ਓਸਲੋ (ਏਜੰਸੀ)- ਇਸ ਸਾਲ ਦਾ ਨੋਬਲ ਸ਼ਾਂਤੀ ਪੁਰਸਕਾਰ ਦੂਜੇ ਵਿਸ਼ਵ ਯੁੱਧ ਦੌਰਾਨ ਜਾਪਾਨ ਦੇ ਹੀਰੋਸ਼ੀਮਾ ਅਤੇ ਨਾਗਾਸਾਕੀ ਸ਼ਹਿਰਾਂ ਉੱਤੇ ਹੋਏ ਪਰਮਾਣੂ ਬੰਬ ਹਮਲਿਆਂ ਦੇ ਪੀੜਤਾਂ ਦੀ ਸੰਸਥਾ ਨਿਹੋਨ ਹਿਡਾਨਕਿਓ (Nihon Hidankyo) ਨੂੰ ਪ੍ਰਮਾਣੂ ਹਥਿਆਰਾਂ ਵਿਰੁੱਧ ਉਨ੍ਹਾਂ ਦੇ ਕੰਮ ਲਈ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਦਰਦਨਾਕ;ਸੜਕ ਤੋਂ ਉਤਰ ਕੇ ਨਹਿਰ 'ਚ ਡਿੱਗੀ ਕਾਰ, 4 ਬੱਚਿਆਂ ਸਣੇ 8 ਹਲਾਕ
ਨਾਰਵੇ ਨੋਬਲ ਕਮੇਟੀ ਦੇ ਚੇਅਰਮੈਨ ਜੋਰਗੇਨ ਵੈਟਨੇ ਫ੍ਰਿਡਨੇਸ ਨੇ ਸ਼ੁੱਕਰਵਾਰ ਨੂੰ ਇਨਾਮ ਦਾ ਐਲਾਨ ਕਰਦੇ ਹੋਏ ਕਿਹਾ ਕਿ "ਪਰਮਾਣੂ ਹਥਿਆਰਾਂ ਦੀ ਵਰਤੋਂ ਦੀ ਮਨਾਹੀ 'ਤੇ ਬਣੀ ਸਹਿਮਤੀ ਦਬਾਅ ਵਿਚ ਹੈ" ਅਤੇ ਇਸ ਲਈ ਇਹ ਇਨਾਮ ਸੰਸਥਾ ਨੂੰ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਖ਼ੁਦ ਨੂੰ ਗਰਭਵਤੀ ਸਮਝ ਰਹੀ ਸੀ ਔਰਤ, ਹਸਪਤਾਲ ਗਈ ਤਾਂ ਸੱਚਾਈ ਜਾਣ ਪੈਰਾਂ ਹੇਠੋਂ ਖਿਸਕੀ ਜ਼ਮੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਅਮਰੀਕੀਆਂ ਲਈ ਟਰੰਪ ਕੋਲ ਕੁਝ ਵੀ ਨਹੀਂ', ਸਾਬਕਾ ਰਾਸ਼ਟਰਪਤੀ 'ਤੇ ਵਰ੍ਹੀ ਕਮਲਾ ਹੈਰਿਸ
NEXT STORY