Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    1:41:40 PM

  • mother jumps into bein river with 2 sons  boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

  • shiromani akali dal meeting

    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ!...

  • dgp s big statement on the blasts in jalandhar and amritsar

    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ...

  • canada visa

    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਕੈਨੇਡਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਓਮੀਕਰੋਨ ਦੀ ਦਹਿਸ਼ਤ, ਇਟਲੀ 'ਚ 5 ਤੋਂ 11 ਸਾਲ ਦੇ ਬੱਚਿਆਂ ਲਈ ਐਂਟੀ ਕੋਵਿਡ ਟੀਕਾਕਰਨ ਦੀ ਮਨਜੂਰੀ

INTERNATIONAL News Punjabi(ਵਿਦੇਸ਼)

ਓਮੀਕਰੋਨ ਦੀ ਦਹਿਸ਼ਤ, ਇਟਲੀ 'ਚ 5 ਤੋਂ 11 ਸਾਲ ਦੇ ਬੱਚਿਆਂ ਲਈ ਐਂਟੀ ਕੋਵਿਡ ਟੀਕਾਕਰਨ ਦੀ ਮਨਜੂਰੀ

  • Edited By Vandana,
  • Updated: 03 Dec, 2021 11:53 AM
Italy
omicron terror italy approves anti covid vaccine for children aged 5 to 11
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਕੈਂਥ): ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕਰੋਨ ਨੇ ਹੁਣ ਤੱਕ ਲੱਗਭਗ 30 ਦੇ ਕਰੀਬ ਦੇਸ਼ਾਂ ਵਿਚ ਦਸਤਕ ਦੇ ਦਿੱਤੀ ਹੈ। ਉੱਧਰ ਇਟਲੀ ਸਰਕਾਰ ਦੇਸ਼ ਵਿਚੋਂ ਕੋਰੋਨਾ ਮਹਾਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਢੰਗ ਅਪਣਾ ਰਹੀ ਹੈ ਕਿਉਂਕਿ ਬੀਤੇ ਸਮੇਂ ਦੌਰਾਨ ਇਟਲੀ ਨੂੰ ਕੋਵਿਡ ਮਹਾਮਾਰੀ ਕਰਕੇ ਭਾਰੀ ਖਮਿਆਜਾ ਭੁਗਤਣਾ ਪਿਆ ਸੀ। ਹੁਣ ਇਟਲੀ ਸਰਕਾਰ ਵਲੋਂ ਇਸ ਮਹੀਨੇ ਕੋਵਿਡ-19 ਮਹਾਮਾਰੀ ਨੂੰ ਰੋਕਣ ਲਈ ਤਿਆਰ ਕੀਤੀ ਐਂਟੀ ਕੋਵਿਡ ਵੈਕਸੀਨ 5 ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਨੂੰ ਲਗਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। 

ਇਟਲੀ ਦੀ ਨੈਸ਼ਨਲ ਦਵਾਈਆਂ ਦੀ ਏਜੰਸੀ ਨੇ ਇਸ ਉਮਰ ਸਮੂਹ ਵਿੱਚ ਫਾਈਜ਼ਰ ਕੰਪਨੀ ਦੀ ਵੈਕਸੀਨ ਦੀ ਵਰਤੋਂ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਸ ਵਿੱਚ ਛੋਟੇ ਬੱਚਿਆਂ ਨੂੰ ਖੁਰਾਕ ਦਾ ਤੀਜਾ ਹਿੱਸਾ ਮਿਲੇਗਾ ਜੋ ਬਾਲਗਾਂ ਨੂੰ ਮਿਲ ਰਿਹਾ ਹੈ।ਦੋ ਖੁਰਾਕਾਂ ਦੇ ਰੂਪ ਵਿੱਚ ਇੱਕ ਤੋਂ ਤਿੰਨ ਹਫ਼ਤਿਆਂ ਦੀ ਦੂਰੀ 'ਤੇ ਐਂਟੀ ਕੋਵਿਡ ਵੈਕਸੀਨ ਲਗਾਈ ਜਾਵੇਗੀ। ਇਟਾਲੀਅਨ ਮੈਡੀਸਨ ਏਜੰਸੀ ਏ.ਆਈ.ਐਫ.ਏ. ਨੇ ਯੂਰਪੀਅਨ ਮੈਡੀਸ਼ਨ ਏਜੰਸੀ (ਈਐਮਏ) ਦੁਆਰਾ 5 ਤੋਂ 11 ਸਾਲ ਦੇ ਬੱਚਿਆਂ ਲਈ ਕੋਵਿਡ ਜੈਬ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਹਰੀ ਝੰਡੀ ਦਿੱਤੀ ਅਤੇ ਕਿਹਾ ਕਿ ਫਾਈਜ਼ਰ ਕੰਪਨੀ ਦੀ ਵੈਕਸੀਨ "ਉੱਚ ਪੱਧਰ ਦੀ ਪ੍ਰਭਾਵਸ਼ੀਲਤਾ ਦਰਸਾਉਂਦੀ ਹੈ। ਇਟਲੀ ਦੇ ਹੈਲਥ ਅੰਡਰ ਸੈਕਟਰੀ ਐਂਦਰੀਆ ਕੋਸਟਾ ਨੇ ਕਿਹਾ ਕਿ ਇਸਦਾ ਉਦੇਸ਼ ਕ੍ਰਿਸਮਸ ਤੋਂ ਪਹਿਲਾਂ 5 ਤੋਂ 11 ਸਾਲ ਦੇ ਬੱਚਿਆਂ ਨੂੰ ਕੋਵਿਡ ਲਈ ਟੀਕਾਕਰਨ ਸ਼ੁਰੂ ਕਰਨਾ ਸੀ।

ਪੜ੍ਹੋ ਇਹ ਅਹਿਮ ਖਬਰ -ਅਮਰੀਕਾ ਦੇ ਕਈ ਰਾਜਾਂ 'ਚ ਓਮੀਕਰੋਨ ਦੇ ਮਾਮਲੇ ਆਏ ਸਾਹਮਣੇ

ਉਧਰ ਇਟਲੀ ਦੇ ਸੱਜੇ-ਪੱਖੀ ਲੀਗ ਪਾਰਟੀ ਆਗੂ ਮਾਤੈੳ ਸਾਲਵੀਨੀ ਦੀ ਨੇ ਕਿਹਾ ਕਿ 5 ਤੋਂ 11 ਸਾਲ ਉਮਰ ਦੇ ਬੱਚਿਆਂ ਲਈ ਐਂਟੀ ਕੋਵਿਡ ਵੈਕਸੀਨ ਦੀ ਕੋਈ ਜ਼ਿੰਮੇਵਾਰੀ ਸਰਕਾਰ ਦੀ ਨਹੀਂ ਹੋਣੀ ਚਾਹੀਦੀ, ਸਗੋਂ ਇਹ ਉਨ੍ਹਾਂ ਬੱਚਿਆ ਦੇ ਮਾਤਾ ਅਤੇ ਪਿਤਾ ਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਕੋਵਿਡ ਦੀ ਵੈਕਸੀਨ ਲਗਵਾਉਣਾ ਚਾਹੁੰਦੇ ਹਨ ਜਾਂ ਨਹੀਂ।ਦੱਸਣਯੋਗ ਹੈ ਕਿ ਇਟਲੀ ਸਰਕਾਰ ਦੇਸ਼ ਦੇ ਨਾਗਰਿਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਹਰ ਪਹਿਲੂ ਤੋਂ ਬਚਾ ਕਰ ਰਹੀ ਹੈ ਕਿਉਂਕਿ ਇਸ ਤੋਂ ਪਹਿਲਾਂ ਕੋਰੋਨਾ ਵਾਇਰਸ ਦੀ ਸ਼ੁਰੂਆਤ ਤੋਂ ਲੈਕੇ ਹੁਣ ਤੱਕ ਇਟਲੀ ਵਿੱਚ ਬਹੁਤ ਜ਼ਿਆਦਾ ਜਾਨੀ ਨੁਕਸਾਨ ਦੇ ਨਾਲ-ਨਾਲ ਮਾਲੀ ਨੁਕਸਾਨ ਵੀ ਹੋਇਆ ਹੈ।
 

  • Italy
  • Children
  • Covid Vaccination
  • Approval
  • Omicron
  • ਇਟਲੀ
  • ਬੱਚੇ
  • ਕੋਵਿਡ ਟੀਕਾਕਰਨ
  • ਮਨਜ਼ੂਰੀ
  • ਓਮੀਕਰੋਨ

ਮਛੇਰੇ ਨੂੰ ਸਮੁੰਦਰ 'ਚ ਮਿਲੀ 'ਚੀਜ਼ਬਰਗਰ' ਜਿਹੀ ਅਜੀਬੋ-ਗਰੀਬ 'ਮੱਛੀ', ਤਸਵੀਰ ਵਾਇਰਲ

NEXT STORY

Stories You May Like

  • do these 5 yoga asanas to increase the height of children
    ਬੱਚਿਆਂ ਦਾ ਕੱਦ ਵਧਾਉਣ ਲਈ ਕਰੋ ਇਹ 5 ਯੋਗਾ ਆਸਣ; ਮਾਪਿਆਂ ਦੀ ਚਿੰਤਾ ਹੋਵੇਗੀ ਦੂਰ
  • death of a girl  girl  s body  family
    11 ਸਾਲਾ ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰ ਨੇ SSP ਤੋਂ ਇਨਸਾਫ ਲਈ ਲਗਾਈ ਗੁਹਾਰ
  • crude oil left for only 5 7 days
    ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ ਤਿਆਰੀ, ਪਾਕਿਸਤਾਨ ਦੇ ਮੰਤਰੀ ਦਾ ਵੱਡਾ ਬਿਆਨ
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • marriage accident 5 people
    ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ ਦੀ ਦਰਦਨਾਕ ਮੌਤ
  • social media ban
    15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ ਸਰਕਾਰ ਦਾ ਵੱਡਾ ਫੈਸਲਾ
  • russia anti aging drug world first gene therapy
    ਪੁਤਿਨ ਦਾ 150 ਸਾਲ ਜੀਉਣ ਦਾ ਸੁਪਨਾ ਹੋਵੇਗਾ ਪੂਰਾ? ਵਿਗਿਆਨੀ ਬਣਾ ਰਹੇ 'ਐਂਟੀ-ਏਜਿੰਗ' ਦਵਾਈ
  • scorpio car crushed 5 police officers
    ਪੁਲਸ ਵਾਲਿਆਂ ਦੀ ਸਕਾਰਪੀਓ ਨਾਲ ਵੱਡਾ ਹਾਦਸਾ, ਉੱਡੇ ਪਰਖੱਚੇ, 5 ਮੁਲਾਜ਼ਮਾਂ ਦੀ ਮੌਤ
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
Trending
Ek Nazar
metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • germany car incident
      ਜਰਮਨੀ 'ਚ ਓਵਰਸਪੀਡ ਕਾਰ ਦਾ ਕਹਿਰ ! ਭੀੜ ਨੂੰ ਦਰੜਿਆ, 2 ਦੀ ਮੌਤ
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • hormuz trump paused project freedom
      ਟਰੰਪ ਵਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦਾ ਐਲਾਨ, ਈਰਾਨ-ਅਮਰੀਕਾ ਵਿਚਾਲੇ...
    • new records set during vancouver marathon
      ਵੈਨਕੂਵਰ ਮੈਰਾਥਨ ਦੌਰਾਨ ਬਣੇ ਨਵੇਂ ਰਿਕਾਰਡ, ਮਹਿਲਾ ਦੌੜਾਕਾਂ ਨੇ ਵੀ ਵੱਡੀ ਗਿਣਤੀ...
    • shooting at texas shopping mall
      ਟੈਕਸਾਸ ਦੇ ਸ਼ਾਪਿੰਗ ਮਾਲ 'ਚ ਗੋਲੀਬਾਰੀ, 2 ਲੋਕਾਂ ਦੀ ਮੌਤ
    • the phone has become a trucker  s lifeline
      ਫੋਨ ਬਣਿਆ ਟਰੱਕਰ ਦੀ ਲਾਈਫਲਾਈਨ, ਪਰ ਡਰਾਈਵਿੰਗ ਵੇਲੇ ਵਰਤੀ ਅਣਗਹਿਲੀ ਪੈ ਸਕਦੀ ਹੈ...
    • iran launches missiles and drones at uae
      ਈਰਾਨ ਨੇ UAE 'ਤੇ ਲਗਾਤਾਰ ਦੂਜੇ ਦਿਨ ਮਿਜ਼ਾਈਲਾਂ ਤੇ ਡਰੋਨਾਂ ਨਾਲ ਵਰ੍ਹਾਇਆ...
    • donald trump
      8-9 ਸਾਲ ਹੋਰ ਰਾਸ਼ਟਰਪਤੀ ਰਹਾਂਗਾ, ਅਜੇ ਬਹੁਤ ਕੰਮ ਕਰਨਾ ਬਾਕੀ ਹੈ : ਟਰੰਪ
    • bc s red dress day raises issue of missing and murdered indigenous women
      ਬੀ.ਸੀ. 'ਚ ‘ਰੈੱਡ ਡ੍ਰੈੱਸ ਡੇ’ ਮੌਕੇ ਸਮਾਗਮ ਦੌਰਾਨ ਲਾਪਤਾ ਤੇ ਕਤਲ ਕੀਤੀਆਂ ਮੂਲ...
    • ceasefire has not ended pete hegseth
      ਹੋਰਮੁਜ਼ 'ਚ ਤਣਾਅ ਦੇ ਬਾਵਜੂਦ ਜੰਗਬੰਦੀ ਬਰਕਰਾਰ, ਅਮਰੀਕਾ ਨੇ ਈਰਾਨ ਨੂੰ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +