Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    6:40:37 PM

  • central government  punjab farmers

    ਕੇਂਦਰ ਵੱਲੋਂ ਪੰਜਾਬ ਲਈ ਵੱਡੀ ਰਾਹਤ, ਹਾਲਾਤ ਨੂੰ...

  • huge increase in toll rates

    ਲਾਡੋਵਾਲ ਟੋਲ ਪਲਾਜ਼ਾ ਹੋਇਆ ਹੋਰ ਮਹਿੰਗਾ, ਟੋਲ ਦਰਾਂ...

  • siblings brother punjab police

    ਕਹਿਰ ਰੱਬਾ ! ਭੈਣ-ਭਰਾ ਦੀ ਭਿਆਨਕ ਹਾਦਸੇ 'ਚ ਮੌਤ,...

  • william walsh becomes indigo s new ceo after peter albers resignation

    ਵਿਲੀਅਮ ਵਾਲਸ਼ ਬਣੇ Indigo ਦੇ ਨਵੇਂ CEO, ਪੀਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਉੱਤਰੀ ਕੋਰੀਆ ਨੇ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਨੂੰ 'ਕਰਾਰਾ' ਜਵਾਬ ਦੇਣ ਦੀ ਦਿੱਤੀ ਚਿਤਾਵਨੀ

INTERNATIONAL News Punjabi(ਵਿਦੇਸ਼)

ਉੱਤਰੀ ਕੋਰੀਆ ਨੇ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਨੂੰ 'ਕਰਾਰਾ' ਜਵਾਬ ਦੇਣ ਦੀ ਦਿੱਤੀ ਚਿਤਾਵਨੀ

  • Edited By Vandana,
  • Updated: 01 Nov, 2022 01:58 PM
International
north korea warned world s most powerful country
  • Share
    • Facebook
    • Tumblr
    • Linkedin
    • Twitter
  • Comment

ਸਿਓਲ/ਵਾਸ਼ਿੰਗਟਨ (ਭਾਸ਼ਾ)- ਉੱਤਰੀ ਕੋਰੀਆ ਦੇ ਵਿਦੇਸ਼ ਮੰਤਰਾਲੇ ਨੇ ਦੱਖਣੀ ਕੋਰੀਆ ਨਾਲ ਸਾਂਝੇ ਫ਼ੌਜੀ ਅਭਿਆਸ ਨੂੰ ਵਧਾਉਣ ਲਈ ਅਮਰੀਕਾ ਦੀ ਆਲੋਚਨਾ ਕੀਤੀ ਹੈ। ਉੱਤਰੀ ਕੋਰੀਆ ਦਾ ਦਾਅਵਾ ਹੈ ਕਿ ਇਹ ਸੰਭਾਵੀ ਹਮਲੇ ਲਈ ਇੱਕ ਚਾਲ ਹੈ ਅਤੇ ਉਸ ਨੇ ਮੰਗਲਵਾਰ ਨੂੰ ਇਸ ਦੇ ਜਵਾਬ ਵਿੱਚ "ਵਧੇਰੇ ਪ੍ਰਭਾਵਸ਼ਾਲੀ ਉਪਾਵਾਂ" ਦੀ ਚਿਤਾਵਨੀ ਦਿੱਤੀ। ਮੰਤਰਾਲੇ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਅਮਰੀਕਾ ਅਤੇ ਦੱਖਣੀ ਕੋਰੀਆ ਨੇ 200 ਤੋਂ ਵੱਧ ਲੜਾਕੂ ਜਹਾਜ਼ਾਂ ਨਾਲ ਹਵਾਈ ਅਭਿਆਸ ਕੀਤਾ। ਇਨ੍ਹਾਂ ਵਿੱਚ ਐਫ-35 ਲੜਾਕੂ ਜਹਾਜ਼ ਵੀ ਸ਼ਾਮਲ ਰਹੇ।

ਪੜ੍ਹੋ ਇਹ ਅਹਿਮ ਖ਼ਬਰ-ਹਾਂਗਕਾਂਗ ਨੇ ਗ੍ਰੈਜੂਏਟਸ ਤੇ ਉੱਚ ਆਮਦਨੀ ਵਾਲੇ ਲੋਕਾਂ ਲਈ ਸ਼ੁਰੂ ਕੀਤੀ ਨਵੀਂ ਵੀਜ਼ਾ ਸਕੀਮ, ਪੜ੍ਹੋ ਪੂਰੀ ਖ਼ਬਰ 

ਉੱਥੇ ਉੱਤਰੀ ਕੋਰੀਆ ਨੇ ਵੀ ਇਸ ਸਾਲ ਆਪਣੇ ਹਥਿਆਰਾਂ ਦੀ ਪ੍ਰਦਰਸ਼ਨੀ ਤੇਜ਼ ਕਰ ਦਿੱਤੀ ਹੈ। ਇਸ ਨੇ 40 ਤੋਂ ਵੱਧ ਬੈਲਿਸਟਿਕ ਮਿਜ਼ਾਈਲਾਂ ਲਾਂਚ ਕੀਤੀਆਂ ਹਨ। ਅਮਰੀਕਾ ਅਤੇ ਦੱਖਣੀ ਕੋਰੀਆ ਨੇ ਇਸ ਸਾਲ ਵੱਡੇ ਪੱਧਰ 'ਤੇ ਫ਼ੌਜੀ ਅਭਿਆਸ ਮੁੜ ਸ਼ੁਰੂ ਕੀਤਾ ਹੈ। ਉਹਨਾਂ ਨੇ ਪਿਓਂਗਯਾਂਗ ਦੇ ਨਾਲ ਕੂਟਨੀਤਕ ਵਾਰਤਾ ਦੀਆਂ ਕੋਸ਼ਿਸ਼ਾਂ ਅਤੇ ਮਹਾਮਾਰੀ ਕਾਰਨ ਪਿਛਲੇ ਕੁਝ ਸਾਲਾਂ ਵਿਚ ਅਭਿਆਸ ਨਹੀਂ ਕੀਤੇ ਸਨ। ਉੱਤਰੀ ਕੋਰੀਆ ਨੇ ਕਿਹਾ ਕਿ ਉਸ ਦੀਆਂ ਲਾਂਚ ਗਤੀਵਿਧੀਆਂ ਸੰਯੁਕਤ ਫ਼ੌਜੀ ਅਭਿਆਸਾਂ ਦੇ ਵਿਚਕਾਰ ਇੱਕ ਚਿਤਾਵਨੀ ਦੇ ਤੌਰ 'ਤੇ ਹਨ। ਉਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਜੇਕਰ ਸੰਯੁਕਤ ਰਾਜ ਅਮਰੀਕਾ ਗੰਭੀਰ ਫ਼ੌਜੀ ਭੜਕਾਹਟ ਜਾਰੀ ਰੱਖਦਾ ਹੈ, ਤਾਂ ਉੱਤਰੀ ਕੋਰੀਆ ਵਧੇਰੇ ਸ਼ਕਤੀਸ਼ਾਲੀ ਉਪਾਵਾਂ ਨਾਲ ਇਸ ਦਾ ਜਵਾਬ ਦੇਵੇਗਾ। ਫਿਲਹਾਲ ਬਿਆਨ ਵਿਚ ਇਹ ਨਹੀਂ ਦੱਸਿਆ ਗਿਆ ਕਿ ਇਹ ਉਪਾਅ ਕੀ ਹੋਣਗੇ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • North Korea
  • warning
  • US
  • joint military exercises
  • ਉੱਤਰੀ ਕੋਰੀਆ
  • ਚਿਤਾਵਨੀ
  • ਅਮਰੀਕਾ
  • ਸਾਂਝੇ ਫ਼ੌਜੀ ਅਭਿਆਸ

ਕਾਂਗਰਸ ਪਾਰਟੀ ਧਰਮ ਦੀ ਰਾਜਨੀਤੀ ਨਹੀਂ ਕਰਦੀ ਕੰਮ ਦੀ ਰਾਜਨੀਤੀ ਕਰਦੀ ਹੈ : ਮਹਿੰਦਰ ਗਿਲਜੀਆਂ

NEXT STORY

Stories You May Like

  • iran warns of complete closure of strait of hormuz
    ਅਮਰੀਕੀ ਧਮਕੀ ਦਾ ਕਰਾਰਾ ਜਵਾਬ : ਈਰਾਨ ਨੇ 'ਹੋਰਮੁਜ਼' ਮਾਰਗ ਪੂਰੀ ਤਰ੍ਹਾਂ ਬੰਦ ਕਰਨ ਦੀ ਦਿੱਤੀ ਚੇਤਾਵਨੀ
  • china resumes flights to north korea
    6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ
  • israel us launches major attack on iran
    Israel-US ਦਾ ਈਰਾਨ 'ਤੇ ਵੱਡਾ ਹਮਲਾ, ਦੁਨੀਆ ਦੇ ਸਭ ਤੋਂ ਵੱਡੇ ਗੈਸ ਫੀਲਡ ਨੂੰ ਬਣਾਇਆ ਨਿਸ਼ਾਨਾ
  • india not a dalal nation like pakistan jaishankar
    "ਅਸੀਂ ਕੋਈ ਦਲਾਲ ਦੇਸ਼ ਨਹੀਂ...", ਜੈਸ਼ੰਕਰ ਨੇ ਪਾਕਿਸਤਾਨ ਦੀ ਵਿਚੋਲਗੀ ਦੀ ਤੁਲਨਾ 'ਤੇ ਦਿੱਤਾ ਕਰਾਰਾ ਜਵਾਬ
  • sunil gavaskar breaks silence on pakistani show controversy
    ਪਾਕਿਸਤਾਨੀ ਸ਼ੋਅ ਵਿਵਾਦ 'ਤੇ ਸੁਨੀਲ ਗਾਵਸਕਰ ਨੇ ਤੋੜੀ ਚੁੱਪ; ਆਲੋਚਨਾ ਕਰਨ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ
  • north korea  kim jong  win  votes
    ਉੱਤਰੀ ਕੋਰੀਆ 'ਚ ਕਿਮ ਜੋਂਗ ਦੀ 'ਹੂੰਝਾ ਫੇਰ' ਜਿੱਤ ! 99.93 ਫ਼ੀਸਦੀ ਵੋਟਾਂ ਨਾਲ ਸਾਰੀਆਂ ਸੀਟਾਂ 'ਤੇ ਕੀਤਾ ਕਬਜ਼ਾ
  • new in the death case of bodybuilder varinder singh ghuman
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਭਰਾ ਨੇ ਦਿੱਤੀ ਚਿਤਾਵਨੀ
  • big warning regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ ਜਾਣਕਾਰੀ
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਜਾਰੀ ਹੋਇਆ ALERT! ਜਾਣੋ ਤਾਜ਼ਾ ਅਪਡੇਟ...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
Trending
Ek Nazar
boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • the world is in danger of economic loss imf s big warning
      ਦੁਨੀਆ 'ਤੇ ਆਰਥਿਕ ਮਹਾ-ਵਿਨਾਸ਼ ਦਾ ਖ਼ਤਰਾ! ਸਭ ਕੁਝ ਹੋਵੇਗਾ ਮਹਿੰਗਾ, IMF ਦੀ...
    • japan s big step
      ਜੰਗ ਵਿਚਾਲੇ ਜਾਪਾਨ ਦਾ ਐਕਸ਼ਨ ! ਫ਼ੌਜੀ ਅੱਡਿਆਂ 'ਤੇ ਤਾਇਨਾਤ ਕਰ'ਤੀਆਂ ਮਿਜ਼ਾਈਲਾਂ
    • now 14 years of imprisonment will be imposed for stealing oil and gas
      ਹੁਣ ਤੇਲ ਤੇ ਗੈਸ ਚੋਰੀ ਕਰਨ 'ਤੇ ਹੋਵੇਗੀ 14 ਸਾਲ ਦੀ ਸਜ਼ਾ! PAK ਸਰਕਾਰ ਨੇ ਪਾਸ...
    • indian youth in canada
      ਕੈਨੇਡਾ 'ਚ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਜਾਂਚ 'ਚ ਜੁਟੀ ਪੁਲਿਸ
    • trump  mental stress
      Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ
    • hormuz governor warns of big surprise
      ਪ੍ਰਮਾਣੂ ਹਮਲੇ 'ਤੇ ਬੋਲਿਆ ਈਰਾਨ, ਅਮਰੀਕਾ ਲਈ ਸਾਡੇ ਕੋਲ ਤਿਆਰ ਹੈ ਵੱਡਾ...
    • government school ambushed
      ਸਰਕਾਰੀ ਸਕੂਲ 'ਤੇ ਹੋ ਗਿਆ ਅੱਤਵਾਦੀ ਹਮਲਾ ! ਮੁਕਾਬਲੇ ਦੌਰਾਨ ਪਾਕਿ ਫ਼ੌਜ ਨੇ 9...
    • nasa s moon mission countdown begins
      53 ਸਾਲਾਂ ਦਾ ਇੰਤਜ਼ਾਰ ਖਤਮ! ਨਾਸਾ ਦੇ ਚੰਦਰਮਾ ਮਿਸ਼ਨ ਦੀ ਉਲਟੀ ਗਿਣਤੀ ਸ਼ੁਰੂ;...
    • petrol diesel to become expensive by rs 25 30
      25-30 ਰੁਪਏ ਤੱਕ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ, ਭਾਰੀ ਸੰਕਟ 'ਚ ਭਾਰਤੀ ਬਾਜ਼ਾਰ
    • drone attack on kuwaiti tanker in uae
      UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +