Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    3:52:39 AM

  • punjab transfer of 112 pps and 12 ips officers

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ! 112 PPS ਅਤੇ...

  • punjab holiday update

    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ!...

  • punjab bjp list

    ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ...

  • center government punjab

    ਕੇਂਦਰ ਦਾ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ! 1,419...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਸ਼ਰੇਆਮ ਰੈਲੀਆਂ ਕਰ ਰਿਹੈ ਪਹਿਲਗਾਮ ਹਮਲੇ ਦਾ ਮਾਸਟਰਮਾਈਂਡ, ਕਿਹਾ- 'ਪੂਰੀ ਦੁਨੀਆ 'ਚ ਮਸ਼ਹੂਰ ਹੋ ਗਿਆ...'

INTERNATIONAL News Punjabi(ਵਿਦੇਸ਼)

ਸ਼ਰੇਆਮ ਰੈਲੀਆਂ ਕਰ ਰਿਹੈ ਪਹਿਲਗਾਮ ਹਮਲੇ ਦਾ ਮਾਸਟਰਮਾਈਂਡ, ਕਿਹਾ- 'ਪੂਰੀ ਦੁਨੀਆ 'ਚ ਮਸ਼ਹੂਰ ਹੋ ਗਿਆ...'

  • Edited By Harpreet Singh,
  • Updated: 31 May, 2025 10:29 AM
Pakistan
pahalgam mastermind
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੇ ਕਮਾਂਡਰ ਅਤੇ ਪਹਿਲਗਾਮ ਹਮਲੇ ਦੇ ਕਥਿਤ ਮਾਸਟਰਮਾਈਂਡ ਸੈਫੁੱਲਾ ਕਸੂਰੀ ਨੂੰ ਪਾਕਿਸਤਾਨ ’ਚ ਜਨਤਕ ਤੌਰ ’ਤੇ ਦੇਖਿਆ ਗਿਆ ਹੈ। ਕਸੂਰੀ ਇਕ ਰਾਜਨੀਤਿਕ ਰੈਲੀ ’ਚ ਪਹੁੰਚਿਆ ਸੀ, ਜਿਥੇ ਪਾਕਿਸਤਾਨੀ ਨੇਤਾ ਅਤੇ ਹੋਰ ਲੋੜੀਂਦੇ ਅੱਤਵਾਦੀ ਮੌਜੂਦ ਸਨ।

ਇਸ ਰੈਲੀ ’ਚ ਭੜਕਾਊ ਭਾਸ਼ਣ ਦਿੱਤੇ ਗਏ ਅਤੇ ਭਾਰਤ ਵਿਰੁੱਧ ਨਾਅਰੇ ਲਗਾਏ ਗਏ। ਪਾਕਿਸਤਾਨ ਮਰਕਜ਼ੀ ਮੁਸਲਿਮ ਲੀਗ (ਪੀ.ਐੱਮ.ਐੱਮ.ਐੱਲ.) ਨੇ ਪਾਕਿਸਤਾਨ ਦੇ ਪ੍ਰਮਾਣੂ ਪ੍ਰੀਖਣ ਦੀ ਵਰ੍ਹੇਗੰਢ ’ਤੇ ਯੌਮ-ਏ-ਤਕਬੀਰ ਮਨਾਉਣ ਲਈ ਇਕ ਰੈਲੀ ਦਾ ਆਯੋਜਨ ਕੀਤਾ ਸੀ, ਜਿਸ ’ਚ ਭਾਰਤ ਵਿਰੁੱਧ ‘ਜ਼ਹਿਰ’ ਉਗਲਿਆ ਗਿਆ। ਇਸ ਮੌਕੇ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਦ ਦਾ ਪੁੱਤਰ ਤਲਹਾ ਸਈਦ ਵੀ ਮੌਜੂਦ ਸੀ।

ਅੱਤਵਾਦੀ ਬੋਲਿਆ- ਮੈਂ ਪੂਰੀ ਦੁਨੀਆ ’ਚ ਮਸ਼ਹੂਰ ਹੋ ਗਿਆ ਹਾਂ'
ਇਕ ਮੀਡੀਆ ਰਿਪੋਰਟ ਅਨੁਸਾਰ ਸੈਫੁੱਲਾ ਕਸੂਰੀ ਨੇ ਪੰਜਾਬ ਸੂਬੇ ਦੇ ਕਸੂਰ ’ਚ ਆਯੋਜਿਤ ਇਕ ਰੈਲੀ ’ਚ ਕਿਹਾ ਕਿ ਮੇਰੇ ’ਤੇ ਪਹਿਲਗਾਮ ਹਮਲੇ ਦਾ ਮਾਸਟਰਮਾਈਂਡ ਹੋਣ ਦਾ ਦੋਸ਼ ਲਗਾਇਆ ਗਿਆ ਹੈ। ਹੁਣ ਮੇਰਾ ਨਾਂ ਪੂਰੀ ਦੁਨੀਆ ’ਚ ਮਸ਼ਹੂਰ ਹੋ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ਦੀ ਬੈਸਰਨ ਘਾਟੀ ’ਚ ਹੋਏ ਹਮਲੇ ਪਿੱਛੇ ਸੈਫੁੱਲਾ ਕਸੂਰੀ ਦਾ ਹੱਥ ਹੈ।

ਇਹ ਵੀ ਪੜ੍ਹੋ- 'ਜੇ ਫ਼ੌਜ ਨੂੰ ਖੁੱਲ੍ਹੀ ਛੁੱਟੀ ਦੇ ਦਿੰਦੇ ਤਾਂ ਪਾਕਿਸਤਾਨ ਦੇ ਹੋ ਜਾਣੇ ਸੀ 4 ਟੁਕੜੇ' ; ਰਾਜਨਾਥ ਸਿੰਘ

ਅੱਤਵਾਦੀਆਂ ਵੱਲੋਂ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ’ਚ 26 ਲੋਕਾਂ ਨੂੰ ਗੋਲੀ ਮਾਰ ਦਿੱਤੀ ਸੀ। ਇਹ ਹਮਲਾ ਲਸ਼ਕਰ ਨਾਲ ਜੁੜੇ ‘ਦਿ ਰੇਜ਼ਿਸਟੈਂਸ ਫਰੰਟ’ ਨੇ ਕੀਤਾ ਸੀ। ਭੀੜ ਨੂੰ ਸੰਬੋਧਨ ਕਰਦੇ ਹੋਏ ਕਸੂਰੀ ਨੇ ਕਿਹਾ ਕਿ ਉਹ ਬਹਾਵਲਪੁਰ ਦੇ ਇਲਾਹਾਬਾਦ ’ਚ ਮੁਦੱਸਰ ਸ਼ਹੀਦ ਦੇ ਨਾਂ ’ਤੇ ਇਕ ਸੈਂਟਰ, ਸੜਕ ਅਤੇ ਹਸਪਤਾਲ ਬਣਾਏਗਾ।

ਖੁਫੀਆ ਸੂਤਰਾਂ ਅਨੁਸਾਰ ਮੁਦੱਸਰ ਅਹਿਮਦ ਪਹਿਲਗਾਮ ਕਤਲੇਆਮ ਤੋਂ ਬਾਅਦ ਭਾਰਤ ਦੇ ਜਵਾਬੀ ਆਪ੍ਰੇਸ਼ਨ ਸਿੰਦੂਰ ਹਮਲੇ ’ਚ ਮਾਰੇ ਗਏ ਕਈ ਹਾਈ-ਪ੍ਰੋਫਾਈਲ ਅੱਤਵਾਦੀਆਂ ’ਚੋਂ ਇਕ ਸੀ। ਰੈਲੀ ’ਚ ਤਲਹਾ ਸਈਦ, ਜੋ ਭਾਰਤ ਦੇ ਲੋੜੀਂਦੇ ਅੱਤਵਾਦੀਆਂ ਦੀ ਸੂਚੀ ’ਚ 32ਵੇਂ ਸਥਾਨ ’ਤੇ ਹੈ, ਨੇ ਜੇਹਾਦੀ ਨਾਅਰੇ ਲਗਾਏ ਅਤੇ ਭਾਰਤ ਵਿਰੁੱਧ ਭੜਕਾਊ ਭਾਸ਼ਣ ਦਿੱਤੇ।

ਪਾਕਿਸਤਾਨ ਨੇ ਦਿਖਾਵੇ ਲਈ ਲਗਾਈ ਪਾਬੰਦੀ
ਪੀ.ਐੱਮ.ਐੱਮ.ਐੱਲ. ਨੂੰ ਲਸ਼ਕਰ-ਏ-ਤੋਇਬਾ ਤੋਂ ਭਾਰੀ ਸਮਰਥਨ ਮਿਲਦਾ ਹੈ ਅਤੇ ਇਸ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਦਾ ਰਾਜਨੀਤਿਕ ਫਰੰਟ ਮੰਨਿਆ ਜਾਂਦਾ ਹੈ। ਹਾਲ ਹੀ ਦੇ ਸਮੇਂ ’ਚ ਪੀ.ਐੱਮ.ਐੱਮ.ਐੱਲ. ਨੇ ਆਪਣੀ ਭਾਰਤ ਵਿਰੋਧੀ ਬਿਆਨਬਾਜ਼ੀ ਨੂੰ ਤੇਜ਼ ਕਰ ਦਿੱਤਾ ਹੈ। ਇਹ ਪਾਕਿਸਤਾਨ ਦੇ ਸਾਰੇ ਵੱਡੇ ਸ਼ਹਿਰਾਂ ਲਾਹੌਰ, ਕਰਾਚੀ, ਇਸਲਾਮਾਬਾਦ, ਫੈਸਲਾਬਾਦ ਆਦਿ ’ਚ ਵਿਰੋਧ ਪ੍ਰਦਰਸ਼ਨ ਕਰ ਕੇ ਹਾਫਿਜ਼ ਸਈਦ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਲਸ਼ਕਰ-ਏ-ਤੋਇਬਾ ਇਕ ਅੰਤਰਰਾਸ਼ਟਰੀ ਪੱਧਰ ’ਤੇ ਪਾਬੰਦੀਸ਼ੁਦਾ ਸੰਗਠਨ ਹੈ ਅਤੇ ਦਬਾਅ ਕਾਰਨ ਪਾਕਿਸਤਾਨ ਨੇ ਵੀ ਦਿਖਾਵੇ ਲਈ ਇਸ ’ਤੇ ਪਾਬੰਦੀ ਲਗਾਈ ਹੈ।

ਇਹ ਵੀ ਪੜ੍ਹੋ- ਔਰਤਾਂ ਲਈ ਵੱਡੇ ਤੋਹਫ਼ੇ ਦਾ ਐਲਾਨ ; 1 ਜੂਨ ਤੋਂ ਮਿਲੇਗੀ ਇਹ ਖ਼ਾਸ ਸਹੂਲਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Pahalgam
  • Mastermind
  • Rally
  • Famous

ਟਰੰਪ ਦੀ ਚਿਤਾਵਨੀ 'ਤੇ ਈਰਾਨ ਨੇ ਸੁਣਾਈਆਂ ਖਰੀਆਂ-ਖਰੀਆਂ

NEXT STORY

Stories You May Like

  • famous comedian says goodbye to the world
    ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • famous actor leaves the world at the age of 20
    ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
  • school student  abohar school
    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
  • kamal sadanah birthday incident
    20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ ਮਸ਼ਹੂਰ ਅਦਾਕਾਰ ਦੀ ਜਾਨ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • punjab holiday update
    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
  • weather forecast for punjab till august 20 heavy rains alert issued
    ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ...
  • one accused arrested with illicit liquor
    75 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • pinkoo tv releases a new animation video dudh piyo ji
    ਜੇ ਤੁਹਾਡੇ ਬੱਚੇ ਵੀ ਨਹੀਂ ਪੀਂਦੇ ਦੁੱਧ, ਤਾਂ ਵਿਖਾਓ Pinkoo TV ਦੀ ਇਹ ਵੀਡੀਓ,...
  • big weather forecast for the coming days in punjab
    ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ...
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
Trending
Ek Nazar
fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

mosque built by  transgender

ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ

heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • israeli strike
      ਇਜ਼ਰਾਈਲੀ ਹਮਲੇ 'ਚ ਮਾਰੇ ਗਏ 2 ਸੀਨੀਅਰ ਹਿਜ਼ਬੁੱਲਾ ਕਮਾਂਡਰ
    • indian origin businessmen burgled in australia
      ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਤਿੰਨ ਕਾਰੋਬਾਰੀਆਂ ਦੀਆਂ ਦੁਕਾਨਾਂ 'ਚ ਚੋਰੀ ,...
    • earthquake in indonesia
      ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ
    • south china sea
      ਦੱਖਣੀ ਚੀਨ ਸਾਗਰ 'ਚ ਵਧਦੀਆਂ ਜਾ ਰਹੀਆਂ ਚੀਨ ਦੀਆਂ ਸਰਗਰਮੀਆਂ ! ਬੇਵਜ੍ਹਾ ਤੰਗ ਹੋ...
    • airstrike on russia
      ਰੂਸ 'ਤੇ ਕਰ'ਤੀ Airstrike ! ਦਾਗੇ 800 ਤੋਂ ਵਧੇਰੇ ਡਰੋਨ, 6 ਲੋਕਾਂ ਦੀ ਮੌਤ
    • bhagwati jagran organized
      10ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ ਸ਼ਾਨੋ ਸੌਕਤ ਨਾਲ ਆਯੋਜਿਤ, ਸ਼ਰਧਾਲੂਆਂ ਨੇ ਭਗਤੀ...
    • china   eye on tibetan community
      ਨਿਊਜ਼ੀਲੈਂਡ 'ਚ ਰਹਿ ਰਹੇ ਤਿੱਬਤੀ ਭਾਈਚਾਰੇ 'ਤੇ ਚੀਨ ਦੀ ਨਜ਼ਰ; ਪ੍ਰੇਸ਼ਾਨ ਕਰਨ...
    • punjabi boy wins sports competition
      ਆਸਟ੍ਰੇਲੀਆ 'ਚ ਹੋਏ ਖੇਡ ਮੁਕਾਬਲੇ 'ਚ ਪੰਜਾਬੀ ਮੁੰਡੇ ਨੇ ਮਾਰੀ ਬਾਜ਼ੀ, ਬਣਿਆ...
    • mosque built by  transgender
      ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ
    • bus incident
      ਵੱਡੀ ਖ਼ਬਰ : ਖੱਡ 'ਚ ਡਿੱਗੀ ਯਾਤਰੀ ਬੱਸ, 12 ਲੋਕਾਂ ਦੀ ਮੌਤ, PM ਪੀਟਰ ਮੈਗਯਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +