Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    2:32:04 PM

  • bla makes big claim

    27 ਹਮਲੇ, 42 ਪਾਕਿਸਤਾਨੀ ਫੌਜੀ ਢੇਰ! BLA ਨੇ ਕੀਤਾ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ...

  • punjab marriage news

    ਪੰਜਾਬ: ਵਿਆਹ ਤੋਂ ਪਹਿਲਾਂ ਬਾਰਾਤ ਉੱਪਰ ਹੋ ਗਿਆ...

  • companies increase prices of ice cream chocolate and cold drinks

    ਤਪਦੀ ਗਰਮੀ 'ਚ ਮਹਿੰਗਾਈ ਦਾ ਝਟਕਾ; ਕੰਪਨੀਆਂ ਨੇ Ice...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਦੇ 10 ਸੂਬਿਆਂ ’ਚ ਪਹੁੰਚਿਆ ਓਮੀਕ੍ਰੋਨ

INTERNATIONAL News Punjabi(ਵਿਦੇਸ਼)

ਅਮਰੀਕਾ ਦੇ 10 ਸੂਬਿਆਂ ’ਚ ਪਹੁੰਚਿਆ ਓਮੀਕ੍ਰੋਨ

  • Edited By Vandana,
  • Updated: 05 Dec, 2021 10:36 AM
United States of America
omicron arrives in 10 us states
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਯੂ. ਐੱਨ. ਆਈ.)- ਅਮਰੀਕਾ ਦੇ 10 ਸੂਬਿਆਂ ਵਿਚ ਕੋਵਿਡ-19 ਦੇ ਨਵੇਂ ਵੈਰੀਐਂਟ ਓਮੀਕ੍ਰੋਨ ਦੇ ਮਾਮਲੇ ਸਾਹਮਣੇ ਆਏ ਹਨ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮੈਰੀਲੈਂਡ, ਨੇਬ੍ਰਾਸਕਾ, ਪੇਂਸਿਲਵੇਨੀਆ, ਨਿਊਜਰਸੀ ਅਤੇ ਯੂਟਾ ਸੂਬਿਆਂ ਵਿਚ ਓਮੀਕ੍ਰੋਨ ਦੇ ਮਾਮਲੇ ਸਾਹਮਣੇ ਆਏ ਹਨ। ਇਸ ਹਫ਼ਤੇ ਦੀ ਸ਼ੁਰੂਆਤ ਵਿਚ ਕੈਲੀਫੋਰਨੀਆ, ਕੋਲੋਰਾਡੋ, ਹਵਾਈ, ਸਿਨੇਸੋਟਾ ਅਤੇ ਨਿਊਯਾਰਕ ਵਿਚ ਓਮੀਕ੍ਰੋਨ ਦੇ ਮਾਮਲੇ ਦਰਜ ਕੀਤੇ ਗਏ ਸਨ। ਇਸਦਾ ਪਹਿਲਾ ਮਾਮਲਾ ਦੱਖਣੀ ਅਫਰੀਕਾ ਵਿਚ ਸਾਹਮਣੇ ਆਇਆ ਸੀ।

ਬਾਈਡੇਨ ਨੇ ਦੇਸ਼ ਵਾਸੀਆਂ ਨੂੰ ਬੂਸਟਰ ਡੋਜ਼ ਲੈਣ ਦੀ ਕੀਤੀ ਅਪੀਲ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਸਰਦੀਆਂ ਵਿੱਚ ਕੋਵਿਡ-19 ਦੇ ਕੇਸਾਂ ਦੀ ਗਿਣਤੀ ਵਿੱਚ ਵਾਧੇ ਦੇ ਖਦਸ਼ੇ ਦੇ ਵਿਚਕਾਰ ਵੀਰਵਾਰ ਨੂੰ ਨਾਗਰਿਕਾਂ ਨੂੰ ਬੂਸਟਰ ਖੁਰਾਕ ਲੈਣ ਦੀ ਅਪੀਲ ਕੀਤੀ। ਉਹਨਾਂ ਨੇ ਕੋਈ ਨਵੀਂ ਵੱਡੀ ਪਾਬੰਦੀ ਲਗਾਉਣ ਦੀ ਗੱਲ ਨਹੀਂ ਕੀਤੀ। ਬਾਈਡੇਨ ਨੇ ਕਿਹਾ ਕਿ ਕੁਝ ਹੋਰ ਦੇਸ਼ ਆਪਣੀਆਂ ਸਰਹੱਦਾਂ ਬੰਦ ਕਰ ਰਹੇ ਹਨ ਅਤੇ ਤਾਲਾਬੰਦੀ ਮੁੜ ਲਾਗੂ ਕਰ ਰਹੇ ਹਨ ਪਰ ਇਸ ਵਾਰ ਉਹ ਕੋਈ ਵਾਧੂ ਪਾਬੰਦੀਆਂ ਨਹੀਂ ਲਗਾਉਣਗੇ। ਬਾਈਡੇਨ ਨੇ ਵਿਗਿਆਨਕ ਸਲਾਹਕਾਰਾਂ ਨਾਲ ਮੀਟਿੰਗ ਤੋਂ ਬਾਅਦ ਮੈਰੀਲੈਂਡ ਵਿੱਚ ਰਾਸ਼ਟਰੀ ਸੰਸਥਾਵਾਂ ਦੇ ਦੌਰੇ ਦੌਰਾਨ ਕਿਹਾ,"ਮਾਹਰਾਂ ਦਾ ਕਹਿਣਾ ਹੈ ਕਿ ਇਹਨਾਂ ਸਰਦੀਆਂ ਵਿੱਚ ਆਉਣ ਵਾਲੇ ਹਫ਼ਤਿਆਂ ਵਿੱਚ ਕੋਵਿਡ-19 ਦੇ ਕੇਸਾਂ ਵਿੱਚ ਵਾਧਾ ਹੋਵੇਗਾ, ਇਸ ਲਈ ਸਾਨੂੰ ਤਿਆਰ ਰਹਿਣ ਦੀ ਲੋੜ ਹੈ।" ਬਾਈਡੇਨ ਨੇ ਕਿਹਾ ਕਿ ਉਹਨਾਂ ਦੀ ਨਵੀਂ ਰਣਨੀਤੀ ਵਿਚ ਤਾਲਾਬੰਦੀ ਸ਼ਾਮਲ ਨਹੀਂ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਓਮੀਕਰੋਨ ਦਾ ਖ਼ੌਫ, ਆਸਟ੍ਰੇਲੀਆ 'ਚ 5-11 ਸਾਲ ਦੇ ਬੱਚਿਆਂ ਲਈ ਫਾਈਜ਼ਰ ਵੈਕਸੀਨ ਨੂੰ ਮਨਜ਼ੂਰੀ

ਬਾਈਡੇਨ ਨੇ ਇਹ ਵੀ ਕਿਹਾ ਕਿ ਅਗਲੇ ਹਫ਼ਤੇ ਤੋਂ ਅਮਰੀਕਾ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਜਹਾਜ਼ 'ਚ ਸਵਾਰ ਹੋਣ ਦੇ ਇਕ ਦਿਨ ਦੇ ਅੰਦਰ ਕੋਵਿਡ-19 ਨਾਲ ਸੰਕਰਮਿਤ ਨਾ ਹੋਣ ਦੀ ਰਿਪੋਰਟ ਦਿਖਾਉਣੀ ਹੋਵੇਗੀ, ਭਾਵੇਂ ਉਹ ਕਿਸੇ ਵੀ ਦੇਸ਼ ਦੇ ਨਾਗਰਿਕ ਹਨ ਜਾਂ ਉਹਨਾਂ ਨੇ ਵੈਕਸੀਨ ਦੀ ਖੁਰਾਕ ਲਈ ਹੈ। ਇੱਥੇ ਦੱਸ ਦਈਏ ਕਿ ਅਮਰੀਕਾ ਦੇ ਕਈ ਰਾਜਾਂ ਵਿਚ ਓਮੀਕਰੋਨ ਵੈਰੀਐਂਟ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ।

  • United States
  • 10 States
  • Omicron
  • ਅਮਰੀਕਾ
  • 10 ਸੂਬੇ
  • ਓਮੀਕ੍ਰੋਨ

ਓਮੀਕਰੋਨ ਦਾ ਖ਼ੌਫ, ਆਸਟ੍ਰੇਲੀਆ 'ਚ 5-11 ਸਾਲ ਦੇ ਬੱਚਿਆਂ ਲਈ ਫਾਈਜ਼ਰ ਵੈਕਸੀਨ ਨੂੰ ਮਨਜ਼ੂਰੀ

NEXT STORY

Stories You May Like

  • 10 top scientists missing in america
    ਅਮਰੀਕਾ 'ਚ 10 ਚੋਟੀ ਦੇ ਵਿਗਿਆਨੀ ਲਾਪਤਾ; ਰਾਸ਼ਟਰਪਤੀ ਟਰੰਪ ਨੇ ਦਿੱਤੇ ਜਾਂਚ ਦੇ ਹੁਕਮ
  • us offers  10 million reward
    ਅਮਰੀਕਾ ਨੇ ਇਰਾਕੀ ਅੱਤਵਾਦੀ ਸਰਗਨਾ ਅਬੂ ਆਲਾ ਅਲ-ਵਾਲਾਈ 'ਤੇ ਰੱਖਿਆ 10 ਮਿਲੀਅਨ ਡਾਲਰ ਦਾ ਇਨਾਮ
  • kashmir terrorism chargesheet filed 10 accused
    ਜੈਸ਼ ਨੂੰ ਢਾਲ ਬਣਾ ਕਸ਼ਮੀਰ ’ਚ ਅੱਤਵਾਦ ਫੈਲਾਉਣ ਦੀ ਸੀ ਸਾਜ਼ਿਸ਼, 10 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖਲ
  • adivi sesh  s   dacoit  a love story   enters us top 10
    ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • poonch  mock drill blackout exercise  10 minutes  life  loc
    ਪੁੰਛ 'ਚ ਮੌਕ ਡਰਿੱਗ ਤੇ ਬਲੈਕਾਊਟ ਅਭਿਆਸ ਦੌਰਾਨ ਛਾਇਆ ਸੰਨਾਟਾ, 10 ਮਿੰਟਾਂ ਲਈ ਰੁਕ ਗਿਆ ਜੀਵਨ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • dhc imposes fine of rs 10 lakh on parle agro ignoring orders
    ਦਿੱਲੀ ਹਾਈਕੋਰਟ ਨੇ Parle Agro 'ਤੇ ਠੋਕਿਆ 10 ਲੱਖ ਦਾ ਜੁਰਮਾਨਾ, ਹੁਕਮਾਂ ਦੀ ਅਣਦੇਖੀ ਪਈ ਭਾਰੀ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
  • punjabi singer discharged from hospital
    ਪੰਜਾਬੀ ਗਾਇਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਰ ਕਿਡਨੀ ਟ੍ਰਾਂਸਪਲਾਂਟ ਲਈ ਦੁਬਾਰਾ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ...
  • massive fire engulfs power lines in grover colony
    ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
Trending
Ek Nazar
big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • trump threat to iran
      'ਸਿਰਫ਼ 3 ਦਿਨ ਤੇ ਫਿਰ......'! ਟਰੰਪ ਦਾ ਈਰਾਨ ਨੂੰ ਨਵਾਂ ਅਲਟੀਮੇਟਮ
    • new disease in neighbouring country
      ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ ਖ਼ਤਰਨਾਕ ਬਿਮਾਰੀ ! 71...
    • iranian foreign minister araghchi arrives moscow
      ਵੱਡੀ ਜੰਗ ਜਾਂ ਸ਼ਾਂਤੀ ਦੀ ਕੋਸ਼ਿਸ਼? ਇਸਲਾਮਾਬਾਦ ਤੋਂ ਬਾਅਦ ਹੁਣ ਮਾਸਕੋ ਪੁੱਜੇ...
    • canada punjabi girl
      ਪੰਜਾਬੀ ਮੁਟਿਆਰ ਦੀ ਕੈਨੇਡਾ 'ਚ ਭੇਤਭਰੇ ਹਾਲਾਤਾਂ 'ਚ ਮੌਤ ! ਕਿਰਾਏ ਦੇ ਮਕਾਨ...
    • will 3000 russian soldiers and 5 warships be deployed in india
      ਕੀ ਭਾਰਤ 'ਚ ਤਾਇਨਾਤ ਹੋਣਗੇ 3000 ਰੂਸੀ ਫੌਜੀ ਅਤੇ 5 ਜੰਗੀ ਬੇੜੇ, RELOS ਸਮਝੌਤੇ...
    • iran extends hand of friendship to america
      ਈਰਾਨ ਨੇ US ਵੱਲ ਵਧਾਇਆ ਦੋਸਤੀ ਦਾ ਹੱਥ: ਜੰਗ ਖ਼ਤਮ ਕਰਨ ਤੇ Strait of Hormuz...
    • another 6 1 magnitude earthquake hits japan
      ਭੂਚਾਲ ਦੇ ਝਟਕਿਆਂ ਨਾਲ ਕੰਬੀ ਜਾਪਾਨ ਦੀ ਧਰਤੀ, 6.1 ਦੀ ਤੀਬਰਤਾ ਨੇ ਮਚਾਈ ਦਹਿਸ਼ਤ
    • mali defence minister saadio camara assassinated
      ਵੱਡੇ ਬਲਾਸਟ ਦੌਰਾਨ ਰੱਖਿਆ ਮੰਤਰੀ ਸਾਦੀਓ ਦੀ ਮੌਤ! ਰਾਜਧਾਨੀ ਬਮਾਕੋ 'ਚ ਲੱਗਿਆ...
    • lashkar e taiba top commander afridi shot dead
      ਲਸ਼ਕਰ-ਏ-ਤੋਇਬਾ ਨੂੰ ਵੱਡਾ ਝਟਕਾ! ਟਾਪ ਕਮਾਂਡਰ ਅਫਰੀਦੀ ਦਾ ਗੋਲੀਆਂ ਮਾਰ ਕੇ ਕਤਲ
    • memorial erected at montreal airport
      ਲਾਗੁਆਰਡੀਆ ਹਾਦਸੇ ’ਚ ਮਾਰੇ ਗਏ ਪਾਇਲਟਾਂ ਦੀ ਯਾਦ ’ਚ ਮੋਂਟਰੀਅਲ ਹਵਾਈ ਅੱਡੇ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +