Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    8:54:37 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਜਲਦ ਖ਼ਤਮ ਹੋ ਜਾਣਗੇ ਤੇਲ-ਗੈਸ! ਪਾਕਿਸਤਾਨ ਨੇ ਇਕ ਮਹੀਨਾ ਵਧਾਈਆਂ ਪਾਬੰਦੀਆਂ

INTERNATIONAL News Punjabi(ਵਿਦੇਸ਼)

ਜਲਦ ਖ਼ਤਮ ਹੋ ਜਾਣਗੇ ਤੇਲ-ਗੈਸ! ਪਾਕਿਸਤਾਨ ਨੇ ਇਕ ਮਹੀਨਾ ਵਧਾਈਆਂ ਪਾਬੰਦੀਆਂ

  • Edited By Vandana,
  • Updated: 12 May, 2026 02:03 PM
Pakistan
oil and gas run out
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਪੀ.ਟੀ.ਆਈ.): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ ਅਤੇ ਅਨਿਸ਼ਚਿਤਤਾ ਦੇ ਮੱਦੇਨਜ਼ਰ ਦੇਸ਼ ਵਿਆਪੀ ਸੰਜਮ ਨਾਲ ਵਰਤੋਂ ਮੁਹਿੰਮ (Austerity Drive) ਨੂੰ 13 ਜੂਨ ਤੱਕ ਵਧਾ ਦਿੱਤਾ ਹੈ। ਇਹ ਫੈਸਲਾ ਅਮਰੀਕਾ ਅਤੇ ਈਰਾਨ ਵਿਚਾਲੇ ਜੰਗ ਨੂੰ ਖ਼ਤਮ ਕਰਨ ਲਈ ਕਿਸੇ ਸਮਝੌਤੇ 'ਤੇ ਨਾ ਪਹੁੰਚ ਸਕਣ ਕਾਰਨ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਸਖ਼ਤ ਕਦਮ ਪਹਿਲਾਂ ਦੋ ਮਹੀਨਿਆਂ ਲਈ ਲਾਗੂ ਕੀਤੇ ਗਏ ਸਨ, ਪਰ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਇਨ੍ਹਾਂ ਨੂੰ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਹੋਰ ਵਧਾ ਦਿੱਤਾ ਗਿਆ ਹੈ।

ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਫੈਸਲਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਐਤਵਾਰ ਨੂੰ ਈਰਾਨ ਦੀ ਜੰਗ ਖ਼ਤਮ ਕਰਨ ਦੀ ਤਜਵੀਜ਼ ਨੂੰ 'ਪੂਰੀ ਤਰ੍ਹਾਂ ਅਸਵੀਕਾਰਨਯੋਗ' ਦੱਸਦਿਆਂ ਰੱਦ ਕਰਨ ਤੋਂ ਬਾਅਦ ਲਿਆ ਗਿਆ ਹੈ।ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਤੇਲ ਦੀ ਬਚਤ ਅਤੇ ਵਾਧੂ ਸੰਜਮ ਨਾਲ ਵਰਤੋਂ ਵਾਲੇ ਕਦਮਾਂ ਦੀ ਨਿਗਰਾਨੀ ਕਰਨ ਵਾਲੀ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਮੋਹਰ ਲਗਾ ਦਿੱਤੀ ਹੈ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਇਸ ਮੁਹਿੰਮ ਤਹਿਤ ਸਰਕਾਰ ਨੇ ਕਈ ਸਖ਼ਤ ਨਿਯਮ ਲਾਗੂ ਕੀਤੇ ਹਨ, ਜਿਨ੍ਹਾਂ ਵਿਚ ਸਰਕਾਰੀ ਵਾਹਨਾਂ ਲਈ ਤੇਲ ਭੱਤੇ ਵਿੱਚ 50 ਫੀਸਦੀ ਦੀ ਕਟੌਤੀ ਕੀਤੀ ਗਈ ਹੈ, ਹਾਲਾਂਕਿ ਐਂਬੂਲੈਂਸਾਂ ਅਤੇ ਜਨਤਕ ਬੱਸਾਂ ਵਰਗੇ ਜ਼ਰੂਰੀ ਵਾਹਨਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ।ਲਗਭਗ 60 ਫੀਸਦੀ ਸਰਕਾਰੀ ਵਾਹਨਾਂ ਦੀ ਵਰਤੋਂ ਬੰਦ ਕਰ ਕਰ ਦਿੱਤੀ ਗਈ ਹੈ। ਦੇਸ਼ ਦੇ ਹਿੱਤਾਂ ਲਈ ਬਹੁਤ ਜ਼ਰੂਰੀ ਦੌਰਿਆਂ ਨੂੰ ਛੱਡ ਕੇ ਬਾਕੀ ਸਾਰੇ ਵਿਦੇਸ਼ੀ ਦੌਰਿਆਂ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

ਪੜ੍ਹੋ ਇਹ ਅਹਿਮ ਖ਼ਬਰ- ਸ਼੍ਰੀਲੰਕਾ ਦੀ ਵੱਡੀ ਕਾਰਵਾਈ, 173 ਭਾਰਤੀ ਗ੍ਰਿਫ਼ਤਾਰ 

ਪਾਕਿਸਤਾਨ ਆਪਣੀ ਤੇਲ ਦੀ ਸਪਲਾਈ ਲਈ ਪੱਛਮੀ ਏਸ਼ੀਆ 'ਤੇ ਬਹੁਤ ਜ਼ਿਆਦਾ ਨਿਰਭਰ ਹੈ। 28 ਫਰਵਰੀ ਨੂੰ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ 'ਤੇ ਕੀਤੇ ਗਏ ਹਮਲੇ ਤੋਂ ਬਾਅਦ ਊਰਜਾ ਸਪਲਾਈ ਲਾਈਨਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਇਸ ਜੰਗ ਕਾਰਨ ਪਾਕਿਸਤਾਨ ਲਈ ਆਪਣੀਆਂ ਰਾਸ਼ਟਰੀ ਜ਼ਰੂਰਤਾਂ ਨੂੰ ਆਮ ਵਾਂਗ ਚਲਾਉਣਾ ਲਗਭਗ ਅਸੰਭਵ ਹੋ ਗਿਆ ਹੈ, ਜਿਸ ਕਾਰਨ ਸਰਕਾਰ ਨੂੰ ਇਹ ਸਖ਼ਤ ਕਿਫਾਇਤੀ ਕਦਮ ਚੁੱਕਣੇ ਪਏ ਹਨ

ਜਾਣੋ ਸੰਜਮ ਨਾਲ ਵਰਤੋਂ ਮੁਹਿੰਮ (Austerity Drive) ਬਾਰੇ

ਸੰਜਮ ਨਾਲ ਵਰਤੋਂ ਮੁਹਿੰਮ  ਦਾ ਅਰਥ ਹੈ ਖਰਚਿਆਂ ਵਿੱਚ ਕਟੌਤੀ ਕਰਕੇ ਸਰੋਤਾਂ ਦੀ ਸੰਭਾਲ ਕਰਨ ਦੀਆਂ ਕੋਸ਼ਿਸ਼ਾਂ। ਸਰਕਾਰਾਂ ਅਜਿਹੇ ਉਪਾਅ ਉਦੋਂ ਕਰਦੀਆਂ ਹਨ ਜਦੋਂ ਕਿਸੇ ਦੇਸ਼ ਦੀ ਆਰਥਿਕ ਸਥਿਤੀ ਦਬਾਅ ਹੇਠ ਹੁੰਦੀ ਹੈ, ਬਾਲਣ ਜਾਂ ਜ਼ਰੂਰੀ ਵਸਤੂਆਂ ਦੀ ਕਮੀ ਹੁੰਦੀ ਹੈ, ਜਾਂ ਸਰਕਾਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੁੰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Oil and cess
  • ban increased
  • Pakistan government
  • Pakistan
  • ਤੇਲ ਅਤੇ ਸੈਸ
  • ਪਾਬੰਦੀ ਵਧੀ
  • ਪਾਕਿਸਤਾਨ ਸਰਕਾਰ
  • ਪਾਕਿਸਤਾਨ

ਸ਼੍ਰੀਲੰਕਾ ਦੀ ਵੱਡੀ ਕਾਰਵਾਈ, 173 ਭਾਰਤੀ ਗ੍ਰਿਫ਼ਤਾਰ

NEXT STORY

Stories You May Like

  • us imposed new sanctions
    ਅਮਰੀਕਾ ਨੇ ਇਸ ਦੇਸ਼ 'ਤੇ ਲਗਾ'ਤੀਆਂ ਨਵੀਆਂ ਪਾਬੰਦੀਆਂ ! ਵਧੇਗੀ ਮਹਿੰਗਾਈ
  • nigeria 37 people lost their lives in an oil theft ring
    ਨਾਈਜੀਰੀਆ : ਤੇਲ ਚੋਰੀ ਕਰਨ ਦੇ ਚੱਕਰ 'ਚ 37 ਲੋਕਾਂ ਦੀ ਗਈ ਜਾਨ ! ਜ਼ਹਿਰੀਲੀ ਗੈਸ ਬਣੀ ਵਜ੍ਹਾ
  • eb 1 green cards
    ਭਾਰਤੀਆਂ ਲਈ ਬੰਦ ਹੋ ਜਾਣਗੇ EB-1 ਗ੍ਰੀਨ ਕਾਰਡ !  ਅਮਰੀਕਾ ਨੇ ਦੇ'ਤੀ ਚੇਤਾਵਨੀ
  • cuba us conflict
    ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ ! ਕਿਊਬਾ 'ਤੇ ਅਮਰੀਕੀ ਪਾਬੰਦੀਆਂ ਦਾ ਕਹਿਰ
  • farmers   protest ends in chandigarh
    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ
  • janmashtmi horoscope
    ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ ਮਾਲੋਮਾਲ
  • rashifal  people  promotion  salary  job
    ਬੁੱਧ ਦੇ ਗੋਚਰ ਨਾਲ ਆਏਗਾ ਪੈਸਾ ! ਇਸ ਹਫ਼ਤੇ ਮਾਲਾਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ
  • mahalakshmi rajyoga will be formed on janmashtami
    ਜਨਮਾਸ਼ਟਮੀ 'ਤੇ ਬਣੇਗਾ 'ਮਹਾਲਕਸ਼ਮੀ ਰਾਜਯੋਗ'! ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • hormuz strait iran
      ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ
    • disadvantages of ai
      AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ
    • russian president vladimir putin to visit india
      ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ...
    • russia ukraine conflict
      ਯੂਕਰੇਨ 'ਚ ਰੂਸੀ ਡਰੋਨ-ਮਿਜ਼ਾਈਲ ਹਮਲੇ, ਦੋ ਲੋਕਾਂ ਦੀ ਮੌਤ
    • oil facilities incident
      ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ
    • talha saeed on india
      ਹਾਫਿਜ਼ ਸਈਦ ਦੇ ਪੁੱਤਰ ਤਲਹਾ ਨੇ ਭਾਰਤ ਖ਼ਿਲਾਫ਼ ਮੁੜ ਉਗਲਿਆ ਜ਼ਹਿਰ
    • israel lebanon
      ਇਜ਼ਰਾਈਲ ਨੇ ਲਿਬਨਾਨ 'ਤੇ ਕੀਤੀ ਏਅਰਸਟ੍ਰਾਈਕ ! ਔਰਤਾਂ ਸਣੇ ਘੱਟੋ-ਘੱਟ 9 ਲੋਕਾਂ...
    • cuba us conflict
      ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ ! ਕਿਊਬਾ 'ਤੇ ਅਮਰੀਕੀ...
    • ahmadiyya muslim community pakistan
      ਪਾਕਿ 'ਚ ਅਹਿਮਦੀਆ ਭਾਈਚਾਰੇ ਦੇ ਤਸ਼ਦੱਦ 'ਤੇ ਭੜਕੇ UN ਮਨੁੱਖੀ ਅਧਿਕਾਰ ਮਾਹਿਰ, ਆਖੀ...
    • belgium detains chinese man on suspicion of semiconductor espionage
      ਬੈਲਜੀਅਮ ਨੇ ਸੈਮੀਕੰਡਕਟਰ ਜਾਸੂਸੀ ਦੇ ਸ਼ੱਕ ਵਿੱਚ ਚੀਨੀ ਵਿਅਕਤੀ ਨੂੰ ਹਿਰਾਸਤ ਵਿੱਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +