ਇੰਟਰਨੈਸ਼ਨਲ ਡੈਸਕ- ਈਰਾਨ-ਇਜ਼ਰਾਈਲ ਵਿਚਾਲੇ ਜਾਰੀ ਜੰਗ ਦਾ ਅੱਜ 13ਵਾਂ ਦਿਨ ਹੈ। ਇਸ ਜੰਗ ਕਾਰਨ ਦੁਨੀਆ ਭਰ ਦੇ 40 ਦੇਸ਼ ਪ੍ਰਭਾਵਿਤ ਹੋ ਰਹੇ ਹਨ। ਚਿੰਤਾ ਦੀ ਗੱਲ ਇਹ ਹੈ ਕਿ ਕਾਫੀ ਕੋਸ਼ਿਸ਼ਾਂ ਦੇ ਬਾਵਜੂਦ ਦੋਵਾਂ ਦੇਸ਼ਾਂ ਵਿਚਾਲੇ ਜੰਗਬੰਦੀ 'ਤੇ ਸਹਿਮਤੀ ਨਹੀਂ ਬਣ ਸਕੀ ਹੈ। ਖਾੜੀ ਦੇਸ਼ਾਂ 'ਤੇ ਵੀ ਹਮਲਾ ਹੋਣ ਦੇ ਅਲਰਟ ਜਾਰੀ ਕੀਤੇ ਗਏ ਹਨ। ਇਸ ਦੌਰਾਨ ਅਮਰੀਕੀ ਕਰਨਲ ਡਗਲਸ ਮੈਕਗ੍ਰੇਗਰ ਨੇ ਇਕ ਇੰਟਰਵਿਊ ਵਿਚ ਕਿਹਾ ਹੈ ਕਿ ਸਿਰਫ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਇਸ ਜੰਗ ਨੂੰ ਖ਼ਤਮ ਕਰਵਾ ਸਕਦੇ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਸ਼ਾਂਤੀ ਦੇ ਦੂਤ ਹਨ। ਉਨ੍ਹਾਂ ਦੇ ਈਰਾਨ ਅਤੇ ਇਜ਼ਰਾਈਲ ਦੋਵਾਂ ਨਾਲ ਚੰਗੇ ਸਬੰਧ ਹਨ। ਇਸ ਲਈ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਭਾਰਤੀ ਪੀ.ਐੱਮ. ਮੋਦੀ ਨੂੰ ਫੋ਼ਨ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਵਿਚੋਲਗੀ ਕਰਨ ਲਈ ਕਹਿਣਾ ਚਾਹੀਦਾ ਹੈ। ਜੇਕਰ ਉਹ ਕੋਸ਼ਿਸ਼ ਕਰਨ ਤਾਂ ਇਹ ਜੰਗ ਰੁੱਕ ਸਕਦੀ ਹੈ। ਲੰਬੇਂ ਤਣਾਅ ਦੇ ਬਾਅਦ ਭਾਰਤ ਦੇ ਚੀਨ ਨਾਲ ਸਬੰਧ ਸੁਧਰੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਰਾਤ 1 ਵਜੇ ਦਾ ਕਹਿਰ! ਅਮਰੀਕੀ ਟਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦੀ ਬਾਰਿਸ਼, ਚੀਨੀ ਮਲਾਹ ਵੱਲੋਂ ਵੀਡੀਓ ਵਾਇਰਲ
NEXT STORY