Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    9:06:50 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਸ਼ਰਣ ਦਾ ਦਾਅਵਾ ਕਰਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ 'ਚ ਹੈਰਾਨੀਜਨਕ ਵਾਧਾ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਸ਼ਰਣ ਦਾ ਦਾਅਵਾ ਕਰਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ 'ਚ ਹੈਰਾਨੀਜਨਕ ਵਾਧਾ

  • Edited By Vandana,
  • Updated: 18 Mar, 2024 01:03 PM
Canada
number of international students claiming asylum in canada growing exponentially
  • Share
    • Facebook
    • Tumblr
    • Linkedin
    • Twitter
  • Comment

ਓਂਟਾਰੀਓ: ਕੈਨੇਡਾ ਵਿਚ ਕੌਮਾਂਤਰੀ ਵਿਦਿਆਰਥੀਆਂ ਨੂੰ ਲੈ ਕੇ ਹੈਰਾਨੀਜਨਕ ਖ਼ੁਲਾਸਾ ਹੋਇਆ ਹੈ। ਖੁਲਾਸੇ ਮੁਤਾਬਕ ਵੱਡੀ ਗਿਣਤੀ ਵਿਚ ਕੌਮਾਂਤਰੀ ਵਿਦਿਆਰਥੀਆਂ ਵੱਲੋਂ ਰਫਿਊਜ਼ੀ ਸ਼ਰਨ ਲਈ ਅਰਜ਼ੀਆਂ ਦਿੱਤੀਆਂ ਜਾ ਰਹੀਆਂ ਹਨ। ਪਿਛਲੇ ਲੰਬੇ ਅਰਸੇ ਤੋਂ ਕੈਨੇਡਾ ਪੰਜਾਬੀ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ, ਜਿਸ ਦੇ ਚਲਦਿਆਂ ਬਹੁਤ ਸਾਰੇ ਨੌਜਵਾਨਾਂ ਵੱਲੋਂ ਕੈਨੇਡਾ ਜਾਣ ਲਈ ਸਿੱਧੇ-ਅਸਿੱਧੇ ਹਰ ਤਰ੍ਹਾਂ ਦੇ ਤਰੀਕੇ ਵਰਤੇ ਜਾ ਰਹੇ ਹਨ। ਮੌਜੂਦਾ ਸਮੇਂ ਵੱਡੀ ਗਿਣਤੀ ’ਚ ਵਿਦਿਆਰਥੀਆਂ ਵੱਲੋਂ ਭਾਰਤ ਵਿਚ ਖ਼ਤਰਾ ਹੋਣ ਦੀ ਗੱਲ ਆਖ ਕੇ ਰਫਿਊਜ਼ੀ ਦਾ ਦਾਅਵਾ ਕਰਕੇ ਸ਼ਰਨ ਮੰਗੀ ਜਾ ਰਹੀ ਹੈ। ਅਜਿਹਾ ਦਾਅਵਾ ਕਰਨ ਵਾਲੇ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਵਿਚ 4.5 ਗੁਣਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਵਾਟਰਲੂ ਰੀਜ਼ਨ ਰਿਕਾਰਡ ਦੀ ਇਕ ਰਿਪੋਰਟ ਮੁਤਾਬਕ ਇਕੱਲੇ ਕਾਂਸਟੋਗਾ ਕਾਲਜ ਵਿਚ ਅਜਿਹੇ ਦਾਅਵੇ ਸਾਢੇ ਚਾਰ ਗੁਣਾ ਵਧ ਗਏ ਹਨ। ਸਾਲ 2022 ਵਿਚ 106 ਵਿਦਿਆਰਥੀਆਂ ਵੱਲੋਂ ਅਜਿਹੇ ਦਾਅਵੇ ਕੀਤੇ ਗਏ ਸੀ ਪਰ ਸਾਲ 2023 ਵਿਚ ਵਧ ਕੇ ਇਨ੍ਹਾਂ ਦੀ ਗਿਣਤੀ 450 ਹੋ ਗਈ ਹੈ। ਦਰਅਸਲ ਕੈਨੇਡਾ ਵਿਚ ਜੇਕਰ ਕੋਈ ਸੰਸਥਾ ਕੈਨੇਡੀਅਨ ਕੌਮਾਂਤਰੀ ਸਿੱਖਿਆ ਪ੍ਰੋਗਰਾਮ ਦਾ ਪ੍ਰਤੀਕ ਰਹੀ ਹੈ ਤਾਂ ਉਹ ਕਿਚਨਰ ਵਿਚ ਕਾਂਸਟੋਗਾ ਕਾਲਜ ਹੈ, ਜੋ ਟੋਰਾਂਟੋ ਤੋਂ ਕਰੀਬ 100 ਕਿਲੋਮੀਟਰ ਦੂਰ ਪੱਛਮ ਵਿਚ ਪੈਂਦਾ ਹੈ। ਇੱਥੇ ਪਿਛਲੇ ਤਿੰਨ ਸਾਲਾਂ ਵਿਚ ਕੌਮਾਂਤਰੀ ਵਿਦਿਆਰਥੀਆਂ ਦੀ ਨਾਮਜ਼ਦਗੀ ਵਿਚ ਸਭ ਤੋਂ ਤੇਜ਼ ਵਾਧਾ ਦੇਖਿਆ ਗਿਆ। ਸਾਲ 2021 ਵਿਚ ਇੱਥੇ 13 ਹਜ਼ਾਰ ਵਿਦਿਆਰਥੀ ਨਾਮਜ਼ਦ ਸਨ, ਜਿਨ੍ਹਾਂ ਦੀ ਗਿਣਤੀ ਸਾਲ 2023 ਵਿਚ ਵਧ ਕੇ 30 ਹਜ਼ਾਰ ਤੋਂ ਵੀ ਉਪਰ ਹੋ ਗਈ। ਇਹ ਰਿਕਾਰਡ ਗਿਣਤੀ ਕੈਨੇਡਾ ਦੇ ਕਿਸੇ ਵੀ ਹੋਰ ਕਾਲਜ ਨੂੰ ਪਿੱਛੇ ਛੱਡਦਿਆਂ ਕੈਨੇਡਾ ਲਈ ਕਰੋੜਾਂ ਡਾਲਰ ਲੈ ਕੇ ਆਈ ਪਰ ਹੁਣ ਸਰਕਾਰ ਵੱਲੋਂ ਕੌਮਾਂਤਰੀ ਸਿੱਖਿਆ ਪ੍ਰੋਗਰਾਮ ’ਤੇ ਨਕੇਲ ਕੱਸਣ ਦੇ ਨਾਲ ਹੋਰ ਕਾਲਜਾਂ ਨੇ ਕਾਂਸਟੋਗਾ ਕਾਲਜ ’ਤੇ ਉਂਗਲਾਂ ਉਠਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ, ਨਾਟੋ ਰੂਸ 'ਤੇ ਹਮਲਾ ਕਰਦੈ ਤਾਂ ਚੀਨ 'ਦਖ਼ਲ ਦੇਣ ਲਈ ਤਿਆਰ'

ਮੌਜੂਦਾ ਸਮੇਂ ਬੇਸ਼ੱਕ ਕੈਨੇਡਾ ਦੇ ਬਹੁਤ ਸਾਰੇ ਕਾਲਜ ਕਾਫ਼ੀ ਘਬਰਾਏ ਹੋਏ ਹਨ, ਪਰ ਉਹ ਪੀੜਤ ਨਹੀਂ, ਪੀੜਤ ਤਾਂ ਸਿਰਫ਼ ਕੌਮਾਂਤਰੀ ਵਿਦਿਆਰਥੀ ਹਨ, ਜਿਹੜੇ ਹਜ਼ਾਰਾਂ ਡਾਲਰ ਖ਼ਰਚ ਕਰਕੇ ਕੈਨੇਡਾ ਵਿਚ ਇਸ ਉਮੀਦ ਨਾਲ ਆਏ ਹਨ ਕਿ ਉਨ੍ਹਾਂ ਨੂੰ ਇੱਥੇ ਸਥਾਈ ਨਿਵਾਸ ਮਿਲ ਜਾਵੇਗਾ ਪਰ ਉਨ੍ਹਾਂ ਦਾ ਇਹ ਸੁਪਨਾ ਜਲਦੀ ਪੂਰਾ ਹੁੰਦਾ ਨਹੀਂ ਜਾਪਦਾ। ਭਾਵੇਂ ਕਿ ਕੈਨੇਡਾ ਪਹਿਲਾਂ ਤੋਂ ਕਿਤੇ ਜ਼ਿਆਦਾ ਗੈਰ ਪ੍ਰਵਾਸੀਆਂ ਨੂੰ ਸਵੀਕਾਰ ਕਰ ਰਿਹਾ ਹੈ ਪਰ ਕੈਨੇਡੀਅਨ ਸਿਸਟਮ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਨਾਲ ਤਾਲਮੇਲ ਨਹੀਂ ਬਿਠਾ ਪਾ ਰਿਹਾ। ਜਿਹੋ ਜਿਹੀ ਸਥਿਤੀ ਮੌਜੂਦਾ ਸਮੇਂ ਬਣੀ ਹੋਈ ਹੈ, ਉਸ ਮੁਤਾਬਕ ਹਰ 10 ਕੌਮਾਂਤਰੀ ਵਿਦਿਆਰਥੀਆਂ ਵਿਚੋਂ ਲਗਭਗ ਤਿੰਨ ਨੂੰ ਹੀ ਸਥਾਈ ਨਿਵਾਸ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਕੌਮਾਂਤਰੀ ਵਿਦਿਆਰਥੀਆਂ ਲਈ ਇਹ ਬੇਹੱਦ ਨਿਰਾਸ਼ਾ ਵਾਲਾ ਸਮਾਂ ਹੈ, ਜਿਸ ਕਰਕੇ ਕੁਝ ਵਿਦਿਆਰਥੀ ਨਿਰਾਸ਼ਾ ਭਰੇ ਕਦਮ ਉਠਾ ਰਹੇ ਹਨ। ਉਨ੍ਹਾਂ ਵੱਲੋਂ ਕੈਨੇਡਾ ਵਿਚ ਸ਼ਰਨ ਲੈਣ ਲਈ ਅਰਜ਼ੀਆਂ ਦਾਇਰ ਕੀਤੀਆਂ ਜਾ ਰਹੀਆਂ ਹਨ। ਇਕ ਰਿਪੋਰਟ ਮੁਤਾਬਕ ਇਕੱਲੇ ਕਾਂਸਟੋਗਾ ਕਾਲਜ ਵਿਚ ਇਕ ਸਾਲ ਦੇ ਅੰਦਰ ਅਜਿਹੇ ਦਾਅਵੇ ਸਾਢੇ ਚਾਰ ਗੁਣਾ ਵਧ ਗਏ ਹਨ। ਯਕੀਨਨ ਤੌਰ ’ਤੇ ਰਫਿਊਜ਼ੀ ਸ਼ਰਨ ਲੈਣ ਦਾ ਦਾਅਵਾ ਕਰਨਾ ਆਖ਼ਰੀ ਯਤਨ ਹੈ। ਕੁਝ ਵਿਦਿਆਰਥੀ ਅਰਜ਼ੀਆਂ ਵਿਚ ਇਹ ਕਹਿ ਰਹੇ ਹਨ ਕਿ ਭਾਰਤ ਵਿਚ ਉਨ੍ਹਾਂ ਨੂੰ ਗੈਂਗਸਟਰਾਂ ਤੋਂ ਖ਼ਤਰਾ ਹੈ, ਜਦਕਿ ਕੁਝ ਕਹਿ ਰਹੇ ਹਨ ਕੋਈ ਗੈਂਗਸਟਰ ਉਨ੍ਹਾਂ ਦੇ ਨਾਲ ਪੜ੍ਹਦਾ ਸੀ, ਪੁਲਸ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ। ਇਸ ਤੋਂ ਇਲਾਵਾ ਏਜੰਟਾਂ ਵੱਲੋਂ ਵੀ ਅਜਿਹੀਆਂ ਕਹਾਣੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਜੋ ਅਸਲ ਲੱਗਣ ਅਤੇ ਗੋਰਿਆਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ ਕਿਉਂਕਿ ਜਿਸ ਦੀ ਅਰਜ਼ੀ ਮਨਜ਼ੂਰ ਹੋ ਗਈ, ਉਸ ਦੀਆਂ ਪੌ ਬਾਰਾਂ ਹੋ ਜਾਣਗੀਆਂ ਅਤੇ ਜਿਸ ਦੀ ਅਰਜ਼ੀ ਨਾ ਮਨਜ਼ੂਰ ਹੋ ਗਈ, ਉਸ ਨੂੰ ‘ਗੋ ਬੈਕ’ ਹੋਣਾ ਪਵੇਗਾ ਅਤੇ ਫਿਰ ਕਦੇ ਮੁੜ ਕੈਨੇਡਾ ਦਾ ਮੂੰਹ ਨਹੀਂ ਦੇਖ ਸਕੇਗਾ। ਕੈਨੇਡਾ ਵਿਚ ਭਾਰਤ ਵੱਲੋਂ ਰਫਿਊਜ਼ੀ ਸ਼ਰਨ ਲੈਣ ਦੇ ਦਾਅਵੇ ਲਗਾਤਾਰ ਵੱਧ ਰਹੇ ਹਨ। ਸਾਲ 2022 ਵਿਚ ਲਗਭਗ 3500 ਦਾਅਵੇ ਕੀਤੇ ਗਏ ਸੀ, ਜਿਨ੍ਹਾਂ ਵਿਚੋਂ ਕਰੀਬ ਅੱਧੇ ਹੀ ਮਨਜ਼ੂਰ ਕੀਤੇ ਗਏ ਸੀ। ਸੋ ਮੌਜੂਦਾ ਸਮੇਂ ਲਗਾਏ ਗਏ ਰਫਿਊਜ਼ੀ ਸ਼ਰਨ ਦੇ ਦਾਅਵਿਆਂ ਦਾ ਕੀ ਹੋਵੇਗਾ,ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Canada
  • International Student
  • Refugee Asylum
  • ਕੈਨੇਡਾ
  • ਅੰਤਰਰਾਸ਼ਟਰੀ ਵਿਦਿਆਰਥੀ
  • ਰਫਿਊਜ਼ੀ ਸ਼ਰਨ

ਚੀਨੀ ਫੌਜ ਦਾ ਦਾਅਵਾ - ਅਰੁਣਾਚਲ ਪ੍ਰਦੇਸ਼ ‘ਚੀਨ ਦਾ ਹਿੱਸਾ’

NEXT STORY

Stories You May Like

  • canada changes immigration rules
    ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਦਲ'ਤੇ ਇਮੀਗ੍ਰੇਸ਼ਨ ਨਿਯਮ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • earthquake in japan
    ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹੋਈ
  • wildfires in canada
    ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ
  • cockroach party announces nationwide protest
    'ਕਾਕਰੋਚ ਪਾਰਟੀ' ਦਾ ਦੇਸ਼ ਵਿਆਪੀ ਪ੍ਰਦਰਸ਼ਨ ਦਾ ਐਲਾਨ, ਵਿਦਿਆਰਥੀਆਂ ਨੂੰ ਵੱਡੀ ਗਿਣਤੀ 'ਚ ਜੁੜਨ ਦਾ ਦਿੱਤਾ ਸੱਦਾ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • punjabi students in canada
    22 ਲੱਖ ਫ਼ੀਸ ਦੇ ਕੇ ਵੀ ਨਹੀਂ ਮਿਲ ਰਿਹਾ ਵਰਕ ਪਰਮਿਟ ! ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੇ ਹੋਏ ਮੰਦੇ ਹਾਲ
  • earthquake death toll
    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ ਪਾਰ, ਬਿਜਲੀ ਹਾਲੇ ਵੀ ਗੁੱਲ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us bans import of foreign   humanoid robots
      ਅਮਰੀਕਾ ਨੇ ਵਿਦੇਸ਼ੀ ‘ਹਿਊਮਨੋਇਡ ਰੋਬੋਟ’ ਦੀ ਦਰਾਮਦ ’ਤੇ ਲਾਈ ਰੋਕ
    • russia  s ukraine conflict
      ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ
    • earthquake in japan
      ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹੋਈ
    • three storey house collapsed
      ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ ਢੇਰੀ, ਇੱਕੋ ਪਰਿਵਾਰ ਦੇ 11...
    • security personnel
      ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ
    • jamaat e islami attacks bnp government
      ‘ਬੰਗਲਾਦੇਸ਼ ਫਸਟ’ ਹੁਣ ‘BNP ਫਸਟ’ ਬਣ ਗਿਆ ਹੈ'; ਜਮਾਤ-ਏ-ਇਸਲਾਮੀ ਦਾ BNP ਸਰਕਾਰ...
    • heatwave in germany
      ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000 ਲੋਕਾਂ ਦੀ ਮੌਤ
    • earthquake death toll
      ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ ਪਾਰ, ਬਿਜਲੀ ਹਾਲੇ ਵੀ ਗੁੱਲ
    • pakistan occupied jammu and kashmir and the politics of silence
      ਪਾਕਿਸਤਾਨ ਦੇ ਕਬਜ਼ੇ ਵਾਲਾ ਜੰਮੂ-ਕਸ਼ਮੀਰ ਅਤੇ ਚੁੱਪ ਦੀ ਰਾਜਨੀਤੀ
    • new trend of   bed sharing   due to recession
      ਮੰਦੀ ਕਾਰਨ 'ਬੈੱਡ ਸ਼ੇਅਰਿੰਗ' ਦਾ ਨਵਾਂ ਟਰੈਂਡ ! ਅਣਜਾਣਾਂ ਨਾਲ ਇੱਕੋ ਬੈੱਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +