Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    11:15:22 PM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਖ਼ਤਮ ਹੋ ਗਿਆ ਪੈਟਰੋਲ ! CarLess ਨਿਯਮ ਲਿਆਉਣ ਦੀ ਤਿਆਰੀ 'ਚ ਇਸ ਦੇਸ਼ ਦੀ ਸਰਕਾਰ

INTERNATIONAL News Punjabi(ਵਿਦੇਸ਼)

ਖ਼ਤਮ ਹੋ ਗਿਆ ਪੈਟਰੋਲ ! CarLess ਨਿਯਮ ਲਿਆਉਣ ਦੀ ਤਿਆਰੀ 'ਚ ਇਸ ਦੇਸ਼ ਦੀ ਸਰਕਾਰ

  • Edited By Harpreet Singh,
  • Updated: 16 Mar, 2026 09:39 AM
International
nz runs out of petrol
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ ਵਿੱਚ ਚੱਲ ਰਹੀ ਇਰਾਨ-ਅਮਰੀਕਾ ਦੀ ਜੰਗ ਦਾ ਅਸਰ ਹੁਣ ਕਈ ਦੇਸ਼ਾਂ 'ਚ ਸਾਫ਼ ਦਿਖਾਈ ਦੇਣ ਲੱਗਾ ਹੈ। ਇਸੇ ਦੌਰਾਨ ਨਿਊਜ਼ੀਲੈਂਡ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਤੇਲ ਸਪਲਾਈ ਪ੍ਰਭਾਵਿਤ ਹੋਣ ਕਾਰਨ ਪੈਟਰੋਲ ਦੀਆਂ ਕੀਮਤਾਂ 3 ਡਾਲਰ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਗਈਆਂ ਹਨ, ਜਿਸ ਕਾਰਨ ਲੋਕਾਂ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਦੇਸ਼ 'ਚ ਤੇਲ ਦੀ ਸਪਲਾਈ ਖ਼ਤਮ ਹੋ ਗਈ ਹੈ, ਪਰ ਸਰਕਾਰ ਅਤੇ ਤੇਲ ਸਪਲਾਇਰਾਂ ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ ਵਿੱਚ ਤੇਲ ਦੀ ਕੋਈ ਕਮੀ ਨਹੀਂ ਹੈ ਅਤੇ ਸਪਲਾਈ ਪੂਰੀ ਤਰ੍ਹਾਂ ਨਿਰੰਤਰ ਚੱਲਦੀ ਰਹੇਗੀ।

ਅੰਤਰਰਾਸ਼ਟਰੀ ਊਰਜਾ ਏਜੰਸੀ (IEA) ਦੇ ਫੈਸਲੇ ਅਨੁਸਾਰ, ਨਿਊਜ਼ੀਲੈਂਡ ਸਰਕਾਰ ਨੇ ਆਪਣੇ ਰਣਨੀਤਕ ਭੰਡਾਰ ਵਿੱਚੋਂ 6 ਦਿਨਾਂ ਦਾ ਤੇਲ ਬਾਜ਼ਾਰ ਵਿੱਚ ਛੱਡਣ ਦਾ ਫੈਸਲਾ ਕੀਤਾ ਹੈ। ਇਸ ਦਾ ਮਕਸਦ ਕੀਮਤਾਂ ਨੂੰ ਸਥਿਰ ਕਰਨਾ ਅਤੇ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨੂੰ ਰੋਕਣਾ ਹੈ। ਵਿੱਤ ਮੰਤਰੀ ਨਿਕੋਲਾ ਵਿਲਿਸ ਨੇ ਸੰਕੇਤ ਦਿੱਤਾ ਹੈ ਕਿ ਜੇਕਰ ਸਥਿਤੀ ਹੋਰ ਵਿਗੜਦੀ ਹੈ, ਤਾਂ ਸਰਕਾਰ 1979 ਵਾਂਗ Carless Days ਵਰਗੇ ਨਿਯਮ ਲਾਗੂ ਕਰ ਸਕਦੀ ਹੈ, ਜਿਸ ਤਹਿਤ ਹਰ ਗੱਡੀ ਨੂੰ ਹਫ਼ਤੇ ਵਿੱਚ ਇੱਕ ਦਿਨ ਸੜਕਾਂ 'ਤੇ ਚੱਲਣ ਤੋਂ ਰੋਕਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ- 'ਛੇਤੀ ਖ਼ਾਲੀ ਕਰ ਦਿਓ ਦੁਬਈ ਦੇ ਇਹ ਇਲਾਕੇ..!', ਜੰਗ ਵਿਚਾਲੇ ਇਰਾਨ ਨੇ ਦੇ'ਤੀ ਵੱਡੇ ਹਮਲੇ ਦੀ ਚਿਤਾਵਨੀ

ਸਰਕਾਰ ਨੇ ਫਿਲਹਾਲ ਪੈਟਰੋਲ 'ਤੇ ਲੱਗਣ ਵਾਲੇ 'ਫਿਊਲ ਐਕਸਾਈਜ਼ ਟੈਕਸ' ਵਿੱਚ ਕਟੌਤੀ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਅਜਿਹਾ ਕਰਨ ਨਾਲ ਤੇਲ ਦੀ ਵਰਤੋਂ ਵਧੇਗੀ, ਜੋ ਕਿ ਮੌਜੂਦਾ ਸੰਕਟ ਦੇ ਸਮੇਂ ਉਚਿਤ ਨਹੀਂ ਹੈ। ਊਰਜਾ ਮੰਤਰੀ ਸ਼ੇਨ ਜੋਨਸ ਨੇ ਦੱਸਿਆ ਕਿ ਨਿਊਜ਼ੀਲੈਂਡ ਕੋਲ ਇਸ ਵੇਲੇ ਲਗਭਗ 50 ਦਿਨਾਂ ਦਾ ਤੇਲ ਭੰਡਾਰ ਮੌਜੂਦ ਹੈ (ਜਿਸ ਵਿੱਚ 32 ਦਿਨਾਂ ਦਾ ਸਟਾਕ ਦੇਸ਼ ਅੰਦਰ ਹੈ ਅਤੇ 25 ਦਿਨਾਂ ਦਾ ਸਟਾਕ ਜਹਾਜ਼ਾਂ ਰਾਹੀਂ ਰਸਤੇ ਵਿੱਚ ਹੈ)। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 'ਪੈਨਿਕ ਬਾਇੰਗ' ਨਾ ਕਰਨ, ਕਿਉਂਕਿ ਇਸ ਨਾਲ ਸਥਾਨਕ ਪੱਧਰ 'ਤੇ ਆਰਜ਼ੀ ਕਿੱਲਤ ਪੈਦਾ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 45 ਤੋਂ 50 ਸੈਂਟ ਅਤੇ ਡੀਜ਼ਲ ਵਿੱਚ 72 ਸੈਂਟ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਰਿਪੋਰਟਾਂ ਅਨੁਸਾਰ 91 ਆਕਟੇਨ ਪੈਟਰੋਲ ਦੀ ਔਸਤ ਕੀਮਤ ਹੁਣ 3 ਡਾਲਰ ਤੋਂ ਉੱਪਰ ਚਲੀ ਗਈ ਹੈ, ਜਿਸ ਕਾਰਨ ਆਮ ਪਰਿਵਾਰਾਂ ਦੇ ਬਜਟ 'ਤੇ ਮਹੀਨੇ ਦਾ ਲਗਭਗ 100-150 ਡਾਲਰ ਦਾ ਵਾਧੂ ਬੋਝ ਪੈ ਰਿਹਾ ਹੈ।

ਇਹ ਵੀ ਪੜ੍ਹੋ- PM ਨੇਤਨਯਾਹੂ ਦੀ ਮੌਤ ਦੀਆਂ ਖ਼ਬਰਾਂ ਵਿਚਾਲੇ ਇਜ਼ਰਾਈਲੀ ਸਰਕਾਰ ਨੇ ਜਾਰੀ ਕੀਤਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • No Petrol
  • Petrol Shortage
  • Iran Escalation
  • Carless Days

ਈਰਾਨੀ ਡਰੋਨ ਹਮਲੇ ਮਗਰੋਂ Dubai Airport ਨੇੜੇ ਲੱਗੀ ਅੱਗ, ਸਾਰੀਆਂ ਉਡਾਣਾਂ ਰੱਦ

NEXT STORY

Stories You May Like

  • now   junk food   will not be sold inside and outside schools
    ਹੁਣ ਸਕੂਲਾਂ ਦੇ ਅੰਦਰ-ਬਾਹਰ ਨਹੀਂ ਵਿਕੇਗਾ 'ਜੰਕ ਫੂਡ', ਇਸ ਸੂਬੇ ਦੀ ਸਰਕਾਰ ਨੇ ਬਦਲੇ ਨਿਯਮ
  • petrol prices protests
    ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ! J.I. ਨੇ ਪਾਕਿ ਸਰਕਾਰ ਤੋਂ 'ਡਿਊਟੀ' ਖ਼ਤਮ ਕਰਨ ਦੀ ਕੀਤੀ ਮੰਗ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • h 1b visa holders face a sword
    H-1B ਵੀਜ਼ਾ ਧਾਰਕਾਂ 'ਤੇ ਲਟਕੀ ਤਲਵਾਰ: ਨੌਕਰੀ ਖੁੱਸਣ 'ਤੇ ਛੱਡਣਾ ਪਵੇਗਾ US, ‘ਗ੍ਰੇਸ ਪੀਰੀਅਡ’ ਨਿਯਮ ਹੋ ਸਕਦੈ ਖ਼ਤਮ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • bjp government is necessary to bring a prosperous state in punjab
    ਪੰਜਾਬ 'ਚ 'ਸਰਕਾਰ-ਏ-ਖਾਲਸਾ' ਵਰਗਾ ਖ਼ੁਸ਼ਹਾਲ ਰਾਜ ਲਿਆਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ:  ਢਿੱਲੋਂ
  • draft bill submitted to punjab government
    ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ ਦਾ ਪ੍ਰਸਤਾਵ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • imran khan
      ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ ਪੱਤਰਕਾਰ ਦੇ ਦਾਅਵੇ ਨਾਲ ਫੈਲੀ...
    • indian physicist deepak dhar honored
      ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ
    • new york and new jersey celebrate india independence day
      ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ
    • houthis to impose tax
      ਇਰਾਨ ਤੋਂ ਬਾਅਦ ਹੁਣ ਹੂਤੀ ਵੀ ਵਸੂਲਣਗੇ ਜਹਾਜ਼ਾਂ ਤੋਂ ਟੈਕਸ ! ਸਿਰਫ਼ ਇਸ ਦੇਸ਼ ਨੂੰ...
    • gurmat gyan competition
      ਕਲਤੂਰਾ ਸਿੱਖ ਇਟਲੀ ਦੇ ਸਹਿਯੋਗ ਨਾਲ ਕਰਵਾਏ ਗਏ 9ਵੇਂ ਗੁਰਮਤਿ ਗਿਆਨ ਮੁਕਾਬਲੇ
    • why don  t pakistani students protest
      ਪਾਕਿਸਤਾਨੀ ਵਿਦਿਆਰਥੀ ਵਿਰੋਧ-ਪ੍ਰਦਰਸ਼ਨ ਕਿਉਂ ਨਹੀਂ ਕਰਦੇ?
    • woman rescue after 36 hours
      "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ ਦੱਬੀ ਰਹੀ ਮਹਿਲਾ ਨੇ ਜਿੱਤੀ...
    • russia oil crisis
      ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...
    • north korea fire missile
      ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...
    • big announcement for workers
      ਆਸਟ੍ਰੇਲੀਆ ਸਰਕਾਰ ਨੇ ਵਰਕਰਾਂ ਲਈ ਕਰ'ਤਾ ਵੱਡਾ ਐਲਾਨ, ਲੱਖਾਂ ਕਾਮਿਆਂ ਨੂੰ ਹੋਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +