Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    5:49:07 PM

  • vrindavan boat incident abohar

    ਹਾਏ ਓ ਰੱਬਾ! ਜਿਸ ਪੁੱਤ ਦੇ ਵਿਆਹ ਦੀਆਂ ਤਿਆਰੀਆਂ...

  • transfer of sho and 3 asi officers of 4 police stations in punjab

    ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO...

  • big crackdown of iran

    ਈਰਾਨ ਦਾ ਵੱਡਾ ਕ੍ਰੈਕਡਾਊਨ; ਜਾਸੂਸੀ ਨੈੱਟਵਰਕ ਦੇ 50...

  • pakistan bags 5 billion usd

    ਅਮਰੀਕਾ-ਇਰਾਨ ਦੀ ਜੰਗ 'ਚ 'ਜਿੱਤ' ਗਿਆ ਪਾਕਿਸਤਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • '6,000 ਤੋਂ ਵੱਧ ਅੱਤਵਾਦੀ ਕੀਤੇ ਗਏ ਲਾਮਬੰਦ ਅਤੇ NE ਅਫਗਾਨਿਸਤਾਨ 'ਚ 40 ਸਿਖਲਾਈ ਕੇਂਦਰ ਸਥਾਪਿਤ'

INTERNATIONAL News Punjabi(ਵਿਦੇਸ਼)

'6,000 ਤੋਂ ਵੱਧ ਅੱਤਵਾਦੀ ਕੀਤੇ ਗਏ ਲਾਮਬੰਦ ਅਤੇ NE ਅਫਗਾਨਿਸਤਾਨ 'ਚ 40 ਸਿਖਲਾਈ ਕੇਂਦਰ ਸਥਾਪਿਤ'

  • Edited By Vandana,
  • Updated: 12 Jan, 2022 04:51 PM
International
over 6 000 terrorists mobilised   40 training centres created in ne afghanistan
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ (ਬਿਊਰੋ): ਤਾਲਿਬਾਨ ਦੀ ਵਾਪਸੀ ਤੋਂ ਬਾਅਦ ਭਾਰਤ ਦੇ ਵਿਸਤ੍ਰਿਤ ਗੁਆਂਢੀ ਖੇਤਰ ਮਤਲਬ ਮੱਧ ਏਸ਼ੀਆ ਵਿੱਚ ਅਫਗਾਨਿਸਤਾਨ-ਪਾਕਿਸਤਾਨ ਦੇ ਅੱਤਵਾਦੀਆਂ ਦਾ ਵੱਧ ਰਿਹਾ ਖ਼ਤਰਾ ਸਧਾਰਨ ਨਹੀਂ ਹੈ। ਸਗੋਂ ਇਹ ਕਜ਼ਾਕਿਸਤਾਨ ਲਈ ਸਿਰਦਰਦੀ ਹੈ। ਉੱਧਰ ਦੁਸ਼ਾਂਬੇ ਦੇ ਨਾਲ ਤਜ਼ਾਕਿਸਤਾਨ ਨੇ ਵੀ ਦੋਸ਼ ਲਾਇਆ ਹੈ ਕਿ ਖੇਤਰ ਦੇ ਧਰਮ ਨਿਰਪੱਖ ਸਮਾਜਾਂ 'ਤੇ ਹਮਲਾ ਕਰਨ ਲਈ ਉੱਤਰੀ ਅਫਗਾਨਿਸਤਾਨ ਵਿੱਚ ਅੱਤਵਾਦੀਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। 

ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਕਜ਼ਾਕਿਸਤਾਨ ਤੋਂ ਬਾਅਦ ਤਾਜਿਕਸਤਾਨ ਨੇ ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ  ਕਿ 6,000 ਤੋਂ ਵੱਧ ਅੱਤਵਾਦੀ ਮੱਧ ਏਸ਼ੀਆਈ ਗਣਰਾਜਾਂ ਅਤੇ ਯੂਰੇਸ਼ੀਅਨ ਰਾਜਾਂ ਦੀਆਂ ਦੱਖਣੀ ਸਰਹੱਦਾਂ ਦੇ ਨੇੜੇ ਇਕੱਠੇ ਹੋਏ ਹਨ। ਤਜ਼ਾਕਿਸਤਾਨ ਵਿਦੇਸ਼ ਵਿੱਚ ਭਾਰਤ ਦੇ ਪਹਿਲੇ ਫ਼ੌਜੀ ਅੱਡੇ ਦੀ ਮੇਜ਼ਬਾਨੀ ਕਰਦਾ ਹੈ।ਸੋਮਵਾਰ ਨੂੰ CSTO ਸੰਮੇਲਨ ਵਿੱਚ ਹਿੱਸਾ ਲੈਂਦੇ ਹੋਏ ਤਾਜਿਕ ਰਾਸ਼ਟਰਪਤੀ ਅਤੇ ਭਾਰਤ ਦੇ ਇੱਕ ਨਜ਼ਦੀਕੀ ਸਹਿਯੋਗੀ ਇਮੋਮਾਲੀ ਰਹਿਮੋਨ ਨੇ ਦਾਅਵਾ ਕੀਤਾ ਕਿ ਅਫਗਾਨਿਸਤਾਨ ਦੇ ਉੱਤਰ-ਪੂਰਬ ਵਿੱਚ ਸਮੂਹਿਕ ਸੁਰੱਖਿਆ ਸੰਧੀ ਸੰਗਠਨ ਦੇਸ਼ਾਂ ਦੀਆਂ ਦੱਖਣੀ ਸਰਹੱਦਾਂ ਦੇ ਨੇੜੇ 6,000 ਤੋਂ ਵੱਧ ਅੱਤਵਾਦੀ ਹਨ। ਉਹਨਾਂ ਮੁਤਾਬਕ ਸੀਐਸਟੀਓ ਦੀਆਂ ਦੱਖਣੀ ਸਰਹੱਦਾਂ ਦੇ ਨਾਲ ਅੱਤਵਾਦੀਆਂ ਦੇ ਕੈਂਪਾਂ ਅਤੇ ਸਿਖਲਾਈ ਕੇਂਦਰਾਂ ਦੀ ਗਿਣਤੀ 40 ਤੋਂ ਵੱਧ ਹੈ। ਤਾਲਿਬਾਨ ਅਫਗਾਨਿਸਤਾਨ ਤੋਂ ਮੱਧ ਏਸ਼ੀਆ ਤੱਕ ਫੈਲੇ ਵਿਦਰੋਹੀਆਂ ਦੇ ਪ੍ਰਭਾਵ ਤੋਂ ਬੇਹੱਦ ਸੁਚੇਤ ਰਿਹਾ ਹੈ।

ਰੂਸੀ ਅੱਤਵਾਦ ਵਿਰੋਧੀ ਮਾਹਰਾਂ ਨੇ ਮਾਸਕੋ ਤੋਂ ਸਮਾਚਾਰ ਏਜੰਸੀ ਨੂੰ ਦੱਸਿਆ ਕਿ ਅਫਗਾਨ ਤਾਲਿਬਾਨ ਸਾਬਕਾ ਸੋਵੀਅਤ ਗਣਰਾਜਾਂ ਦੀਆਂ ਸਰਹੱਦਾਂ ਦੇ ਨਾਲ-ਨਾਲ ਹਥਿਆਰਬੰਦ ਅੱਤਵਾਦੀਆਂ ਅਤੇ ਆਤਮਘਾਤੀ ਹਮਲਾਵਰਾਂ ਨੂੰ ਯੋਜਨਾਬੱਧ ਢੰਗ ਨਾਲ ਉੱਤਰੀ ਅਫਗਾਨਿਸਤਾਨ ਵਿੱਚ ਭੇਜ ਰਿਹਾ ਹੈ। ਮਾਹਿਰਾਂ ਦਾ ਦਾਅਵਾ ਹੈ ਕਿ ਅਫਗਾਨ ਤਾਲਿਬਾਨ ਦਖਲ ਦੇਣ ਦੇ ਵਿਰੋਧੀ ਨਹੀਂ ਹਨ।ਅਫਗਾਨਿਸਤਾਨ 'ਤੇ ਰੂਸੀ ਮਾਹਰ ਆਂਦਰੇਈ ਸੇਰੇਂਕੋ, ਰੂਸੀ ਸੋਸਾਇਟੀ ਆਫ ਪੋਲੀਟੀਕਲ ਸਾਇੰਟਿਸਟਸ ਦੇ ਵਿਸ਼ਲੇਸ਼ਣ ਕੇਂਦਰ ਦੇ ਨਿਰਦੇਸ਼ਕ ਅਤੇ ਨੇਜ਼ਾਵਿਸਿਮਾਇਆ ਗਜ਼ੇਟਾ ਦੇ ਸਿਆਸੀ ਆਬਜ਼ਰਵਰ ਨੇ ITON.TV (ਇਜ਼ਰਾਈਲੀ-ਰੂਸੀ ਟੀਵੀ) ਨੂੰ ਅਫਗਾਨਿਸਤਾਨ ਦੀ ਗੁੰਝਲਦਾਰ ਅਤੇ ਵਿਸਫੋਟਕ ਸਥਿਤੀ ਅਤੇ ਅਜਿਹੀਆਂ ਘਟਨਾਵਾਂ ਦੇ ਪ੍ਰਭਾਵਾਂ ਬਾਰੇ ਦੱਸਿਆ। ਤਾਲਿਬਾਨ ਨੂੰ ਅੰਤਰਰਾਸ਼ਟਰੀ ਭਾਈਚਾਰੇ ਵੱਲੋਂ ਇੱਕ ਸਮਾਵੇਸ਼ੀ ਸਰਕਾਰ ਬਣਾਉਣ ਦੀ ਸਲਾਹ ਦਿੱਤੀ ਗਈ ਹੈ ਪਰ ਅਜੇ ਤੱਕ ਕੋਈ ਸਫਲਤਾ ਨਹੀਂ ਮਿਲੀ।

ਪੜ੍ਹੋ ਇਹ ਅਹਿਮ ਖ਼ਬਰ- ਜਾਣੋ 2022 'ਚ ਕਿਹੜੇ ਦੇਸ਼ ਦਾ 'ਪਾਸਪੋਰਟ' ਹੈ ਸਭ ਤੋਂ ਸ਼ਕਤੀਸ਼ਾਲੀ ਅਤੇ ਭਾਰਤੀ ਪਾਸਪੋਰਟ ਦੀ ਰੈਕਿੰਗ

ਏਜੰਸੀ ਨੂੰ ਪਤਾ ਲੱਗਾ ਹੈ ਕਿ ਭਾਰਤੀ ਅੱਤਵਾਦ ਵਿਰੋਧੀ ਮਾਹਰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਕਜ਼ਾਕਿਸਤਾਨ ਹਮਲਿਆਂ 'ਚ ISI ਦੀ ਭੂਮਿਕਾ ਦਾ ਵਿਸ਼ਲੇਸ਼ਣ ਕਰ ਰਹੇ ਹਨ। ਸੂਤਰਾਂ ਨੇ ਦਾਅਵਾ ਕੀਤਾ ਕਿ ਆਈਐਸਆਈ ਇਸਲਾਮਿਕ ਸਟੇਟ-ਖੁਰਾਸਾਨ ਅਤੇ ਹੱਕਾਨੀ ਨੈੱਟਵਰਕ ਨੂੰ ਹੱਲਾਸ਼ੇਰੀ ਦੇ ਰਹੀ ਹੈ। ਉੱਚ ਪੱਧਰੀ ਸਰੋਤਾਂ ਨੇ ਏਜੰਸੀ ਨੂੰ ਸੰਕੇਤ ਦਿੱਤਾ ਹੈ ਕਿ IS-K ਕੋਲ ਵਿੱਤੀ ਤੌਰ 'ਤੇ ਸਮਰਥਨ ਪ੍ਰਾਪਤ ਅੱਤਵਾਦੀ ਹੋ ਸਕਦੇ ਹਨ, ਜਿਨ੍ਹਾਂ ਨੇ ਅਲਮਾਟੀ ਅਤੇ ਕਜ਼ਾਕਿਸਤਾਨ ਵਿੱਚ ਹੋਰ ਥਾਵਾਂ 'ਤੇ ਲੁੱਟਮਾਰ ਕੀਤੀ ਸੀ।

ਕਜ਼ਾਖਿਸਤਾਨ ਦੇ ਰਾਸ਼ਟਰਪਤੀ ਕਾਸਿਮ-ਜੋਮਾਰਟ ਤੋਕਾਏਵ ਨੇ ਸੋਮਵਾਰ ਨੂੰ ਸਮੂਹਿਕ ਸੁਰੱਖਿਆ ਸੰਧੀ ਸੰਗਠਨ (ਸੀਐਸਟੀਓ) ਦੇ ਇੱਕ ਵੀਡੀਓ ਕਾਨਫਰੰਸ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਜ਼ਾਕਿਸਤਾਨ ਵਿੱਚ ਹਾਲ ਹੀ ਵਿੱਚ ਹੋਈ ਹਿੰਸਾ ਦੌਰਾਨ 16 ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਦੀ ਮੌਤ ਹੋ ਗਈ। ਉਹਨਾਂ ਨੇ ਕਿਹਾ ਕਿ 16 ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀ ਮਾਰੇ ਗਏ ਸਨ, ਅਤੇ 1,300 ਤੋਂ ਵੱਧ ਜ਼ਖਮੀ ਹੋਏ ਸਨ। ਤੋਕਾਏਵ ਦੇ ਅਨੁਸਾਰ, ਦੇਸ਼ ਭਰ ਵਿੱਚ 1,270 ਕਾਰੋਬਾਰ ਪ੍ਰਭਾਵਿਤ ਹੋਏ ਅਤੇ 100 ਤੋਂ ਵੱਧ ਸ਼ਾਪਿੰਗ ਮਾਲ ਅਤੇ ਬੈਂਕ ਲੁੱਟੇ ਗਏ ਅਤੇ ਲਗਭਗ 500 ਪੁਲਸ ਕਾਰਾਂ ਨੂੰ ਸਾੜ ਦਿੱਤਾ ਗਿਆ। ਤੋਕਾਯੇਵ ਨੇ ਕਿਹਾ ਕਿ ਇੱਥੇ ਭਾਰੀ ਨੁਕਸਾਨ ਹੋਇਆ ਹੈ, ਜਿਸਦਾ ਹੁਣ ਇੱਕ ਵਿਸ਼ੇਸ਼ ਸਰਕਾਰੀ ਕਮਿਸ਼ਨ ਦੁਆਰਾ ਮੁਲਾਂਕਣ ਕੀਤਾ ਜਾ ਰਿਹਾ ਹੈ। ਤੇਲ ਅਤੇ ਯੂਰੇਨੀਅਮ ਨਾਲ ਭਰਪੂਰ ਕਜ਼ਾਕਿਸਤਾਨ 24,380 ਅਮਰੀਕੀ ਡਾਲਰ (2020) ਦੀ PPP ਨਾਲ ਮੱਧ ਏਸ਼ੀਆ ਦਾ ਸਭ ਤੋਂ ਵੱਡਾ ਅਤੇ ਅਮੀਰ ਰਾਜ ਹੈ।
 

  • Tajikistan
  • President
  • Emomali Rahmon
  • Taliban
  • Terrorism
  • Statement
  • ਤਾਜਿਕਸਤਾਨ
  • ਰਾਸ਼ਟਰਪਤੀ
  • ਇਮੋਮਾਲੀ ਰਹਿਮੋਨ
  • ਤਾਲਿਬਾਨ
  • ਅੱਤਵਾਦ
  • ਬਿਆਨ

ਸਕਾਟਲੈਂਡ: ਸੋਮਵਾਰ ਤੋਂ ਵੱਡੇ ਪੈਮਾਨੇ 'ਤੇ ਬਾਹਰੀ ਸਮਾਗਮਾਂ ਸਬੰਧੀ ਕੋਵਿਡ ਨਿਯਮਾਂ 'ਚ ਮਿਲੇਗੀ ਢਿੱਲ

NEXT STORY

Stories You May Like

  • action against drug mafia in afghanistan
    ਅਫ਼ਗਾਨਿਸਤਾਨ 'ਚ ਨਸ਼ਾ ਮਾਫੀਆ ਖ਼ਿਲਾਫ਼ ਵੱਡੀ ਕਾਰਵਾਈ; 2 ਹੇਰੋਇਨ ਲੈਬਾਂ ਅਤੇ 6,000 ਕਿਲੋ ਤੋਂ ਵੱਧ ਨਸ਼ਾ ਕੀਤਾ ਨਸ਼ਟ
  • strong earthquake tremors in afghanistan and pakistan
    ਅਫਗਾਨਿਸਤਾਨ ਤੇ ਪਾਕਿਸਤਾਨ 'ਚ ਭੂਚਾਲ ਦੇ ਤੇਜ਼ ਝਟਕੇ, ਹਿੰਦੂ ਕੁਸ਼ ਰਿਹਾ ਕੇਂਦਰ, 6.3 ਮਾਪੀ ਗਈ ਤੀਬਰਤਾ
  • 2 terrorists arrested in punjab
    ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ
  • jammu and kashmir police lashkar terrorist module arrested
    ਜੰਮੂ 'ਚ ਫੜ੍ਹੇ ਗਏ 2 ਪਾਕਿਸਤਾਨੀ ਅੱਤਵਾਦੀ! 16 ਸਾਲਾਂ ਤੋਂ ਫਰਾਰ ਅਬੂ ਹਰੇਰਾ ਵੀ ਆਇਆ ਕਾਬੂ
  • this player has cost ipl teams rs 40 crores
    ਸ਼ਾਹਰੁਖ ਖ਼ਾਨ ਨੇ IPL ਟੀਮਾਂ ਤੋਂ 'ਠੱਗੇ' 40 ਕਰੋੜ! 5 ਸਾਲਾਂ ਤੋਂ ਲਗਾਤਾਰ ਹੋ ਰਿਹੈ FLOP
  • big initiative in the field of education in chhattisgarh
    ਛੱਤੀਸਗੜ੍ਹ 'ਚ ਸਿੱਖਿਆ ਦੇ ਖੇਤਰ 'ਚ ਵੱਡੀ ਪਹਿਲ: 2 ਲੱਖ ਤੋਂ ਵੱਧ ਅਧਿਆਪਕਾਂ ਨੂੰ ਦਿੱਤੀ ਜਾਵੇਗੀ AI ਦੀ ਸਿਖਲਾਈ
  • bjp 40 star campaigners list pm modi cm yogi
    PM ਮੋਦੀ, CM ਯੋਗੀ ਤੇ ਕੰਗਨਾ..., ਪੱਛਮੀ ਬੰਗਾਲ ਚੋਣਾਂ ਲਈ BJP ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ
  • 40 percent discount on gas
    ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ ਦੇਣ ਦੀ ਪੇਸ਼ਕਸ਼
  • learn punjabi numbers song for kids pinkoo tv video
    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
  • mechanic electrocuted on national highway in phillaur
    ਫਿਲੌਰ ਵਿਖੇ ਨੈਸ਼ਨਲ ਹਾਈਵੇਅ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
  • bjp punjab forms teams to assess crop damage
    ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
Trending
Ek Nazar
bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • swami vivekananda statue in america
      ਅਮਰੀਕਾ 'ਚ ਸਵਾਮੀ ਵਿਵੇਕਾਨੰਦ ਦੇ ਪਹਿਲੇ ਆਦਮਕਦ 'ਬੁੱਤ' ਦਾ ਉਦਘਾਟਨ (ਤਸਵੀਰਾਂ)
    • direct flights china taiwan
      ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...
    • trump suggest option naval blockade on iran
      ਹੁਣ ਕਰਾਂਗੇ ਈਰਾਨ ਦੀ ਘੇਰਾਬੰਦੀ! ਵਾਰਤਾ ਫੇਲ੍ਹ ਹੋਣ ਮਗਰੋਂ Trump ਦੇ ਸਖ਼ਤ ਤੇਵਰ
    • nagar kirtan organized in vancouver
      ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ
    • iran sets high price for passage through hormuz
      ਹੋਰਮੁਜ਼ ਤੋਂ ਲੰਘਾਉਣੈ ਜਹਾਜ਼ ਤਾਂ ਦੇਣਾ ਪਵੇਗਾ 18 ਕਰੋੜ ! ਈਰਾਨ ਨੇ ਤੈਅ ਕੀਤਾ...
    • visakhi in new zealand
      ਨਿਊਜ਼ੀਲੈਂਡ 'ਚ ਮਨਾਇਆ ਜਾਵੇਗਾ ਵਿਸਾਖੀ ਦਾ ਤਿਉਹਾਰ ; PM, LOP ਸਣੇ ਕਈ ਸੀਨੀਅਰ...
    • pakistan thanks iran and us
      ਨਤੀਜਾ 'ਜ਼ੀਰੋ', ਫਿਰ ਵੀ ਪਾਕਿਸਤਾਨ ਦੀਆਂ ਫ਼ੋਕੀਆਂ ਫ਼ੜ੍ਹਾਂ ! US-ਈਰਾਨ ਦਾ...
    • hormuz america iran
      ਈਰਾਨ ਨੇ ਵਾਪਸ ਮੋੜ 'ਤਾ ਅਮਰੀਕੀ ਜਹਾਜ਼! ਹੋਰਮੁਜ਼ 'ਤੇ ਅਮਰੀਕਾ-ਈਰਾਨ ਫਿਰ...
    • big news for medical students
      ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੇਣ ਧਿਆਨ ! ਕਿਤੇ ਤੁਹਾਡੀ ਡਿਗਰੀ ਹੋ ਨਾ...
    • what happens now after peace talks failed
      ਗੱਲਬਾਤ ਨਾਕਾਮ ! ਇਰਾਨ-ਅਮਰੀਕਾ ਵਿਚਾਲੇ ਨਹੀਂ ਬਣੀ 'ਗੱਲ', ਹੁਣ ਕੀ ਹੈ ਅੱਗੇ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +