Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    6:12:54 AM

  • phagwara becomes a gangland

    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ...

  • petrol prices hiked by 43

    43% ਵੱਧ ਗਏ ਪੈਟਰੋਲ ਦੇ ਰੇਟ, ਮਿਡਲ ਈਸਟ ਜੰਗ...

  • work from home implemented

    'Work From Home' ਦਾ ਹੋ ਗਿਆ ਐਲਾਨ! ਤੇਲ ਦੀ...

  • roshan healthcare ayurvedic treatment

    ਸਾਹ ਦੀਆਂ ਬਿਮਾਰੀਆਂ ਅਤੇ ਦਮਾ-ਅਸਥਮਾ ਦੇ ਮਰੀਜ਼ਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਦੱਖਣੀ ਕੋਰੀਆ ਨਾਲ ਸੁਲ੍ਹਾ-ਸਫਾਈ ਦੀ ਕੋਸ਼ਿਸ਼ ਨਹੀਂ ਕਰੇਗਾ ਉੱਤਰੀ ਕੋਰੀਆ : ਕਿਮ ਜੋਂਗ ਉਨ

INTERNATIONAL News Punjabi(ਵਿਦੇਸ਼)

ਦੱਖਣੀ ਕੋਰੀਆ ਨਾਲ ਸੁਲ੍ਹਾ-ਸਫਾਈ ਦੀ ਕੋਸ਼ਿਸ਼ ਨਹੀਂ ਕਰੇਗਾ ਉੱਤਰੀ ਕੋਰੀਆ : ਕਿਮ ਜੋਂਗ ਉਨ

  • Edited By Aarti Dhillon,
  • Updated: 17 Jan, 2024 10:20 AM
International
north korea will not try reconciliation with south korea  kim jong un
  • Share
    • Facebook
    • Tumblr
    • Linkedin
    • Twitter
  • Comment

ਸਿਓਲ-ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਹੁਣ ਦੱਖਣੀ ਕੋਰੀਆ ਨਾਲ ਸੁਲ੍ਹਾ-ਸਫ਼ਾਈ ਦੀ ਕੋਸ਼ਿਸ਼ ਨਹੀਂ ਕਰੇਗਾ ਅਤੇ ਉਨ੍ਹਾਂ ਨੇ ਦੋਵਾਂ ਯੁੱਧਗ੍ਰਸਤ ਦੇਸ਼ਾਂ ਵਿਚਾਲੇ ਸਾਂਝੇ ਰਾਸ਼ਟਰ ਦੇ ਵਿਚਾਰ ਨੂੰ ਖਤਮ ਕਰਨ ਲਈ ਉੱਤਰੀ ਕੋਰੀਆ ਦੇ ਸੰਵਿਧਾਨ ਨੂੰ ਮੁੜ ਲਿਖੇ ਜਾਣ ਦੀ ਅਪੀਲ ਕੀਤੀ। ਦੋਵੇਂ ਕੋਰੀਆਈ ਦੇਸ਼ਾਂ ਵੱਲੋਂ ਰਾਸ਼ਟਰੀ ਏਕਤਾ ਦੀ ਸਾਂਝੀ ਭਾਵਨਾ ’ਤੇ ਆਧਾਰਿਤ ਏਕਤਾ ਲਈ ਦਹਾਕਿਆਂ ਪੁਰਾਣੀਆਂ ਕੋਸ਼ਿਸ਼ਾਂ ਨੂੰ ਖਤਮ ਕਰਨ ਲਈ ਇਹ ਇਤਿਹਾਸਕ ਕਦਮ ਇਲਾਕੇ ’ਚ ਵਧਦੇ ਤਣਾਅ ਵਿਚਾਲੇ ਉਠਾਇਆ ਗਿਆ ਹੈ।
ਉੱਤਰੀ ਕੋਰੀਆ ਦੀ ਅਧਿਕਾਰਤ ‘ਕੋਰੀਅਨ ਸੈਂਟਰਲ ਨਿਊਜ਼ ਏਜੰਸੀ’ (ਕੇ. ਸੀ. ਐੱਨ. ਏ.) ਮੁਤਾਬਕ ਉੱਤਰੀ ਕੋਰੀਆ ਨੇ ਦੱਖਣੀ ਕੋਰੀਆ ਨਾਲ ਸਬੰਧ ਬਣਾਈ ਰੱਖਣ ਲਈ ਬਣਾਈਆਂ ਗਈਆਂ ਸਰਕਾਰੀ ਸੰਸਥਾਵਾਂ ਨੂੰ ਵੀ ਖ਼ਤਮ ਕਰ ਦਿੱਤਾ ਹੈ। ਦੱਖਣੀ ਕੋਰੀਆ ਨਾਲ ਗੱਲਬਾਤ ਅਤੇ ਸਹਿਯੋਗ ਨਾਲ ਜੁੜੀਆਂ ਏਜੰਸੀਆਂ ਨੂੰ ਖਤਮ ਕਰਨ ਦਾ ਫੈਸਲਾ ਸੋਮਵਾਰ ਨੂੰ ਦੇਸ਼ ਦੀ ਸੰਸਦ ਦੀ ਇਕ ਬੈਠਕ ’ਚ ਲਿਆ ਗਿਆ।
ਸੁਪਰੀਮ ਪੀਪਲਜ਼ ਅਸੈਂਬਲੀ’ ਨੇ ਇਕ ਬਿਆਨ ’ਚ ਕਿਹਾ ਕਿ ਦੋਵੇਂ ਕੋਰੀਆਈ ਦੇਸ਼ਾਂ ਵਿਚਾਲੇ ਹੁਣ ‘ਗੰਭੀਰ ਟਕਰਾਅ’ ਹੈ ਅਤੇ ਉੱਤਰੀ ਕੋਰੀਆ ਲਈ ਦੱਖਣੀ ਕੋਰੀਆ ਨੂੰ ਕੂਟਨੀਤੀ ’ਚ ਭਾਈਵਾਲ ਮੰਨਣਾ ਵੱਡੀ ਗਲਤੀ ਹੋਵੇਗੀ। ਅਸੈਂਬਲੀ ਨੇ ਕਿਹਾ, ‘ਉੱਤਰੀ ਅਤੇ ਦੱਖਣੀ ਕੋਰੀਆ ਸੰਵਾਦ, ਗੱਲਬਾਤ ਅਤੇ ਸਹਿਯੋਗ ਲਈ ਸਥਾਪਿਤ ਕੀਤੀ ਗਈ ਕੋਰੀਆ ਗਣਰਾਜ ਦੀ ਪੀਸਫੁੱਲ ਰੀਯੂਨੀਫਿਕੇਸ਼ਨ ਕਮੇਟੀ, ਰਾਸ਼ਟਰੀ ਆਰਥਿਕ ਸਹਿਯੋਗ ਬਿਊਰੋ ਅਤੇ ਅੰਤਰਰਾਸ਼ਟਰੀ ਸੈਰ-ਸਪਾਟਾ ਪ੍ਰਸ਼ਾਸਨ ਨੂੰ ਖਤਮ ਕੀਤਾ ਜਾਂਦਾ ਹੈ। ’’
ਕੇ. ਸੀ. ਐੱਨ. ਏ. ਨੇ ਕਿਹਾ ਕਿ ਸੰਸਦ ’ਚ ਦਿੱਤੇ ਇਕ ਭਾਸ਼ਣ ਵਿੱਚ ਕਿਮ ਨੇ ਦੱਖਣੀ ਕੋਰੀਆ ਅਤੇ ਅਮਰੀਕਾ ਦੇ ਸਾਂਝੇ ਫੌਜੀ ਅਭਿਆਸਾਂ, ਅਮਰੀਕਾ ਦੀਆਂ ਰਣਨੀਤਕ ਫੌਜੀ ਜਾਇਦਾਦਾਂ ਦੀ ਤਾਇਨਾਤੀ ਅਤੇ ਜਾਪਾਨ ਦੇ ਨਾਲ ਉਨ੍ਹਾਂ ਦੇ ਤਿਕੋਣੇ ਸੁਰੱਖਿਆ ਸਹਿਯੋਗ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ’ਤੇ ਇਲਾਕੇ ’ਚ ਤਣਾਅ ਵਧਾਉਣ ਦਾ ਦੋਸ਼ ਲਾਇਆ। ਉਸ ਨੇ ਦੱਖਣੀ ਕੋਰੀਆ ਅਤੇ ਸੰਯੁਕਤ ਰਾਜ ਅਮਰੀਕਾ ’ਤੇ ਇਲਾਕੇ ਵਿੱਚ ਤਣਾਅ ਪੈਦਾ ਕਰਨ ਦਾ ਦੋਸ਼ ਲਾਇਆ। ਕਿਮ ਨੇ ਕਿਹਾ ਕਿ ਉੱਤਰੀ ਕੋਰੀਆ ਲਈ ਦੱਖਣੀ ਕੋਰੀਆ ਨਾਲ ਸੁਲ੍ਹਾ-ਸਫ਼ਾਈ ਅਤੇ ਸ਼ਾਂਤੀਪੂਰਨ ਪੁਨਰ-ਮਿਲਣ ਲਈ ਗੱਲਬਾਤ ਕਰਨਾ ਅਸੰਭਵ ਹੋ ਗਿਆ ਹੈ। ਉਸ ਨੇ ਸੰਸਦ ਨੂੰ ਦੱਖਣੀ ਕੋਰੀਆ ਨੂੰ ਉੱਤਰੀ ਕੋਰੀਆ ਦਾ ‘ਪ੍ਰਮੁੱਖ ਅਤੇ ਅਟੁੱਟ ਪ੍ਰਮੁੱਖ ਦੁਸ਼ਮਣ’ ਵਜੋਂ ਪਰਿਭਾਸ਼ਿਤ ਕਰਨ ਲਈ ਦੇਸ਼ ਦੇ ਸੰਵਿਧਾਨ ਨੂੰ ਦੁਬਾਰਾ ਲਿਖਣ ਲਈ ਕਿਹਾ।  ਕਿਮ ਨੇ ਸਰਹੱਦ ਪਾਰ ਰੇਲਵੇ ਲਾਈਨ ਨੂੰ ਕੱਟਣ ਅਤੇ ਪਿਓਂਗਯਾਂਗ ’ਚ ਉਹ ਯਾਦਗਾਰ ਤੋੜਨ ਲਈ ਕਿਹਾ, ਜੋ ਪੁਨਰ-ਮਿਲਣ ਦੇ ਸਨਮਾਨ ਲਈ ਬਣਾਈ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • North Korea
  • reconciliation
  • South Korea
  • Kim Jong Un
  • ਦੱਖਣੀ ਕੋਰੀਆ
  • ਸੁਲ੍ਹਾ ਸਫਾਈ
  • ਉੱਤਰੀ ਕੋਰੀਆ : ਕਿਮ ਜੋਂਗ ਉਨ

ਈਰਾਨ ਪਹੁੰਚੇ ਜੈਸ਼ੰਕਰ, ਚਾਬਹਾਰ ਬੰਦਰਗਾਹ ਸੰਪਰਕ ਤੇ ਵਪਾਰ ਸਬੰਧ ਵਧਾਉਣ ’ਤੇ ਕੀਤੀ ਗੱਲਬਾਤ

NEXT STORY

Stories You May Like

  • super nuclear power kim jong un
    ਹੁਣ ਦੇਸ਼ ਬਣੇਗਾ ਸੁਪਰ ਪ੍ਰਮਾਣੂ ਪਾਵਰ ! ਕਿਮ ਜੋਂਗ ਉਨ ਦਾ ਵੱਡਾ ਐਲਾਨ
  • kim jong tested engine missile us mainland
    ਹੁਣ ਅਮਰੀਕਾ 'ਤੇ ਸਿੱਧਾ ਨਿਸ਼ਾਨਾ ;  ਕਿਮ ਜੋਂਗ ਨੇ 'ਸੁਪਰ ਪਾਵਰ' ਮਿਜ਼ਾਈਲ ਇੰਜਣ ਦਾ ਕੀਤਾ ਸਫਲ ਪਰੀਖਣ
  • china resumes flights to north korea
    6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ
  • massive fire breaks out at south korean factory
    ਦੱਖਣੀ ਕੋਰੀਆ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, 55 ਜ਼ਖਮੀ ਤੇ 14 ਲਾਪਤਾ
  • north korea tests missile engine capable of reaching us mainland
    ਉੱਤਰੀ ਕੋਰੀਆ ਵਲੋਂ ਅਮਰੀਕੀ ਭੂਮੀ ਤੱਕ ਮਾਰ ਕਰਨ ਵਾਲੇ ਮਿਜ਼ਾਈਲ ਇੰਜਣ ਦਾ ਪ੍ਰੀਖਣ
  • young man tries to open plane door during landing
    ਲੈਂਡਿੰਗ ਦੇ ਸਮੇਂ ਨੌਜਵਾਨ ਵਲੋਂ ਜਹਾਜ਼ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼, ਯਾਤਰੀਆਂ ਦੇ ਸੁੱਕੇ ਸਾਹ
  • people killed in south sudan
    ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ ਸੂਡਾਨ 'ਚ ਫੈਲੀ ਦਹਿਸ਼ਤ
  • ipl 2026  big on the injury of the 25 20 crore player
    IPL 2026: 25.20 ਕਰੋੜ ਦੇ ਖਿਡਾਰੀ ਦੀ ਸੱਟ 'ਤੇ ਵੱਡੀ ਅਪਡੇਟ, ਇੰਨੇ ਦਿਨ ਨਹੀਂ ਕਰੇਗਾ ਗੇਂਦਬਾਜ਼ੀ
  • roshan healthcare ayurvedic treatment
    ਸਾਹ ਦੀਆਂ ਬਿਮਾਰੀਆਂ ਅਤੇ ਦਮਾ-ਅਸਥਮਾ ਦੇ ਮਰੀਜ਼ਾਂ ਲਈ ਆਯੁਰਵੈਦਿਕ ਇਲਾਜ ਬਣਿਆ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
Trending
Ek Nazar
kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • uganda nursery school stabbing attack kampala four children killed
      Uganda ਦੇ ਨਰਸਰੀ ਸਕੂਲ 'ਤੇ ਹਮਲਾ! ਪਰਿਵਾਰਕ ਮੈਂਬਰ ਬਣ ਕੇ ਵੜੇ ਬੰਦੇ ਨੇ 4...
    • dasuya youth dies in italy
      ਦਸੂਹਾ ਦੇ ਨੌਜਵਾਨ ਦੀ ਇਟਲੀ 'ਚ ਮੌਤ! ਕਰੀਬ ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼
    • iran us ceasefire vladimir putin will stop war
      ਹੁਣ ਰੂਸੀ ਰਾਸ਼ਟਰਪਤੀ ਪੁਤਿਨ ਰੁਕਵਾਉਣਗੇ US-ਈਰਾਨ ਦੀ ਜੰਗ! ਪਾਕਿ ਦੇ ਫੇਲ੍ਹ ਹੋਣ...
    • crude oil prices rise after trump s speech india s expenditure increase
      ਟਰੰਪ ਦੇ ਭਾਸ਼ਣ ਨੇ ਕੱਚੇ ਤੇਲ ਦੀਆਂ ਕੀਮਤਾਂ ਨੂੰ ਲਾਈ 'ਅੱਗ'; ਭਾਰਤ ਦਾ ਵਧੇਗਾ...
    • iran launched missile attacks on israel and gulf countries
      ਅਜੇ ਜੰਗ ਰੋਕਣ ਦੇ ਮੂਡ 'ਚ ਨਹੀਂ ਈਰਾਨ! ਇਜ਼ਰਾਈਲ ਤੇ ਖਾੜੀ ਦੇਸ਼ਾਂ 'ਤੇ ਕੀਤੇ...
    • us citizens leave iraq
      ਤੁਰੰਤ ਛੱਡ ਦਿਓ ਇਰਾਕ; ਹਮਲੇ ਦੀਆਂ ਧਮਕੀਆਂ ਵਿਚਾਲੇ ਅਮਰੀਕੀ ਨਾਗਰਿਕਾਂ ਨੂੰ ਹੁਕਮ
    • rajnath warns pakistan
      ਇਰਾਨ ਜੰਗ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਦੇ'ਤੀ Warning
    • statues of lord krishna and gopis vandalized in karachi
      ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...
    • earthquake jolts northern california awake
      ਉੱਤਰੀ ਕੈਲੀਫੋਰਨੀਆ 'ਚ ਭੂਚਾਲ ਦੇ ਜ਼ਬਰਦਸਤ ਝਟਕੇ, ਅੱਧੀ ਰਾਤ ਨੂੰ ਦਹਿਸ਼ਤ 'ਚ...
    • canada temples seek protection
      ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +