Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    8:22:59 AM

  • ludhiana threat police

    ਲੁਧਿਆਣਾ ’ਚ ਬੰਬ ਦਾ ਖੌਫ: ਪੁਲਸ ਕੋਲ ਨਹੀਂ ਡਾਗ...

  • aap government creates controversy with khaira pargat singh

    ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਖਹਿਰਾ ਨਾਲ ਵਿਵਾਦ...

  • what was women chairperson doing at aap program in presence of sisodia

    "ਸਿਸੋਦੀਆ ਦੀ ਮੌਜੂਦਗੀ 'ਚ 'ਆਪ' ਦੇ ਪ੍ਰੋਗਰਾਮ 'ਚ...

  • khaira alleged that chief minister bhagwant mann

    ਔਰਤਾਂ ਨੂੰ 'ਪਟੋਲਾ' ਤੇ 'ਭ੍ਰਿੰਡ' ਕਹਿਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬ੍ਰਿਟੇਨ 'ਚ ਪਹਿਲੀ 'ਸ਼ਰੀਆ ਏਅਰਲਾਈਨਜ਼' ਲਾਂਚ, ਹਿਜ਼ਾਬ 'ਚ ਹੋਣਗੀਆਂ ਏਅਰ ਹੋਸਟੇਸ

INTERNATIONAL News Punjabi(ਵਿਦੇਸ਼)

ਬ੍ਰਿਟੇਨ 'ਚ ਪਹਿਲੀ 'ਸ਼ਰੀਆ ਏਅਰਲਾਈਨਜ਼' ਲਾਂਚ, ਹਿਜ਼ਾਬ 'ਚ ਹੋਣਗੀਆਂ ਏਅਰ ਹੋਸਟੇਸ

  • Updated: 15 Jun, 2018 06:00 PM
International
operations  plan
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਬਿਊਰੋ)— ਬ੍ਰਿਟੇਨ ਜਲਦੀ ਹੀ ਇਕ ਅਜਿਹੀ ਏਅਰਲਾਈਨਜ਼ ਦਾ ਸੰਚਾਲਨ ਸ਼ੁਰੂ ਕਰਨ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਨਾਲ ਇਸਲਾਮਿਕ ਕਾਨੂੰਨ ਮਤਲਬ ਸ਼ਰੀਅਤ ਮੁਤਾਬਕ ਹੋਵੇਗੀ। ਇਸ ਏਅਰਲਾਈਨਜ਼ ਵਿਚ ਸ਼ਰਾਬ ਅਤੇ ਪੋਰਕ (ਸੂਰ ਦਾ ਮਾਂਸ) ਨਹੀਂ ਮਿਲੇਗਾ ਅਤੇ ਏਅਰ ਹੋਸਟੇਸ ਵੀ ਹਿਜ਼ਾਬ ਵਿਚ ਨਜ਼ਰ ਆਵੇਗੀ। ਇਸ ਏਅਰਲਾਈਨਜ਼ ਦਾ ਨਾਮ ਫਿਰਨਾਜ਼ ਏਅਰਵੇਜ਼ ਹੋਵੇਗਾ। ਇਸ ਨੂੰ ਸ਼ੁਰੂ ਕਰਨ ਵਾਲੇ ਬੰਗਲਾਦੇਸ਼ੀ ਮੂਲ ਦੇ ਬ੍ਰਿਟਿਸ਼ ਕਾਰੋਬਾਰੀ ਕਾਜ਼ੀ ਸ਼ਫੀਕੁਰ ਰਹਿਮਾਨ ਹਨ। 32 ਸਾਲਾ ਕਾਜ਼ੀ ਸ਼ਫੀਕੁਰ ਰਹਿਮਾਨ ਖੁਦ ਨੂੰ ਰਿਚਰਡ ਬ੍ਰੈਨਸਨ ਦਾ ਹਲਾਲ ਐਡੀਸ਼ਨ ਕਹਿੰਦੇ ਹਨ।
ਦੱਸਣਯੋਗ ਹੈ ਕਿ ਸ਼ਫੀਕੁਰ ਰਹਿਮਾਨ ਦਾ ਪਰਿਵਾਰ ਸਾਲ 1997 ਵਿਚ ਬੰਗਲਾਦੇਸ਼ ਤੋਂ ਬ੍ਰਿਟੇਨ ਵਿਚ ਸ਼ਿਫਟ ਹੋਇਆ ਸੀ। ਉਸ ਸਮੇਂ ਸ਼ਫੀਕੁਰ 11 ਸਾਲ ਦੇ ਸਨ। ਆਪਣਾ ਸਕੂਲ ਪੂਰਾ ਕਰਨ ਮਗਰੋਂ ਸ਼ਫੀਕੁਰ ਨੇ ਪਹਿਲੀ ਨੌਕਰੀ ਲੰਡਨ ਸਿਟੀ ਹਵਾਈ ਅੱਡੇ 'ਤੇ ਇਕ ਟਾਇਲਟ ਕਲੀਨਰ ਦੇ ਰੂਪ ਵਿਚ ਕੀਤੀ ਸੀ। ਇੱਥੋਂ ਹੀ ਉਨ੍ਹਾਂ ਨੇ ਇਕ ਏਅਰਲਾਈਨਜ਼ ਸ਼ੁਰੂ ਕਰਨ ਦਾ ਸੁਪਨਾ ਦੇਖਣਾ ਸ਼ੁਰੂ ਕੀਤਾ ਸੀ। ਟਾਇਲਟ ਕਲੀਨਰ ਦੀ ਨੌਕਰੀ ਦੇ ਬਾਅਦ ਸ਼ਫੀਕੁਰ ਨੇ ਇਕ ਪਰਫਊਮ ਕੰਪਨੀ 'ਸੁੰਨਾਮੁਸਕ' ਸ਼ੁਰੂ ਕੀਤੀ। ਬੀਤੇ ਢਾਈ ਸਾਲ ਤੋਂ ਸ਼ਫੀਕੁਰ ਰਹਿਮਾਨ ਏਅਰਲਾਈਨਜ਼ ਸ਼ੁਰੂ ਕਰਨ ਦੀ ਯੋਜਨਾ 'ਤੇ ਕੰਮ ਕਰ ਰਹੇ ਹਨ। 
ਫਿਰਨਾਜ਼ ਏਅਰਵੇਜ਼ ਦੇ ਮਾਲਕ ਸ਼ਫੀਕੁਰ ਰਹਿਮਾਨ ਨੂੰ ਆਪਣੀ ਇਸਲਾਮਿਕ ਸਿੱਖਿਆਵਾਂ ਵਿਚ ਡੂੰਘਾ ਵਿਸ਼ਵਾਸ ਹੈ। ਇਹ ਵਜ੍ਹਾ ਰਹੀ ਹੈ ਕਿ ਉਨ੍ਹਾਂ ਨੇ ਕਾਰੋਬਾਰ ਵਿਚ ਵੀ ਇਨ੍ਹਾਂ ਸਿੱਖਿਆਵਾਂ ਨੂੰ ਉਤਾਰਨ ਦਾ ਫੈਸਲਾ ਲਿਆ। ਫਿਲਹਾਲ ਸ਼ਫੀਕੁਰ ਰਹਿਮਾਨ ਨੇ ਇਕ 19 ਸੀਟਾਂ ਵਾਲੇ ਜੈੱਟ ਸਟ੍ਰੀਮ ਜਹਾਜ਼ ਨੂੰ ਲੀਜ਼ 'ਤੇ ਲੈ ਕੇ ਫਿਰਨਾਜ਼ ਏਅਰਵੇਜ਼ ਦੀ  ਸ਼ੁਰੂਆਤ ਕੀਤੀ ਹੈ। ਫਿਰਨਾਜ਼ ਏਅਰਵੇਜ਼ ਬ੍ਰਿਟੇਨ ਦੇ ਵੱਖ-ਵੱਖ ਸ਼ਹਿਰਾਂ ਵਿਚਕਾਰ ਆਪਣੀਆਂ ਸੇਵਾਵਾਂ ਦੇਵੇਗਾ।  ਆਪਣੇ ਕਾਰੋਬਾਰ ਨੂੰ ਵਧਾਉਣ ਲਈ ਸ਼ਫੀਕੁਰ ਰਹਿਮਾਨ ਫਿਲਹਾਲ ਨਿਵੇਸ਼ਕਾਂ ਦੀ ਤਲਾਸ਼ ਕਰ ਰਹੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਲੇਸ਼ੀਆ ਵਿਚ ਵੀ ਰਯਾਨੀ ਏਅਰ ਦੇ ਨਾਮ ਨਾਲ ਸ਼ਰੀਅਤ ਏਅਰਲਾਈਨਜ਼ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ ਸ਼ਰੀਅਤ ਦੇ ਨਿਯਮਾਂ ਦੀ ਪਾਲਣ ਕੀਤੀ ਗਈ ਸੀ। ਪਰ ਇਹ ਏਅਰਲਾਈਨਜ਼ ਸਫਲ ਨਹੀਂ ਰਹੀ ਅਤੇ ਸਾਲ 2016 ਵਿਚ ਬੰਦ ਕਰ ਦਿੱਤੀ ਗਈ। ਇਸ ਦੇ ਬਾਵਜੂਦ ਸ਼ਫੀਕੁਰ ਰਹਿਮਾਨ ਨੂੰ ਆਪਣੇ ਏਅਰਲਾਈਨਜ਼ ਦੇ ਸਫਲ ਹੋਣ ਦੀ ਪੂਰੀ ਉਮੀਦ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਮੈਂ ਕੁਝ ਕਰਨਾ ਚਾਹੁੰਦਾ ਹਾਂ ਅਤੇ ਮੈਂ ਉਸ ਨਾਲ ਸਹਿਮਤ ਨਹੀਂ ਹਾਂ ਤਾਂ ਫਿਰ ਮੈਨੂੰ ਇਸ ਨੂੰ ਨਹੀਂ ਕਰਨਾ ਚਾਹੀਦਾ। ਇਕ ਕਾਰੋਬਾਰੀ ਹੋਣ ਦੇ ਨਾਅਤੇ ਮੈਂ ਬਹੁਤ ਰੋਮਾਂਚਿਤ ਹਾਂ ਅਤੇ ਚੰਗੀ ਗੱਲ ਇਹ ਹੈ ਕਿ ਇਸ ਨਾਲ ਮੇਰੀ ਸ਼ਰਧਾ ਵੀ ਜੁੜੀ ਹੋਈ ਹੈ। 
ਸ਼ਫੀਕੁਰ ਦਾ ਕਹਿਣਾ ਹੈ ਕਿ ਜਦੋਂ ਗੱਲ ਸ਼ਰੀਆ ਦੀ ਹੁੰਦੀ ਹੈ ਤਾਂ ਲੋਕ ਸੋਚਦੇ ਹਨ ਕਿ ਉਨ੍ਹਾਂ 'ਤੇ ਸ਼ਰੀਆ ਥੋਪਿਆ ਜਾ ਰਿਹਾ ਹੈ। ਜਦਕਿ ਅਜਿਹਾ ਨਹੀਂ ਹੈ। ਅਸੀਂ ਇਸਲਾਮਿਕ ਨਿਵੇਸ਼ਕਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੇ ਹਾਂ। ਏਅਰਹੋਸਟੇਸ ਨੂੰੰ ਹਿਜ਼ਾਬ ਵਿਚ ਰੱਖਣ ਦੇ ਸਵਾਲ 'ਤੇ ਸ਼ਫੀਕੁਰ ਰਹਿਮਾਨ ਦਾ ਕਹਿਣਾ ਹੈ ਕਿ ਉਹ ਜ਼ਿਆਦਾ ਕਾਰੋਬਾਰ ਪਾਉਣ ਲਈ ਔਰਤਾਂ ਦਾ ਸ਼ੋਸ਼ਣ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਦੀ ਏਅਰਲਾਈਨਜ਼ ਵਿਚ ਸ਼ਰਾਬ ਨਹੀਂ ਹੋਵੇਗੀ ਪਰ ਉਸ ਦੀ ਜਗ੍ਹਾ ਹੋਰ ਪੀਣ ਵਾਲੇ ਪਦਾਰਥ ਦਿੱਤੇ ਜਾਣਗੇ। ਸ਼ਫੀਕੁਰ ਰਹਿਮਾਨ ਆਪਣੀ ਫਿਰਨਾਜ਼  ਏਅਰਵੇਜ਼ ਦਾ ਸੰਚਾਲਨ ਮਿਡਲ ਈਸਟ ਦੇ ਦੇਸ਼ਾਂ ਤੱਕ ਕਰਨਾ ਚਾਹੁੰਦੇ ਹਨ ਪਰ ਪਹਿਲਾਂ ਉਹ ਬ੍ਰਿਟੇਨ ਵਿਚ ਸੰਚਾਲਨ ਕਰਕੇ ਕੁਝ ਨਾਮ ਅਤੇ ਪੈਸਾ ਕਮਾਉਣਾ ਚਾਹੁੰਦੇ ਹਨ।

  • ਸੰਚਾਲਨ
  • ਯੋਜਨਾ
  • ਕਾਰੋਬਾਰੀ
  • Operations
  • Plan
  • Business

ਕੈਨੇਡਾ ਦੇ ਮਿਸੀਸਾਗਾ ਮਾਲਟਨ ਦੇ ਦੀਪਕ ਆਨੰਦ ਨਾਲ ਖਾਸ ਗੱਲਬਾਤ (ਵੀਡੀਓ)

NEXT STORY

Stories You May Like

  • 4 students recruited in indigo airlines
    4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ
  • air ambulance crash  amritsar pilot dies  family in shock
    ਏਅਰ ਐਂਬੂਲੈਂਸ ਕ੍ਰੈਸ਼ 'ਚ ਅੰਮ੍ਰਿਤਸਰ ਦੇ ਪਾਇਲਟ ਦੀ ਦਰਦਨਾਕ ਮੌਤ ! ਇਲਾਕੇ 'ਚ ਫੈਲੀ ਸੋਗ ਦੀ ਲਹਿਰ
  • american airlines resumer flights to venezuela
    ਅਮਰੀਕਨ ਏਅਰਲਾਈਨਜ਼ ਵੈਨੇਜ਼ੁਏਲਾ ਲਈ ਮੁੜ ਭਰੇਗੀ ਉਡਾਣ
  • indians stranded in war situations
    'ਜੰਗ' 'ਚ ਫ਼ਸੇ ਭਾਰਤੀ ਯਾਤਰੀਆਂ ਨੂੰ ਕੱਢਣ ਲਈ ਏਅਰਲਾਈਨਜ਼ ਚਲਾਉਣਗੀਆਂ ਰੈਸਕਿਊ ਫਲਾਈਟਾਂ
  • gurvinder singh sentenced on april 15 in britain
    ਬ੍ਰਿਟੇਨ 'ਚ ਦੋਸ਼ੀ ਕਰਾਰ ਗੁਰਵਿੰਦਰ ਸਿੰਘ ਨੂੰ 15 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ
  • gurvinder singh sentenced on april 15 in britain
    ਬ੍ਰਿਟੇਨ 'ਚ ਦੋਸ਼ੀ ਕਰਾਰ ਗੁਰਵਿੰਦਰ ਸਿੰਘ ਨੂੰ 15 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ
  • britain returns ancient statue   installed in tamil nadu temple
    ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ
  • middle east  world market  sensex nifty may open weak
    Middle East 'ਚ ਉਬਾਲ, ਵਿਸ਼ਵ ਬਾਜ਼ਾਰ 'ਚ ਭੂਚਾਲ, ਕਮਜ਼ੋਰ ਖੁੱਲ੍ਹ ਸਕਦੇ ਹਨ ਸੈਂਸੈਕਸ-ਨਿਫਟੀ
  • aap government creates controversy with khaira pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਖਹਿਰਾ ਨਾਲ ਵਿਵਾਦ ਖੜ੍ਹੇ ਕਰਦੀ ਹੈ 'ਆਪ' ਸਰਕਾਰ :...
  • long power cut tomorrow in jalandhar
    ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut!
  • the last rites of jathedar surjit singh cheema
    ਜਥੇਦਾਰ ਸੁਰਜੀਤ ਸਿੰਘ ਚੀਮਾ ਦਾ ਹੋਇਆ ਅੰਤਿਮ ਸੰਸਕਾਰ, ਪੰਜਾਬ ਕੇਸਰੀ ਗਰੁੱਪ ਨੇ ਵੀ...
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • leader wandering for justice  warns of fast to death
    ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ...
  • national highway jammed punjab
    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
Trending
Ek Nazar
changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

hulk one of 23 players sent off in mass brawl in brazil final

ਫੁੱਟਬਾਲ ਮੈਦਾਨ 'ਤੇ ਖੂਨੀ ਜੰਗ! ਚਲਦੇ ਮੈਚ 'ਚ ਆਪਸ 'ਚ ਭਿੜੇ ਖਿਡਾਰੀ, ਚੱਲੇ...

major restrictions imposed in hoshiarpur district till may 7

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 7 ਮਈ ਤੱਕ ਜਾਰੀ ਰਹਿਣਗੇ...

famous bollywood actor became father at the age of 49

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ

women fight train video viral

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ,...

bsf kills pakistani smuggler on punjab border

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • dangerous murderer alan ledger dies in prison
      ਖਤਰਨਾਕ ਕਾਤਲ ਐਲਨ ਲੇਜਰ ਦੀ ਜੇਲ੍ਹ 'ਚ ਮੌਤ, ਉਮਰ ਕੈਦ ਦੀ ਕੱਟ ਰਿਹਾ ਸੀ ਸਜ਼ਾ
    • you tuber nancy grewals mother big statement
      ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
    • us defense secretary issued a warning
      ਅੱਜ ਰਾਤ ਹੋਣਾ ਵੱਡਾ ਹਮਲਾ ! ਅਮਰੀਕਾ ਦੇ ਰੱਖਿਆ ਸਕੱਤਰ ਨੇ ਦੇ ਦਿੱਤੀ WARNING
    • trump ready for talks with iran
      Trump ਦੇ ਮੁੜ ਬਦਲੇ ਸੁਰ, ਬੋਲੇ-ਈਰਾਨ ਨਾਲ ਗੱਲਬਾਤ ਸੰਭਵ ਪਰ....
    • india changes fdi rules for china many big decisions approved
      ਚੀਨ ਲਈ ਭਾਰਤ ਨੇ ਕੀਤਾ FDI ਨਿਯਮਾਂ 'ਚ ਬਦਲਾਅ, ਕਈ ਵੱਡੇ ਫ਼ੈਸਲਿਆਂ 'ਤੇ ਲੱਗੀ...
    • iran s official threatens trump
      ਕਿਤੇ ਤੁਹਾਡਾ ਹੀ ਨਾ ਹੋ ਜਾਵੇ ਖਾਤਮਾ : ਈਰਾਨੀ ਅਧਿਕਾਰੀ ਨੇ Trump ਨੂੰ ਦੇ 'ਤੀ...
    • football world cup
      ਇਰਾਨ ਜੰਗ ਕਾਰਨ ਫੁੱਟਬਾਲ ਵਿਸ਼ਵ ਕੱਪ 'ਤੇ ਵੀ ਛਾਏ ਸੰਕਟ ਦੇ ਬੱਦਲ
    • sikh leaders from america congratulate taranjit sandhu
      ਤਰਨਜੀਤ ਸੰਧੂ ਨੂੰ ਦਿੱਲੀ ਦੇ ਉਪ ਰਾਜਪਾਲ ਨਿਯੁਕਤ ਕਰਨ 'ਤੇ ਅਮਰੀਕਾ ਤੋਂ ਸਿੱਖ...
    • people running away with   speechless   people tied up on the streets
      ਜੰਗ ਵਿਚਾਲੇ ਦੁਬਈ ਦੀਆਂ ਸੜਕਾਂ 'ਤੇ 'ਬੇਜ਼ੁਬਾਨਾਂ' ਨੂੰ ਬੰਨ੍ਹ ਕੇ ਭੱਜ ਰਹੇ...
    • event organized in memory of baba nidhan singh
      ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਦੀ ਯਾਦ 'ਚ ਸਮਾਗਮ ਆਯੋਜਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +