Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    7:02:41 PM

  • harike pattan ardas

    ਜਸਵੰਤ ਸਿੰਘ ਖਾਲੜਾ ਤੇ ਹੋਰ ਬੇਕਸੂਰ ਲੋਕਾਂ ਲਈ 30...

  • data center by 2030 1 00 000 jobs in the sector  demand for people

    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000...

  • narendra modi  punjab visit  railway station

    PM ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਰੇਲਵੇ...

  • offline decree creates major problem registrations done in punjab

    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਹੁਣ ਰਾਤ ਨੂੰ ਵੀ ਨਹੀਂ ਹੋਇਆ ਕਰੇਗਾ ਹਨੇਰਾ ! Space 'ਚ ਅਨੋਖਾ ਸੈਟੇਲਾਈਟ ਲਾਂਚ ਕਰਨ ਦੀ ਮਿਲੀ ਇਜਾਜ਼ਤ

INTERNATIONAL News Punjabi(ਵਿਦੇਸ਼)

ਹੁਣ ਰਾਤ ਨੂੰ ਵੀ ਨਹੀਂ ਹੋਇਆ ਕਰੇਗਾ ਹਨੇਰਾ ! Space 'ਚ ਅਨੋਖਾ ਸੈਟੇਲਾਈਟ ਲਾਂਚ ਕਰਨ ਦੀ ਮਿਲੀ ਇਜਾਜ਼ਤ

  • Edited By Harpreet Singh,
  • Updated: 14 Jul, 2026 05:53 PM
United States of America
no darkness in night
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਫੈਡਰਲ ਕਮਿਊਨੀਕੇਸ਼ਨ ਕਮਿਸ਼ਨ (FCC) ਨੇ ਕੈਲੀਫੋਰਨੀਆ ਸਥਿਤ ਸਟਾਰਟਅੱਪ ਕੰਪਨੀ 'ਰਿਫਲੈਕਟ ਔਰਬਿਟਲ' ਨੂੰ ਸਪੇਸ 'ਚ ਆਪਣਾ ਪਹਿਲਾ ਸਪੇਸ ਮਿਰਰ ਲਾਂਚ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। 'Eärendil-1' ਨਾਂ ਦੇ ਇਸ ਪ੍ਰੋਟੋਟਾਈਪ ਸੈਟੇਲਾਈਟ ਨੂੰ ਇਸੇ ਸਾਲ ਦੇ ਅੰਤ ਤੱਕ ਧਰਤੀ ਦੇ ਹੇਠਲੇ ਆਰਬਿਟ 'ਚ ਸਥਾਪਿਤ ਕੀਤਾ ਜਾਵੇਗਾ। ਜੇਕਰ ਇਹ ਪ੍ਰਯੋਗ ਸਫ਼ਲ ਰਹਿੰਦਾ ਹੈ, ਤਾਂ ਕੰਪਨੀ ਸਾਲ 2035 ਤੱਕ ਪੁਲਾੜ 'ਚ ਅਜਿਹੇ 50,000 ਤੋਂ ਵੱਧ ਸ਼ੀਸ਼ੇ ਲਗਾਉਣ ਦੀ ਯੋਜਨਾ ਬਣਾ ਰਹੀ ਹੈ

ਕਿਵੇਂ ਕੰਮ ਕਰੇਗਾ ਇਹ ਸਪੇਸ ਮਿਰਰ ?
'Eärendil-1' ਸੈਟੇਲਾਈਟ ਪੁਲਾੜ ਵਿੱਚ ਪਹੁੰਚ ਕੇ ਲਗਭਗ 60 ਫੁੱਟ ਚੌੜਾ ਇੱਕ ਬਹੁਤ ਹੀ ਪਤਲਾ ਅਤੇ ਚਮਕਦਾਰ ਸ਼ੀਸ਼ਾ ਖੋਲ੍ਹੇਗਾ। ਇਹ ਸ਼ੀਸ਼ਾ ਸੂਰਜ ਦੀ ਰੌਸ਼ਨੀ ਨੂੰ ਸਿੱਧਾ ਧਰਤੀ ਦੇ ਹਨੇਰੇ ਵਾਲੇ ਹਿੱਸੇ ਵੱਲ ਰਿਫਲੈਕਟ ਕਰੇਗਾ, ਜਿਸ ਨਾਲ ਰਾਤ ਦੇ ਸਮੇਂ ਧਰਤੀ 'ਤੇ ਲਗਭਗ 5 ਕਿਲੋਮੀਟਰ ਦੇ ਘੇਰੇ 'ਚ ਦਿਨ ਵਰਗਾ ਚਾਨਣ ਕੀਤਾ ਜਾ ਸਕੇਗਾ। 

ਕੰਪਨੀ ਮੁਤਾਬਕ, ਇਸ ਤਕਨੀਕ ਰਾਹੀਂ ਰਾਤ ਦੇ ਸਮੇਂ ਸੋਲਰ ਪੈਨਲਾਂ 'ਤੇ ਧੁੱਪ ਪਾ ਕੇ ਬਿਜਲੀ ਉਤਪਾਦਨ ਨੂੰ ਵਧਾਇਆ ਜਾ ਸਕੇਗਾ। ਇਸ ਤੋਂ ਇਲਾਵਾ, ਕੁਦਰਤੀ ਆਫ਼ਤਾਂ ਦੌਰਾਨ ਬਚਾਅ ਕਾਰਜਾਂ ਤੇ ਰਾਤ ਦੇ ਸਮੇਂ ਚੱਲਣ ਵਾਲੇ ਕੰਮਾਂ ਲਈ 'ਆਨ-ਡਿਮਾਂਡ' ਰੌਸ਼ਨੀ ਮੁਹੱਈਆ ਕਰਵਾਈ ਜਾ ਸਕੇਗੀ।

ਇਹ ਵੀ ਪੜ੍ਹੋ- ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ ਸਕਦੈ ਬਜਟ, ਹਰ ਆਮ-ਖ਼ਾਸ ਦੀ ਜੇਬ 'ਤੇ ਪਵੇਗਾ ਅਸਰ

ਹਾਲਾਂਕਿ ਅਮਰੀਕਨ ਐਸਟ੍ਰੋਨੋਮੀਕਲ ਸੋਸਾਇਟੀ ਅਤੇ ਹੋਰ ਵਿਗਿਆਨੀਆਂ ਨੇ ਇਸ ਪ੍ਰੋਜੈਕਟ ਦਾ ਤਿੱਖਾ ਵਿਰੋਧ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਾੜ 'ਚ ਇੰਨੇ ਚਮਕਦਾਰ ਸ਼ੀਸ਼ੇ ਲਗਾਉਣ ਨਾਲ ਰਾਤ ਦਾ ਅਸਮਾਨ ਬਹੁਤ ਜ਼ਿਆਦਾ ਚਮਕਦਾਰ ਹੋ ਜਾਵੇਗਾ, ਜਿਸ ਨਾਲ ਟੈਲੀਸਕੋਪ ਰਾਹੀਂ ਬ੍ਰਹਿਮੰਡ ਅਤੇ ਤਾਰਿਆਂ ਦੀ ਖੋਜ ਕਰਨਾ ਬੇਹੱਦ ਮੁਸ਼ਕਲ ਹੋ ਜਾਵੇਗਾ। ਵਿਗਿਆਨੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਸ਼ੀਸ਼ੇ ਦੀ ਚਮਕ ਪੂਰਨਮਾਸ਼ੀ ਦੇ ਚੰਦ ਨਾਲੋਂ ਕਈ ਗੁਣਾ ਤੇਜ਼ ਹੋਵੇਗੀ, ਜਿਸ ਨਾਲ ਸ਼ੌਕੀਨ ਐਸਟ੍ਰੋਨੌਮਰਾਂ ਦੀਆਂ ਅੱਖਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਹਵਾਈ ਜਹਾਜ਼ਾਂ ਦੇ ਪਾਇਲਟਾਂ ਜਾਂ ਸੜਕ 'ਤੇ ਵਾਹਨ ਚਾਲਕਾਂ ਦੀਆਂ ਅੱਖਾਂ ਵੀ ਚੁੰਧਿਆ ਸਕਦੀਆਂ ਹਨ। ਇਸ ਤੋਂ ਇਲਾਵਾ, ਰਾਤ ਦੇ ਸਮੇਂ ਨਕਲੀ ਰੌਸ਼ਨੀ ਜੀਵ-ਜੰਤੂਆਂ ਅਤੇ ਪੌਦਿਆਂ ਦੇ ਕੁਦਰਤੀ ਜੀਵਨ ਚੱਕਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗੀ।

ਭਾਰੀ ਵਿਰੋਧ ਦੇ ਬਾਵਜੂਦ, FCC ਨੇ ਸਫ਼ਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਕੰਮ ਸਿਰਫ਼ ਸੈਟੇਲਾਈਟ ਕਮਿਊਨੀਕੇਸ਼ਨ ਅਤੇ ਰੇਡੀਓ ਫ੍ਰੀਕੁਐਂਸੀ ਨੂੰ ਰੈਗੂਲੇਟ ਕਰਨਾ ਹੈ, ਨਾ ਕਿ ਵਾਤਾਵਰਣ ਜਾਂ ਅਸਮਾਨ ਦੀ ਚਮਕ 'ਤੇ ਫੈਸਲਾ ਲੈਣਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮਨਜ਼ੂਰੀ ਸਿਰਫ਼ ਇੱਕ ਹੀ ਸੈਟੇਲਾਈਟ ਦੇ ਪ੍ਰਯੋਗ ਲਈ ਹੈ, ਨਾ ਕਿ ਪੂਰੇ 50,000 ਸੈਟੇਲਾਈਟਾਂ ਦੇ ਨੈੱਟਵਰਕ ਲਈ।  

ਇਹ ਵੀ ਪੜ੍ਹੋ- ਮਿਡਲ ਈਸਟ ਜੰਗ 'ਚ ਇਕ ਹੋਰ ਦੇਸ਼ ਦੀ ਐਂਟਰੀ ! ਸਾਊਦੀ 'ਤੇ ਮਿਜ਼ਾਈਲਾਂ ਦਾਗ਼ ਕਰ'ਤਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Night Time
  • Darkness
  • Special Mirrors
  • Space Science

ਪਾਕਿ ਦੇ ਸਿੰਧ ਸੂਬੇ ਵਿਚ ਹੁਣ ਪੜ੍ਹਾਇਆ ਜਾਵੇਗਾ ‘ਹਿੰਦੂ ਸਿਲੇਬਸ

NEXT STORY

Stories You May Like

  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • sukhbir badal gets permission to travel abroad
    ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • railways will now have to pay compensation of rs 50 000
    ਕਨਫਰਮ ਟਿਕਟ ਦੇ ਬਾਵਜੂਦ ਨਹੀਂ ਮਿਲੀ ਸੀਟ, ਰੇਲਵੇ ਨੂੰ ਹੁਣ ਦੇਣਾ ਪਵੇਗਾ 50,000 ਦਾ ਮੁਆਵਜ਼ਾ
  • australia india urainum deal
    ਭਾਰਤ ਨੂੰ ਯੂਰੇਨੀਅਮ ਸਪਲਾਈ ਕਰੇਗਾ ਆਸਟ੍ਰੇਲੀਆ, PM ਮੋਦੀ ਦੀ ਮੌਜੂਦਗੀ 'ਚ ਹੋਇਆ ਇਤਿਹਾਸਕ ਸਮਝੌਤਾ
  • nclat gives permission to withdraw bankruptcy case against oswal overseas
    NCLAT ਨੇ ਓਸਵਾਲ ਓਵਰਸੀਜ਼ ਖਿਲਾਫ ਦੀਵਾਲੀਆ ਮਾਮਲਾ ਵਾਪਸ ਲੈਣ ਦੀ ਦਿੱਤੀ ਇਜਾਜ਼ਤ
  • suhagrat bride groom lover
    'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ', ਕੰਬਦਾ ਰਹਿ ਗਿਆ ਲਾੜਾ
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
Trending
Ek Nazar
baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • geelong festival
      ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ 'ਜੀਲੋਂਗ' ਦੇ ਮੇਲੇ ਦੀਆਂ ਤਿਆਰੀਆਂ ! ਗਾਇਕੀ ਨਾਲ...
    • middle east tension
      ਮਿਡਲ ਈਸਟ ਜੰਗ 'ਚ ਇਕ ਹੋਰ ਦੇਸ਼ ਦੀ ਐਂਟਰੀ ! ਸਾਊਦੀ 'ਤੇ ਮਿਜ਼ਾਈਲਾਂ ਦਾਗ਼...
    • no more hassle of filling out forms on flights
      ਫਲਾਈਟਾਂ 'ਚ ਫਾਰਮ ਭਰਨ ਦਾ ਝੰਜਟ ਖ਼ਤਮ ! ਆਸਟਰੇਲੀਆਈ ਬਾਰਡਰ ਹੋਣਗੇ ਪੂਰੀ ਤਰ੍ਹਾਂ...
    • india outraged over death of another indian
      ਹੋਰਮੁਜ਼ 'ਚ ਈਰਾਨੀ ਸਟ੍ਰਾਈਕ ਦੌਰਾਨ ਇੱਕ ਹੋਰ ਭਾਰਤੀ ਦੀ ਮੌਤ ਕਾਰਨ ਭੜਕਿਆ ਭਾਰਤ
    • rochdale grooming gang leader visa ban
      ਪਾਕਿਸਤਾਨ 'ਤੇ ਬੈਨ ਲਾਉਣ ਦੀ ਤਿਆਰੀ 'ਚ UK! ਸ਼ਬੀਰ ਅਹਿਮਦ ਦੀ ਹਵਾਲਗੀ ਨੂੰ ਲੈ ਕੇ...
    • 9 countries including ukraine form alliance for european security
      ਯੂਕ੍ਰੇਨ ਸਮੇਤ 9 ਦੇਸ਼ਾਂ ਨੇ ਯੂਰਪ ਦੀ ਸੁਰੱਖਿਆ ਲਈ ਬਣਾਇਆ ਗੱਠਜੋੜ
    • pm modi  s visit to australia
      PM ਮੋਦੀ ਦੀ ਆਸਟ੍ਰੇਲੀਆ ਫੇਰੀ ਨੇ ਦੋਵਾਂ ਦੇਸ਼ਾਂ ਦੇ ਸਬੰਧਾਂ 'ਚ ਇੱਕ ਮੀਲ ਪੱਥਰ...
    • new alliance formed against china
      PM ਮੋਦੀ ਦਾ ਮਾਸਟਰਸਟ੍ਰੋਕ : ਚੀਨ ਖ਼ਿਲਾਫ਼ ਬਣਿਆ ਨਵਾਂ ਗਠਜੋੜ
    • china  s dominance in ev sector is increasing  america big challenge
      EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ...
    • china detains us scientist
      ਚੀਨ ਨੇ ਹਿਰਾਸਤ 'ਚ ਲਿਆ ਪ੍ਰਮਾਣੂ ਟੈਸਟਿੰਗ ਦਾ ਅਧਿਐਨ ਕਰਨ ਗਿਆ ਅਮਰੀਕੀ ਵਿਗਿਆਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +