Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    7:05:50 PM

  • dera baba murad shah annual fair during punjab bandh

    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ...

  • punjab bandh  schools closed

    ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ...

  • amritpal singh  assembly elections  bhagwant mann

    ਅੰਮ੍ਰਿਤਪਾਲ ਸਿੰਘ ਵੱਲੋਂ CM ਮਾਨ ਖ਼ਿਲਾਫ ਧੂਰੀ ਤੋਂ...

  • father daughter family

    ਪੰਜਾਬ 'ਚ ਸ਼ਰਮਨਾਕ ਘਟਨਾ, ਸ਼ਰਾਬ ਦੇ ਨਸ਼ੇ 'ਚ ਸੁੱਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਭਾਰਤ ਹੀ ਨਹੀਂ ਹੁਣ ਅਫਗਾਨਿਸਤਾਨ ਦੀ ਕਰੰਸੀ ਦੇ ਸਾਹਮਣੇ ਵੀ ਕਮਜ਼ੋਰ ਪਿਆ ਪਾਕਿਸਤਾਨੀ ਰੁਪਇਆ

BUSINESS News Punjabi(ਵਪਾਰ)

ਭਾਰਤ ਹੀ ਨਹੀਂ ਹੁਣ ਅਫਗਾਨਿਸਤਾਨ ਦੀ ਕਰੰਸੀ ਦੇ ਸਾਹਮਣੇ ਵੀ ਕਮਜ਼ੋਰ ਪਿਆ ਪਾਕਿਸਤਾਨੀ ਰੁਪਇਆ

  • Edited By Harinder Kaur,
  • Updated: 05 Sep, 2023 12:13 PM
New Delhi
not only india the pakistani rupee is also weak against the afghanistan
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) – ਪਾਕਿਸਤਾਨ ਦੀ ਕਰੰਸੀ ਦਾ ਹਾਲ ਬੇਹਾਲ ਹੈ। ਅਮਰੀਕੀ ਡਾਲਰ ਤਾਂ ਛੱਡੋ, ਦੁਨੀਆ ਦੇ ਕਈ ਛੋਟੇ ਦੇਸ਼ਾਂ ਦੀ ਕਰੰਸੀ ਦੇ ਸਾਹਮਣੇ ਵੀ ਪਾਕਿਸਤਾਨ ਦੀ ਕਰੰਸੀ ਬੇਹੱਦ ਕਮਜ਼ੋਰ ਦਿਖਾਈ ਦਿੰਦੀ ਹੈ। ਹੁਣ ਹਾਲ ਇਹ ਹੈ ਕਿ ਅਫਗਾਨਿਸਤਾਨ ਵਰਗੇ ਛੋਟੇ ਜਿਹੇ ਦੇਸ਼ ਦੇ ਸਾਹਮਣੇ ਵੀ ਪਾਕਿਸਤਾਨ ਦਾ ਰੁਪਇਆ ਬੇਹੱਦ ਕਮਜ਼ੋਰ ਨਜ਼ਰ ਆ ਰਿਹਾ ਹੈ। ਅਫਗਾਨਿਸਤਾਨ ਤੋਂ ਇਲਾਵਾ ਏਸ਼ੀਆ ਦੇ ਕਈ ਛੋਟੇ ਦੇਸ਼ਾਂ ਦੀ ਕਰੰਸੀ ਵੀ ਪਾਕਿਸਤਾਨ ਤੋਂ ਮਜ਼ਬੂਤ ਸਥਿਤੀ ’ਚ ਹੈ।

ਇਹ ਵੀ ਪੜ੍ਹੋ : G-20 ਦੌਰਾਨ ਆਸਮਾਨ ’ਤੇ ਪੁੱਜੇ ਦਿੱਲੀ ’ਚ ਹੋਟਲ ਦੇ ਰੇਟ, ਅਗਲੇ ਹਫਤੇ 3 ਗੁਣਾਂ ਤੱਕ ਵੱਧ ਜਾਣਗੀਆਂ ਕੀਮਤਾਂ

ਪਾਕਿਸਤਾਨ ਲਗਾਤਾਰ ਆਰਥਿਕ ਤੰਗੀ ਦੀ ਮਾਰ ਝੱਲ ਰਿਹਾ ਹੈ। ਜੇ ਮੌਜੂਦਾ ਸਮੇਂ ਵਿਚ ਪਾਕਿਸਤਾਨ ਦੇ 1 ਰੁਪਏ ਦੀ ਤੁਲਨਾ ਅਮਰੀਕੀ ਡਾਲਰ ਨਾਲ ਕਰੀਏ ਤਾਂ ਇਕ ਡਾਲਰ ਪਾਕਿਸਤਾਨ ਦੇ 306.33 ਰੁਪਏ ਦੇ ਬਰਾਬਰ ਹੈ। ਪਾਕਿਸਤਾਨ ਦੀ ਕਰੰਸੀ ਨਾ ਸਿਰਫ ਅਮਰੀਕੀ ਡਾਲਰ ਦੇ ਮਾਮਲੇ ’ਚ ਘੱਟ ਹੈ ਸਗੋਂ ਏਸ਼ੀਆ ਦੇ ਕਈ ਅਜਿਹੇ ਦੇਸ਼ ਹਨ, ਜਿਨ੍ਹਾਂ ਦੇ ਮੁਕਾਬਲੇ ਪਾਕਿਸਤਾਨ ਦੀ ਕਰੰਸੀ ਬੇਹੱਦ ਕਮਜ਼ੋਰ ਹੈ। ਨੇਪਾਲ, ਅਫਗਾਨਿਸਤਾਨ, ਭੂਟਾਨ, ਬੰਗਲਾਦੇਸ਼, ਈਰਾਕ ਅਤੇ ਚੀਨ ਨਾਲੋਂ ਇਹ ਕਮਜ਼ੋਰ ਹੈ। ਇਸ ਦਾ ਮਤਲਬ ਪਾਕਿਸਤਾਨੀ ਰੁਪਇਆ ਨਾ ਸਿਰਫ ਆਪਣੇ ਤੋਂ ਵੱਡੇ ਦੇਸ਼ਾਂ ਦੇ ਮੁਕਾਬਲੇ ਕਮਜ਼ੋਰ ਹੈ ਸਗੋਂ ਕਈ ਛੋਟੇ ਦੇਸ਼ਾਂ ਦੀ ਕਰੰਸੀ ਤੋਂ ਵੀ ਕਮਜ਼ੋਰ ਹੈ।

ਇਹ ਵੀ ਪੜ੍ਹੋ : Rasna ਹੋ ਸਕਦੀ ਹੈ ਦਿਵਾਲੀਆ! 71 ਲੱਖ ਰੁਪਏ ਦੇ ਮਾਮਲੇ ’ਚ NCLT ’ਚ ਹੋਵੇਗੀ ਸੁਣਵਾਈ

ਅਫਗਾਨਿਸਤਾਨ ਦੀ ਕਰੰਸੀ ਦੇ ਸਾਹਮਣੇ ਅਜਿਹਾ ਹੋਇਆ ਹਾਲ

ਅਫਗਾਨਿਸਤਾਨ ਦੀ ਕਰੰਸੀ ਦੀ ਤੁਲਨਾ ਜੇ ਪਾਕਿਸਤਾਨ ਦੇ ਰੁਪਏ ਨਾਲ ਕਰੀਏ ਤਾਂ ਇਸ ਦਾ ਹਾਲ ਬੇਹਾਲ ਹੈ। ਅਫਗਾਨਿਸਤਾਨ ਦੀ ਕਰੰਸੀ ਦਾ ਨਾਂ ਅਫਗਾਨੀ ਹੈ। ਇਕ ਜ਼ਮਾਨੇ ਵਿਚ ਇੱਥੇ ਅਫਗਾਨ ਰੁਪਇਆ ਚਲਦਾ ਸੀ ਪਰ 1925 ’ਚ ਦੇਸ਼ ਵਿਚ ਨਵੀਂ ਕਰੰਸੀ ਅਫਗਾਨੀ ਸ਼ੁਰੂ ਹੋਈ। ਅੱਜ ਇਕ ਅਫਗਾਨੀ ਪਾਕਿਸਤਾਨ ਦੇ 4.17 ਰੁਪਏ ਦੇ ਬਰਾਬਰ ਹੈ। ਪਾਕਿਸਤਾਨ ਵਿਚ ਜਦੋਂ ਤੋਂ ਆਰਥਿਕ ਸੰਕਟ ਵਧਿਆ ਹੈ ਉਦੋਂ ਤੋਂ ਦੇਸ਼ ਦੀ ਕਰੰਸੀ ਵੀ ਡਾਊਨ ਜਾ ਰਹੀ ਹੈ। ਇਸ ਦੌਰਾਨ ਪਾਕਿਸਤਾਨੀ ਕਰੰਸੀ ਰਿਕਾਰਡ ਤੋੜ ਪੱਧਰ ’ਤੇ ਡਾਲਰ ਦੇ ਮੁਕਾਬਲੇ ਕਮਜ਼ੋਰ ਹੋਈ ਹੈ। ਪਾਕਿਸਤਾਨੀ ਰੁਪਏ ਦੇ ਮੁਕਾਬਲੇ ਅਫਗਾਨੀ ਰੁਪਇਆ ਮਜ਼ਬੂਤ ਹੈ।

ਇਹ ਵੀ ਪੜ੍ਹੋ : ਕੀ ਤੁਹਾਡੇ ਘਰ ਵੀ ਬੇਕਾਰ ਪਏ ਹਨ ਮੋਬਾਈਲ ਫੋਨ ਤੇ ਲੈਪਟਾਪ, ਜਾਣੋ ਕੀ ਕਹਿੰਦੀ ਹੈ ਰਿਪੋਰਟ

ਲਗਾਤਾਰ ਵਧ ਰਹੀ ਮਹਿੰਗਾਈ

ਪਾਕਿਸਤਾਨ ਦੀ ਆਰਥਿਕ ਹਾਲਤ ਬੇਹੱਦ ਖਰਾਬ ਹੋ ਗਈ ਹੈ। ਪਾਕਿਸਤਾਨ ਵਿਚ ਮਹਿੰਗਾਈ ਰਿਕਾਰਡ ਪੱਧਰ ’ਤੇ ਪੁੱਜ ਗਈ ਹੈ। ਲੋਕਾਂ ਲਈ ਇੱਥੇ ਰੋਜ਼ਾਨਾ ਦੀ ਵਰਤੋਂ ਵਾਲੀਆਂ ਵਸਤਾਂ ਖਰੀਦਣਾ ਵੀ ਬੇਹੱਦ ਮੁਸ਼ਕਲ ਹੁੰਦਾ ਜਾ ਰਿਹਾ ਹੈ। ਆਟੇ ਅਤੇ ਚੌਲਾਂ ਦੀ ਕੀਮਤ ਵੀ ਇੱਥੇ ਕਈ ਗੁਣਾ ਵਧ ਚੁੱਕੀ ਹੈ। ਪਾਕਿਸਤਾਨ ਵਿਚ ਸਿਆਸੀ ਅਸਥਿਰਤਾ ਅਤੇ ਅੱਤਵਾਦ ਕਾਰਨ ਆਰਥਿਕ ਮੰਦੀ ਹੈ। ਉੱਥੇ ਹੀ ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੇ ਭ੍ਰਿਸ਼ਟਾਚਾਰ ’ਤੇ ਰੋਕ ਲਾਉਣ ਅਤੇ ਨਿਵੇਸ਼ ਨੂੰ ਉਤਸ਼ਾਹ ਦੇਣ ਲਈ ਕਦਮ ਉਠਾਏ ਹਨ। ਅਜਿਹੇ ’ਚ ਹੁਣ ਅਫਗਾਨਿਸਤਾਨ ਪਾਕਿਸਤਾਨ ਤੋਂ ਅੱਗੇ ਨਿਕਲਦਾ ਦਿਖਾਈ ਦੇ ਰਿਹਾ ਹੈ।

ਸਿਅਾਸੀ ਅਸਥਿਰਤਾ ਕਾਰਨ ਪਾਕਿਸਤਾਨੀ ਰੁਪਏ ਦਾ ਹਾਲ ਬੇਹਾਲ

ਪਾਕਿਸਤਾਨ ਦੀ ਕਰੰਸੀ ਦਾ ਹਾਲ ਬੇਹਾਲ ਹੋਣ ਦਾ ਇਕ ਕਾਰਨ ਸਿਆਸੀ ਅਸਥਿਰਤਾ ਹੈ। ਇਸ ਕਾਰਨ ਆਰਥਿਕ ਅਨਿਸ਼ਚਿਤਤਾ ਵਧ ਗਈ ਹੈ। ਇਸ ਨਾਲ ਨਿਵੇਸ਼ਕਾਂ ਨੂੰ ਪਾਕਿਸਤਾਨ ’ਚ ਪੈਸਾ ਲਗਾਉਣ ਵਿਚ ਦਿਲਚਸਪੀ ਘਟ ਰਹੀ ਹੈ। ਇਸ ਦੇ ਉਲਟ ਅਫਗਾਨਿਸਤਾਨ ’ਚ ਸਥਿਰਤਾ ਹੈ। ਤਾਲਿਬਾਨ ਸਰਕਾਰ ਨੇ ਭ੍ਰਿਸ਼ਟਾਚਾਰ ’ਤੇ ਰੋਕ ਲਾਉਣ ਅਤੇ ਨਿਵੇਸ਼ ਨੂੰ ਉਤਸ਼ਾਹ ਦੇਣ ਲਈ ਕਈ ਕਦਮ ਉਠਾਏ ਹਨ। ਇਸ ਨਾਲ ਨਿਵੇਸ਼ਕਾਂ ਦੀ ਅਫਗਾਨਿਸਤਾਨ ਵਿਚ ਪੈਸਾ ਲਗਾਉਣ ’ਚ ਦਿਲਚਸਪੀ ਵਧੀ ਹੈ। ਇਸ ਨਾਲ ਅਫਗਾਨਿਸਤਾਨ ਦੀ ਕਰੰਸੀ ਮਜ਼ਬੂਤ ਹੋ ਰਹੀ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਆਫ਼ਰ: 200 ਰੁਪਏ ਦੀ Shopping ਕਰਨ 'ਤੇ ਮਿਲੇਗਾ 1 ਕਰੋੜ ਜਿੱਤਣ ਦਾ ਮੌਕਾ, ਜਾਣੋ ਕਿਵੇਂ?

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • ਭਾਰਤ ਹੀ ਨਹੀਂ ਹੁਣ ਅਫਗਾਨਿਸਤਾਨ ਦੀ ਕਰੰਸੀ ਦੇ ਸਾਹਮਣੇ ਵੀ ਕਮਜ਼ੋਰ ਪਿਆ ਪਾਕਿਸਤਾਨੀ ਰੁਪਇਆ

ਅਮਰੀਕੀ ਡਾਲਰ ਮੁਕਾਬਲੇ ਰੁਪਿਆ 13 ਪੈਸੇ ਡਿੱਗ ਕੇ ਖੁੱਲ੍ਹਿਆ

NEXT STORY

Stories You May Like

  • drug free india
    ਸੰਦੇਸ਼ ਨਹੀਂ, ਸਖ਼ਤੀ ਨਾਲ ਹੀ ਸੰਭਵ ‘ਨਸ਼ਾ ਮੁਕਤ ਭਾਰਤ’
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • balochistan independence day
    ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ ਨੇ ਖੜ੍ਹੇ ਕੀਤੇ ਸਵਾਲ
  • google maps has become even smarter
    Google Maps ਹੋਇਆ ਹੋਰ ਵੀ ਸਮਾਰਟ, ਹੁਣ ਰਸਤਾ ਪੁੱਛਣ 'ਚ ਨਹੀਂ ਹੋਵੇਗੀ ਪ੍ਰੇਸ਼ਾਨੀ
  • india greens oil gas project
    ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ ਰਹੇਗਾ ਭਾਰਤ ! ਕੇਂਦਰ ਨੇ 840 ਅਰਬ ਦੇ ਪ੍ਰੋਜੈਕਟ ਨੂੰ ਦਿੱਤੀ...
  • canada still waiting for foreign students
    ਕੈਨੇਡਾ ਨੂੰ ਹੁਣ ਵੀ ਵਿਦੇਸ਼ੀ ਵਿਦਿਆਰਥੀਆਂ ਦੀ ਉਡੀਕ: ਕੈਨੇਡਿਆਈ ਰਾਜਦੂਤ
  • dating apps young people face to face meetings
    ‘ਡੇਟਿੰਗ ਐਪਸ’ ਤੋਂ ਨੌਜਵਾਨਾਂ ਦਾ ਮੋਹ ਭੰਗ, ਹੁਣ ਆਹਮੋ-ਸਾਹਮਣੇ ਮੁਲਾਕਾਤਾਂ ਨੂੰ ਦੇ ਰਹੇ ਤਰਜੀਹ
  • 63  of pakistan  s population cannot afford to buy food
    ਪਾਕਿਸਤਾਨ ਦੀ 63 ਫ਼ੀਸਦੀ ਆਬਾਦੀ ਕੋਲ ਖਾਣਾ ਖਰੀਦਣ ਦੇ ਵੀ ਪੈਸੇ ਨਹੀਂ
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • 32 lakh car and mental stress mahindra s service expresses pain on social media
      32 ਲੱਖ ਦੀ ਕਾਰ ਤੇ ਮਾਨਸਿਕ ਤਣਾਅ: ਮਹਿੰਦਰਾ ਦੀ ਸਰਵਿਸ ਤੋਂ ਨਾਰਾਜ਼ ਗਾਹਕ ਨੇ...
    • now every restaurant will have grading  irating certificate at the entry point
      ਹੁਣ ਹਰ Restaurent ਦੀ ਹੋਵੇਗੀ ਗ੍ਰੇਡਿੰਗ, ਐਂਟਰੀ ਪੁਆਇੰਟ 'ਤੇ ਰੇਟਿੰਗ...
    • launches new scheme worries about booking delivery are over with png
      ਸਰਕਾਰ ਨੇ ਸ਼ੁਰੂ ਕੀਤੀ ਨਵੀਂ ਸਕੀਮ, ਸਸਤੀ ਤੇ ਸਾਫ਼ ਗੈਸ 'ਤੇ ਪਕੇਗਾ ਭੋਜਨ!...
    • silver fell sharply on mcx due to fall in gold prices  24 22k gold
      ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਤੇ MCX 'ਤੇ ਮੂਧੇ ਮੂੰਹ ਡਿੱਗੀ ਚਾਂਦੀ, ਜਾਣੋ...
    • know why zepto  s new hiring post created a stir on social media
      ਤਨਖਾਹ 20,000, ਸ਼ਰਤਾਂ... ਜਾਣੋ Zepto ਦੀ ਨਵੀਂ ਹਾਇਰਿੰਗ ਪੋਸਟ ਨੇ ਸੋਸ਼ਲ...
    • domestic stock market falls  sensex nifty affected by crude oil prices
      ਘਰੇਲੂ ਸ਼ੇਅਰ ਬਾਜ਼ਾਰ 'ਚ ਗਿਰਾਵਟ, ਕੱਚੇ ਤੇਲ ਦੀਆਂ ਕੀਮਤਾਂ ਕਾਰਨ ਪ੍ਰਭਾਵਿਤ ਹੋਏ...
    • us canada agreement
      ਆਖਰੀ ਮਿੰਟ 'ਚ ਹੋਇਆ ਸਮਝੌਤਾ!  ਟਰੰਪ ਨੇ ਕੈਨੇਡੀਅਨ ਆਯਾਤ 'ਤੇ 50 ਪ੍ਰਤੀਸ਼ਤ...
    • india  s gdp growth under threat  growth rate estimated to be 6 8 percent
      ਭਾਰਤ ਦੀ GDP ਗ੍ਰੋਥ ’ਤੇ ਮੰਡਰਾਇਆ ਖਤਰਾ! ਵਿਕਾਸ ਦਰ 6.8 ਫੀਸਦੀ ਰਹਿਣ ਦਾ ਅੰਦਾਜ਼ਾ
    • demand for soybean oil increases during festive season
      ਫੈਸਟਿਵ ਸੀਜ਼ਨ ’ਚ ਵਧੀ ਸੋਇਆਬੀਨ ਤੇਲ ਦੀ ਮੰਗ, ਭਾਰਤ ’ਚ ਟੁੱਟ ਸਕਦੈ ਇੰਪੋਰਟ ਦਾ...
    • gold silver prices take a long jump know how much
      Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +