Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    2:23:44 PM

  • divit auluck last rituals

    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ...

  • 14 000 crore loss delhi traders cti letter

    14000 ਕਰੋੜ ਦਾ ਨੁਕਸਾਨ! ਸਾਂਭ ਲਓ ਚਾਬੀਆਂ, ਦਿੱਲੀ...

  • new rule for traveling to us

    ਅਮਰੀਕਾ ਜਾਣ ਵਾਲਿਆਂ ਲਈ ਅਹਿਮ ਖ਼ਬਰ,  3 ਨਵੰਬਰ ਤੋਂ...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਦੁਨੀਆ ਭਰ 'ਚ 'No Kings' ਰੈਲੀਆਂ ਦੀ ਗੂੰਜ: Trump ਖਿਲਾਫ ਸੜਕਾਂ 'ਤੇ ਉਤਰੇ ਲੱਖਾਂ ਲੋਕ (ਤਸਵੀਰਾਂ)

INTERNATIONAL News Punjabi(ਵਿਦੇਸ਼)

ਦੁਨੀਆ ਭਰ 'ਚ 'No Kings' ਰੈਲੀਆਂ ਦੀ ਗੂੰਜ: Trump ਖਿਲਾਫ ਸੜਕਾਂ 'ਤੇ ਉਤਰੇ ਲੱਖਾਂ ਲੋਕ (ਤਸਵੀਰਾਂ)

  • Edited By Vandana,
  • Updated: 29 Mar, 2026 11:34 AM
United States of America
no kings rallies trump
  • Share
    • Facebook
    • Tumblr
    • Linkedin
    • Twitter
  • Comment

ਸੇਂਟ ਪੌਲ (ਅਮਰੀਕਾ) (ਭਾਸ਼ਾ): ਅਮਰੀਕਾ ਅਤੇ ਯੂਰਪ ਦੇ ਕਈ ਹਿੱਸਿਆਂ ਵਿੱਚ ਸ਼ਨੀਵਾਰ ਨੂੰ 'ਨੋ ਕਿੰਗਜ਼' (No Kings) ਰੈਲੀਆਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਹ ਪ੍ਰਦਰਸ਼ਨ ਮੁੱਖ ਤੌਰ 'ਤੇ ਈਰਾਨ ਨਾਲ ਜਾਰੀ ਜੰਗ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਕਾਰਵਾਈਆਂ ਦੇ ਵਿਰੁੱਧ ਕੀਤੇ ਗਏ।

PunjabKesari

ਮਿਨੇਸੋਟਾ ਬਣਿਆ ਅੰਦੋਲਨ ਦਾ ਗੜ੍ਹ 

ਅਮਰੀਕਾ ਦਾ ਮਿਨੇਸੋਟਾ ਸੂਬਾ ਇਸ ਵਿਰੋਧ ਪ੍ਰਦਰਸ਼ਨ ਦਾ ਮੁੱਖ ਕੇਂਦਰ ਬਣ ਕੇ ਉੱਭਰਿਆ ਹੈ। ਸੇਂਟ ਪੌਲ ਵਿਖੇ ਹੋਈ ਵਿਸ਼ਾਲ ਰੈਲੀ ਵਿੱਚ ਹਜ਼ਾਰਾਂ ਲੋਕਾਂ ਨੇ ਇਕਜੁੱਟਤਾ ਦਿਖਾਉਂਦੇ ਹੋਏ ਟਰੰਪ ਦੀਆਂ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਦੇ ਖਿਲਾਫ ਆਵਾਜ਼ ਬੁਲੰਦ ਕੀਤੀ। ਇਸ ਰੈਲੀ ਵਿੱਚ ਮਸ਼ਹੂਰ ਗਾਇਕ ਬ੍ਰੂਸ ਸਪ੍ਰਿੰਗਸਟੀਨ ਨੇ ਵੀ ਹਿੱਸਾ ਲਿਆ। ਉਨ੍ਹਾਂ ਨੇ ਸੰਘੀ ਏਜੰਟਾਂ ਦੀ ਗੋਲੀਬਾਰੀ ਵਿੱਚ ਮਾਰੇ ਗਏ ਰਿਨੀ ਗੁੱਡ ਅਤੇ ਐਲੈਕਸ ਪ੍ਰੈੱਟੀ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਆਪਣਾ ਗੀਤ "ਸਟ੍ਰੀਟਸ ਆਫ ਮਿਨੀਆਪੋਲਿਸ" ਪੇਸ਼ ਕੀਤਾ। ਸਪ੍ਰਿੰਗਸਟੀਨ ਨੇ ਲੋਕਾਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵਿਰੋਧ ਪੂਰੇ ਦੇਸ਼ ਲਈ ਉਮੀਦ ਦੀ ਕਿਰਨ ਹੈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-  ਹੁਣ ਅਮਰੀਕਾ 'ਤੇ ਸਿੱਧਾ ਨਿਸ਼ਾਨਾ ;  ਕਿਮ ਜੋਂਗ ਨੇ 'ਸੁਪਰ ਪਾਵਰ' ਮਿਜ਼ਾਈਲ ਇੰਜਣ ਦਾ ਕੀਤਾ ਸਫਲ ਪਰੀਖਣ

12 ਦੇਸ਼ਾਂ ਵਿੱਚ ਵਿਰੋਧ ਪ੍ਰਦਰਸ਼ਨ

PunjabKesari

ਇਹ ਅੰਦੋਲਨ ਸਿਰਫ਼ ਵੱਡੇ ਸ਼ਹਿਰਾਂ ਤੱਕ ਹੀ ਸੀਮਤ ਨਹੀਂ ਰਿਹਾ, ਬਲਕਿ 85 ਲੱਖ ਦੀ ਆਬਾਦੀ ਵਾਲੇ ਨਿਊਯਾਰਕ ਤੋਂ ਲੈ ਕੇ ਦੋ ਹਜ਼ਾਰ ਤੋਂ ਵੀ ਘੱਟ ਆਬਾਦੀ ਵਾਲੇ ਡ੍ਰਿਗਸ ਕਸਬੇ ਤੱਕ ਲੋਕ ਸੜਕਾਂ 'ਤੇ ਉਤਰ ਆਏ। ਅਮਰੀਕਾ ਤੋਂ ਇਲਾਵਾ ਯੂਰਪ, ਲਾਤੀਨੀ ਅਮਰੀਕਾ ਅਤੇ ਆਸਟ੍ਰੇਲੀਆ ਸਮੇਤ ਦੁਨੀਆ ਦੇ ਲਗਭਗ 12 ਦੇਸ਼ਾਂ ਵਿੱਚ ਵਿਰੋਧ ਪ੍ਰਦਰਸ਼ਨ ਹੋਏ। 'ਇੰਡੀਵਿਜ਼ੀਬਲ' ਸੰਗਠਨ ਦੇ ਅਨੁਸਾਰ, ਲੋਕਤੰਤਰੀ ਦੇਸ਼ਾਂ ਵਿੱਚ ਇਨ੍ਹਾਂ ਪ੍ਰਦਰਸ਼ਨਾਂ ਨੂੰ "ਨੋ ਟਾਇਰੈਂਟਸ" (ਕੋਈ ਤਾਨਾਸ਼ਾਹ ਨਹੀਂ) ਵਜੋਂ ਵੀ ਜਾਣਿਆ ਜਾ ਰਿਹਾ ਹੈ।

ਰੋਮ ਵਿੱਚ ਵੀ ਗੂੰਜੇ ਨਾਅਰੇ 

ਇਟਲੀ ਦੀ ਰਾਜਧਾਨੀ ਰੋਮ ਵਿੱਚ ਹਜ਼ਾਰਾਂ ਲੋਕਾਂ ਨੇ ਸੜਕਾਂ 'ਤੇ ਉਤਰ ਕੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਵਿਰੁੱਧ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਬੈਨਰ ਫੜੇ ਹੋਏ ਸਨ, ਜਿਨ੍ਹਾਂ ਰਾਹੀਂ ਇਜ਼ਰਾਈਲ ਅਤੇ ਅਮਰੀਕਾ ਵੱਲੋਂ ਈਰਾਨ 'ਤੇ ਕੀਤੇ ਗਏ ਹਮਲਿਆਂ ਦਾ ਸਖ਼ਤ ਵਿਰੋਧ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • No Kings rallies
  • Donald Trump
  • people
  • protests
  • Europe
  • America
  • ਨੋ ਕਿੰਗਜ਼ ਰੈਲੀਆਂ
  • ਡੋਨਾਲਡ ਟਰੰਪ
  • ਲੋਕ
  • ਵਿਰੋਧ ਪਧਰਸ਼ਨ
  • ਯੂਰਪ
  • ਅਮਰੀਕਾ

''ਲਸ਼ਕਰ ਤੇ ਜੈਸ਼ ਵਰਗੇ 15 ਅੱਤਵਾਦੀ ਸੰਗਠਨਾਂ ਦਾ ਗੜ੍ਹ ਹੈ ਪਾਕਿਸਤਾਨ..!'', ਰਿਪੋਰਟ 'ਚ ਹੋਏ ਸਨਸਨੀਖੇਜ਼ ਖੁਲਾਸੇ

NEXT STORY

Stories You May Like

  • italy protests
    ਹੁਣ ਇਟਲੀ 'ਚ ਛਿੜੇ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ! ਸੜਕਾਂ 'ਤੇ ਉਤਰੇ ਲੱਖਾਂ ਲੋਕ
  • over 400 000 people take to the streets in france
    ਫਰਾਂਸ 'ਚ ਸੜਕਾਂ 'ਤੇ ਉਤਰੇ ਲੱਖਾਂ ਲੋਕ: 1,000 ਤੋਂ ਵੱਧ ਪ੍ਰਦਰਸ਼ਨਕਾਰੀ ਕਾਬੂ, ਪੈਰਿਸ 'ਚ ਚੱਲੇ ਅੱਥਰੂ ਗੈਸ ਦੇ ਗੋਲੇ
  • mohali social worker fulfilling government  s responsibility
    ਸਰਕਾਰ ਦੀ ਜ਼ਿੰਮੇਵਾਰੀ ਨਿਭਾ ਰਿਹਾ ਮੋਹਾਲੀ ਦਾ ਸਮਾਜ ਸੇਵੀ, 8 ਸਾਲਾਂ ਤੋਂ ਆਪਣੇ ਖਰਚੇ ’ਤੇ ਭਰ ਰਿਹੈ ਸੜਕਾਂ ਦੇ ਖੱਡੇ
  • this  all rounder will join punjab kings
    ਪੰਜਾਬ ਕਿੰਗਜ਼ 'ਚ ਹੋਵੇਗੀ ਇਸ ਧਾਕੜ ਆਲਰਾਊਂਡਰ ਦੀ ਐਂਟਰੀ, ਬਦਲੇ 'ਚ ਅਰਸ਼ਦੀਪ ਤੇ ਵਿਸ਼ਨੂ ਵਿਨੋਦ ਜਾਣਗੇ ਦੂਜੀ ਟੀਮ ਵਿਚ
  • fraud worth lakhs committed by failing to register land
    ਜ਼ਮੀਨ ਦੀ ਰਜਿਸਟਰੀ ਨਾ ਕਰਵਾ ਕੇ ਕੀਤੀ ਲੱਖਾਂ ਦੀ ਠੱਗੀ, ਔਰਤ ਸਮੇਤ 3 ਖ਼ਿਲਾਫ਼ ਮੁਕੱਦਮਾ ਦਰਜ
  • bangladesh treatment
    ਬੰਗਲਾਦੇਸ਼ 'ਚ ਮਹਿੰਗੇ ਇਲਾਜ ਦੇ ਚੱਕਰਵਿਊ 'ਚ ਫ਼ਸੇ ਲੱਖਾਂ ਲੋਕ ! ਜੇਬ 'ਤੇ ਪੈ ਰਿਹਾ ਵਾਧੂ ਬੋਝ
  • rajinikanth s   jailer 2   grosses over  549 crore worldwide in seven days
    ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ
  • grand premiere of   ramayana   in america  film to release worldwide on november
    "ਰਾਮਾਇਣ" ਦਾ ਅਮਰੀਕਾ 'ਚ ਸ਼ਾਨਦਾਰ ਪ੍ਰੀਮੀਅਰ, 5 ਨਵੰਬਰ ਨੂੰ ਦੁਨੀਆ ਭਰ 'ਚ ਹੋਵੇਗੀ ਰਿਲੀਜ਼
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian nationals deport from canada
      2-3  ਹਜ਼ਾਰ ਨਹੀਂ ਸਗੋਂ ਰਿਕਾਰਡ ਗਿਣਤੀ 'ਚ ਭਾਰਤੀ ਕਰ'ਤੇ ਡਿਪੋਰਟ ! ਕੈਨੇਡਾ...
    • pins in chocolates
      ਟੌਫ਼ੀਆਂ-ਚਾਕਲੇਟਾਂ 'ਚੋਂ ਨਿਕਲ ਰਹੀਆਂ ਸੂਈਆਂ ! Halloween ਮਗਰੋਂ ਪੁਲਸ ਨੇ...
    • russia ukraine conflict
      ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ
    • salary protests
      'ਢਾਈ ਗੁਣਾ ਵਧਾਓ ਤਨਖ਼ਾਹ, ਨਹੀਂ ਤਾਂ..!' ਬੰਗਲਾਦੇਸ਼ 'ਚ ਹਿੰਸਕ ਹੋਏ ਪ੍ਰਦਰਸ਼ਨ,...
    • russia issued a warning
      ਜੇ ਈਰਾਨ 'ਤੇ ਪ੍ਰਮਾਣੂ ਹਮਲਾ ਹੋਇਆ ਤਾਂ ਯੂਕ੍ਰੇਨ 'ਚ ਵੀ.... : ਰੂਸ ਨੇ ਦੇ'ਤੀ...
    • sahib brar arrested
      ਕੈਨੇਡਾ 'ਚ ਪੁਲਸ ਨੇ ਸਾਹਿਬ ਬਰਾੜ ਨੂੰ ਕੀਤਾ ਗ੍ਰਿਫ਼ਤਾਰ ! ਕਾਰ 'ਚ ਮਹਿਲਾ...
    • punjabi youth in canada
      ਕੈਨੇਡਾ ਤੋਂ ਵੱਡੀ ਖ਼ਬਰ, ਰੇਲਗੱਡੀ ਹੇਠਾਂ ਆਇਆ ਪੰਜਾਬੀ ਨੌਜਵਾਨ
    • indian ship targeted
      ਅਰਬ ਸਾਗਰ 'ਚ ਭਾਰਤੀ ਜਹਾਜ਼ 'ਤੇ ਹੋ ਗਿਆ ਹਮਲਾ ! 1 ਕ੍ਰੂ ਮੈਂਬਰ ਦੀ ਗਈ ਜਾਨ
    • incident with youth in italy
      ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
    • security alert issued
      ਤੁਰੰਤ ਛੱਡ ਦਿਓ ਸਾਊਦੀ ਅਰਬ,  ਹੂਤੀ ਹਮਲਿਆਂ ਦਾ ਖ਼ਤਰਾ ਵਧਿਆ !  ਅਮਰੀਕਾ ਨੇ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +