helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, MAR 06, 2025
ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ
ਵਿਨਾਸ਼ਕਾਰੀ ਚੱਕਰਵਾਤ ਨੇ ਦਿੱਤੀ ਦਸਤਕ; ਸਕੂਲ ਬੰਦ,...
ਤਹਿਸੀਲਦਾਰਾਂ ਦੀਆਂ ਕਰ 'ਤੀਆਂ ਬੇਹੱਦ ਦੂਰ-ਦੁਰਾਡੇ...
ਅਮਰੀਕਾ ਜਾਣ ਤੋਂ ਕੁਝ ਘੰਟੇ ਪਹਿਲਾਂ ਵਾਪਰਿਆ ਭਾਣਾ,...
ਪੰਜਾਬ
ਮਨੋਰੰਜਨ
Photos
Videos
ਵਿਕਟੋਰੀਆ (ਏਐਨਆਈ): ਵਿਕਟੋਰੀਆ ਦੇ ਟਰਾਂਸਪੋਰਟ ਮੰਤਰੀ ਮੈਥਿਊ ਗਾਈ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਫੈਡਰਲ ਸਰਕਾਰ ਨੇ ਭਾਰਤੀਆਂ ਵਿਰੁੱਧ "ਭੇਦਭਾਵ ਵਾਲੀ ਨੀਤੀ" ਲਾਗੂ ਕੀਤੀ ਹੈ, ਖਾਸ ਤੌਰ 'ਤੇ ਉਨ੍ਹਾਂ ਲੋਕਾਂ ਖ਼ਿਲਾਫ਼ ਜੋ ਆਸਟ੍ਰੇਲੀਆ ਵਿਚ ਆਪਣੇ ਪਰਿਵਾਰ ਨੂੰ ਮਿਲਣ ਦੀ ਕੋਸ਼ਿਸ਼ ਕਰ ਰਹੇ ਹਨ। ਉਸ ਨੇ ਸਰਕਾਰ ਦੀ ਇਸ ਨੀਤੀ ਨੂੰ "ਨਸਲਵਾਦੀ ਨੀਤੀ" ਕਰਾਰ ਦਿੱਤਾ ਹੈ।
ਦਿ ਆਸਟ੍ਰੇਲੀਆ ਟੂਡੇ ਨੇ ਰਿਪੋਰਟ ਮੁਤਾਬਕ ਵਿਕਟੋਰੀਆ ਪਾਰਲੀਮੈਂਟ ਵਿੱਚ ਆਪਣੇ ਸੰਬੋਧਨ ਵਿੱਚ ਮੈਥਿਊ ਗਾਈ ਨੇ ਕਿਹਾ ਕਿ 60 ਸਾਲ ਦੀ ਉਮਰ ਦੇ ਲੋਕ, ਜਿਨ੍ਹਾਂ ਕੋਲ ਚੰਗੀ ਨੌਕਰੀ ਹੈ, ਦਿੱਲੀ ਵਿੱਚ ਜਾਇਦਾਦ ਹੈ ਅਤੇ ਜੋ ਅਮਰੀਕਾ, ਕੈਨੇਡਾ ਅਤੇ ਯੂ.ਕੇ ਦੀ ਯਾਤਰਾ ਕਰ ਚੁੱਕੇ ਹਨ, ਉਨ੍ਹਾਂ ਨੂੰ ਫੈਡਰਲ ਸਰਕਾਰ ਦੁਆਰਾ ਲਾਗੂ ਕੀਤੀ ਗਈ ਵਿਤਕਰੇ ਵਾਲੀ ਨੀਤੀ ਕਾਰਨ ਆਸਟ੍ਰੇਲੀਆ ਦੀ ਯਾਤਰਾ ਕਰਨ ਲਈ ਟੂਰਿਸਟ ਵੀਜ਼ਾ ਨਹੀਂ ਮਿਲਦਾ। ਗਾਏ ਨੇ ਕਿਹਾ,"ਬੀਤੀ ਰਾਤ ਮੈਂ ਮੁਲਤਵੀ ਬਹਿਸ 'ਤੇ ਇੱਕ ਬਹੁਤ ਮਹੱਤਵਪੂਰਨ ਮਾਮਲਾ ਉਠਾਇਆ ਅਤੇ ਇਹ ਆਸਟ੍ਰੇਲੀਆ ਵਿਚ ਆਪਣੇ ਪਰਿਵਾਰ ਨੂੰ ਮਿਲਣ ਦੀ ਕੋਸ਼ਿਸ਼ ਕਰ ਰਹੇ ਭਾਰਤੀਆਂ ਨੂੰ ਬਾਹਰ ਕੱਢਣ ਦੀ ਅਲਬਾਨੀਜ਼ ਸਰਕਾਰ ਦੀਆਂ ਨਸਲਵਾਦੀ ਨੀਤੀਆਂ ਨਾਲ ਸਬੰਧਤ ਹੈ।''
ਪੜ੍ਹੋ ਇਹ ਅਹਿਮ ਖ਼ਬਰ-ਸਿਡਨੀ ‘ਚ ਪੰਜਾਬੀ ਪਰਿਵਾਰ ‘ਤੇ ਦੋ ਵਾਰ ਹਮਲਾ, ਘਰ ਛੱਡਣ ਲਈ ਹੋਏ ਮਜ਼ਬੂਰ
ਉਨ੍ਹਾਂ ਕਿਹਾ,''ਮੈਂ ਕਈ ਉਦਾਹਰਣਾਂ ਪੇਸ਼ ਕੀਤੀਆਂ ਮਤਲਬ ਜਿੱਥੇ ਸਾਡੇ ਕੋਲ ਯੂ.ਕੇ ਵਿੱਚ ਰਹਿ ਰਹੇ ਭਾਰਤੀ ਸਿਹਤ ਕਰਮਚਾਰੀ ਹਨ, ਜੋ ਦੁਨੀਆ ਭਰ ਦੇ ਹੋਰ ਦੇਸ਼ਾਂ ਦਾ ਦੌਰਾ ਕਰ ਚੁੱਕੇ ਹਨ, ਬਸ ਇੱਥੇ ਆਸਟ੍ਰੇਲੀਆ ਵਿੱਚ ਸਪਾਂਸਰ ਕੀਤੇ ਜਾ ਰਹੇ ਆਪਣੇ ਪਰਿਵਾਰ ਨੂੰ ਮਿਲਣ ਲਈ ਟੂਰਿਸਟ ਵੀਜ਼ੇ 'ਤੇ ਆਸਟ੍ਰੇਲੀਆ ਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੋਰ ਉਦਾਹਰਣਾਂ ਸਨ 60 ਦੇ ਦਹਾਕੇ ਦੇ ਲੋਕ ਸਨ। ਉਨ੍ਹਾਂ ਨੇ ਸਾਬਕਾ ਬਹੁ-ਸੱਭਿਆਚਾਰਕ ਮਾਮਲਿਆਂ ਦੇ ਮੰਤਰੀ 'ਤੇ ਉਨ੍ਹਾਂ ਦੇ ਬਿਆਨ ਨੂੰ ਖ਼ਤਮ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ For Android:- https://play.google.com/store/apps/details?id=com.jagbani&hl=en For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਰੂਹ ਪੰਜਾਬ ਦੀ ਅਕਾਦਮੀ ਵੱਲੋਂ ਆਸਟ੍ਰੇਲੀਆ 'ਚ ਕਰਵਾਇਆ ਗਿਆ ਭੰਗੜਾ ਤੇ ਗਿੱਧਾ ਮੁਕਾਬਲਾ
Stories You May Like
2025 'ਚ ਔਰਤਾਂ ਲਈ 48% ਵਧਣਗੇ ਰੁਜ਼ਗਾਰ ਦੇ ਮੌਕੇ
ਦੱਖਣੀ ਕੋਰੀਆ ਅਤੇ ਅਮਰੀਕਾ ਅਗਲੇ ਹਫ਼ਤੇ ਸ਼ੁਰੂ ਕਰਨਗੇ ਸਾਲਾਨਾ ਫੌਜੀ ਅਭਿਆਸ
ਸੰਬੋਧਨ 'ਚ Trump ਨੇ ਇਨ੍ਹਾਂ ਕਾਰਵਾਈਆਂ ਦਾ ਲਿਆ ਕ੍ਰੈਡਿਟ
ਅਮਰੀਕੀ ਕਾਂਗਰਸਮੈਨ ਅਲ ਗ੍ਰੀਨ ਨੇ ਟਰੰਪ ਦੇ ਭਾਸ਼ਣ 'ਚ ਪਾਇਆ ਵਿਘਨ
'ਗ੍ਰੀਨਲੈਂਡ ਸਾਡਾ ਹੈ, ਇਸਨੂੰ ਖਰੀਦਿਆ ਨਹੀਂ ਜਾ ਸਕਦਾ'
ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ...
ਹਸੀਨਾ ਦੀ ਹਵਾਲਗੀ ਦੀ ਬੇਨਤੀ 'ਤੇ ਭਾਰਤ ਤੋਂ 'ਕੋਈ ਅਧਿਕਾਰਤ ਜਵਾਬ' ਨਹੀਂ :...
ਇਸ ਮੁਸਲਿਮ ਦੇਸ਼ ਦੀ ਚਿਤਾਵਨੀ, ਰਮਜ਼ਾਨ ਦੇ ਰੋਜ਼ੇ ਦੌਰਾਨ ਖਾਧਾ ਭੋਜਨ ਤਾਂ....
ਸੁਹਾਗਰਾਤ ਵਾਲੇ ਦਿਨ ਲਾੜੀ ਨੇ ਦੋਸਤਾਂ ਨੂੰ ਬੁਲਾਇਆ ਘਰ, ਫਿਰ ਰਾਤ ਨੂੰ ਕਰ'ਤਾ...
ਮਹਿਲਾ ਨਕਸਲੀ ਗ੍ਰਿਫ਼ਤਾਰ; ਫਰਜ਼ੀ ਪਛਾਣ ਦੇ ਆਧਾਰ 'ਤੇ ਨੌਕਰਾਣੀ ਵਜੋਂ ਕਰਦੀ ਸੀ...
10 ਹਜ਼ਾਰ ਦੀ SIP 'ਤੇ 28 ਲੱਖ ਦਾ ਰਿਟਰਨ, ਇਨ੍ਹਾਂ ਸ਼ੇਅਰਾਂ ਨੇ ਨਿਵੇਸ਼ਕ ਕੀਤੇ...
ਕੈਨੇਡਾ ਤੋਂ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦਾ ਕਤਲ
ਅਭਿਸ਼ੇਕ 'ਤੇ ਲੱਗੇ ਦੋਸ਼, Amitabh Bachchan ਨੇ ਦਿੱਤਾ ਮੂੰਹਤੋੜ ਜਵਾਬ
ਜਲੰਧਰ ਤੋਂ ਵੱਡੀ ਖ਼ਬਰ, ਨਸ਼ਾ ਤਸਕਰਾਂ ਤੇ ਪੁਲਸ ਵਿਚਾਲੇ ਮੁਕਾਬਲਾ, ਚੱਲੀਆਂ...
ਵ੍ਹਾਈਟ ਹਾਊਸ ਨੇੜਿਓਂ ਹਟਾਈ ਜਾਵੇੇਗੀ 'ਬਲੈਕ ਲਾਈਵਸ ਮੈਟਰ' ਪੇਂਟਿੰਗ
ਪੋਪ ਦੀ ਸਿਹਤ ਸਬੰਧੀ ਤਾਜ਼ਾ ਅਪਡੇਟ ਆਈ ਸਾਹਮਣੇ
ਖਾਧ ਸਪਲਾਈ 'ਤੇ ਰੋਕ, 20 ਲੱਖ ਲੋਕਾਂ ਲਈ ਬਣਿਆ ਸੰਕਟ
ਕੈਂਸਰ ਦੇ ਮਰੀਜ਼ਾਂ ਲਈ ਰਾਹਤ ਦੀ ਖ਼ਬਰ, ਇਲਾਜ ਲਈ ਨਵੀਂ ਵਿਧੀ ਵਿਕਸਿਤ
Subscribe Now!