ਇੰਟਰਨੈਸ਼ਨਲ ਡੈਸਕ- ਨਾਰਵੇ ਦੇ ਓਸਲੋ ਵਿੱਚ ਅੱਜ ਨੋਬਲ ਸ਼ਾਂਤੀ ਪੁਰਸਕਾਰ ਦਾ ਐਲਾਨ ਕੀਤਾ ਗਿਆ। ਇਸ ਵਾਰ ਇਹ ਇਨਾਮ ਵੇਨੇਜ਼ੁਏਲਾ ਦੀ ਮੁੱਖ ਵਿਰੋਧੀ ਧਿਰ ਦੀ ਨੇਤਾ ਮਾਰੀਆ ਕੋਰੀਨਾ ਮਾਚਾਡੋ ਨੂੰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਵੇਨੇਜ਼ੁਏਲਾ ਵਿੱਚ ਲੋਕਤੰਤਰਕ ਅਧਿਕਾਰਾਂ ਦੀ ਪਾਲਣਾ ਅਤੇ ਲੋਕਾਂ ਦੀ ਆਜ਼ਾਦੀ ਲਈ ਉਨ੍ਹਾਂ ਦੇ ਯਤਨਾਂ ਲਈ ਇਹ ਇਨਾਮ ਦਿੱਤਾ ਗਿਆ।
ਇਹ ਵੀ ਪੜ੍ਹੋ: ਵਰਿੰਦਰ ਸਿੰਘ ਘੁੰਮਣ ਦੀ ਮੌਤ ਤੋਂ ਪਹਿਲਾਂ ਦੀ ਆਖਰੀ ਵੀਡੀਓ ਆਈ ਸਾਹਮਣੇ

ਇਸ ਜਿੱਤ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ, ਜਿਨ੍ਹਾਂ ਨੇ ਵਾਰ-ਵਾਰ ਦਲੀਲ ਦਿੱਤੀ ਹੈ ਕਿ ਉਹ "8 ਯੁੱਧਾਂ" ਨੂੰ ਸੁਲਝਾਉਣ ਲਈ ਇਨਾਮ ਜਿੱਤਣ ਦੇ ਹੱਕਦਾਰ ਹਨ।
ਇਹ ਵੀ ਪੜ੍ਹੋ: ਰਾਜਵੀਰ ਜਵੰਦਾ ਦੀ ਮੌਤ 'ਤੇ ਵੱਡਾ ਐਕਸ਼ਨ, ਹਾਈਕੋਰਟ ਪਹੁੰਚਿਆ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਹਿੰਦੇ ਪੰਜਾਬ 'ਚ Internet ਬੰਦ! ਰਾਜਧਾਨੀ 'ਚ ਬਣੇ ਅਮਰਜੈਂਸੀ ਵਰਗੇ ਹਾਲਾਤ
NEXT STORY