Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    3:38:17 PM

  • halwara airport air india passengers

    ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ...

  • raja warring  s first statement on the meeting at charanjit channi  s house

    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ...

  • employees no work from home offices time change

    Work From Home ਖ਼ਤਮ ! ਦਫ਼ਤਰਾਂ ਦਾ ਟਾਈਮ ਵੀ ਹੋ...

  • pensioners relief 7 years pending payment

    ਪੈਨਸ਼ਨਰਾਂ ਨੂੰ ਵੱਡੀ ਰਾਹਤ : 7 ਸਾਲਾਂ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਭਾਰਤ ਦੇ ਵਿਦੇਸ਼ੀ ਨਾਗਰਿਕਾਂ ਲਈ ਵੱਡੀ ਖ਼ਬਰ, ਹੁਣ ਯਾਤਰਾ ਦੌਰਾਨ ਨਾਲ ਨਹੀਂ ਰੱਖਣਾ ਪਏਗਾ ਪੁਰਾਣਾ ਪਾਸਪੋਰਟ

INTERNATIONAL News Punjabi(ਵਿਦੇਸ਼)

ਭਾਰਤ ਦੇ ਵਿਦੇਸ਼ੀ ਨਾਗਰਿਕਾਂ ਲਈ ਵੱਡੀ ਖ਼ਬਰ, ਹੁਣ ਯਾਤਰਾ ਦੌਰਾਨ ਨਾਲ ਨਹੀਂ ਰੱਖਣਾ ਪਏਗਾ ਪੁਰਾਣਾ ਪਾਸਪੋਰਟ

  • Edited By Cherry,
  • Updated: 30 Mar, 2021 10:14 AM
United States of America
oci card holders not require old passport india travel
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ) : ਭਾਰਤ ਦੇ ਵਿਦੇਸ਼ੀ ਨਾਗਰਿਕ (ਓ.ਸੀ.ਆਈ.) ਦਾ ਕਾਰਡ ਰੱਖਣ ਵਾਲੇ ਭਾਰਤੀ ਮੂਲ ਜਾਂ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਹੁਣ ਭਾਰਤ ਜਾਣ ਲਈ ਆਪਣੇ ਪੁਰਾਣੇ ਪਾਸਪੋਰਟ ਨਾਲ ਰੱਖਣ ਦੀ ਜ਼ਰੂਰਤ ਨਹੀਂ ਹੈ। ਭਾਰਤੀ ਦੂਤਾਵਾਸ ਨੇ ਕੇਂਦਰ ਸਰਕਾਰ ਵੱਲੋਂ ਇਸ ਸਬੰਧ ਵਿਚ ਜਾਰੀ ਸੂਚਨਾ ਦਾ ਜ਼ਿਕਰ ਕਰਦੇ ਹੋਏ ਸੋਮਵਾਰ ਨੂੰ ਦੱਸਿਆ ਕਿ ਓ.ਸੀ.ਆਈ. ਕਾਰਡ ਨਾਲ ਪੁਰਾਣੇ ਪਾਸਪੋਰਟ ਰੱਖਣ ਦੀ ਜ਼ਰੂਰਤ ਸਮਾਪਤ ਕਰ ਦਿੱਤੀ ਗਈ ਹੈ। ਇਸ ਘੋਸ਼ਣਾ ਨੇ ਵਿਦੇਸ਼ਾਂ ਵਿਚ ਰਹਿ ਰਹੇ ਭਾਰਤੀਆਂ ਦੀ ਇਕ ਵੱਡੀ ਚਿੰਤਾ ਨੂੰ ਦੂਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ: WHO ਦੀ ਕੋਵਿਡ-19 ਜਾਂਚ ਰਿਪੋਰਟ ਲੀਕ, ਜਾਣੋ ਕਿਵੇਂ ਫੈਲਿਆ ਦੁਨੀਆ ’ਚ ਕੋਰੋਨਾ ਵਾਇਰਸ

ਦੂਤਾਵਾਸ ਨੇ ਕਿਹਾ, ‘ਹੁਣ ਤੋਂ ਪੁਰਾਣੀ ਪਾਸਪੋਰਟ ਸੰਖਿਆ ਵਾਲੇ ਮੌਜੂਦਾ ਓ.ਸੀ.ਆਈ. ਕਾਰਡ ਦੇ ਸਹਾਰੇ ਯਾਤਰਾ ਕਰਨ ਵਾਲੇ ਓ.ਸੀ.ਆਈ. ਕਾਰਡ ਧਾਰਕ ਨੂੰ ਪੁਰਾਣਾ ਪਾਸਪੋਰਟ ਨਾਲ ਰੱਖਣ ਦੀ ਜ਼ਰੂਰਤ ਨਹੀਂ ਹੈ ਪਰ ਨਵਾਂ (ਮੌਜੂਦਾ) ਪਾਸਪੋਰਟ ਨਾਲ ਰੱਖਣਾ ਜ਼ਰੂਰੀ ਹੋਵੇਗਾ।’ ਦੂਤਾਵਾਸ ਨੇ ਦੱਸਿਆ ਕਿ ਭਾਰਤ ਸਰਕਾਰ ਨੇ 20 ਸਾਲ ਤੋਂ ਘੱਟ ਅਤੇ 50 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਕਾਰਡਧਾਰਕਾਂ ਲਈ ਓ.ਸੀ.ਆਈ. ਕਾਰਡ ਦੁਬਾਰਾ ਜਾਰੀ ਕਰਨ ਦੀ ਮਿਆਦ ਹੋਰ ਵਧਾ ਕੇ 21 ਦਸੰਬਰ 2021 ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ: ਨਿਊਯਾਰਕ ’ਚ ਸ਼ੌਂਕ ਪੂਰਾ ਕਰਨ ਲਈ ਗਾਂਜੇ ਦਾ ਸੇਵਨ ਕਰ ਸਕਣਗੇ ਲੋਕ, ਨਵਾਂ ਕਾਨੂੰਨ ਲਿਆਉਣ ’ਤੇ ਬਣੀ ਸਹਿਮਤੀ

ਸਾਲ 2005 ਤੋਂ ਲਾਗੂ ਓ.ਸੀ.ਆਈ. ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 20 ਸਾਲ ਤੋਂ ਘੱਟ ਅਤੇ 50 ਸਾਲ ਤੋਂ ਜ਼ਿਆਦਾ ਉਮਰ ਦੇ ਕਾਰਡਧਾਰਕਾਂ ਨੂੰ ਹਰ ਵਾਰ ਨਵਾਂ ਪਾਸਪੋਰਟ ਬਨਵਾਉਣ ’ਤੇ ਆਪਣਾ ਕਾਰਡ ਦੁਬਾਰਾ ਜਾਰੀ ਕਰਾਉਣਾ ਹੁੰਦਾ ਹੈ। ਭਾਰਤ ਸਰਕਾਰ ਨੇ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਇਸ ਮਿਆਦ ਕਈ ਵਾਰ ਵਧਾਈ ਹੈ ਪਰ ਓ.ਸੀ.ਆਈ. ਕਾਰਡਧਾਰਕਾਂ ਲਈ ਯਾਤਰਾ ਦੌਰਾਨ ਪੁਰਾਣੇ ਪਾਸਪੋਰਟ ਨੂੰ ਨਾਲ ਰੱਖਣ ਦੀ ਜ਼ਰੂਰਤ ਵਿਚ ਛੋਟ ਪਹਿਲੀ ਵਾਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਅਮਰੀਕਾ ’ਚ ਬਣਾਈ ਗਈ ਸਿੱਖ ਇਤਿਹਾਸ 'ਤੇ ਚਾਨਣਾ ਪਾਉਂਦੀ 'ਸਿੱਖ ਆਰਟ ਗੈਲਰੀ'

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • OCI card holders
  • not require
  • old passport
  • India travel
  • ਓ ਸੀ ਆਈ ਕਾਰਡ ਧਾਰਕ
  • ਭਾਰਤ ਯਾਤਰਾ
  • ਪੁਰਾਣਾ ਪਾਸਪੋਰਟ
  • ਜ਼ਰੂਰਤ ਸਮਾਪਤ

ਕੋਵਿਡ-19: 1 ਅਪ੍ਰੈਲ ਤੋਂ ਲਾਹੌਰ ਅਤੇ ਹੋਰ ਸ਼ਹਿਰਾਂ 'ਚ ਲਾਗੂ ਹੋਵੇਗਾ ਲਾਕਡਾਊਨ

NEXT STORY

Stories You May Like

  • big news for epf members
    EPF ਮੈਂਬਰਾਂ ਲਈ ਵੱਡੀ ਖ਼ਬਰ: ਹੁਣ 16 ਅੰਕਾਂ ਦੀ VID ਨਾਲ ਮਿੰਟਾਂ 'ਚ ਬਦਲੋ ਆਪਣਾ Nominee
  • uidai gives big relief  now you won  t hassle of updating aadhaar
    UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ ਲਈ ਨਹੀਂ ਲਗਾਉਣੇ ਪੈਣਗੇ ਚੱਕਰ
  • passport is not proof of citizenship ministry of external affairs
    'ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ..!' ਵਿਦੇਸ਼ ਮੰਤਰਾਲੇ ਦੇ ਬਿਆਨ ਨੇ ਭਾਰਤੀਆਂ 'ਚ ਛੇੜੀ ਵੱਡੀ ਚਰਚਾ
  • big relief for lakhs of pgi patients
    PGI ਦੇ ਲੱਖਾਂ ਮਰੀਜ਼ਾਂ ਲਈ ਵੱਡੀ ਰਾਹਤ, ਹੁਣ ਰਿਪੋਰਟ ਲਈ ਹਰ ਵਾਰ ਹਸਪਤਾਲ ਜਾਣ ਦੀ ਲੋੜ ਨਹੀਂ
  • important news for pilgrims going on amarnath yatra
    ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਸੁਰੱਖਿਆ ਨੂੰ ਲੈ ਕੇ...
  • alert for indians in uae
    UAE 'ਚ ਭਾਰਤੀਆਂ ਲਈ ਅਲਰਟ! 26 ਤੋਂ 30 ਜੂਨ ਤੱਕ ਪਾਸਪੋਰਟ ਤੇ ਵੀਜ਼ਾ ਸੇਵਾਵਾਂ ਰਹਿਣਗੀਆਂ ਬੰਦ, ਜਾਣੋ ਵਜ੍ਹਾ
  • making passport has become expensive
    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ ਕਿੰਨਾ ਹੋਵੇਗਾ ਖ਼ਰਚਾ
  • no aus  now ipl winning star all rounder will play for portugal
    AUS ਨਹੀਂ, ਹੁਣ ਪੁਰਤਗਾਲ ਲਈ ਖੇਡੇਗਾ IPL ਜੇਤੂ ਸਟਾਰ ਆਲਰਾਊਂਡਰ
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
Trending
Ek Nazar
another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • politician relative among 4 arrested
      ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...
    • social media
      ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ
    • religious leaders from india pay tribute to khamenei
      ਹਿੰਦੂ, ਮੁਸਲਿਮ, ਸਿੱਖ, ਈਸਾਈ...ਭਾਰਤ ਤੋਂ ਪਹੁੰਚੇ ਧਰਮ ਗੁਰੂਆਂ ਨੇ ਈਰਾਨੀ...
    • moldova   prime minister resigns
      ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ
    • canada immigration rules
      ਜੁਲਾਈ ਤੋਂ ਬਦਲ ਗਏ ਕੈਨੇਡਾ ਦੇ ਇਮੀਗ੍ਰੇਸ਼ਨ ਨਿਯਮ! ਭਾਰਤੀ ਵਿਦਿਆਰਥੀਆਂ ਤੇ  PR...
    • drone attacks
      ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ
    • narendra modi to visit new zealand
      ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!
    • bus falls into ravine
      Big Breaking :  ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 40 ਲੋਕਾਂ ਦੀ ਮੌਤ, KP...
    • major changes in tax pension and holiday rules
      ਟੈਕਸ, ਪੈਨਸ਼ਨ ਤੇ ਛੁੱਟੀਆਂ ਦੇ ਨਿਯਮਾਂ 'ਚ ਵੱਡਾ ਫੇਰਬਦਲ! ਚਾਂਸਲਰ ਮੇਰਜ਼ ਨੇ...
    • man front of un headquarters
      UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +