Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    11:55:08 AM

  • fssai licenses of  famous clubs in mumbai suspended

    5 ਮਸ਼ਹੂਰ ਕਲੱਬਾਂ ਦੇ FSSAI ਲਾਇਸੈਂਸ ਸਸਪੈਂਡ, ਰਸੋਈ...

  • government bans sugar hoarding for more than 30 days

    ਖੰਡ ਦੀ ਜਮ੍ਹਾਖੋਰੀ ’ਤੇ ਸਰਕਾਰ ਦਾ ਸ਼ਿਕੰਜਾ, ਅਗਸਤ...

  • meenakshi goyal appointed as acting vice chancellor of panjab university

    ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ...

  • earthquake in japan

    ਜਾਪਾਨ 'ਚ ਭੂਚਾਲ ਨਾਲ ਭਾਰੀ ਤਬਾਹੀ;  13 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 12 'ਚੋਂ ਸਿਰਫ਼ ਦੋ ਗੁਰਦੁਆਰੇ ਹੀ ਕਬਜ਼ਾ ਮਾਫ਼ੀਆ ਤੋਂ ਬਚੇ, ਸਿੱਖ ਵਿਰਾਸਤ ਦੀ ਰੱਖਿਆ ਲਈ ਕਾਰਵਾਈ ਦੀ ਮੰਗ

INTERNATIONAL News Punjabi(ਵਿਦੇਸ਼)

12 'ਚੋਂ ਸਿਰਫ਼ ਦੋ ਗੁਰਦੁਆਰੇ ਹੀ ਕਬਜ਼ਾ ਮਾਫ਼ੀਆ ਤੋਂ ਬਚੇ, ਸਿੱਖ ਵਿਰਾਸਤ ਦੀ ਰੱਖਿਆ ਲਈ ਕਾਰਵਾਈ ਦੀ ਮੰਗ

  • Edited By Inder Prajapati,
  • Updated: 25 Jul, 2026 10:15 PM
International
only two out of 12 gurdwaras have escaped from the encroachment mafia
  • Share
    • Facebook
    • Tumblr
    • Linkedin
    • Twitter
  • Comment

ਕੁਇਟਾ (ਸਰਬਜੀਤ ਸਿੰਘ ਬਨੂੜ) - ਬਲੋਚਿਸਤਾਨ ਦੇ ਸਿੱਖ ਭਾਈਚਾਰੇ ਨੇ ਕੁਇਟਾ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਦੀ ਖ਼ਸਤਾ ਹਾਲਤ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਤੋਂ ਇਸ ਦੀ ਤੁਰੰਤ ਬਹਾਲੀ ਅਤੇ ਸੰਭਾਲ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਸਿੱਖ ਆਗੂਆਂ ਨੇ ਕਿਹਾ ਕਿ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੀ ਅਣਦੇਖੀ ਕਾਰਨ ਇਹ ਅਹਿਮ ਅਸਥਾਨ ਹੌਲੀ-ਹੌਲੀ ਜਰਜਰ ਹੁੰਦਾ ਜਾ ਰਿਹਾ ਹੈ।

ਸਿੱਖ ਆਗੂਆਂ ਨੇ ਦੱਸਿਆ ਕਿ ਹਿਜਰਤ ਤੋ ਪਹਿਲਾਂ ਬਲੋਚਿਸਤਾਨ ਵਿੱਚ ਕਦੇ 12 ਇਤਿਹਾਸਕ ਗੁਰਦੁਆਰੇ ਮੌਜੂਦ ਸਨ, ਪਰ ਕਬਜ਼ਾ ਮਾਫ਼ੀਆ ਅਤੇ ਲੰਬੇ ਸਮੇਂ ਦੀ ਅਣਗਹਿਲੀ ਕਾਰਨ ਹੁਣ ਸਿਰਫ਼ ਦੋ ਗੁਰਦੁਆਰੇ ਹੀ ਬਚੇ ਹਨ ਤੇ ਮਾਫੀਆ ਨੇ ਗੁਰਦੁਆਰਿਆਂ ਤੇ ਸਿੱਖਾਂ ਦੀਆਂ ਜਾਇਦਾਦਾਂ ਤੇ ਜਬਰੀ ਕਬਜ਼ੇ ਕਰ ਲਏ। ਉਨ੍ਹਾਂ ਕਿਹਾ ਕਿ ਕੁਇਟਾ ਦਾ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਸਿੱਖ ਇਤਿਹਾਸ ਅਤੇ ਧਾਰਮਿਕ ਵਿਰਾਸਤ ਦੀ ਅਮੁੱਲੀ ਨਿਸ਼ਾਨੀ ਹੈ, ਜਿਸ ਦੀ ਸੰਭਾਲ ਨਾ ਹੋਣ ਕਾਰਨ ਇਸ ਦੀ ਇਮਾਰਤ ਦਿਨੋਂ-ਦਿਨ ਖ਼ਰਾਬ ਹੋ ਰਹੀ ਹੈ। ਜੇਕਰ ਸਮੇਂ ਸਿਰ ਬਹਾਲੀ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਇਸ ਵਿਰਾਸਤੀ ਅਸਥਾਨ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚ ਸਕਦਾ ਹੈ।

ਪ੍ਰੈਸ ਕਾਨਫਰੰਸ ਦੌਰਾਨ ਸਿੱਖ ਭਾਈਚਾਰੇ ਨੇ ਬਲੋਚਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਗੁਰਦੁਆਰਾ ਸਿੰਘ ਸਭਾ ਦੀ ਮੁਰੰਮਤ ਅਤੇ ਬਹਾਲੀ ਲਈ ਵਿਸ਼ੇਸ਼ ਫੰਡ ਜਾਰੀ ਕੀਤੇ ਜਾਣ ਅਤੇ ਇਸ ਨੂੰ ਇਤਿਹਾਸਕ ਵਿਰਾਸਤੀ ਅਸਥਾਨ ਵਜੋਂ ਸੁਰੱਖਿਅਤ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਵੱਸ ਰਹੀਆਂ ਘੱਟਗਿਣਤੀਆਂ ਦੇ ਧਾਰਮਿਕ ਅਸਥਾਨਾਂ ਦੀ ਰੱਖਿਆ ਕਰਨਾ ਸਰਕਾਰ ਦੀ ਸੰਵਿਧਾਨਕ ਅਤੇ ਨੈਤਿਕ ਜ਼ਿੰਮੇਵਾਰੀ ਹੈ, ਜਿਸ ਨੂੰ ਹਰ ਹਾਲਤ ਵਿੱਚ ਨਿਭਾਇਆ ਜਾਣਾ ਚਾਹੀਦਾ ਹੈ।
 

  • Sikh community
  • Balochistan
  • Gurdwara Singh Sabha

ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! ਸੀਰੀਆ 'ਚ ਬੱਸਾਂ ਦੀ ਟੱਕਰ 'ਚ 35 ਲੋਕਾਂ ਦੀ ਮੌਤ

NEXT STORY

Stories You May Like

  • amarnath yatra 12 days  3 lakh devotees
    ਅਮਰਨਾਥ ਯਾਤਰਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ! ਸਿਰਫ਼ 12 ਦਿਨਾਂ 'ਚ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • sikh community appeals to balochistan cm for restoration historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • film team to tour 12 cities to promote  batwara 1947
    'ਬਟਵਾਰਾ 1947' ਦੇ ਪ੍ਰਚਾਰ ਲਈ 12 ਸ਼ਹਿਰਾਂ ਦਾ ਦੌਰਾ ਕਰੇਗੀ ਫਿਲਮ ਦੀ ਟੀਮ
  • big good news for 12 districts of punjab
    ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ
  • expressway  road collapse  12 days  4200 crores  video viral
    12 ਦਿਨਾਂ 'ਚ ਹੀ ਧਸ ਗਿਆ 4,200 ਕਰੋੜ ਦਾ ਐਕਸਪ੍ਰੈੱਸਵੇਅ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਕਈ ਸਵਾਲ
  • nse to start futures and options trading on   nifty india fpi 150   from august 12
    12 ਅਗਸਤ ਤੋਂ ‘ਨਿਫਟੀ ਇੰਡੀਆ FPI 150’ ’ਤੇ ਵਾਅਦਾ ਅਤੇ ਵਿਕਲਪ ਕਾਰੋਬਾਰ ਸ਼ੁਰੂ ਕਰੇਗਾ NSE
  • development as well as heritage
    ਵਿਕਾਸ ਵੀ, ਵਿਰਾਸਤ ਵੀ : ਮੋਦੀ ਜੀ ਦੇ 12 ਸਾਲਾਂ ਦੀ ਸੌਗਾਤ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistani gang kidnaps 3 indians in thailand
      ਥਾਈਲੈਂਡ ਦੀ ਸੈਰ ਪਈ ਭਾਰੀ: ਪਾਕਿਸਤਾਨੀ ਗਿਰੋਹ ਨੇ 3 ਭਾਰਤੀਆਂ ਨੂੰ ਅਗਵਾ ਕਰਕੇ...
    • now air tickets can be booked with cryptocurrency
      ਹੁਣ ਕ੍ਰਿਪਟੋਕਰੰਸੀ ਨਾਲ ਬੁੱਕ ਹੋਵੇਗੀ ਹਵਾਈ ਟਿਕਟ, ਅਮੀਰਾਤ ਏਅਰਲਾਈਨ ਨੇ ਸ਼ੁਰੂ...
    • khalistani leader arrested in 2 cases of sexual assault in canada
      ਕੈਨੇਡਾ 'ਚ ਖਾਲਿਸਤਾਨੀ ਲੀਡਰ ਸੈਕਸ ਸ਼ੋਸ਼ਣ ਦੇ 2 ਮਾਮਲਿਆਂ ’ਚ ਗ੍ਰਿਫ਼ਤਾਰ
    • dal khalsa international to protest against bbc
      BBC ਵੱਲੋਂ ਮਹਾਰਾਜਾ ਦਲੀਪ ਸਿੰਘ ਲਈ ਵਰਤੀ ਗਲਤ ਸ਼ਬਦਾਵਲੀ ਖ਼ਿਲਾਫ਼ ਦਲ ਖਾਲਸਾ...
    • china prepares to create artificial sun
      'ਨਕਲੀ ਸੂਰਜ' ਬਣਾਉਣ ਦੀ ਤਿਆਰੀ 'ਚ ਚੀਨ! ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ...
    • top taliban official shot dead
      ਤਾਲਿਬਾਨ ਦੇ ਉੱਚ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ
    • forest fire in france order to evacuate 4000 people from tourist areas
      ਫਰਾਂਸ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ! 4,000 ਲੋਕਾਂ ਨੂੰ ਸੁਰੱਖਿਅਤ ਬਾਹਰ...
    • johnson and johnson proposes  5 5 billion settlement
      ਬੇਬੀ ਪਾਊਡਰ ਵਿਵਾਦ: Johnson & Johnson ਨੇ ਦਿੱਤਾ 5.5 ਅਰਬ ਡਾਲਰ ਦੇ ਨਿਪਟਾਰੇ...
    • us lawmakers
      ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ
    • pok polls
      PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +