Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    8:29:00 AM

  • e rickshaw travel double rate

    ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ...

  • gas cylinder price hike by rs 993

    993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ : ਹੋਲਾ ਮਹੱਲਾ 'ਤੇ ਪੁੱਜੀਆਂ ਸੰਗਤਾਂ ਦਾ ਪ੍ਰਬੰਧਕ ਕਮੇਟੀ ਵੱਲੋਂ ਧੰਨਵਾਦ

INTERNATIONAL News Punjabi(ਵਿਦੇਸ਼)

ਇਟਲੀ : ਹੋਲਾ ਮਹੱਲਾ 'ਤੇ ਪੁੱਜੀਆਂ ਸੰਗਤਾਂ ਦਾ ਪ੍ਰਬੰਧਕ ਕਮੇਟੀ ਵੱਲੋਂ ਧੰਨਵਾਦ

  • Edited By Vandana,
  • Updated: 31 Mar, 2023 01:08 PM
Italy
organizing committee thanks people who came  hola mahalla
  • Share
    • Facebook
    • Tumblr
    • Linkedin
    • Twitter
  • Comment

ਮਿਲਾਨ/ਇਟਲੀ (ਸਾਬੀ ਚੀਨੀਆ): ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਜੋ ਇਟਲੀ ਦੀ ਸੰਗਤ ਦੁਆਰਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ 15 ਤੋਂ 20 ਹਜਾਰ ਸੰਗਤ ਨੇ ਠਾਠਾ ਮਾਰਦੇ ਇਕੱਠ ਦੇ ਰੂਪ ਵਿੱਚ ਹੋਲੇ ਮਹੱਲੇ ਵਿੱਚ ਸ਼ਿਰਕਤ ਕੀਤੀ। ਇਟਲੀ ਦੇ ਵੱਖ-ਵੱਖ ਇਲਾਕਿਆਂ ਅਤੇ ਯੂਰਪ ਦੇ ਹੋਰਨਾਂ ਹਿੱਸਿਆਂ ਤੋਂ ਪਹੁੰਚੀ ਸੰਗਤ ਨੇ ਖਾਲਸੇ ਦੇ ਕੌਮੀ ਤਿਉਹਾਰ ਵਿੱਚ ਸ਼ਿਰਕਤ ਕੀਤੀ। 

ਪੜ੍ਹੋ ਇਹ ਅਹਿਮ ਖ਼ਬਰ-50 ਹਜ਼ਾਰ 'ਚ ਪਾਓ USA ਤੇ Canada ਦਾ 10 ਸਾਲ ਦਾ ਵੀਜ਼ਾ 

ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਜੋ ਲਗਾਤਾਰ 5ਵੇਂ ਸਾਲ ਵੀ ਹੋਲਾ ਮਹੱਲਾ ਮੌਕੇ ਸਿੱਖਾਂ ਦਾ ਵੱਡਾ ਇਕੱਠ ਦਿਖਾਉਣ ਵਿੱਚ ਸਫਲ ਰਹੀ। ਉਹਨਾਂ ਦੁਆਰਾ ਕੀਤੇ ਪ੍ਰਬੰਧ ਬਹੁਤ ਹੀ ਸਲਾਹੁਣਯੋਗ ਸਨ। ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਦੀ ਪ੍ਰਬੰਧਕੀ ਕਮੇਟੀ ਨੇ ਹੋਲਾ ਮਹੱਲਾ ਨੂੰ ਸਫਲਾ ਬਣਾਉਣ ਤੇ ਸਮੁੱਚੀ ਸਿੱਖ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਦੀ ਧਰਤੀ 'ਤੇ ਸਿੱਖਾਂ ਦਾ ਇੰਨਾ ਵੱਡਾ ਇਕੱਠ ਸਿੱਖਾਂ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ। ਉਹਨਾਂ ਦਲ ਪੰਥ ਦੇ ਵੱਖ-ਵੱਖ ਦੇਸ਼ਾਂ ਤੋਂ ਪੁੱਜੇ ਸਮੂਹ ਜੱਥੇਦਾਰ, ਸਮੂਹ ਨੌਜਵਾਨ ਅਤੇ ਸਮੂਹ ਪ੍ਰਬੰਧਕ ਕਮੇਟੀਆਂ ਅਤੇ ਬੈਰਗਮੋ ਦੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਪਹਿਲਾਂ ਨਾਲੋਂ ਵੱਧ ਇਕੱਠ ਹੁੰਦਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Italy
  • Hola Mahalla
  • Sangat
  • ਇਟਲੀ
  • ਹੋਲਾ ਮਹੱਲਾ
  • ਸੰਗਤ

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵਿਖੇ ਅੰਮ੍ਰਿਤ ਸੰਚਾਰ 2 ਅਪ੍ਰੈਲ ਨੂੰ

NEXT STORY

Stories You May Like

  • jakhar thanks governor
    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਨੂੰ ਪ੍ਰਵਾਨਗੀ ਦੇਣ ਲਈ ਜਾਖੜ ਵੱਲੋਂ ਰਾਜਪਾਲ ਦਾ ਧੰਨਵਾਦ
  • advocate dhami strongly condemns italy incident
    ਇਟਲੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ, ਫ੍ਰੀ ਬੁੱਕ ਕਰੋ ਆਪਣੀ ਸੀਟ
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3 ਮੈਂਬਰੀ ਕਮੇਟੀ
  • helicopter showers flowers on devotees
    ਫਲੈਰੋ ਬਰੇਸ਼ੀਆ 'ਚ ਇਕੱਤਰ ਹੋਈਆਂ ਸੰਗਤਾਂ 'ਤੇ ਹੈਲੀਕਾਪਟਰ ਨੇ ਕੀਤੀ ਫੁੱਲਾਂ ਦੀ ਵਰਖਾ
  • after the players now the manager of this team has also been fined
    ਖਿਡਾਰੀਆਂ ਤੋਂ ਬਾਅਦ ਹੁਣ ਇਸ ਟੀਮ ਦੇ ਪ੍ਰਬੰਧਕ ’ਤੇ ਵੀ ਲਾਇਆ ਜੁਰਮਾਨਾ
  • royal pavilion of sher e punjab
    ਸ਼ੇਰ-ਏ-ਪੰਜਾਬ ਦੀ ਸ਼ਾਹੀ ਬਾਰਾਂਦਰੀ ਦੀ ਭੰਨ-ਤੋੜ ਕਰਨ ਵਾਲਿਆਂ ਖਿਲਾਫ਼ ਕਾਰਵਾਈ ਨਾ ਕਰਨ 'ਤੇ ਸੰਗਤਾਂ 'ਚ ਰੋਸ
  • cruelty to students by   some teachers
    ‘ਕੁਝ ਅਧਿਆਪਕ-ਅਧਿਆਪਿਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਜ਼ੁਲਮ!
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • children welcoming train passengers
      ਬੱਚਿਆਂ ਵੱਲੋਂ ਰੇਲ ਯਾਤਰੀਆਂ ਦਾ ਸਵਾਗਤ ਕਰਨ ਦੀ ਪ੍ਰਥਾ ਠੱਪ ਹੋਣ ਦਾ ਖਦਸ਼ਾ
    • five indian origin men charged theft in canada
      ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5 ਕਰੋੜ ਰੁਪਏ ਦੀ ਭੰਗ ਬਰਾਮਦ
    • indian origin man face deportation  report
      ਕੈਨੇਡਾ: ਬੱਚੇ ਨੂੰ ਅਗਵਾ ਕਰਨ ਦੇ ਦੋਸ਼ੀ ਭਾਰਤੀ ਮੂਲ ਦੇ ਵਿਅਕਤੀ ਨੂੰ ਕੀਤਾ ਜਾ...
    • us returned over 650 antiquities to india
      ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...
    • pakistan navy commissions its first hangor class submarine in china
      ਪਾਕਿਸਤਾਨੀ ਜਲ ਸੈਨਾ ਨੇ ਚੀਨ 'ਚ ਆਪਣੀ ਪਹਿਲੀ 'ਹੰਗੋਰ-ਸ਼੍ਰੇਣੀ' ਦੀ ਪਣਡੁੱਬੀ...
    • afghan taliban  pakistan
      ਅਫਗਾਨ ਤਾਲਿਬਾਨ ਵੱਲੋਂ ਪਾਕਿਸਤਾਨ 'ਚ ਸਰਹੱਦ ਪਾਰੋਂ ਗੋਲੀਬਾਰੀ, 8 ਨਾਗਰਿਕ ਜ਼ਖਮੀ
    • hezbollah used small sized drones
      ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...
    • dark eagle in middle east
      ਅਮਰੀਕਾ ਦਾ ਵੱਡਾ ਕਦਮ, ਮਿਡਲ ਈਸਟ 'ਚ ‘Dark Eagle’ ਦੀ ਤਾਇਨਾਤੀ ਦੀ ਤਿਆਰੀ
    • donald trump briefing
      ਇਰਾਨ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ 'ਚ ਅਮਰੀਕਾ ! ਟਰੰਪ ਨੇ ਫੌਜੀ ਅਫ਼ਸਰਾਂ...
    • return of single screen cinemas
      ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +