Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    4:25:39 PM

  • former chief minister charanjit singh channi big statement

    ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ...

  • raja warring s first statement on the meeting at charanjit channi s house

    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ...

  • bhupesh baghel s chandigarh visit suddenly cancelled

    ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼...

  • national highway mata vaishno devi punjab

    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਨੀਰਵ ਦਾ ਭਰਾ ਨਿਹਾਲ ਮੋਦੀ ਵੀ ਇਸ ਜ਼ੋਰ-ਜ਼ਬਰਦਸਤੀ 'ਚ ਸ਼ਾਮਿਲ

INTERNATIONAL News Punjabi(ਵਿਦੇਸ਼)

ਨੀਰਵ ਦਾ ਭਰਾ ਨਿਹਾਲ ਮੋਦੀ ਵੀ ਇਸ ਜ਼ੋਰ-ਜ਼ਬਰਦਸਤੀ 'ਚ ਸ਼ਾਮਿਲ

  • Updated: 14 May, 2020 08:02 PM
Jalandhar
nirav s brother nihal modi also joined the fray
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਭਾਸ਼ਾ)— ਧੋਖਾਧੜੀ ਤੇ ਮਨੀ ਲਾਂਡ੍ਰਰਿੰਗ ਦੇ ਦੋਸ਼ਾਂ ਨਾਲ ਘਿਰੇ ਹੀਰਾ ਵਪਾਰੀ ਨੀਰਵ ਮੋਦੀ ਵਿਰੁੱਧ ਅਦਾਲਤ ਮਾਮਲੇ ਦੀ ਸੁਣਵਾਈ ਕਰ ਰਹੀ ਬ੍ਰਿਟੇਨ ਦੀ ਅਦਾਲਤ ਨੇ ਇਕ ਵੀਡੀਓ ਚਲਾਇਆ, ਜਿਸ 'ਚ ਨੀਰਵ ਦੀਆਂ ਕੰਪਨੀਆਂ ਨਾਲ ਜੁੜੇ ਸਿਰਫ ਨਾਂ ਦੇ ਨਿਰਦੇਸ਼ਕ ਨੇ ਕੈਮਰੇ ਦੇ ਸਾਹਮਣੇ ਦੋਸ਼ ਲਗਾਇਆ ਹੈ ਕਿ ਉਸ ਨੂੰ ਚੋਰੀ ਦੇ ਦੋਸ਼ਾਂ 'ਚ ਫਸਾਉਣ ਤੇ ਜਾਨ ਨਾਲ ਮਾਰਨ ਤਕ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਸੀ. ਬੀ. ਆਈ. ਨੇ ਸਿਰਫ ਨਾਂ ਦੇ ਇਨ੍ਹਾਂ ਨਿਰਦੇਸ਼ਕ ਦਾ ਵੀਡੀਓ ਬ੍ਰਿਟੇਨ ਦੀ ਅਦਾਲਤ ਨੂੰ ਸੌਂਪਿਆ ਸੀ। ਇਸ ਹਫਤੇ ਸੁਮਵਾਈ ਦੇ ਦੌਰਾਨ ਲੰਡਨ 'ਚ ਵੈਸਟਮਿੰਸਟਰ ਮੈਜਿਸਟਰੇਟ ਦੀ ਅਦਾਲਤ 'ਚ ਦਿਖਾਏ ਗਏ ਇਸ ਵੀਡੀਓ 'ਚ 6 ਭਾਰਤੀਆਂ ਨੂੰ ਸੁਣਾਇਆ ਜਾ ਸਕਦਾ ਹੈ। ਉਨ੍ਹਾਂ 'ਤ ਹਰੇਕ ਨੇ ਦੁਬਈ ਛੱਡਣ ਤੇ ਮਿਸਰ ਦੇ ਕਾਹਿਰਾ ਜਾਣ ਦੇ ਲਈ ਮਜਬੂਰ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਦੇ ਅਨੁਸਾਰ ਉੱਥੇ ਉਨ੍ਹਾ ਦੇ ਪਾਸਪੋਰਟ ਜ਼ਬਤ ਕਰ ਲਏ ਗਏ ਹਨ ਤੇ ਨੀਰਵ ਦੇ ਭਰਾ ਨਿਹਾਲ ਮੋਦੀ ਨੇ ਸ਼ੱਕੀ ਕਾਗਜ਼ਾਂ 'ਤੇ ਦਸਤਖਤ ਕਰਵਾਏ। ਸੀ. ਬੀ. ਆਈ. ਵਲੋਂ ਪੇਸ਼ ਇਹ ਗਵਾਹ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਇਸ ਖੁਲਾਸੇ ਨਾਲ ਜੁੜੇ ਹਨ ਕਿ ਹਾਂਗਕਾਂਗ ਤੇ ਦੁਬਈ ਸਥਿਤ ਕਈ ਕੰਪਨੀਆਂ 'ਚ ਸਿਰਫ ਨਾਂ ਦੇ ਨਿਰਦੇਸ਼ਕ, ਮਾਲਿਕ ਤੇ ਪ੍ਰਬੰਧਕ ਨਿਯੁਕਤ ਕੀਤੇ ਗਏ ਹਨ ਪਰ ਇਨ੍ਹਾਂ ਕੰਪਨੀਆਂ 'ਤੇ ਨੀਰਵ ਮੋਦੀ ਦਾ ਸਿੱਧਾ ਕੰਟਰੋਲ ਹੈ। ਸੀ. ਬੀ. ਆਈ. ਦੇ ਗਵਾਹਾਂ 'ਚ ਰੁਸ਼ਭ ਜੇਠਵਾ, ਸੋਨੂੰ ਮਹਿਤਾ, ਸ਼੍ਰੀਧਰ ਮੱਕੜ, ਨੀਲੇਸ਼ ਕੁਮਾਰ ਬਲਵੰਤਰਾਏ ਮਿਸਤਰੀ ਸ਼ਾਮਿਲ ਹਨ। ਜੇਠਵਾ ਸ਼ਾਹਜਾਹ ਦੀ ਐਂਪਾਇਰ  ਜੇਮਸ ਐਫ. ਜੇ. ਡੀ. ਈ., ਮਹਿਤਾ ਹਾਂਗਕਾਂਗ ਦੀ ਓਰਗੇਮ ਕੰਪਨੀ ਲਿਮਟਿਡਸ ਮਾਈਕਰ ਅਜਮਾਨ 'ਚ ਯੂਨੀਖ ਡਾਇਮਡ ਐਂਡ ਜੂਲਰੀ ਤੇ ਮਿਸਤਰੀ ਦੁਬਈ ਦੀ ਹੈਮਿਲਟਰ ਪ੍ਰੀਸ਼ਿਅਸ ਟ੍ਰੇਡਰਸ ਲਿਮਿਟੇਡ ਦੇ ਸਿਰਫ ਨਾਂ ਦੇ ਨਿਰਦੇਸ਼ਕ ਹਨ।
ਮੈਨੂੰ ਮਾਰਨ ਦੀ ਧਮਕੀ ਦਿੱਤੀ : ਲਾਡ
ਜੂਨ 2018 ਨੂੰ ਰਿਕਾਰਡ ਬੀ ਨਾਂ ਦਾ ਮਾਲਿਕ ਹਾਂ। ਨੀਰਵ ਮੋਦੀ ਨੇ ਮੈਨੂੰ ਫੋਨ ਕੀਤਾ ਤੇ ਮੈਨੂੰ ਕਿਹਾ ਕਿ ਉਹ ਮੈਨੂੰ ਚੋਰੀ ਦੇ ਮਾਮਲੇ 'ਚ ਫਸਾ ਦੇਣਗੇ। ਉਸ ਨੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਕੀਤੀ। ਮੈਨੂੰ ਦੱਸਿਆ ਕਿ ਉਹ ਮੈਨੂੰ ਮਾਰ ਦੇਵੇਗਾ।
ਪਾਸਪੋਰਟ ਦੇ ਲਈ ਦਸਤਖਤ ਕੀਤੇ : ਜੇਠਵਾ
ਵੀਡੀਓ 'ਤ ਉਸ ਨੂੰ ਹਿੰਦੀ ਤੇ ਗੁਜਰਾਤੀ 'ਚ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਉਹ ਇਸ ਲਈ ਆਪਣੀ ਗੱਲ ਰਿਕਾਰਡ ਕਰ ਰਹੇ ਹਨ ਕਿਉਂਕਿ ਉਸ ਨੂੰ ਆਪਣੀ ਸੁਰੱਖਿਆ ਦਾ ਖਤਰਾ ਹੈ ਤੇ ਉਹ ਭਾਰਤ ਵਾਪਸ ਜਾਣਾ ਚਾਹੁੰਦੇ ਹਨ ਪਰ ਉਸ ਨੂੰ ਉਸਦੀ ਇੱਛਾ ਦੇ ਵਿਰੁੱਧ ਰੋਕ ਕੇ ਰੱਖਿਆ ਗਿਆ ਹੈ। ਜੇਠਵਾ ਨੇ ਕਿਹਾ ਕਿ ਅਸੀਂ ਦਸਤਾਵੇਜ਼ 'ਤੇ ਇਸ ਲਈ ਦਸਤਖਤ ਕੀਤੇ ਕਿਉਂਕਿ ਜੇਕਰ ਅਸੀਂ ਅਜਿਹਾ ਨਹੀਂ ਕਰਦੇ ਤਾਂ ਉਹ ਸਾਡੇ ਪਾਸਪੋਰਟ ਵਾਪਸ ਨਹੀਂ ਕਰਦੇ।

  • Nihal Modi
  • forcibly ਨਿਹਾਲ ਮੋਦੀ
  • ਜ਼ੋਰ-ਜ਼ਬਰਦਸਤੀ

ਕੋਰੋਨਾ ਸੰਕਟ ਨਾਲ ਵਧਿਆ ਸੰਕਟ, ਹਰ ਰੋਜ਼ ਮਰ ਸਕਦੇ ਨੇ 6,000 ਬੱਚੇ : ਯੂਨੀਸੈਫ

NEXT STORY

Stories You May Like

  • london court gives big blow to nirav modi orders to return 100 crores
    ਲੰਡਨ ਦੀ ਅਦਾਲਤ ਨੇ ਨੀਰਵ ਮੋਦੀ ਨੂੰ ਦਿੱਤਾ ਵੱਡਾ ਝਟਕਾ, 100 ਕਰੋੜ ਵਾਪਸ ਕਰਨ ਦੇ ਹੁਕਮ ਜਾਰੀ
  • gurmat samagam
    ਇਟਲੀ : ਚਿਸਤੈਰਨਾ 'ਚ ਪ੍ਰਕਾਸ਼ ਦਿਹਾੜੇ 'ਤੇ ਢਾਡੀ ਗੁਰਪ੍ਰਤਾਪ ਸਿੰਘ ਪਦਮ ਦਾ ਜੱਥਾ ਸੰਗਤਾਂ ਨੂੰ ਕਰੇਗਾ ਨਿਹਾਲ
  • comedy drama gram chikitsalay season 2
    ਇਸ ਸੀਜ਼ਨ ’ਚ ਮਰੀਜ਼ਾਂ ਦੀ ਕਤਾਰ ਵੀ ਹੈ ਤੇ ਚੁਣੌਤੀਆਂ ਦਾ ਅੰਬਾਰ ਵੀ : ਅਮੋਲ ਪਰਾਸ਼ਰ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • wave of mourning in the cricket world
    ਕ੍ਰਿਕਟ ਜਗਤ 'ਚ ਸੋਗ ਦੀ ਲਹਿਰ: ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਇਬ ਅਖਤਰ ਦੇ ਵੱਡੇ ਭਰਾ ਦਾ ਦੇਹਾਂਤ
  • pm modi will do yoga with 10 lakh people in kolkata
    ਕੋਲਕਾਤਾ 'ਚ 10 ਲੱਖ ਲੋਕਾਂ ਨਾਲ ਯੋਗਾ ਕਰਨਗੇ PM ਮੋਦੀ, ਹੁਗਲੀ ਨਦੀ ਦੀਆਂ ਲਹਿਰਾਂ 'ਤੇ ਵੀ ਦਿਖੇਗਾ ਯੋਗ ਦਾ ਰੰਗ
  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • manisha mittal  murder  brother  arrested  shimla police
    ਮਨੀਸ਼ਾ ਮਿੱਤਲ ਕਤਲਕਾਂਡ 'ਚ ਸਨਸਨੀਖੇਜ਼ ਖੁਲਾਸਾ ! ਭਰਾ ਹੀ ਨਿਕਲਿਆ ਮਾਸਟਰਮਾਈਂਡ
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
Trending
Ek Nazar
another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • heatwave effect
      ਇਕ ਹਫ਼ਤੇ 'ਚ 2,000 ਮੌਤਾਂ ! ਜਾਨ ਕੱਢਣ ਲੱਗੀ ਗਰਮੀ, 'ਤੰਦੂਰ' ਵਾਂਗ ਤਪ ਗਿਆ...
    • politician relative among 4 arrested
      ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...
    • social media
      ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ
    • religious leaders from india pay tribute to khamenei
      ਹਿੰਦੂ, ਮੁਸਲਿਮ, ਸਿੱਖ, ਈਸਾਈ...ਭਾਰਤ ਤੋਂ ਪਹੁੰਚੇ ਧਰਮ ਗੁਰੂਆਂ ਨੇ ਈਰਾਨੀ...
    • moldova   prime minister resigns
      ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ
    • canada immigration rules
      ਜੁਲਾਈ ਤੋਂ ਬਦਲ ਗਏ ਕੈਨੇਡਾ ਦੇ ਇਮੀਗ੍ਰੇਸ਼ਨ ਨਿਯਮ! ਭਾਰਤੀ ਵਿਦਿਆਰਥੀਆਂ ਤੇ  PR...
    • drone attacks
      ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ
    • narendra modi to visit new zealand
      ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!
    • bus falls into ravine
      Big Breaking :  ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 40 ਲੋਕਾਂ ਦੀ ਮੌਤ, KP...
    • major changes in tax pension and holiday rules
      ਟੈਕਸ, ਪੈਨਸ਼ਨ ਤੇ ਛੁੱਟੀਆਂ ਦੇ ਨਿਯਮਾਂ 'ਚ ਵੱਡਾ ਫੇਰਬਦਲ! ਚਾਂਸਲਰ ਮੇਰਜ਼ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +