Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    6:18:33 PM

  • punjab police police checkpoints officers

    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

  • amarinder singh raja warring rahul gandhi resignation

    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ...

  • dsp office  punjab police  police checkpoint

    ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ,...

  • electrician  daughter  father  mother

    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • NY ਦੀ ਕਾਰਨਲ ਯੂਨੀਵਰਸਿਟੀ 'ਚ ਵਿਦਿਆਰਥਣ ਨਾਲ ਹੋਏ ਗੈਂਗਰੇਪ ਮਾਮਲੇ 'ਚ ਨਵਾਂ ਮੋੜ ! ਮੁੜ ਸ਼ੁਰੂ ਹੋਈ ਜਾਂਚ

INTERNATIONAL News Punjabi(ਵਿਦੇਸ਼)

NY ਦੀ ਕਾਰਨਲ ਯੂਨੀਵਰਸਿਟੀ 'ਚ ਵਿਦਿਆਰਥਣ ਨਾਲ ਹੋਏ ਗੈਂਗਰੇਪ ਮਾਮਲੇ 'ਚ ਨਵਾਂ ਮੋੜ ! ਮੁੜ ਸ਼ੁਰੂ ਹੋਈ ਜਾਂਚ

  • Edited By Harpreet Singh,
  • Updated: 29 Sep, 2026 11:03 AM
United States of America
ny university
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਦੀ ਮਸ਼ਹੂਰ ਆਈ.ਵੀ. ਲੀਗ ਯੂਨੀਵਰਸਿਟੀ 'ਕਾਰਨਲ' 'ਚ 2024 ਦੌਰਾਨ ਇੱਕ ਵਿਦਿਆਰਥਣ ਨਾਲ ਹੋਏ ਗੈਂਗਰੇਪ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਨਿਊਯਾਰਕ ਸਟੇਟ ਦੇ ਵਕੀਲਾਂ ਨੇ ਐਲਾਨ ਕੀਤਾ ਹੈ ਕਿ ਉਹ ਇਸ ਅਪਰਾਧਿਕ ਮਾਮਲੇ ਦੀ ਜਾਂਚ ਦੋਬਾਰਾ ਖੋਲ੍ਹ ਰਹੇ ਹਨ ਅਤੇ ਇਸ ਕੇਸ ਨੂੰ ਗ੍ਰੈਂਡ ਜਿਊਰੀ ਸਾਹਮਣੇ ਪੇਸ਼ ਕੀਤਾ ਜਾਵੇਗਾ।  

ਇਹ ਕਦਮ ਪੀੜਤਾ ਵੱਲੋਂ 16 ਸਤੰਬਰ ਨੂੰ ਦਾਇਰ ਕੀਤੇ ਗਏ ਇੱਕ ਸਿਵਲ ਕੇਸ ਤੋਂ ਬਾਅਦ ਚੁੱਕਿਆ ਗਿਆ ਹੈ। ਪੀੜਤਾ ਅਨੁਸਾਰ, ਯੂਨੀਵਰਸਿਟੀ ਦੇ 'ਚੀ ਫਾਈ' ਫ੍ਰੈਟਰਨਿਟੀ ਹਾਊਸ 'ਚ ਉਸ ਨੂੰ ਨਸ਼ੀਲਾ ਪਦਾਰਥ ਅਤੇ ਸ਼ਰਾਬ ਪਿਲਾ ਕੇ 7 ਨੌਜਵਾਨਾਂ ਨੇ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ ਸੀ। ਵਿਦਿਆਰਥਣ ਨੇ 8 ਨਵੰਬਰ 2024 ਨੂੰ ਪੁਲਸ ਕੋਲ ਇਸ ਦੀ ਸ਼ਿਕਾਇਤ ਕੀਤੀ ਸੀ। ਮੁਕੱਦਮੇ 'ਚ ਇੱਕ ਸਨੈਪਚੈਟ ਗਰੁੱਪ ਚੈੱਟ ਦਾ ਸਕ੍ਰੀਨਸ਼ਾਟ ਵੀ ਸ਼ਾਮਲ ਹੈ, ਜਿਸ 'ਚ ਫ੍ਰੈਟਰਨਿਟੀ ਦੇ ਮੈਂਬਰਾਂ ਨੇ ਅਸ਼ਲੀਲ ਸ਼ਬਦਾਂ 'ਚ ਘਟਨਾ ਦਾ ਜ਼ਿਕਰ ਕੀਤਾ ਸੀ।

ਟੌਮਪਕਿਨਜ਼ ਕਾਊਂਟੀ ਦੇ ਡਿਸਟ੍ਰਿਕਟ ਅਟਾਰਨੀ ਮੈਥਿਊ ਵੈਨ ਹੌਟਨ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਦਿੱਤੇ ਬਿਆਨਾਂ ਦੇ ਆਧਾਰ 'ਤੇ ਕਾਨੂੰਨੀ ਸਬੂਤ ਘੱਟ ਹੋਣ ਕਾਰਨ ਕੇਸ ਦਰਜ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ 2024 ਦੇ ਸ਼ੁਰੂਆਤੀ ਬਿਆਨ 'ਚ ਵਿਦਿਆਰਥਣ ਨੇ ਜ਼ਬਰਦਸਤੀ ਨਸ਼ਾ ਦੇਣ ਜਾਂ ਗੈਂਗਰੇਪ ਦਾ ਦੋਸ਼ ਨਹੀਂ ਲਾਇਆ ਸੀ, ਪਰ ਉਨ੍ਹਾਂ ਮੰਨਿਆ ਕਿ ਜਿਨਸੀ ਸ਼ੋਸ਼ਣ ਦੀਆਂ ਪੀੜਤਾਂ ਨੂੰ ਇਸ ਸਦਮੇ 'ਚੋਂ ਬਾਹਰ ਆਉਣ ਅਤੇ ਪੂਰੀ ਘਟਨਾ ਨੂੰ ਸਮਝਣ 'ਚ ਲੰਬਾ ਸਮਾਂ ਲੱਗ ਸਕਦਾ ਹੈ। ਹੁਣ ਨਵੇਂ ਤੱਥਾਂ ਦੇ ਆਧਾਰ 'ਤੇ ਕੇਸ ਨੂੰ ਗ੍ਰੈਂਡ ਜਿਊਰੀ ਸਾਹਮਣੇ ਰੱਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਪੀੜਤਾ ਦੇ ਵਕੀਲ ਥਾਮਸ ਗਿਊਫਰਾ ਅਨੁਸਾਰ, ਘਟਨਾ ਤੋਂ ਬਾਅਦ ਲੜਕੀ ਭਾਰੀ ਮਾਨਸਿਕ ਸਦਮੇ ਵਿੱਚ ਸੀ। ਪੁਲਸ ਵੱਲੋਂ ਸ਼ੁਰੂਆਤੀ ਸ਼ਿਕਾਇਤ ਤੋਂ ਬਾਅਦ ਉਸ ਨਾਲ ਦੁਬਾਰਾ ਕੋਈ ਗੱਲਬਾਤ ਜਾਂ ਸਹੀ ਤਰੀਕੇ ਨਾਲ ਜਾਂਚ ਨਹੀਂ ਕੀਤੀ ਗਈ, ਜੋ ਕਿ ਗੰਭੀਰ ਅਪਰਾਧਾਂ ਦੀ ਜਾਂਚ ਵਿੱਚ ਵੱਡੀ ਲਾਪਰਵਾਹੀ ਹੈ। ਦੂਜੇ ਪਾਸੇ ਯੂਨੀਵਰਸਿਟੀ ਨੇ ਲੜਕੀ ਦੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ ਕਿ ਦੋਸ਼ੀਆਂ ਨੂੰ ਸਿਰਫ਼ 'ਐਸੇ' ਲਿਖਣ ਦੀ ਹਲਕੀ ਸਜ਼ਾ ਦਿੱਤੀ ਗਈ ਸੀ। ਯੂਨੀਵਰਸਿਟੀ ਅਨੁਸਾਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਯੂਨੀਵਰਸਿਟੀ ਤੋਂ ਕੱਢ ਦਿੱਤਾ ਗਿਆ ਸੀ। 

ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੂਰੇ ਅਮਰੀਕਾ 'ਚ ਰੋਸ ਦੀ ਲਹਿਰ ਹੈ। ਅਦਾਕਾਰਾ ਫ਼ਲੋਰੈਂਸ ਪਿਊ ਅਤੇ ਅਮਰੀਕੀ ਸੰਸਦ ਮੈਂਬਰ ਐਲੇਕਜ਼ੈਂਡਰੀਆ ਓਕਾਸਿਓ-ਕੋਰਟੇਜ਼ ਸਣੇ ਕਈ ਮਸ਼ਹੂਰ ਸ਼ਖਸੀਅਤਾਂ ਨੇ ਪੀੜਤਾ ਦੇ ਹੱਕ ਵਿੱਚ ਆਵਾਜ਼ ਚੁੱਕੀ ਹੈ। ਇਥਾਕਾ ਦੇ ਮੇਅਰ ਨੇ ਯੂਨੀਵਰਸਿਟੀ ਦੇ ਸਕਿਓਰਿਟੀ ਸਿਸਟਮ ਦੀ ਸਮੀਖਿਆ ਹੋਣ ਤੱਕ ਸਾਰੇ ਸਟੂਡੈਂਟ ਈਵੈਂਟਾਂ 'ਤੇ ਰੋਕ ਲਗਾ ਦਿੱਤੀ ਹੈ। ਯੂਨੀਵਰਸਿਟੀ ਦੇ ਸਰਵੇ ਅਨੁਸਾਰ, ਕਾਰਨਲ ਵਿੱਚ 35 ਫ਼ੀਸਦੀ ਅੰਡਰਗ੍ਰੈਜੂਏਟ ਔਰਤਾਂ ਨੇ ਜਿਨਸੀ ਸ਼ੋਸ਼ਣ ਦਾ ਸਾਹਮਣਾ ਕਰਨ ਦੀ ਗੱਲ ਮੰਨੀ ਹੈ, ਜੋ ਕਿ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ- 'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • New York
  • Cornell University
  • Investigation
  • Students

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਨਿਕਲੀ 200 ਕਰੋੜ ਦੀ ਲਾਟਰੀ!

NEXT STORY

Stories You May Like

  • woman murder in ludhiana
    ਲੁਧਿਆਣਾ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ
  • pak police identify suspects
    ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • demand for cbi probe raised in the death of kuljit sandhu
    ਮਹਿਲਾ ਸਰਪੰਚ ਦੇ ਪਤੀ ਕੁਲਜੀਤ ਸੰਧੂ ਦੀ ਮੌਤ ਦੇ ਮਾਮਲੇ 'ਚ CBI ਜਾਂਚ ਦੀ ਉੱਠੀ ਮੰਗ
  • chitkara university news
    ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ
  • new family electric scooter launched  bookings open
    ਲਾਂਚ ਹੋ ਗਿਆ ਨਵਾਂ ਫੈਮਿਲੀ ਇਲੈਕਟ੍ਰਿਕ ਸਕੂਟਰ ! ਬੂਕਿੰਗ ਹੋਈ ਸ਼ੁਰੂ, ਜਾਣੋ ਫੀਚਰ ਤੇ ਕੀਮਤ
  • iit student  professor  leave  investigation  mumbai
    IIT ਵਿਦਿਆਰਥੀ ਦੀ ਮੌਤ ਦੇ ਮਾਮਲੇ 'ਚ ਪ੍ਰੋਫੈਸਰ ਦੁਲਾ ਨੂੰ ਦਿੱਤੀ ਗਈ 'ਛੁੱਟੀ' ! ਨਿਰਪੱਖ ਜਾਂਚ ਲਈ ਕੀਤੀ ਗਈ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
Trending
Ek Nazar
russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pak force action
      ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ
    • heartbroken woman takes unique revenge
      ਦਿਲ ਟੁੱਟਿਆ ਤਾਂ ਔਰਤ ਨੇ ਲਿਆ 'ਅਨੋਖਾ' ਬਦਲਾ ! ਖਬਰ ਪੜ੍ਹ ਹੱਸ-ਹੱਸ ਹੋ ਜਾਓਗੇ...
    • flydubai incident
      ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...
    • new office for religious affairs
      ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ
    • dengue outbreak
      ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ
    • cases in punjab
      ਲਹਿੰਦੇ ਪੰਜਾਬ 'ਚ ਪੰਜ ਸਾਲਾਂ ਦੌਰਾਨ ਹਿੰਸਾ ਦੇ ਲਗਭਗ 1,96,000 ਮਾਮਲੇ ਆਏ...
    • flydubai un chief guterres
      ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ
    • putin praised narendra modi ideas
      ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ "ਬਹੁਤ ਵਧੀਆ ਵਿਚਾਰ" : ਪੁਤਿਨ
    • narendra modi samit machchhar video call
      PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ, ਕਿਹਾ- ਸਾਨੂੰ ਤੁਹਾਡੇ 'ਤੇ...
    • great crisis in china
      ਚੀਨ 'ਚ ਮਹਾ-ਸੰਕਟ! ਏਵਰਗ੍ਰਾਂਡੇ ਦੀ ਤਬਾਹੀ ਤੋਂ ਬਾਅਦ ਸਰਕਾਰ ਐਕਸ਼ਨ 'ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +