Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    2:35:03 AM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬੇਕਾਬੂ ਹੋ ਕੇ ਸਰਕਾਰੀ ਵੈੱਬਸਾਈਟਾਂ ’ਚ ਦਾਖਲ ਹੋਏ ‘OpenAI’, ਪਬਲਿਕ ’ਚ ਲੀਕ ਕੀਤਾ ਡਾਟਾ

INTERNATIONAL News Punjabi(ਵਿਦੇਸ਼)

ਬੇਕਾਬੂ ਹੋ ਕੇ ਸਰਕਾਰੀ ਵੈੱਬਸਾਈਟਾਂ ’ਚ ਦਾਖਲ ਹੋਏ ‘OpenAI’, ਪਬਲਿਕ ’ਚ ਲੀਕ ਕੀਤਾ ਡਾਟਾ

  • Edited By Inder Prajapati,
  • Updated: 27 Sep, 2026 03:23 AM
International
openai s ai agents break into government websites
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ – ‘ਓਪਨ ਏ. ਆਈ.’ ਦੇ ਏ. ਆਈ. ਏਜੰਟਾਂ ਨੇ ਟੈਸਟਿੰਗ ਇਨਵਾਇਰਨਮੈਂਟ ’ਚੋਂ ਬਾਹਰ ਨਿਕਲ ਕੇ ਸਰਕਾਰੀ ਵੈੱਬਸਾਈਟਾਂ ’ਤੇ ਹਮਲਾ ਬੋਲ ਦਿੱਤਾ ਹੈ। ਇਸ ਵਾਰ ਮਾਮਲਾ ਅਮਰੀਕਾ ਦਾ ਹੈ। ਏ. ਆਈ. ਏਜੰਟਾਂ ਨੇ ਨਾ ਸਿਰਫ਼ ਅਮਰੀਕੀ ਸਰਕਾਰ ਦੀਆਂ ਅਧਿਕਾਰਤ ਵੈੱਬਸਾਈਟਾਂ ਵਿਚ ਦਖ਼ਲਅੰਦਾਜ਼ੀ ਕੀਤੀ, ਸਗੋਂ ਉਨ੍ਹਾਂ ਵਿਚ ਲਾਗਇਨ ਕਰ ਕੇ ਡਾਟਾ ਵੀ ਕੱਢ ਲਿਆ। ਕੰਪਨੀ ਨੇ ਖ਼ੁਦ ‘ਨਿਊਯਾਰਕ ਟਾਈਮਜ਼’ ਦੇ ਸਾਹਮਣੇ ਇਹ ਗੱਲ ਮੰਨੀ ਹੈ। ਰਿਪੋਰਟਾਂ ਵਿਚ ਪਤਾ ਲੱਗਾ ਹੈ ਕਿ ਏ. ਆਈ. ਨੇ ਇੰਟਰਨੈੱਟ ’ਤੇ ਮਿਲੇ ਕ੍ਰੈਡੈਂਸ਼ੀਅਲਜ਼ ਦੀ ਮਦਦ ਨਾਲ ਸਰਕਾਰੀ ਵੈੱਬਸਾਈਟਾਂ ਨੂੰ ਨਿਸ਼ਾਨਾ ਬਣਾਇਆ। ਇਨ੍ਹਾਂ ਏਜੰਟਾਂ ਨੇ ਸਾਈਟਾਂ ਵਿਚ ਸੰਨ੍ਹ ਲਗਾਉਣ ਦੇ ਨਾਲ-ਨਾਲ ਪਬਲਿਕ ਫੋਰਮ ’ਤੇ ਡਾਟਾ ਵੀ ਸ਼ੇਅਰ ਕਰ ਦਿੱਤਾ। ਇਸ ਤੋਂ ਪਹਿਲਾਂ ਆਸਟ੍ਰੇਲੀਆਈ ਸਰਕਾਰ ਦੇ

ਮੈਡੀਕੇਅਰ ਸਿਸਟਮ ਵਿਚ ਇਸੇ ਤਰ੍ਹਾਂ ਏ. ਆਈ. ਏਜੰਟਾਂ ਵੱਲੋਂ ਹੈਕਿੰਗ ਹੋ ਚੁੱਕੀ ਹੈ। ਇਸ ਘਟਨਾ ਨੇ ਏ. ਆਈ. ਸੇਫਟੀ ਤੇ ਕੰਟਰੋਲ ’ਤੇ ਚੱਲ ਰਹੀ ਬਹਿਸ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਏ. ਆਈ. ਨੇ ਆਨਲਾਈਨ ਮਿਲੇ ਲਾਗਇਨ ਕ੍ਰੈਡੈਂਸ਼ੀਅਲਜ਼ ਦੀ ਮਦਦ ਨਾਲ ਡਿਪਾਰਟਮੈਂਟ ਆਫ਼ ਕਾਮਰਸ ਤਹਿਤ ਆਉਣ ਵਾਲੇ ਸੈਂਸਸ ਬਿਊਰੋ ਦੀ ਵੈੱਬਸਾਈਟ ’ਚੋਂ ਡਾਟਾ ਕੱਢ ਲਿਆ। ਇਸੇ ਤਰ੍ਹਾਂ ਇਨ੍ਹਾਂ ਏ. ਆਈ. ਏਜੰਟਾਂ ਨੇ ਸਕਿਓਰਿਟੀਜ਼ ਐਂਡ ਐਕਸਚੇਂਜ ਕਮਿਸ਼ਨ ਦੀ ਵੈੱਬਸਾਈਟ ’ਚੋਂ ਪਬਲਿਕ ਡਾਟਾ ਕੱਢ ਕੇ ਉਸ ਨੂੰ ਇਕ ਪਬਲਿਕ ਫੋਰਮ ’ਤੇ ਸ਼ੇਅਰ ਕਰ ਦਿੱਤਾ।

ਇਹ ਘਟਨਾ ਹੈਕਿੰਗ ਦੇ ਘੇਰੇ ’ਚ ਨਹੀਂ ਆਉਂਦੀ : ਕੰਪਨੀ
ਓਪਨ ਏ. ਆਈ. ਦਾ ਦਾਅਵਾ ਹੈ ਕਿ ਇਹ ਘਟਨਾ ਕਿਸੇ ਵੱਡੇ ਡਾਟਾ ਲੀਕ ਜਾਂ ਹੈਕਿੰਗ ਦੇ ਘੇਰੇ ਵਿਚ ਨਹੀਂ ਆਉਂਦੀ। ਹਾਲਾਂਕਿ ਇਸ ਤੋਂ ਸਪੱਸ਼ਟ ਹੈ ਕਿ ਸਿਸਟਮ ਨੇ ਚਿੰਤਾ ਪੈਦਾ ਕਰਨ ਵਾਲਾ ਕੰਮ ਕੀਤਾ। ਕੰਪਨੀ ਨੂੰ ਇਸ ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਉਹ ਟੈੱਕ ਸਟਾਰਟਅੱਪ ‘ਹਗਿੰਗ ਫੇਸ’ ’ਤੇ ਆਪਣੇ ਸਿਸਟਮ ਨਾਲ ਹੋਈ ਸੰਨ੍ਹਮਾਰੀ ਦੀ ਪੜਤਾਲ ਕਰ ਰਹੀ ਸੀ।

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼ੇਅਰ ਬਾਜ਼ਾਰ ਰੈਗੂਲੇਟਰ ਦੇ ਬੁਲਾਰੇ ਨੇ ਕਿਹਾ ਕਿ ਏ. ਆਈ. ਏਜੰਟਾਂ ਨੇ ਕਿਸੇ ਵੀ ਨਾਨ-ਪਬਲਿਕ ਜਾਂ ਗੁਪਤ ਡਾਟਾ ਨੂੰ ਐਕਸੈੱਸ ਨਹੀਂ ਕੀਤਾ। ਡਾਟਾਬੇਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਕਾਮਰਸ ਡਿਪਾਰਟਮੈਂਟ ਵੱਲੋਂ ਇਸ ’ਤੇ ਤੁਰੰਤ ਕੋਈ ਬਿਆਨ ਨਹੀਂ ਆਇਆ।
 

  • OpenAI
  • AI Agents
  • Government Websites

ਰੂਸ-ਯੂਕ੍ਰੇਨ ਵਿਚਾਲੇ ਹਵਾਈ ਹਮਲਿਆਂ ’ਚ 10 ਲੋਕਾਂ ਦੀ ਮੌਤ

NEXT STORY

Stories You May Like

  • openai has postponed the decision to release a new ai
    OpenAI ਨੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਨਵਾਂ AI ਜਾਰੀ ਕਰਨ ਦਾ ਟਾਲਿਆ ਫੈਸਲਾ
  • youth dies after losing control of scooter and falling
    ਸਕੂਟਰੀ ਬੇਕਾਬੂ ਹੋ ਕੇ ਡਿੱਗਣ ਕਾਰਨ ਨੌਜਵਾਨ ਦੀ ਮੌਤ
  • election commission  sir data  protests  delhi
    ਵਿਰੋਧ ਪ੍ਰਦਰਸ਼ਨ ਵਿਚਾਲੇ ਚੋਣ ਕਮਿਸ਼ਨ ਨੇ ਜਾਰੀ ਕੀਤਾ SIR ਡਾਟਾ
  • gold prices fall  silver stable  know how
    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਸਥਿਰ, ਜਾਣੋ ਕਿੰਨੇ ਹੋਏ ਭਾਅ
  • gurdwara sahib sewadar punjab police
    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ ਨੂੰ ਮਾਰੀ ਗੋਲ਼ੀ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • sunny enclave  speeding car  vehicles
    ਸੰਨੀ ਇਨਕਲੇਵ ’ਚ ਅੱਧੀ ਰਾਤ ਨੂੰ ਮਚੀ ਹਾਹਾਕਾਰ, ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • british delegation reached india  benefits of fta
      ਭਾਰਤ ਪਹੁੰਚਿਆ ਬ੍ਰਿਟਿਸ਼ ਵਫ਼ਦ, FTA ਦੇ ਲਾਭਾਂ ਨੂੰ ਵੱਧ ਤੋਂ ਵੱਧ ਕਰਨ 'ਤੇ ਜ਼ੋਰ
    • sfj reaches out to quebec separatists
      SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...
    • america gets nobel prize in economics  know how much prize money
      ਅਮਰੀਕਾ ਦੇ ਹਿੱਸੇ ਆਇਆ ਅਰਥਸ਼ਾਸਤਰ ਦਾ ਨੋਬਲ ਪੁਰਸਕਾਰ, ਜਾਣੋ ਕਿੰਨੀ ਮਿਲੇਗੀ ਇਨਾਮ...
    • training aircraft crash
      ਪਾਕਿਸਤਾਨੀ ਫੌਜ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਮੌਤ
    • first lady shiranthi rajapaksa
      ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ
    • bimstec meeting
      ਬੰਗਲਾਦੇਸ਼ ਦੇ ਗ੍ਰਹਿ ਮੰਤਰੀ ਭਾਰਤ 'ਚ ਬਿਮਸਟੇਕ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ
    • indian national in singapore
      ਭਾਰਤੀ ਨਾਗਰਿਕ 'ਤੇ ਵੈਧ ਟਿਕਟ ਤੋਂ ਬਿਨਾਂ ਸਿੰਗਾਪੁਰ F1 ਖੇਤਰ 'ਚ ਦਾਖਲ ਹੋਣ ਦਾ...
    • emergency in kpk
      ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...
    • wheat price surge
      ਮਹਿੰਗਾਈ ਦਾ ਵੱਡਾ ਝਟਕਾ ! ਵਧ ਗਈਆਂ ਕਣਕ ਦੀਆਂ ਕੀਮਤਾਂ, ਗੁਆਂਢੀ ਮੁਲਕ 'ਚ ਮਚੀ...
    • death toll from dengue in bangladesh crosses 300
      ਬੰਗਲਾਦੇਸ਼ 'ਚ ਡੇਂਗੂ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 300 ਤੋਂ ਪਾਰ, 1 ਲੱਖ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +