Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    6:11:06 PM

  • major action by sgpc

    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ...

  • major incident in tanda

    ਟਾਂਡਾ 'ਚ ਵੱਡੀ ਵਾਰਦਾਤ! 11ਵੀਂ 'ਚ ਪੜ੍ਹਦੇ...

  • dry day declared in batala of the wedding anniversary of sri guru nanak dev ji

    ਪਿਆਕੜਾਂ ਨੂੰ ਝਟਕਾ, ਭਲਕੇ ਬਟਾਲਾ 'ਚ ਡਰਾਈ ਡੇਅ...

  • holiday announced in gurdaspur for tomorrow

    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਹਵਾਈ ਫ਼ੌਜ ਦਾ ਇਕ ਹੋਰ ਜਹਾਜ਼ ਸੜਕ ਵਿਚਾਲੇ ਹੋ ਗਿਆ ਕ੍ਰੈਸ਼ ! PAF ਦੇ ਦੋਵਾਂ ਪਾਇਲਟਾਂ ਦੀ ਗਈ ਜਾਨ

INTERNATIONAL News Punjabi(ਵਿਦੇਸ਼)

ਹਵਾਈ ਫ਼ੌਜ ਦਾ ਇਕ ਹੋਰ ਜਹਾਜ਼ ਸੜਕ ਵਿਚਾਲੇ ਹੋ ਗਿਆ ਕ੍ਰੈਸ਼ ! PAF ਦੇ ਦੋਵਾਂ ਪਾਇਲਟਾਂ ਦੀ ਗਈ ਜਾਨ

  • Edited By Harpreet Singh,
  • Updated: 15 Jun, 2026 03:26 PM
Pakistan
paf plane
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਉੱਤਰ-ਪੱਛਮੀ ਸੂਬੇ ਖ਼ੈਬਰ ਪਖ਼ਤੂਨਖ਼ਵਾ 'ਚ ਪਾਕਿਸਤਾਨੀ ਹਵਾਈ ਫ਼ੌਜ ਦਾ ਇਕ ਜਹਾਜ਼ ਕ੍ਰੈਸ਼ ਹੋ ਗਿਆ ਹੈ। ਇਹ ਹਾਦਸਾ ਮਰਦਾਨ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਵਾਪਰਿਆ, ਜਦੋਂ ਪਾਕਿ ਏਅਰ ਫੋਰਸ (PAF) ਦਾ ਇੱਕ ਟ੍ਰੇਨਿੰਗ ਜਹਾਜ਼ ਰੁਟੀਨ ਫਲਾਈਟ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਕੇ ਰਿਹਾਇਸ਼ੀ ਇਲਾਕੇ 'ਚ ਸੜਕ 'ਤੇ ਜਾ ਡਿੱਗਿਆ। ਇਸ ਭਿਆਨਕ ਹਾਦਸੇ 'ਚ ਜਹਾਜ਼ ਵਿੱਚ ਸਵਾਰ ਦੋਵਾਂ ਪਾਇਲਟਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪਾਕਿਸਤਾਨੀ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ ਤੇ ਮਾਰੇ ਗਏ ਦੋਵਾਂ ਪਾਇਲਟਾਂ ਦੀ ਪਛਾਣ ਕੈਪਟਨ ਕਾਸਿਮ ਅਤੇ ਕੈਪਟਨ ਤਲਹਾ ਵਜੋਂ ਹੋਈ ਹੈ। ਇਸ ਹਾਦਸੇ ਦੀਆਂ ਵੀਡੀਓਜ਼ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਸੂਤਰਾਂ ਮੁਤਾਬਕ, ਇਹ ਜਹਾਜ਼ ਇਕ ਪਿੰਡ 'ਚ ਸੜਕ 'ਤੇ ਕ੍ਰੈਸ਼ ਹੋਇਆ। ਇਸ ਸੜਕ ਤੋਂ ਕੁਝ ਲੋਕ ਬਾਈਕ 'ਤੇ ਗੁਜ਼ਰ ਰਹੇ ਸਨ ਕਿ ਅੱਗ ਦਾ ਗੋਲ਼ਾ ਬਣਿਆ ਇਹ ਜਹਾਜ਼ ਅਚਾਨਕ ਸੜਕ ਵਿਚਾਲੇ ਆ ਕੇ ਕਰੈਸ਼ ਹੋਇਆ, ਜਿਸ ਕਾਰਨ ਦੋਵਾਂ ਪਾਇਲਟਾਂ ਦੀ ਮੌਤ ਹੋ ਗਈ, ਜਦਕਿ ਰਾਹ ਤੋਂ ਲੰਘ ਰਹੇ 3 ਆਮ ਨਾਗਰਿਕ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਮੰਨ ਗਏ ਅਮਰੀਕਾ ਤੇ ਇਰਾਨ ! ਖੁੱਲ੍ਹ ਗਿਆ ਹੋਰਮੁਜ਼, ਜੰਗ ਖ਼ਤਮ ਕਰਨ 'ਤੇ ਬਣੀ ਸਹਿਮਤੀ

Just In : 2 Pakistan Airforce pilots lost their lives after a PAF aircraft crashed in the Sawaldher area of Katlang, Mardan , Pakistan. pic.twitter.com/bi7hScPtz1

— Baba Banaras™ (@RealBababanaras) June 15, 2026

ਹਾਦਸੇ ਤੋਂ ਤੁਰੰਤ ਬਾਅਦ ਰੈਸਕਿਊ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪਾਕਿਸਤਾਨ ਏਅਰ ਫੋਰਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਹਾਈ-ਲੈਵਲ ਬੋਰਡ ਆਫ਼ ਇਨਕੁਆਰੀ ਦੇ ਆਦੇਸ਼ ਦੇ ਦਿੱਤੇ ਗਏ ਹਨ। ਇਸ ਤੋਂ ਪਹਿਲਾਂ, ਪਿਛਲੇ ਮਹੀਨੇ (20 ਮਈ) ਨੂੰ ਵੀ ਪਾਕਿਸਤਾਨੀ ਹਵਾਈ ਫ਼ੌਜ ਦਾ ਇੱਕ ਟ੍ਰੇਨਿੰਗ ਜਹਾਜ਼ ਪੰਜਾਬ ਸੂਬੇ ਦੇ ਮੀਆਂਵਾਲੀ ਵਿੱਚ ਕ੍ਰੈਸ਼ ਹੋਇਆ ਸੀ, ਹਾਲਾਂਕਿ ਉਸ ਹਾਦਸੇ ਵਿੱਚ ਦੋਵੇਂ ਪਾਇਲਟ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਰਹੇ ਸਨ। ਪਰ ਇਸ ਤਾਜ਼ਾ ਹਾਦਸੇ 'ਚ ਜਹਾਜ਼ ਸਵਾਰ ਨੇ ਦੋਵਾਂ ਪਾਇਲਟਾਂ ਦੀ ਜਾਨ ਚਲੀ ਗਈ ਹੈ।

ਜ਼ਿਕਰਯੋਗ ਹੈ ਕਿ ਹਾਲੇ 2 ਦਿਨ ਪਹਿਲਾਂ ਹੀ ਸ਼ਨੀਵਾਰ ਨੂੰ ਭਾਰਤ 'ਚ ਵੀ ਇੰਡੀਅਨ ਏਅਰ ਫੋਰਸ ਦਾ ਇਕ ਜਹਾਜ਼ ਅਸਾਮ 'ਚ ਕ੍ਰੈਸ਼ ਹੋ ਗਿਆ ਸੀ, ਜਿਸ ਕਾਰਨ ਪਾਇਲਟ ਸਣੇ 5 ਜਵਾਨ ਸ਼ਹੀਦ ਹੋ ਗਏ ਸਨ। ਹਵਾਈ ਫੌਜ ਦੇ ਜਹਾਜ਼ਾਂ ਨਾਲ ਵਾਪਰ ਰਹੇ ਇਨ੍ਹਾਂ ਹਾਦਸਿਆਂ ਨੇ ਸੁਰੱਖਿਆ ਪਹਿਲੂਆਂ ਪ੍ਰਤੀ ਚਿੰਤਾ ਛੇੜ ਦਿੱਤੀ ਹੈ ਤੇ ਇਨ੍ਹਾਂ 'ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਦਿੱਤਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • PAF
  • Air Force Plane
  • Pilots

ਜਵਾਲਾਮੁਖੀ ਨੇੜੇ ਸਟੰਟ ਕਰਨਾ ਪਿਆ ਭਾਰੀ, ਯਮਨ ਦੇ ਸਪਾਈਡਰਮੈਨ ਦਾ ਦਰਦਨਾਕ ਅੰਤ

NEXT STORY

Stories You May Like

  • plane incident
    ਅਮਰੀਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! 2 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ
  • major air accident in greece
    ਗ੍ਰੀਸ 'ਚ ਵੱਡਾ ਹਵਾਈ ਹਾਦਸਾ: ਏਅਰ ਸ਼ੋਅ ਦੌਰਾਨ F-4 ਫਾਈਟਰ ਜੈੱਟ ਕ੍ਰੈਸ਼, ਦੋਵਾਂ ਪਾਇਲਟਾਂ ਦੀ ਮੌਤ
  • flight turbulence
    ਇਕ ਹੋਰ ਜਹਾਜ਼ ਹੋ ਗਿਆ ਟਰਬੂਲੈਂਸ ਦਾ ਸ਼ਿਕਾਰ ! 3 ਵਾਰ ਲੈਂਡਿੰਗ ਨਾਕਾਮ ਹੋਣ ਮਗਰੋਂ ਕੀਤਾ ਗਿਆ ਡਾਇਵਰਟ
  • amazon cargo plane crashes at miami airport
    ਮਿਆਮੀ ਏਅਰਪੋਰਟ 'ਤੇ ਐਮਾਜ਼ੋਨ ਦਾ ਕਾਰਗੋ ਜਹਾਜ਼ ਕ੍ਰੈਸ਼, 5 ਲੋਕਾਂ ਦੀ ਮੌਤ
  • syria godown
    ਸੀਰੀਆਈ ਹਥਿਆਰਾਂ ਦੇ ਗੋਦਾਮ 'ਚ ਹੋ ਗਿਆ ਧਮਾਕਾ ! ਘੱਟੋ-ਘੱਟ 14 ਲੋਕਾਂ ਦੀ ਗਈ ਜਾਨ
  • middle east
    ਮਿਡਲ ਈਸਟ 'ਚ ਛਿੜੀ ਇਕ ਹੋਰ ਜੰਗ ! ਫ਼ੌਜੀ ਜਵਾਨਾਂ ਸਣੇ ਘੱਟੋ-ਘੱਟ 117 ਦੀ ਗਈ ਜਾਨ
  • shehnaaz gill  video  airplane  turbulence  instagram
    ''ਰੱਬਾ, ਸਾਨੂੰ ਬਚਾ ਲੈ..!'', ਹਵਾ ਵਿਚਾਲੇ ਸ਼ਹਿਨਾਜ਼ ਗਿੱਲ ਦੇ ਜਹਾਜ਼ 'ਚ ਆ ਗਈ ਟਰਬੂਲੈਂਸ, ਸੁੱਕੇ ਸਾਹ
  • india saudi meetings
    ਹੋਰ ਮਜ਼ਬੂਤ ਹੋਣਗੇ ਭਾਰਤ-ਸਾਊਦੀ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਰਿਆਧ 'ਚ ਹੋਈਆਂ ਹਾਈ ਲੈਵਲ ਮੀਟਿੰਗਾਂ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russian president putin congratulated pm modi on his 76th birthday
      ਰੂਸੀ ਰਾਸ਼ਟਰਪਤੀ ਪੁਤਿਨ ਨੇ PM ਮੋਦੀ ਨੂੰ 76ਵੇਂ ਜਨਮਦਿਨ ਦੀ ਦਿੱਤੀ ਵਧਾਈ
    • galciers melt
      ਉਪਗ੍ਰਹਿ ਤਸਵੀਰਾਂ ਤੋਂ ਖੁਲਾਸਾ : 47 ਸਾਲਾਂ 'ਚ ਪਿਘਲ ਗਈ 12,000 ਅਰਬ ਟਨ ਤੋਂ...
    • russia air strike on ukraine
      ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ
    • canada trump eu
      ''ਜੇ ਕੈਨਡਾ EU 'ਚ ਸ਼ਾਮਲ ਹੋਇਆ ਤਾਂ ਪੂਰਾ ਯੂਰਪ ਭੁਗਤੇਗਾ ਖ਼ਾਮਿਆਜ਼ਾ..!'',...
    • bill to protect worship places
      ਧਾਰਮਿਕ ਸਥਾਨਾਂ ਦੇ ਬਾਹਰ ਪ੍ਰਦਰਸ਼ਨ ਕਰਨ 'ਤੇ ਲੱਗੇਗਾ ਬੈਨ ! ਅਮਰੀਕਾ 'ਚ ਕਾਨੂੰਨ...
    • incident in nigeria
      ਨਾਈਜੀਰੀਆ ਤੋਂ ਵੱਡੀ ਖ਼ਬਰ, ਮਿਲਾਵਟੀ ਡਰਿੰਕ ਪੀਣ ਨਾਲ 48 ਲੋਕਾਂ ਦੀ ਮੌਤ
    • pakistan hospital incident
      ਸਿਰਫ਼ ਹਾਦਸਾ ਨਹੀਂ, ਪ੍ਰਸ਼ਾਸਨਿਕ ਗ਼ਲਤੀ ਦਾ ਨਤੀਜਾ ਹੈ ਪਾਕਿਸਤਾਨ ਦੇ ਹਸਪਤਾਲ 'ਚ...
    • global gender equality ranking
      ਗਲੋਬਲ ਜੈਂਡਰ ਗੈਪ ਇੰਡੈਕਸ 2026:  ਰੈਂਕਿੰਗ 'ਚ 55 ਦਰਜੇ ਹੇਠਾਂ ਫਿਸਲਿਆ...
    • family law bill
      ਸਿੰਧ 'ਚ ਵਿਵਾਦਾਂ 'ਚ ਘਿਰਿਆ ਈਸਾਈ ਫੈਮਿਲੀ ਲਾਅ ਬਿੱਲ
    • china police rescue 18yearold woman abducted for forced marriage
      ਚੀਨ: ਜਬਰਦਸਤੀ ਵਿਆਹ ਲਈ ਅਗਵਾ ਕੀਤੀ 18 ਸਾਲਾ ਮੁਟਿਆਰ ਨੂੰ ਪੁਲਸ ਨੇ ਛੁਡਵਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +