ਪੈਨਸਿਲਵੇਨੀਆ (ਰਾਜ ਗੋਗਨਾ)- ਹੈਰੀਸਨ ਸਿਟੀ ਪੈਨਸਿਲਵੇਨੀਆ ਸੂਬੇ ਦੀ ਇਕ ਨਰਸ ਨੂੰ 22 ਨਰਸਿੰਗ ਹੋਮ ਮਰੀਜ਼ਾਂ ਨੂੰ ਜਾਣ ਬੁੱਝ ਕੇ ਇਨਸੁਲਿਨ ਦੀ ਜਾਨਲੇਵਾ ੳਵਰਡੋਜ਼ ਦੇਣ, ਜਿਨ੍ਹਾਂ ’ਚੋਂ 17 ਮਰੀਜ਼ਾਂ ਦੀ ਮੌਤ ਹੋ ਗਈ ਸੀ, ਦੇ ਦੋਸ਼ ਵਿਚ ਇਕ ਅਦਾਲਤ ਨੇ 360 ਤੋਂ 780 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਮਰੀਜ਼ਾਂ ਦੀ ਉਮਰ 43 ਤੋਂ 104 ਸਾਲ ਦੇ ਦਰਮਿਆਨ ਸੀ।
ਇਹ ਵੀ ਪੜ੍ਹੋ- ਇਨਸਾਨੀਅਤ ਹੋਈ ਸ਼ਰਮਸਾਰ ! ਕੁਆਰੀ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਫ਼ਿਰ ਲਿਫ਼ਾਫੇ 'ਚ ਪਾ ਕੇ ਸੜਕ 'ਤੇ ਸੁੱਟਿਆ
ਪੈਨਸਿਲਵੇਨੀਆ ਸੂਬੇ ਦੀ ਰਹਿਣ ਵਾਲੀ ਹੀਥਰ ਪ੍ਰੈਸਡੀ ਨਾਮਕ ਨਰਸ ਨੂੰ ਬਟਲਰ ਕਾਉਂਟੀ ਕਾਮਨ ਕੋਰਟ ਨੇ ਇਹ ਸਜ਼ਾ ਸੁਣਾਈ। ਜ਼ਿਕਰਯੋਗ ਹੈ ਕਿ ਨਰਸ ਹੀਥਰ ਪ੍ਰਸੈਡੀ ਮਈ 2023 ’ਚ ਗ੍ਰਿਫਤਾਰੀ ਤੋਂ ਬਾਅਦ ਜੇਲ੍ਹ ਵਿਚ ਬੰਦ ਸੀ।
ਇਹ ਵੀ ਪੜ੍ਹੋ- ਨਵਜੋਤ ਸਿੰਘ ਸਿੱਧੂ ਨੇ ਪਤਨੀ ਦੀ ਸਿਹਤ ਬਾਰੇ ਦਿੱਤੀ ਅਪਡੇਟ, ਦੱਸਿਆ- '70 ਟਾਂਕੇ ਖੋਲ੍ਹ ਦਿੱਤੇ ਗਏ ਨੇ ਤੇ ਜ਼ਖ਼ਮ...'
2020 ਵਿਚ ਐਲੇਗੇਨੀ, ਆਰਮਸਟ੍ਰਾਂਗ, ਬਟਲਰ ਅਤੇ ਵੈਸਟਮੋਰਲੈਂਡ ਕਾਉਂਟੀਆਂ ਵਿਚ 22 ਮਰੀਜ਼ਾਂ ਨੂੰ ਇਨਸੁਲਿਨ ਦੀ ਘਾਤਕ ਅਤੇ ਸੰਭਾਵੀ ਤੌਰ ’ਤੇ ਘਾਤਕ ਖੁਰਾਕਾਂ ਦਾ ਪ੍ਰਬੰਧਨ ਕਰਨ ਲਈ ਅਦਾਲਤ ਨੇ ਉਸ ਨੂੰ ਦੋਸ਼ੀ ਠਹਿਰਾਇਆ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕਾਂ ਨੂੰ ਭੁਗਤਣਾ ਪੈ ਰਿਹੈ ਕੁਦਰਤ ਨਾਲ ਛੇੜਛਾੜ ਕਰਨ ਦਾ ਖਾਮਿਆਜ਼ਾ, ਹੁਣ ਸਾਊਦੀ ਅਰਬ ’ਚ ਬਣੇ ਹੜ੍ਹ ਵਰਗੇ ਹਾਲਾਤ
NEXT STORY