Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    12:22:29 PM

  • nhai is giving free fastag reward of rs 1 000 process

    NHAI ਦੇ ਰਿਹਾ 1,000 ਰੁਪਏ ਦਾ ਮੁਫ਼ਤ FASTag...

  • punjabi origin canadian police officer arrested

    ਕੈਨੇਡਾ 'ਚ ਪੰਜਾਬੀ ਮੂਲ ਦਾ ਪੁਲਸ ਅਫਸਰ ਕਾਲ ਦੋਸਾਂਝ...

  • punjab board s big decision regarding exams

    ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ,...

  • punjab 3 boys reach bhakra canal after skipping school

    ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ 'ਬੇਨਕਾਬ'

INTERNATIONAL News Punjabi(ਵਿਦੇਸ਼)

'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ 'ਬੇਨਕਾਬ'

  • Edited By Harpreet Singh,
  • Updated: 01 Jun, 2025 09:45 AM
International
not any deal
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਬੀਤੇ ਦਿਨ ਖ਼ਬਰ ਸਾਹਮਣੇ ਆਈ ਸੀ ਕਿ ਪਾਕਿਸਤਾਨ ਤੇ ਰੂਸ ਵਿਚਾਲੇ ਇਕ ਆਧੁਨਿਕ ਸਟੀਲ ਪਲਾਂਟ ਦੇ ਨਿਰਮਾਣ ਲਈ 2.6 ਬਿਲੀਅਨ ਡਾਲਰ ਦਾ ਸੌਦਾ ਹੋਇਆ ਹੈ। ਹੁਣ ਰੂਸ ਨੇ ਇਨ੍ਹਾਂ ਖਬਰਾਂ ਦਾ ਖੰਡਨ ਕਰ ਦਿੱਤਾ ਹੈ ਤੇ ਇਨ੍ਹਾਂ ਨੂੰ ਫਰਜ਼ੀ ਦੱਸਿਆ ਹੈ।

ਰੂਸ ਨੇ ਇਨ੍ਹਾਂ ਖ਼ਬਰਾਂ ਨੂੰ ਅਫਵਾਹ ਦੱਸਦਿਆਂ ਭਾਰਤ ਨਾਲ ਆਪਣੇ ਸਬੰਧਾਂ ਨੂੰ ਪੱਟੜੀ ਤੋਂ ਲਾਹੁਣ ਦੀ ਕੋਸ਼ਿਸ਼ ਦੱਸਿਆ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਇਕ ਮੀਡੀਆ ਆਊਟਲੈੱਟ ਨੇ ਦਾਅਵਾ ਕੀਤਾ ਸੀ ਕਿ ਰੂਸ ਅਤੇ ਪਾਕਿਸਤਾਨ ਨੇ ਕਰਾਚੀ ’ਚ ਸੋਵੀਅਤ ਯੂਨੀਅਨ ਦੇ ਇਕ ਸਟੀਲ ਪਲਾਂਟ ਨੂੰ ਮੁੜ ਸ਼ੁਰੂ ਕਰਨ ਲਈ ਇਕ ਸਮਝੌਤੇ ਨੂੰ ਅੰਤਿਮ ਰੂਪ ਦੇ ਦਿੱਤਾ ਹੈ। 

ਇਹ ਵੀ ਪੜ੍ਹੋ- 'ਧੀਆਂ ਬਹੁਤ ਬਚਾ ਲਈਆਂ, ਹੁਣ ਪੁੱਤਾਂ ਨੂੰ ਸੰਭਾਲੋ...!', ਲੂੰ-ਕੰਡੇ ਖੜ੍ਹੇ ਕਰ ਦੇਵੇਗਾ ਇਹ ਮਾਮਲਾ

1970 ਦੇ ਦਹਾਕੇ ’ਚ ਸੋਵੀਅਤ ਯੂਨੀਅਨ ਨੇ ਪਾਕਿਸਤਾਨ ਸਟੀਲ ਮਿੱਲਜ਼ ਨੂੰ ਡਿਜ਼ਾਈਨ ਕੀਤਾ ਸੀ। ਪਾਕਿਸਤਾਨੀ ਮੀਡੀਆ ਰਿਪੋਰਟਾਂ ’ਚ ਦਾਅਵਾ ਕੀਤਾ ਗਿਆ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ 2.6 ਅਰਬ ਡਾਲਰ ਦੇ ਸਮਝੌਤੇ ’ਤੇ ਦਸਤਖਤ ਕੀਤੇ ਗਏ ਹਨ। ਹਾਲਾਂਕਿ ਰੂਸ ਨੇ ਪਾਕਿਸਤਾਨੀ ਮੀਡੀਆ ਵਿਚ ਆਈਆਂ ਰਿਪੋਰਟਾਂ ਨੂੰ ਫਰਜ਼ੀ ਦੱਸਿਆ ਹੈ।

ਕਾਂਗਰਸੀ ਨੇਤਾ ਪਵਨ ਖੇੜਾ ਨੇ ਵੀ ਉਠਾਏ ਸਨ ਸਵਾਲ
ਕਾਂਗਰਸ ਨੇ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ’ਤੇ ਸਵਾਲ ਉਠਾਏ ਸਨ। ਕਾਂਗਰਸੀ ਨੇਤਾ ਪਵਨ ਖੇੜਾ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਸਰਕਾਰ ਦੀ ਫੇਲ੍ਹ ਡਿਪਲੋਮੈਸੀ ਅਤੇ ਕਮਜ਼ੋਰ ਵਿਦੇਸ਼ ਨੀਤੀ ਕਾਰਨ ਭਾਰਤ ਦੇ ਅਕਸ ਨੂੰ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਦੇਸ਼ ਪਾਕਿਸਤਾਨ ਨੂੰ ਅੱਤਵਾਦੀ ਦੇਸ਼ ਨਹੀਂ ਕਹਿ ਰਿਹਾ।

ਇਹ ਵੀ ਪੜ੍ਹੋ- 'ਭਾਰੀ ਬਾਰਿਸ਼ ਮਗਰੋਂ ਆਉਣ ਵਾਲਾ ਹੈ ਹੜ੍ਹ, ਘਰੋਂ ਨਾ ਨਿਕਲਣ ਲੋਕ !', ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Deal
  • Russia
  • Pakistan
  • Deny

ਵੱਡਾ ਰੇਲ ਹਾਦਸਾ: ਪੁਲ ਡਿੱਗਣ ਕਾਰਨ ਰੇਲਗੱਡੀ ਲੀਹੋਂ ਲੱਥੀ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ

NEXT STORY

Stories You May Like

  • la liga
    ਬੇਲਿੰਗਹੈਮ ਨੇ ਮੈਡ੍ਰਿਡ ਨੂੰ ਦਿਵਾਈ ਇਕ ਹੋਰ ਸ਼ਾਨਦਾਰ ਜਿੱਤ, ਚੇਲਸੀ ਨੂੰ ਵੀ ਮਿਲੀ ਆਸਾਨ ਜਿੱਤ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • no one has any moral right to advise bjp kewal singh dhillon
    ਕਿਸੇ ਨੂੰ ਭਾਜਪਾ ਨੂੰ ਨਸੀਹਤ ਦੇਣ ਦਾ ਕੋਈ ਨੈਤਿਕ ਹੱਕ ਨਹੀਂ: ਕੇਵਲ ਸਿੰਘ ਢਿੱਲੋਂ
  • canada will not compromise on its self respect
    ਕੈਨੇਡਾ ਆਪਣੇ ਸਵੈਮਾਣ ਦੀ ਕੀਮਤ ’ਤੇ ਕੋਈ ਸਮਝੌਤਾ ਨਹੀਂ ਕਰੇਗਾ
  • india and belgium sign major defence deals
    ਜੋਰਾਵਰ ਟੈਂਕ ਤੋਂ ਲੈ ਕੇ 10 ਕਰੋੜ ਗੋਲਾ-ਬਾਰੂਦ ਤੱਕ, ਭਾਰਤ ਤੇ ਬੇਲਜੀਅਮ ਵਿਚਾਲੇ ਹੋਈ ਵੱਡੀ ਰੱਖਿਆ ਡੀਲ
  • police tighten security arrangements in gurdaspur for janmashtami festival
    ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ, ਤਹਿਬਾਜ਼ਾਰੀ ਵਿਭਾਗ ਦਾ ਕੋਈ ਕੰਟਰੋਲ ਨਹੀਂ
  • npa
    ਐੱਨ.ਪੀ.ਏ. ਦੀ ਕਹਾਣੀ ਦਾ ਕੋਈ ਅੰਤ ਨਹੀਂ, ਪੇਂਡੂ ਸਹਿਕਾਰੀ ਬੈਂਕ ਸਿਖਰ ’ਤੇ
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
Trending
Ek Nazar
mukesh khanna  s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ...

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bangladesh pm tariq rahman congratulates sheikh hasina on janmashtami
      ਬੰਗਲਾਦੇਸ਼ ਦੇ PM ਤਾਰਿਕ ਰਹਿਮਾਨ ਨੇ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ, ਸ਼ੇਖ...
    • nepal flood death toll rises to 1252
      ਨੇਪਾਲ ਹੜ੍ਹ ’ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 1252 ਹੋਈ, 4200 ਤੋਂ ਜ਼ਿਆਦਾ ਹਾਲੇ...
    • sp singh oberoi  s name echoed in fresno
      ਫਰਿਜ਼ਨੋ ’ਚ ਗੂੰਜਿਆ ਐੱਸ.ਪੀ. ਸਿੰਘ ਉਬਰਾਏ ਦਾ ਨਾਂ, ਪੰਜਾਬੀ ਭਾਈਚਾਰੇ ਨੇ...
    • trump  s image on 1 dollar coin in america
      ਅਮਰੀਕਾ ’ਚ 1 ਡਾਲਰ ਦੇ ਸਿੱਕੇ ’ਤੇ ਟਰੰਪ ਦੀ ਤਸਵੀਰ
    • migrant boat from gambia stranded at sea
      Spain: ਗੈਂਬੀਆ ਤੋਂ ਚੱਲੀ ਪ੍ਰਵਾਸੀਆਂ ਦੀ ਕਿਸ਼ਤੀ ਸਮੁੰਦਰ 'ਚ ਫਸੀ, 5 ਦੀ ਮੌਤ,...
    • allegations of sexual harassment against an indian origin police
      ਬ੍ਰਿਟੇਨ 'ਚ ਭਾਰਤੀ ਮੂਲ ਦੇ ਪੁਲਸ ਅਧਿਕਾਰੀ 'ਤੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼
    • netherlands takes a big decision
      ਵਧਦੇ ਗਲੋਬਲ ਤਣਾਅ ਵਿਚਾਲੇ ਨੀਦਰਲੈਂਡ ਦਾ ਵੱਡਾ ਫ਼ੈਸਲਾ, ਅਮਰੀਕਾ-ਕੈਨੇਡਾ ਤੋਂ 86...
    • young man opens itching shop
      ਨੌਜਵਾਨ ਨੇ ਖੋਲ੍ਹੀ 'ਖੁਜਲੀ ਕਰਨ ਦੀ ਦੁਕਾਨ', ਕਮਾਈ 14 ਲੱਖ ਰੁਪਏ ਮਹੀਨਾ!
    • legal action initiated against british lifesciences  products seized
      ਬ੍ਰਿਟਿਸ਼ ਲਾਈਫਸਾਇੰਸਿਜ਼ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ, ਬੱਚਿਆਂ ਦੇ ਖੁਰਾਕੀ...
    • south african ambassador
      ਭਾਰਤ 'ਚ ਦੱਖਣੀ ਅਫ਼ਰੀਕਾ ਦੇ ਰਾਜਦੂਤ ਪ੍ਰੋਟੋਕਾਲ ਉਲੰਘਣਾ ਦੇ ਦੋਸ਼ਾਂ ਤੋਂ ਮੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +