ਬਰਲਿਨ-ਜਰਮਨੀ ’ਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਪਾਏ ਗਏ ਲੋਕਾਂ ਦੀ ਗਿਣਤੀ 20 ਲੱਖ ਦੇ ਪਾਰ ਹੋ ਗਈ ਹੈ। ਦੇਸ਼ ’ਚ ਰੋਗ ਕੰਟਰੋਲ ਏਜੰਸੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬੀਤੇ 24 ਘੰਟਿਆਂ ਦੌਰਾਨ ਇਨਫੈਕਸ਼ਨ ਦੇ 22,368 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਿਡਾਂ ਦੀ ਗਿਣਤੀ ਵਧ ਕੇ 2,000,958 ਹੋ ਗਈ ਹੈ। ਰਾਬਰਡ ਕੋਚ ਇੰਸਟੀਚਿਊਟ ਨੇ ਕਿਹਾ ਕਿ ਕੋਰੋਨਾ ਇਨਫੈਕਸ਼ਨ ਕਾਰਣ ਇਕ ਦਿਨ ’ਚ 1,113 ਲੋਕਾਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਮਿ੍ਰਤਕਾਂ ਦੀ ਕੁੱਲ ਗਿਣਤੀ 44,994 ਹੋ ਗਈ ਹੈ।
ਇਹ ਵੀ ਪੜ੍ਹੋ -ਕੋਰੋਨਾ ਵੈਕਸੀਨ ਨੂੰ ਲੈ ਕੇ ਠੱਗੀ ਕਰ ਰਿਹੈ ਚੀਨ, ਬ੍ਰਾਜ਼ੀਲ ਨੂੰ ਵੀ ਦਿੱਤਾ ਧੋਖਾ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਨਾਰਵੇ 'ਚ ਫਾਈਜ਼ਰ ਦੀ ਕੋਰੋਨਾ ਵੈਕਸੀਨ ਲਗਵਾਉਣ ਮਗਰੋਂ 13 ਲੋਕਾਂ ਦੀ ਮੌਤ
NEXT STORY