੋਣ ਮੁਹਿੰਮ ਖਤਮ ਕਰ ਦਿੱਤੀ ਸੀ। ਉਹ ਟਰੰਪ ਦੇ ‘ਮੇਕ ਅਮਰੀਕਾ ਗ੍ਰੇਟ ਅਗੇਨ’ ਦਾ ਵੱਡਾ ਸਮਰਥਕ ਹੈ। ਟਰੰਪ ਨੇ ਕਈ ਮੌਕਿਆਂ 'ਤੇ ਰਾਮਾਸਵਾਮੀ ਦੀ ਤਾਰੀਫ ਕੀਤੀ ਹੈ ਪਰ ਰਾਸ਼ਟਰਪਤੀ ਦੀ ਦੌੜ ਵਿਚ ਉਨ੍ਹਾਂ ਦੀ ਪ੍ਰਸਿੱਧੀ ਬਹੁਤ ਘੱਟ ਸੀ।

ਤੁਲਸੀ ਗਬਾਰਡ, ਅਮਰੀਕੀ ਹਿੰਦੂ, ਹਵਾਈ ਦੀ ਸਾਬਕਾ ਗਵਰਨਰ

ਅਮਰੀਕੀ ਹਿੰਦੂ ਤੁਲਸੀ ਗਬਾਰਡ ਟਰੰਪ ਦੀ ਸਮਰਥਕ ਰਹੀ ਹੈ। ਉਹ ਅਗਲੇ ਹਫਤੇ ਟਰੰਪ ਲਈ ਫੰਡ ਰੇਜਿੰਗ ਈਵੈਂਟ ਕਰਨ ਜਾ ਰਹੀ ਹੈ। ਰਿਪਬਲਿਕਨ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਹ ਡੈਮੋਕ੍ਰੇਟਿਕ ਪਾਰਟੀ ਵਿੱਚ ਸੀ। ਉਹ ਇਸ ਵਾਰ ਰਾਸ਼ਟਰਪਤੀ ਲਈ ਰਜਿਸਟਰਡ 13 ਉਮੀਦਵਾਰਾਂ ਵਿੱਚ ਸ਼ਾਮਲ ਨਹੀਂ ਸੀ।

ਹਾਲ ਹੀ ਵਿੱਚ, ਟਰੰਪ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਰਾਮਾਸਵਾਮੀ, ਤੁਲਸੀ ਗਬਾਰਡ, ਰੌਨ ਡੀਸੈਂਟਿਸ, ਟਿਮ ਸਕਾਟ, ਬਾਇਰਨ ਡੋਨਾਲਡ ਅਤੇ ਕ੍ਰਿਸਟੀ ਨੋਏਮ ਦੇ ਨਾਵਾਂ ਦਾ ਜ਼ਿਕਰ ਕੀਤਾ ਸੀ।

ਇਹ ਵੀ ਪੜ੍ਹੋ :     ਕਾਰੋਬਾਰ ਦੀ ਦੁਨੀਆ ਵਿਚ ਚਲਦਾ ਹੈ ਇਨ੍ਹਾਂ ਔਰਤਾਂ ਦਾ ਨਾਂ, ਆਪਣੇ ਦਮ 'ਤੇ ਬਣਾਈ ਖ਼ਾਸ ਪਛਾਣ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • America
  • President
  • Indian origin
  • candidate
  • Nikki Haley
  • ਅਮਰੀਕਾ
  • ਰਾਸ਼ਟਰਪਤੀ
  • ਭਾਰਤੀ ਮੂਲ
  • ਉਮੀਦਵਾਰ
  • ਨਿੱਕੀ ਹੈਲੀ

ਪੋਲੈਂਡ 'ਚ ਕਿਸਾਨ ਅੰਦੋਲਨ : ਯੂਕ੍ਰੇਨ ਤੋਂ ਅਨਾਜ ਦੀ ਦਰਾਮਦ ਬੰਦ ਕਰਨ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ

NEXT STORY

Stories You May Like

  • two indian american candidates lead in texas city council elections
    ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ
  • indian origin man dies in australia
    ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਨਾਗਰਿਕ ਦੀ ਮੌਤ, ਪੁਲਸ ਦੇ ਤਸ਼ਦੱਦ ਨੇ ਲਈ ਜਾਨ
  • indian origin tanmay sharma arrested in us
    ਅਮਰੀਕਾ 'ਚ 1244 ਕਰੋੜ ਦੇ ਘੁਟਾਲੇ ਦੇ ਦੋਸ਼ 'ਚ ਭਾਰਤੀ ਮੂਲ ਦਾ ਕਾਰੋਬਾਰੀ ਤਨਮਯ ਸ਼ਰਮਾ ਗ੍ਰਿਫ਼ਤਾਰ
  • punjabi women win city council elections
    ਅਮਰੀਕਾ : ਪੰਜਾਬਣ ਸਮੇਤ ਭਾਰਤੀ ਉਮੀਦਵਾਰ ਨੇ ਸਿਟੀ ਕੌਂਸਲ ਚੋਣਾਂ 'ਚ ਗੱਡੇ ਜਿੱਤ ਦੇ ਝੰਡੇ
  • indian origin faizan wins spelling bee competition
    ਅਮਰੀਕਾ 'ਚ ਭਾਰਤੀ ਮੂਲ ਦੇ 13 ਸਾਲਾ ਫੈਜ਼ਾਨ ਨੇ ਜਿੱਤਿਆ ਸਪੈਲ ਬੀ ਮੁਕਾਬਲਾ
  • indian origin man sentenced us
    ਅਮਰੀਕਾ : 20 ਲੱਖ ਡਾਲਰ ਦੇ ਕਾਲ ਸੈਂਟਰ ਧੋਖਾਧੜੀ ਮਾਮਲੇ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਸਜ਼ਾ
  • indian gujarati man deported from us
    ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ
  • indian origin professionals king charles iii  s birthday honours list
    ਕਿੰਗ ਚਾਰਲਸ III ਦੇ ਜਨਮਦਿਨ ਸਨਮਾਨ ਸੂਚੀ 'ਚ 30 ਤੋਂ ਵੱਧ ਭਾਰਤੀ ਮੂਲ ਦੇ ਪੇਸ਼ੇਵਰ
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
  • jalandhar  electrical wires  fire
    ਜਲੰਧਰ : ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਇਲਾਕਾ ਵਾਸੀਆਂ 'ਚ ਮਚੀ...
  • another famous influencer amritpal singh targeted threatened
    ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...
  • driving license holders in punjab should pay attention new orders issued
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ
  • ruckus at a dhaba near the bus stand in jalandhar
    ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...
  • holidays from monday to friday in this district jalandhar of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...
Trending
Ek Nazar
girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

driving license holders in punjab should pay attention new orders issued

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ

ruckus at a dhaba near the bus stand in jalandhar

ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...

holidays from monday to friday in this district jalandhar of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...

amritpal singh mehron s instagram account banned

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

challan will be issued to those who throw garbage in jalandhar

ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...

major operation against war on drugs in jalandhar

ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...

ahmedabad plane crash king charles iii observed silence

ਕਿੰਗ ਚਾਰਲਸ ਤੀਜੇ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਲਈ ਰੱਖਿਆ 'ਮੌਨ'

man survives after bitten by 200 snakes

200 ਤੋਂ ਵੱਧ ਜ਼ਹਿਰੀਲੇ ਸੱਪਾਂ ਦੁਆਰਾ ਡੰਗੇ ਜਾਣ ਦੇ ਬਾਵਜੂਦ ਸ਼ਖਸ ਬਚਿਆ ਜ਼ਿੰਦਾ

iran confirms death of two generals

ਈਰਾਨ ਨੇ ਇਜ਼ਰਾਈਲੀ ਹਮਲਿਆਂ 'ਚ ਦੋ ਹੋਰ ਜਨਰਲਾਂ ਦੀ ਮੌਤ ਦੀ ਕੀਤੀ ਪੁਸ਼ਟੀ

sukhmander singh johal becomes vice president of world kabaddi association

ਸੁਖਮੰਦਰ ਸਿੰਘ ਜੌਹਲ ਬਣੇ ਵਰਲਡ ਕਬੱਡੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ

iran calls nuclear talks with us futile

ਹੁਣ ਅਮਰੀਕਾ ਨਾਲ ਪ੍ਰਮਾਣੂ ਗੱਲਬਾਤ ਵਿਅਰਥ : ਈਰਾਨ

iran israel tensions  grossi appeals for restraint

ਈਰਾਨ-ਇਜ਼ਰਾਈਲ ਤਣਾਅ : ਗ੍ਰੋਸੀ ਨੇ ਸੰਜਮ ਵਰਤਣ ਦੀ ਕੀਤੀ ਅਪੀਲ

major explosion in fordow  iran

ਈਰਾਨ ਵਿਖੇ ਫੋਰਡੋ 'ਚ ਵੱਡੇ ਧਮਾਕੇ ਦੀ ਖ਼ਬਰ

electricity supply will remain off

ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ

two gujaratis arrested in us

ਅਮਰੀਕਾ 'ਚ ਦੋ ਗੁਜਰਾਤੀ ਗ੍ਰਿਫ਼ਤਾਰ, ਕੀਤੇ ਜਾ ਸਕਦੇ ਹਨ ਡਿਪੋਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • iran israel tensions  india issues advisory for its citizens
      ਈਰਾਨ-ਇਜ਼ਰਾਈਲ ਤਣਾਅ: ਭਾਰਤ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ Advisory,...
    • 1 israeli killed  13 injured in iranian missile attack
      ਇਰਾਨੀ ਮਿਜ਼ਾਈਲ ਹਮਲੇ 'ਚ ਇਜ਼ਰਾਈਲੀ 'ਚ 1 ਦੀ ਮੌਤ, 13 ਜ਼ਖਮੀ
    • massive fire in 67 storey building
      67 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, ਘਰ ਛੱਡ ਭੱਜੇ 4000 ਲੋਕ, ਮਚ ਗਈ ਭਾਜੜ
    • trump earned rs 5 000 crores in politics
      ਸਿਆਸਤ ਦੇ ਨਾਲ-ਨਾਲ ਟਰੰਪ ਨੇ ਕਮਾਏ 5,000 ਕਰੋੜ ਰੁਪਏ, ਕ੍ਰਿਪਟੋ ਤੋਂ ਹੋਈ ਜ਼ਿਆਦਾ...
    • another major air strike on israel may happen
      ਇਜ਼ਰਾਈਲ 'ਤੇ ਮੁੜ ਹੋ ਸਕਦੀ ਹੈ ਵੱਡੀ Air Strike, ਈਰਾਨੀ ਸਰਕਾਰੀ ਟੀਵੀ ਨੇ...
    • iran fired ballistic missiles on israel
      ਇਜ਼ਰਾਈਲ 'ਚ ਵੱਜਣ ਲੱਗੇ ਘੁੱਗੂ, ਈਰਾਨ ਨੇ ਦਾਗੀਆਂ ਬੈਲਿਸਟਿਕ ਮਿਜ਼ਾਈਲਾਂ
    • panic in the stock market due to iran israel conflict
      ਈਰਾਨ-ਇਜ਼ਰਾਈਲ ਟਕਰਾਅ ਕਾਰਨ ਸ਼ੇਅਰ ਬਾਜ਼ਾਰ 'ਚ ਦਹਿਸ਼ਤ, ਇਨ੍ਹਾਂ ਕੰਪਨੀਆਂ ਨੂੰ ਸਭ...
    • israel iran war gas fields attack nuclear sites
      ਈਰਾਨ ਦੇ ਪੋਰਟਸ-ਗੈਸ ਫੀਲਡਸ 'ਤੇ ਇਜ਼ਰਾਈਲ ਦਾ ਹਮਲਾ, ਏਅਰ ਡਿਫੈਂਸ ਵੀ ਕੀਤਾ ਤਬਾਹ
    • putin trump  s 50 minute long conversation  iran  israel and ukraine
      ਪੁਤਿਨ-ਟਰੰਪ ਦੀ 50 ਮਿੰਟ ਲੰਬੀ ਗੱਲਬਾਤ : ਇਰਾਨ, ਇਜ਼ਰਾਇਲ ਤੇ ਯੂਕਰੇਨ ਮੁੱਦੇ...
    • uk sending fighter jets to middle east amid iran israel tensions
      ਈਰਾਨ-ਇਜ਼ਰਾਈਲ ਤਣਾਅ ਵਿਚਕਾਰ ਯੂਕੇ ਮੱਧ ਪੂਰਬ 'ਚ ਭੇਜ ਰਿਹਾ ਲੜਾਕੂ ਜਹਾਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +