Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    6:11:16 PM

  • punjabii in canada

    ਕੈਨੇਡਾ 'ਚ ਫੂਡ ਸੈਕਟਰ 'ਚ ਕੰਮ ਕਰਦੇ ਪੰਜਾਬੀਆਂ ਦੀ...

  • young man who had gone to italy 4 months ago died

    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ...

  • ipl 2026 csk vs lsg

    IPL 2026 LSG vs CSK : ਲਖਨਊ ਨੇ ਚੇਨਈ ਨੂੰ...

  • major accident in punjab collision between a speeding car and a motorcycle

    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • NRI ਸਭਾ, ਪੰਜਾਬ ਅਤੇ ਪੰਜਾਬ ਸਰਕਾਰ ਵੱਲੋਂ ਲਖਵੀਰ ਸਿੰਘ NRI ਸਪੇਨ ਇਕਾਈ ਦੇ ਪ੍ਰਧਾਨ ਨਿਯੁਕਤ

INTERNATIONAL News Punjabi(ਵਿਦੇਸ਼)

NRI ਸਭਾ, ਪੰਜਾਬ ਅਤੇ ਪੰਜਾਬ ਸਰਕਾਰ ਵੱਲੋਂ ਲਖਵੀਰ ਸਿੰਘ NRI ਸਪੇਨ ਇਕਾਈ ਦੇ ਪ੍ਰਧਾਨ ਨਿਯੁਕਤ

  • Edited By Vandana,
  • Updated: 21 Jun, 2021 06:40 PM
International
nri sabha and punjab government lakhveer singh dhaliwal spain unit
  • Share
    • Facebook
    • Tumblr
    • Linkedin
    • Twitter
  • Comment

ਬਾਰਸੀਲੋਨਾ (ਰਾਜੇਸ਼): ਸਪੇਨ ਦੇ ਉੱਘੇ ਕਾਰੋਬਾਰੀ ਲਖਵੀਰ ਸਿੰਘ ਧਾਲੀਵਾਲ ਨੂੰ ਐੱਨ.ਆਰ.ਆਈ. ਸਭਾ ਅਤੇ ਪੰਜਾਬ ਸਰਕਾਰ ਨੇ ਸਪੇਨ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਚੋਣ ਦੇ ਚੱਲਦਿਆਂ ਐੱਨ.ਆਰ.ਆਈ. ਵਿਭਾਗ ਦੇ ਕੋਆਰਡੀਨੇਟਰ ਗੁਵਿੰਦਰ ਸਿੰਘ ਪੁਰੇਵਾਲ ਮਾਨ ਨੇ ਸਮਰਥਨ ਦਿੱਤਾ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉੱਥੇ ਹੀ ਸਪੇਨ ਭਰ ਵਿਚ ਵੱਸਦੇ ਭਾਰਤੀ ਮੂਲ ਦੇ ਪ੍ਰਵਾਸੀਆਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸਾਨੂੰ ਬਹੁਤ ਮਾਣ ਹੈ ਕਿ ਅਸੀਂ ਲਖਵੀਰ ਸਿੰਘ ਧਾਲੀਵਾਲ ਨੂੰ ਚੁਣਿਆ ਕਿਉਂਕਿ ਧਾਲੀਵਾਲ ਐੱਨ.ਆਈ.ਆਰ. ਸਭਾ ਪ੍ਰਧਾਨ ਦੇ ਅਹੁਦੇ ਤੋਂ ਪਹਿਲਾਂ ਵੀ ਸਪੇਨ ਵਿਚ ਵੱਸਦੇ ਹਰੇਕ ਭਾਰਤੀ ਮੂਲ ਦੇ ਵਾਸੀ ਦੀ ਸਮੱਸਿਆ ਹੱਲ ਕਰਨ ਤੋਂ ਪਿੱਛੇ ਨਹੀਂ ਹਟੇ ਅਤੇ ਉਹ ਸਮਾਜ ਦੀ ਸੇਵਾ ਵਿਚ ਆਪਣਾ ਪੂਰਾ ਯੋਗਦਾਨ ਪਾਉਂਦੇ ਹਨ।

PunjabKesari

ਚੌਣ ਦੌਰਾਨ ਯੋਗਪਾਤਰ ਦੇ ਐੱਨ.ਆਰ.ਆਈ. ਵਿਭਾਗ ਦੇ ਕੋਆਰਡੀਨੇਟਰ ਤੇ ਸੈਂਟਰਲ ਗੁਰਦੁਆਰਾ ਸਾਹਿਬ ਬਾਰਸੀਲੋਨਾ ਦੇ ਪ੍ਰਧਾਨ ਗੁਵਿੰਦਰ ਸਿੰਘ ਪੁਰੇਵਾਲ ਮਾਨ ਨੇ ਲਖਵੀਰ ਸਿੰਘ ਧਾਲੀਵਾਲ ਨੂੰ ਐੱਨ.ਆਰ.ਆਈ. ਸਭਾ ਪੰਜਾਬ ਵੱਲੋਂ ਸਪੇਨ ਯੂਨਿਟ ਦੇ ਪ੍ਰਧਾਨ ਅਹੁਦੇ ਦੀ ਜ਼ਿੰਮੇਵਾਰੀ ਸੌਂਪਦਿਆਂ ਵਧਾਈ ਦਿੱਤੀ ਅਤੇ ਕਿਹਾ ਧਾਲੀਵਾਲ ਇਕ ਭਰੇਸੋਮੰਦ ਤੇ ਇਮਾਨਦਾਰ ਇਨਸਾਨ ਹੀ ਨਹੀਂ ਸਗੋਂ ਜ਼ਿੰਮੇਵਾਰ ਵੀ ਹਨ।ਸਮਾਜ ਅਤੇ ਲੋੜ ਦੇ ਹਰ ਮੌਕੇ ਆਪਣਾ ਪੂਰਾ ਯੋਗਦਾਨ ਪਾਉਂਦੇ ਹਨ ਜਿਸ ਨੂੰ ਦੇਖਦਿਆਂ ਐੱਨ.ਆਰ.ਆਈ. ਸਭਾ ਪੰਜਾਬ ਤੇ ਸਪੇਨ ਨੇ ਫ਼ੈਸਲਾ ਲਿਆ ਕਿ ਧਾਲੀਵਾਲ ਨੂੰ ਪ੍ਰਧਾਨ ਅਹੁਦੇ ਵਜੋਂ ਨਿਯੁਕਤ ਕੀਤਾ ਜਾਵੇ। 

ਪੜ੍ਹੋ ਇਹ ਅਹਿਮ ਖਬਰ- ਕੈਨੇਡਾ ਨੇ ਖੋਲ੍ਹੇ ਪੀ.ਆਰ. ਵੀਜ਼ੇ, ਇੰਝ ਕਰੋ ਅਪਲਾਈ

ਧਾਲੀਵਾਲ ਨੇ ਵੀ ਕੋਆਰਡੀਨੇਟਰ ਐੱਨ.ਆਰ.ਆਈ. ਯੂਰਪ ਗੁਵਿੰਦਰ ਸਿੰਘ ਮਾਨ ਤੇ ਹੋਰ ਮੈਂਬਰਾਂ ਨੂੰ ਵਿਸ਼ਵਾਸ ਦਿੱਤਾ ਕਿ ਉਹ ਆਪਣੀ  ਜ਼ਿੰਮੇਵਾਰੀ ਚੰਗੀ ਤਰ੍ਹਾਂ ਨਿਭਾਉਣਗੇ। ਅੱਗੇ ਬੈਠਕ ਦੇ ਚੱਲਦਿਆਂ ਧਾਲੀਵਾਲ ਨੇ ਕਿਹਾ ਕਿ ਉਹ ਹਰੇਕ ਪੰਜਾਬੀ ਨਾਗਰਿਕ ਦੀ ਮੁਸ਼ਕਲ ਨੂੰ ਹੱਲ ਕਰਨ ਲਈ ਸੰਭਵ ਮਦਦ ਕਰਨਗੇ। ਨਿਯੁਕਤੀ ਦੌਰਾਨ ਸੁਖਵਿੰਦਰ ਸਿੰਘ ਪੁਰੇਵਾਲ, ਉੱਚਾ ਦਰ ਬਾਬੇ ਨਾਨਕ ਦਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੁਲਜਿੰਦਰ ਸਿੰਘ ਪਨੋਆ, ਹਰਮੇਲ ਸਿੰਘ ਢਿੱਲੋਂ, ਪਰਮਜੀਤ ਸਿੰਘ ਕਾਲੜਾ, ਜਸਵਿੰਦਰ ਕੁਮਾਰ, ਦੀਪ ਸਿੰਧੂ, ਕਰਮਜੀਤ ਸਿੰਘ ਭੱਟੀ, ਗੁਰਮੀਤ ਸਿੰਘ, ਦਵਿੰਦਰ ਸਿੰਘ, ਪ੍ਰਕਾਸ਼ ਸਿੰਘ, ਰੋਬਰਟ ਮਸੀਹ, ਨਾਹਰ, ਬ੍ਰਿਜ ਮੋਹਨਸ਼ਰਮਾ, ਐੱਨ.ਆਰ.ਆਈ. ਸਭਾ ਪੰਜਾਬ ਅਤੇ ਸਪੇਨ ਦੀ ਸੇਵਾ ਲਈ ਹਾਜ਼ਰ ਰਹੇ।

  • NRI Sabha and Punjab Government
  • Lakhveer Singh Dhaliwal
  • Spain Unit
  • chairman appointed
  • ਐੱਨਆਰਆਈ ਸਭਾ ਅਤੇ ਪੰਜਾਬ ਸਰਕਾਰ
  • ਲਖਵੀਰ ਸਿੰਘ ਧਾਲੀਵਾਲ
  • ਸਪੇਨ ਇਕਾਈ
  • ਪ੍ਰਧਾਨ ਨਿਯੁਕਤ

ਇਜ਼ਰਾਈਲ ਦੇ ਵਿਦੇਸ਼ ਮੰਤਰੀ ਕਰਨਗੇ UAE ਦੀ ਪਹਿਲੀ ਯਾਤਰਾ

NEXT STORY

Stories You May Like

  • theft in nri house
    NRI ਦੇ ਭਰੋਸੇ ਦਾ 'ਕਤਲ': ਜਿਸ ਰਿਸ਼ਤੇਦਾਰ ਨੂੰ ਸੌਂਪੀਆਂ ਸਨ ਘਰ ਦੀਆਂ ਚਾਬੀਆਂ, ਉਹੀ ਨਿਕਲਿਆ 'ਚੋਰ'
  • nri  s house robbed in broad daylight in amritsar
    ਅੰਮ੍ਰਿਤਸਰ ‘ਚ NRI ਦੇ ਘਰ ਦਿਨ ਦਿਹਾੜੇ ਚੋਰੀ, CCTV ਤੋੜ ਕੇ ਜ਼ਰੂਰੀ ਡਾਕੂਮੈਂਟ ਲੈ ਗਏ ਚੋਰ
  • burglary at nri  s house  escape with cash and gold ornaments
    ਦਿਨ-ਦਿਹਾੜੇ NRI ਦੇ ਘਰ ਚੋਰੀ, ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਹੋਏ ਫਰਾਰ
  • gurjinder singh gavy
    ਗੁਰਜਿੰਦਰ ਸਿੰਘ “ਗੈਵੀ” ਰਾਜਸਥਾਨ ਪ੍ਰਦੇਸ਼ ਕਾਂਗਰਸ ਕਮੇਟੀ 'ਚ NRI ਤੇ ਓਵਰਸੀਜ਼ ਕਾਂਗਰਸ ਸੈੱਲ ਦੇ ਚੇਅਰਮੈਨ ਨਿਯੁਕਤ
  • inlaws started demanding dowry only 3 months after marriage
    ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
  • sandhu appointed as general secretary of australian youth congress
    ਕਾਂਗਰਸ ਵੱਲੋਂ ਵੱਡਾ ਫੇਰਬਦਲ: ਗੁਰਿੰਦਰ ਸਿੰਘ ਸੰਧੂ ਆਸਟ੍ਰੇਲੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • special session of punjab vidhan sabha begins
    ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • petrol diesel prices increase
      ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ ਕੀਮਤਾਂ 415 ਰੁਪਏ ਦੇ ਪਾਰ!...
    • iran us talks
      ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ ਗੱਲਬਾਤ !
    • mini punjab in britain
      ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
    • policemen killed in suicide attack
      ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • nelson island to be renamed
      ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson Island ਦਾ ਨਾਮ
    • motorcycle gets stuck in traffic light
      ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ
    • cyber attack on 9000 educational institutions
      ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ 'ਤੇ ਸਾਈਬਰ ਹਮਲਾ! ਮੰਗੀ...
    • sri lankan president dissanayake congratulates vijay
      ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਦਿੱਤੀਆਂ...
    • putin on ukraine
      ਪਹਿਲੀ ਵਾਰ ਜੰਗ ਖ਼ਤਮ ਕਰਨ ਲਈ ਰਾਜ਼ੀ ਹੋਏ ਪੁਤਿਨ ! ਯੂਕ੍ਰੇਨ ਬਾਰੇ ਦੇ'ਤਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +