Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    2:46:32 PM

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • punjab congress new

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ...

  • horrific collision between two school buses in jalandhar

    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ!...

  • auto  woman  4 children  birth  delivery

    ਡਿਲੀਵਰੀ ਲਈ ਜਾ ਰਹੀ ਔਰਤ ਨੇ ਆਟੋ 'ਚ ਦੇ'ਤਾ 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • US President 2024: ਭਾਰਤੀ ਮੂਲ ਦੀ ਨਿੱਕੀ ਹੇਲੀ ਵੀ ਲੜੇਗੀ ਚੋਣ, ਉਮੀਦਵਾਰੀ ਦਾ ਕੀਤਾ ਐਲਾਨ

INTERNATIONAL News Punjabi(ਵਿਦੇਸ਼)

US President 2024: ਭਾਰਤੀ ਮੂਲ ਦੀ ਨਿੱਕੀ ਹੇਲੀ ਵੀ ਲੜੇਗੀ ਚੋਣ, ਉਮੀਦਵਾਰੀ ਦਾ ਕੀਤਾ ਐਲਾਨ

  • Updated: 16 Feb, 2023 12:08 AM
United States of America
nikki haley will also contest the us presidential election
  • Share
    • Facebook
    • Tumblr
    • Linkedin
    • Twitter
  • Comment

ਕਾਰਲਸਟਨ : ਅਮਰੀਕਾ 'ਚ ਰਿਪਬਲਿਕਨ ਪਾਰਟੀ ਦੀ ਭਾਰਤੀ ਮੂਲ ਦੀ ਆਗੂ ਨਿੱਕੀ ਹੇਲੀ ਨੇ 2024 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਆਪਣੀ ਦਾਅਵੇਦਾਰੀ ਲਈ ਬੁੱਧਵਾਰ ਨੂੰ ਰਸਮੀ ਤੌਰ ’ਤੇ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਇਕ ਸਮੇਂ ਦੇ ਨੇਤਾ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਲਈ ਆਪਣੇ-ਆਪ ਨੂੰ ਇਕ ਨੌਜਵਾਨ ਅਤੇ ਤਾਜ਼ਾ ਬਦਲ ਵਜੋਂ ਪੇਸ਼ ਕੀਤਾ ਹੈ। ਹੇਲੀ (51) ਦੱਖਣੀ ਕੈਰੋਲੀਨਾ ਦੀ 2 ਵਾਰ ਗਵਰਨਰ ਰਹਿ ਚੁੱਕੀ ਹੈ ਅਤੇ ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੀ ਰਾਜਦੂਤ ਸੀ।

ਇਹ ਵੀ ਪੜ੍ਹੋ : ਚੀਨ ਨੇ ਗੁਬਾਰਾ ਨਸ਼ਟ ਕੀਤੇ ਜਾਣ ਦੇ ਮਾਮਲੇ 'ਚ ਅਮਰੀਕੀ ਸੰਸਥਾਵਾਂ ਨੂੰ ਦਿੱਤੀ ਇਹ ਚਿਤਾਵਨੀ

ਸਾਊਥ ਕੈਰੋਲੀਨਾ 'ਚ ਇਕ ਪ੍ਰੋਗਰਾਮ ਦੌਰਾਨ ਆਪਣੇ ਉਤਸ਼ਾਹਿਤ ਸਮਰਥਕਾਂ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਐਲਾਨ ਕੀਤਾ, "ਇਕ ਮਜ਼ਬੂਤ ਅਮਰੀਕਾ ਦੇ ਲਈ... ਇਕ ਗੌਰਵਸ਼ਾਲੀ ਅਮਰੀਕਾ ਲਈ... ਮੈਂ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਦੀ ਦੌੜ ਵਿੱਚ ਸ਼ਾਮਲ ਹੋਈ ਹਾਂ।" ਉਨ੍ਹਾਂ ਕਿਹਾ, "ਜਦੋਂ ਅਮਰੀਕਾ ਉਤਾਰ-ਚੜ੍ਹਾਅ 'ਚੋਂ ਲੰਘਦਾ ਹੈ ਤਾਂ ਦੁਨੀਆ ਘੱਟ ਸੁਰੱਖਿਅਤ ਹੋ ਜਾਂਦੀ ਹੈ... ਅਤੇ ਅੱਜ ਸਾਡੇ ਦੁਸ਼ਮਣ ਸੋਚਦੇ ਹਨ ਕਿ ਅਮਰੀਕਾ ਦਾ ਦੌਰ ਬੀਤ ਗਿਆ ਹੈ। ਉਹ ਗਲਤ ਹਨ।"

ਇਹ ਵੀ ਪੜ੍ਹੋ : ਤੁਰਕੀ-ਸੀਰੀਆ ਤੋਂ ਬਾਅਦ ਹੁਣ ਨਿਊਜ਼ੀਲੈਂਡ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ 6.1 ਰਹੀ ਤੀਬਰਤਾ

ਹੇਲੀ ਨੇ ਕਿਹਾ, "ਜੇਕਰ ਅਸੀਂ 20ਵੀਂ ਸਦੀ ਦੇ ਸਿਆਸਤਦਾਨਾਂ 'ਤੇ ਭਰੋਸਾ ਕਰਨਾ ਜਾਰੀ ਰੱਖਦੇ ਹਾਂ ਤਾਂ ਅਸੀਂ 21ਵੀਂ ਸਦੀ ਦੀਆਂ ਲੜਾਈਆਂ ਨਹੀਂ ਜਿੱਤ ਸਕਾਂਗੇ ਅਤੇ ਇਸ ਲਈ ਮੈਂ ਐਲਾਨ ਕਰਦੀ ਹਾਂ। ਮੈਂਪ੍ਰਵਾਸੀਆਂ ਦੀ ਧੀ ਹੋਣ ਦੇ ਨਾਤੇ ਇਕ ਲੜਾਕੂ ਯੋਧੇ ਦੀ ਮਾਣਮੱਤੀ ਪਤਨੀ ਦੇ ਰੂਪ ਵਿੱਚ ਅਤੇ ਦੋ ਸ਼ਾਨਦਾਰ ਬੱਚਿਆਂ ਦੀ ਮਾਂ ਵਜੋਂ ਤੁਹਾਡੇ ਸਾਹਮਣੇ ਖੜ੍ਹੀ ਹਾਂ।" ਉਸ ਦੀ ਰਸਮੀ ਘੋਸ਼ਣਾ ਦਾ ਇਹ ਮਤਲਬ ਹੈ ਕਿ ਉਹ ਨਾਮਜ਼ਦਗੀ ਹਾਸਲ ਕਰਨ ਦੇ ਲਈ 76 ਸਾਲਾ ਟਰੰਪ ਦਾ ਮੁਕਾਬਲਾ ਕਰਨ ਵਾਲੀ ਪਹਿਲੀ ਦਾਅਵੇਦਾਰ ਹੋਵੇਗੀ।

ਇਹ ਵੀ ਪੜ੍ਹੋ : 'ਜਾਸੂਸੀ ਗੁਬਾਰੇ' ਦੇ ਮਲਬੇ ਤੋਂ ਖੁੱਲ੍ਹੀ ਚੀਨ ਦੀ ਪੋਲ! ਅਮਰੀਕਾ ਨੇ ਕੀਤੇ ਹੈਰਾਨ ਕਰਨ ਵਾਲੇ ਦਾਅਵੇ

ਜ਼ਿਕਰਯੋਗ ਹੈ ਕਿ ਹੇਲੀ ਅਤੇ ਟਰੰਪ ਦੋਵੇਂ ਹੀ ਰਿਪਬਲਿਕਨ ਪਾਰਟੀ ਤੋਂ ਹਨ। ਰਾਸ਼ਟਰਪਤੀ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਹੇਲੀ ਨੂੰ ਰਿਪਬਲਿਕਨ ਪਾਰਟੀ ਦੀ 'ਪ੍ਰੈਜ਼ੀਡੈਂਸ਼ੀਅਲ ਪ੍ਰਾਇਮਰੀ' 'ਚ ਜਿੱਤ ਹਾਸਲ ਕਰਨੀ ਹੋਵੇਗੀ, ਜੋ ਅਗਲੇ ਸਾਲ ਜਨਵਰੀ 'ਚ ਹੋਣ ਵਾਲੀ ਹੈ। ਅਮਰੀਕੀ ਰਾਸ਼ਟਰਪਤੀ ਦੀ ਚੋਣ 5 ਨਵੰਬਰ, 2024 ਨੂੰ ਹੋਣੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • America
  • US Presidential Election
  • Republican Party
  • Nikki Haley
  • Candidates
  • Donald Trump
  • ਅਮਰੀਕਾ
  • ਅਮਰੀਕੀ ਰਾਸ਼ਟਰਪਤੀ ਚੋਣ
  • ਰਿਪਬਲਿਕਨ ਪਾਰਟੀ
  • ਨਿੱਕੀ ਹੇਲੀ
  • ਉਮੀਦਵਾਰ
  • ਡੋਨਾਲਡ ਟਰੰਪ

ਚੀਨ ਨੇ ਗੁਬਾਰਾ ਨਸ਼ਟ ਕੀਤੇ ਜਾਣ ਦੇ ਮਾਮਲੇ 'ਚ ਅਮਰੀਕੀ ਸੰਸਥਾਵਾਂ ਨੂੰ ਦਿੱਤੀ ਇਹ ਚਿਤਾਵਨੀ

NEXT STORY

Stories You May Like

  • operation hard ball launched in america
    ਅਮਰੀਕਾ 'ਚ ਚਲਾਇਆ 'ਆਪ੍ਰੇਸ਼ਨ ਹਾਰਡ ਬਾਲ', ਭਾਰਤੀ ਮੂਲ ਦੇ ਅਪਰਾਧੀਆਂ ਖ਼ਿਲਾਫ਼ US ਏਜੰਸੀਆਂ ਨੇ ਕੱਸਿਆ ਸ਼ਿਕੰਜਾ
  • trinamool congress  mamata banerjee  president  election commission
    ਤ੍ਰਿਣਮੂਲ ਨੇ ਮਮਤਾ ਬੈਨਰਜੀ ਨੂੰ ਪਾਰਟੀ ਪ੍ਰਧਾਨ ਦੱਸਿਆ, ਚੋਣ ਕਮਿਸ਼ਨ ਨੂੰ ਭੇਜੀ ਅਹੁਦੇਦਾਰਾਂ ਦੀ ਸੂਚੀ
  • indian diaspora in us
    ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • indian junior hockey team announced for belgium tour
    ਬੈਲਜੀਅਮ ਦੌਰੇ ਲਈ ਭਾਰਤੀ ਜੂਨੀਅਰ ਹਾਕੀ ਟੀਮ ਦਾ ਐਲਾਨ, ਅਨਮੋਲ ਏਕਾ ਨੂੰ ਮਿਲੀ ਕਪਤਾਨੀ
  • us citizenship fee
    ਅਮਰੀਕੀ ਨਾਗਰਿਕਤਾ ਫੀਸ 'ਚ 75 ਫੀਸਦੀ ਵਾਧੇ ਦਾ ਪ੍ਰਸਤਾਵ!  ਪੰਜਾਬੀਆਂ ਦੀ ਜੇਬ 'ਤੇ ਵਧੇਗਾ ਬੋਝ
  • trust announces 3 member committee to select ceo
    ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਨੇ CEO ਦੀ ਚੋਣ ਲਈ 3 ਮੈਂਬਰੀ ਕਮੇਟੀ ਦਾ ਕੀਤਾ ਐਲਾਨ
  • tomatoes ruin kitchen budget  price crosses 70  government announces plan
    ਟਮਾਟਰ ਨੇ ਵਿਗਾੜਿਆ ਰਸੋਈ ਦਾ ਬਜਟ,70 ਦੇ ਪਾਰ ਪਹੁੰਚੀ ਕੀਮਤ, ਸਰਕਾਰ ਨੇ ਕੀਤਾ ਯੋਜਨਾ ਦਾ ਐਲਾਨ
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
Trending
Ek Nazar
india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • venezuela quake
      ਭੂਚਾਲਾਂ ਮਗਰੋਂ ਹਰ ਪਾਸੇ ਤਬਾਹੀ ਦਾ ਮੰਜ਼ਰ, ਵੈਨੇਜ਼ੁਏਲਾ 'ਚ ਮ੍ਰਿਤਕਾਂ ਦੀ ਗਿਣਤੀ...
    • prime minister modi visited prambanan temple
      PM ਮੋਦੀ ਅਤੇ ਇੰਡੋਨੇਸ਼ੀਆਈ ਰਾਸ਼ਟਰਪਤੀ ਸੁਬਿਆਂਤੋ ਨੇ ਪ੍ਰੰਬਨਨ ਮੰਦਰ 'ਚ ਕੀਤੇ...
    • fbi announces reward
      ਗੈਂਗਸਟਰ ਗੋਲਡੀ ਬਰਾੜ 'ਤੇ FBI ਦਾ ਸ਼ਿਕੰਜਾ; ਐਲਾਨਿਆ 50 ਹਜ਼ਾਰ ਡਾਲਰ ਦਾ ਇਨਾਮ
    • landslide in china
      ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ
    • us airstrike on iran
      ਮੁੜ ਛਿੜ ਗਈ ਜੰਗ ! ਅਮਰੀਕਾ ਵੱਲੋਂ ਈਰਾਨ ਦੇ 80 ਟਿਕਾਣਿਆਂ 'ਤੇ ਏਅਰਸਟ੍ਰਾਈਕ;...
    • flight disappeard
      ਸ਼ਾਰਜਾਹ ਤੋਂ ਆਉਂਦਾ ਜਹਾਜ਼ ਹਵਾ ਵਿਚਾਲੇ ਹੋ ਗਿਆ 'ਗ਼ਾਇਬ' ! ਹਾਲੇ ਤੱਕ ਨਹੀਂ ਲੱਗੀ...
    • the supreme leader s final journey
      ਸੁਪਰੀਮ ਲੀਡਰ ਦੀ ਅੰਤਿਮ ਯਾਤਰਾ ; ਲੱਖਾਂ ਸਮਰਥਕਾਂ ਦੀਆਂ ਅੱਖਾਂ ਨਮ, ਭਲਕੇ ਕੀਤਾ...
    • trump mocks italian pm again
      ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ
    • iran thanked india
      ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ
    • australian pm  apologize
      ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +