Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:03:05 PM

  • ferozepur court complex was immediately evacuated

    ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ...

  • indigo flight air engine failure 224 passengers

    IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ...

  • punjab teachers state government new campaign

    ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ...

  • shots fired at biker brothers in kapurthala

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਨਿੱਝਰ ਦੇ ਕਤਲ 'ਤੇ ਮੁੜ ਬੋਲੇ ਜਸਟਿਨ ਟਰੂਡੋ; ਘੱਟ ਗਿਣਤੀਆਂ ਨਾਲ ਹਮੇਸ਼ਾ ਖੜ੍ਹਾ ਹੈ ਕੈਨੇਡਾ

INTERNATIONAL News Punjabi(ਵਿਦੇਸ਼)

ਨਿੱਝਰ ਦੇ ਕਤਲ 'ਤੇ ਮੁੜ ਬੋਲੇ ਜਸਟਿਨ ਟਰੂਡੋ; ਘੱਟ ਗਿਣਤੀਆਂ ਨਾਲ ਹਮੇਸ਼ਾ ਖੜ੍ਹਾ ਹੈ ਕੈਨੇਡਾ

  • Edited By Cherry,
  • Updated: 11 Apr, 2024 07:36 PM
Canada
on nijjar killing trudeau tells public inquiry panel we stood up for canadians
  • Share
    • Facebook
    • Tumblr
    • Linkedin
    • Twitter
  • Comment

ਓਟਾਨਾ (ਏਜੰਸੀ)- ਕੈਨੇਡੀਅਨ ਚੋਣਾਂ ਵਿੱਚ ਵਿਦੇਸ਼ੀ ਦਖਲਅੰਦਾਜ਼ੀ ਦੀ ਜਾਂਚ ਕਰਨ ਵਾਲੀ ਇੱਕ ਜਨਤਕ ਜਾਂਚ ਵਿੱਚ ਗਵਾਹੀ ਦਿੰਦੇ ਹੋਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੈਨੇਡੀਅਨਾਂ ਦੀ ਸੁਰੱਖਿਆ ਦੇ ਮੁੱਦੇ 'ਤੇ ਦ੍ਰਿੜ ਹੈ, ਜਿਸ ਵਿੱਚ ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਸੰਬੋਧਿਤ ਕਰਨਾ ਵੀ ਸ਼ਾਮਲ ਹੈ, ਜਿਸ ਦਾ ਪਿਛਲੇ ਸਾਲ ਜੂਨ ਵਿਚ ਸਰੀ ਵਿੱਚ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਕੈਨੇਡੀਅਨ ਜਾਸੂਸੀ ਏਜੰਸੀ ਦਾ ਦਾਅਵਾ; ਭਾਰਤ ਨੇ ਨਹੀਂ ਸਗੋਂ ਇਸ ਦੇਸ਼ ਨੇ ਕੀਤੀ ਸੀ ਚੋਣਾਂ 'ਚ ਦਖ਼ਲਅੰਦਾਜ਼ੀ

ਕਿਊਬਿਕ ਦੀ ਜੱਜ ਮੈਰੀ-ਜੋਸੀ ਹੋਗ ਦੀ ਅਗਵਾਈ ਵਾਲੇ ਵਿਦੇਸ਼ੀ ਦਖਲਅੰਦਾਜ਼ੀ ਕਮਿਸ਼ਨ ਦੀ ਸੁਣਵਾਈ ਦੌਰਾਨ, ਟਰੂਡੋ ਨੇ ਦੇਸ਼ ਦੀ ਪਿਛਲੀ ਕੰਜ਼ਰਵੇਟਿਵ ਸਰਕਾਰ 'ਤੇ ਮੌਜੂਦਾ ਭਾਰਤ ਸਰਕਾਰ ਨਾਲ "ਨਰਮ" ਰੁਖ ਅਪਣਾਉਣ ਦਾ ਦੋਸ਼ ਲਗਾਇਆ। ਟਰੂਡੋ ਨੇ ਕਿਹਾ, 'ਸਾਡੇ ਸਿਧਾਂਤ ਮੁਤਾਬਕ ਜੋ ਵੀ ਵਿਅਕਤੀ ਦੁਨੀਆ ਦੇ ਕਿਸੇ ਵੀ ਹਿੱਸੇ ਤੋਂ ਕੈਨੇਡਾ ਆਉਂਦਾ ਹੈ, ਉਸ ਕੋਲ ਕੈਨੇਡੀਅਨ ਦੇ ਸਾਰੇ ਅਧਿਕਾਰ ਹਨ। ਉਹ ਜਬਰੀ ਵਸੂਲੀ, ਜ਼ਬਰਦਸਤੀ ਜਾਂ ਉਸ ਦੇਸ਼ ਤੋਂ ਦਖਲਅੰਦਾਜ਼ੀ ਤੋਂ ਮੁਕਤ ਹੁੰਦੇ ਹਨ, ਜਿਸ ਨੂੰ ਉਹ ਛੱਡ ਕੇ ਆਉਂਦੇ ਹਨ। ਅਸੀਂ ਕਿਵੇਂ ਇਨ੍ਹਾਂ ਨਾਲ ਖੜ੍ਹੇ ਹੁੰਦੇ ਹਾਂ ਉਹ ਨਿੱਝਰ ਦੇ ਕਤਲ ਦੇ ਗੰਭੀਰ ਮਾਮਲੇ 'ਚ ਦਿਖਾ ਚੁੱਕੇ ਹਾਂ, ਜਿਸ ਦਾ ਮੁੱਦਾ ਅਸੀਂ ਸੰਸਦ 'ਚ ਚੁੱਕਿਆ ਸੀ। ਇਹ ਕੈਨੇਡੀਅਨਾਂ ਦੇ ਅਧਿਕਾਰਾਂ ਅਤੇ ਆਜ਼ਾਦੀ ਦੀ ਰੱਖਿਆ ਲਈ ਸਾਡੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।'

ਇਹ ਵੀ ਪੜ੍ਹੋ: ਭਾਰਤ ਦਾ ਮੋਸਟ ਵਾਂਟੇਡ ਖ਼ਤਰਨਾਕ ਅੱਤਵਾਦੀ ਹਾਫਿਜ਼ ਸਈਦ ਲਾਹੌਰ ਦੇ ਹਸਪਤਾਲ ’ਚ ਦਾਖ਼ਲ, ਹਾਲਤ ਨਾਜ਼ੁਕ

ਉਨ੍ਹਾਂ ਅੱਗੇ ਕਿਹਾ, 'ਸਾਡੀ ਸਰਕਾਰ ਕੈਨੇਡਾ ਵਿੱਚ ਘੱਟ-ਗਿਣਤੀਆਂ ਦੇ ਬੋਲਣ ਦੇ ਅਧਿਕਾਰ ਦੀ ਰੱਖਿਆ ਲਈ ਹਮੇਸ਼ਾ ਖੜ੍ਹੀ ਰਹੀ ਹੈ, ਭਾਵੇਂ ਹੀ ਇਸ ਨਾਲ ਉਨ੍ਹਾਂ ਦੇ ਘਰੇਲੂ ਦੇਸ਼ਾਂ ਨੂੰ ਚਿੜ ਹੋਵੇ।' ਪਿਛਲੇ ਸਾਲ ਜਸਟਿਨ ਟਰੂਡੋ ਨੇ ਦੋਸ਼ ਲਾਇਆ ਸੀ ਕਿ ਕੈਨੇਡਾ ਵਿੱਚ ਭਾਰਤੀ ਏਜੰਟਾਂ ਨੇ ਹਰਦੀਪ ਸਿੰਘ ਨਿੱਝਰ ਦਾ ਕਤਲ ਕੀਤਾ ਸੀ। ਹਾਲਾਂਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਇਨ੍ਹਾਂ ਦੋਸ਼ਾਂ ਨੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਪੈਦਾ ਕਰ ਦਿੱਤਾ ਸੀ। ਕੈਨੇਡਾ ਦੀ ਰਾਜਨੀਤੀ ਵਿਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਦੀ ਜਾਂਚ ਕਈ ਮੀਡੀਆ ਰਿਪੋਰਟਾਂ ਦੇ ਬਾਅਦ ਸ਼ੁਰੂ ਹੋਈ, ਜਿਸ ਵਿਚ ਬੇਨਾਮ ਸਰੋਤਾਂ ਅਤੇ ਲੀਕ ਹੋਏ ਦਸਤਾਵੇਜ਼ਾਂ ਦਾ ਹਵਾਲਾ ਦਿੱਤਾ ਗਿਆ ਸੀ। ਹਾਲਾਂਕਿ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (ਸੀ.ਐੱਸ.ਆਈ.ਐੱਸ.) ਦੇ ਇੱਕ ਸੰਖੇਪ ਦਸਤਾਵੇਜ਼ ਵਿੱਚ ਕਿਹਾ ਗਿਆ ਹੈ ਕਿ ਪਿਛਲੀਆਂ 2 ਸੰਘੀ ਚੋਣਾਂ ਵਿੱਚ ਦਖ਼ਲਅੰਦਾਜ਼ੀ ਭਾਰਤ ਨੇ ਨਹੀਂ ਸਗੋਂ ਚੀਨ ਨੇ "ਗੁਪਤ ਅਤੇ ਧੋਖੇ ਨਾਲ" ਕੀਤੀ ਸੀ। ਟਰੂਡੋ ਆਪਣੀ ਕੈਬਨਿਟ ਦੇ ਮੈਂਬਰਾਂ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਖੁਫੀਆ ਅਧਿਕਾਰੀਆਂ ਅਤੇ ਸੀਨੀਅਰ ਨੌਕਰਸ਼ਾਹਾਂ ਦੀ ਕਈ ਦਿਨਾਂ ਦੀ ਗਵਾਹੀ ਤੋਂ ਬਾਅਦ ਨੈਸ਼ਨਲ ਪਬਲਿਕ ਇਨਕੁਇਰੀ ਦੇ ਸਾਹਮਣੇ ਪੇਸ਼ ਹੋਏ।

ਇਹ ਵੀ ਪੜ੍ਵੋ: ਦਰਗਾਹ 'ਤੇ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 17 ਲੋਕਾਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


 

  • Nijjar killing
  • Trudeau
  • public inquiry panel
  • Canadians
  • ਨਿੱਝਰ
  • ਕਤਲ
  • ਜਸਟਿਨ ਟਰੂਡੋ
  • ਕੈਨੇਡਾ

ਅਮਰੀਕੀ ਸੰਸਦ ਮੈਂਬਰ ਥਾਣੇਦਾਰ ਨੇ ਆਪਣੀ ਚੋਣ ਮੁਹਿੰਮ ਲਈ ਇਕੱਠੇ ਕੀਤੇ 50 ਲੱਖ ਡਾਲਰ

NEXT STORY

Stories You May Like

  • minorities n bangladesh
    ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ
  • punjabi businessman in canada
    ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ ਲੱਗੇ ਗੰਭੀਰ ਦੋਸ਼
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • headof government school murdered in mohali
    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
  • rain in punjab less rain power generation
    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ ਬਿਜਲੀ ਉਤਪਾਦਨ ਨੂੰ ਲੈ ਕੇ ਵਧਿਆ ਖ਼ਤਰਾ
  •   vikasit bharat yuva connect   program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
Trending
Ek Nazar
new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • lebanon becomes first arab country to abolish death penalty
      ਮੌਤ ਦੀ ਸਜ਼ਾ ਖ਼ਤਮ ਕਰਨ ਵਾਲਾ ਪਹਿਲਾ ਅਰਬ ਦੇਸ਼ ਬਣਿਆ ਲਿਬਨਾਨ
    • horrific attack at sea  houthi rebels target ship 4 dead
      ਸਮੁੰਦਰੀ 'ਚ ਖੌਫ਼ਨਾਕ ਹਮਲਾ! ਹੂਤੀ ਬਾਗੀਆਂ ਨੇ ਜਹਾਜ਼ ਨੂੰ ਬਣਾਇਆ ਨਿਸ਼ਾਨਾ, 4...
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • ex president court verdict
      ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ ਅਦਾਲਤ ਨੇ ਸੁਣਾਇਆ ਇਤਿਹਾਸਕ...
    • red alert amid forecast of heavy rain
      ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ
    • canadian judge overrules decision
      ਕੈਨੇਡੀਅਨ ਜੱਜ ਨੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਰਿਹਾਅ ਕਰਨ ਦੇ ਫੈਸਲੇ ਨੂੰ ਪਲਟਿਆ
    • punjabi youth in australia
      ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ
    • ebola in congo
      ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ
    • indian youth in usa
      ਅਮਰੀਕਾ 'ਚ ਗੰਭੀਰ ਸੜਕ ਹਾਦਸਾ, ਆਂਧਰਾ ਪ੍ਰਦੇਸ਼ ਦੇ ਨੌਜਵਾਨ ਇੰਜੀਨੀਅਰ ਦੀ ਮੌਤ
    • iran us conflict
      ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +