Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    6:10:49 AM

  • high alert in punjab after blasts

    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ...

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

  • transfer of 7 ias and 4 pcs officers

    7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਕੁਲਭੂਸ਼ਣ ਜਾਧਵ ਨੂੰ ਰਾਹਤ: ਪਾਕਿ ਅਦਾਲਤ ਨੇ ਵਕੀਲ ਦੀ ਨਿਯੁਕਤੀ ਲਈ ਭਾਰਤ ਨੂੰ ਦਿੱਤਾ ਹੋਰ ਸਮਾਂ

INTERNATIONAL News Punjabi(ਵਿਦੇਸ਼)

ਕੁਲਭੂਸ਼ਣ ਜਾਧਵ ਨੂੰ ਰਾਹਤ: ਪਾਕਿ ਅਦਾਲਤ ਨੇ ਵਕੀਲ ਦੀ ਨਿਯੁਕਤੀ ਲਈ ਭਾਰਤ ਨੂੰ ਦਿੱਤਾ ਹੋਰ ਸਮਾਂ

  • Edited By Cherry,
  • Updated: 06 Oct, 2021 01:21 PM
Pakistan
pak court gave india more time to appoint a lawyer to represent jadhav
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ) - ਪਾਕਿਸਤਾਨ ਦੀ ਇਕ ਉੱਚ ਅਦਾਲਤ ਨੇ ਮੌਤ ਦੀ ਸਜ਼ਾ ਪ੍ਰਾਪਤ ਭਾਰਤੀ ਕੈਦੀ ਕੁਲਭੂਸ਼ਣ ਜਾਧਵ ਦੀ ਅਦਾਲਤ ਵਿਚ ਨੁਮਾਇੰਦਗੀ ਕਰਨ ਲਈ ਇਕ ਵਕੀਲ ਨਿਯੁਕਤ ਕਰਨ ਲਈ ਮੰਗਲਵਾਰ ਨੂੰ ਭਾਰਤ ਨੂੰ ਹੋਰ ਸਮਾਂ ਦਿੱਤਾ। ਜਾਧਵ ਨੂੰ ਫੌਜੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਅਤੇ ਸਜ਼ਾ ਦੀ ਉਕਤ ਅਦਾਲਤ ਵਿਚ ਸਮੀਖਿਆ ਕੀਤੀ ਜਾਣੀ ਹੈ। ਭਾਰਤੀ ਜਲ ਸੈਨਾ ਦੇ ਸੇਵਾਮੁਕਤ ਅਧਿਕਾਰੀ 50 ਸਾਲਾ ਜਾਧਵ ਨੂੰ ਜਾਸੂਸੀ ਅਤੇ ਅੱਤਵਾਦ ਦੇ ਦੋਸ਼ਾਂ ਵਿਚ ਅਪ੍ਰੈਲ 2017 ਵਿਚ ਇਕ ਪਾਕਿਸਤਾਨੀ ਫੌਜੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਭਾਰਤ ਨੇ ਜਾਧਵ ਨੂੰ ਡਿਪਲੋਮੈਟ ਪਹੁੰਚ ਨਾ ਦੇਣ ਅਤੇ ਮੌਤ ਦੀ ਸਜ਼ਾ ਨੂੰ ਚੁਣੌਤੀ ਦੇਣ ਲਈ ਪਾਕਿਸਤਾਨ ਖ਼ਿਲਾਫ਼ ਅੰਤਰਰਾਸ਼ਟਰੀ ਅਦਾਲਤ (ICJ) ਦਾ ਦਰਵਾਜ਼ਾ ਖੜਕਾਇਆ ਸੀ।

ਇਹ ਵੀ ਪੜ੍ਹੋ : UN ’ਚ ਕਸ਼ਮੀਰ ਮੁੱਦਾ ਚੁੱਕਣ ’ਤੇ ਭਾਰਤ ਦਾ ਕਰਾਰਾ ਜੁਆਬ, 'ਦੁਨੀਆ ਨੂੰ ਡਾਵਾਂਡੋਲ ਕਰਨ ਵਾਲਾ ਦੇਸ਼ ਹੈ ਪਾਕਿ'

'ਦਿ ਹੇਗ' ਸਥਿਤ ਆਈ.ਸੀ.ਜੇ. ਨੇ ਜੁਲਾਈ 2019 ਵਿਚ ਫ਼ੈਸਲਾ ਸੁਣਾਇਆ ਕਿ ਪਾਕਿਸਤਾਨ ਨੂੰ ਜਾਧਵ ਨੂੰ ਦੋਸ਼ੀ ਠਹਿਰਾਉਣ ਅਤੇ ਸਜ਼ਾ ਸੁਨਾਉਣ ਸਬੰਧੀ ਫ਼ੈਸਲੇ ਦੀ "ਪ੍ਰਭਾਵ ਸਮੀਖਿਆ ਅਤੇ ਮੁੜ ਵਿਚਾਰ" ਕਰਨਾ ਚਾਹੀਦਾ ਹੈ ਅਤੇ ਭਾਰਤ ਨੂੰ ਬਿਨਾਂ ਦੇਰੀ ਜਾਧਵ ਨੂੰ ਡਿਪਲੋਮੈਟ ਪਹੁੰਚ ਪ੍ਰਦਾਨ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ (ਆਈ.ਐੱਚ.ਸੀ.) ਦੇ ਤਿੰਨ ਜੱਜਾਂ ਦੇ ਬੈਂਚ ਨੇ ਜਾਧਵ ਲਈ ਵਕੀਲ ਨਾਮਜ਼ਦ ਕਰਨ ਦੇ ਸਬੰਧ ਵਿਚ ਕਾਨੂੰਨ ਮੰਤਰਾਲੇ ਦੇ ਮਾਮਲੇ ਦੀ ਸੁਣਵਾਈ ਕੀਤੀ। ਬੈਂਚ ਵਿਚ ਚੀਫ ਜਸਟਿਸ ਅਤਰ ਮਿਨੱਲਾਹ, ਜਸਟਿਸ ਆਮਿਰ ਫਾਰੂਕ ਅਤੇ ਜਸਟਿਸ ਮੀਆਂਗੁਲ ਹਸਨ ਔਰੰਗਜ਼ੇਬ ਸ਼ਾਮਲ ਸਨ।

ਇਹ ਵੀ ਪੜ੍ਹੋ : ਇੰਗਲੈਂਡ-ਕੈਨੇਡਾ ਤੱਕ ਪੁੱਜਾ ਲਖੀਮਪੁਰ ਖੀਰੀ ਘਟਨਾ ਦਾ ਸੇਕ, ਤਨਮਨਜੀਤ ਢੇਸੀ ਤੇ ਰੂਬੀ ਸਹੋਤਾ ਨੇ ਕੀਤੀ ਨਿੰਦਾ

ਪਾਕਿਸਤਾਨ ਦੇ ਅਟਾਰਨੀ ਜਨਰਲ ਖਾਲਿਦ ਜਾਵੇਦ ਖਾਨ ਨੇ ਅਦਾਲਤ ਨੂੰ ਯਾਦ ਦਿਵਾਇਆ ਕਿ ਉਸ ਨੇ 5 ਮਈ ਨੂੰ ਇਕ ਹੁਕਮ ਪਾਸ ਕੀਤਾ ਸੀ, ਜਿਸ ਵਿਚ ਅਧਿਕਾਰੀਆਂ ਨੂੰ ਵਕੀਲ ਦੀ ਨਿਯੁਕਤੀ ਲਈ ਭਾਰਤ ਨਾਲ ਸੰਪਰਕ ਕਰਨ ਦੀ ਇਕ ਹੋਰ ਕੋਸ਼ਿਸ਼ ਕਰਨ ਲਈ ਕਿਹਾ ਗਿਆ ਸੀ। ਉਸ ਨੇ ਅਦਾਲਤ ਨੂੰ ਦੱਸਿਆ ਕਿ ਇਹ ਸੰਦੇਸ਼ ਭਾਰਤ ਨੂੰ ਭੇਜਿਆ ਗਿਆ ਸੀ ਪਰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ। ਖਾਨ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਭਾਰਤ ਜਾਧਵ ਲਈ ਇਕ ਵੱਖਰੇ ਕਮਰੇ ਵਿਚ ਡਿਪਲੋਮੈਟ ਪਹੁੰਚ ਚਾਹੁੰਦਾ ਹੈ ਪਰ ਅਧਿਕਾਰੀ ਉਸ ਨੂੰ ਭਾਰਤੀ ਨੁਮਾਇੰਦਿਆਂ ਨਾਲ ਇਕੱਲੇ ਛੱਡਣ ਦਾ ਖ਼ਤਰਾ ਮੋਲ ਨਹੀਂ ਲੈ ਸਕਦੇ ਹਨ।' ਉਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨ ਆਈ.ਸੀ.ਜੇ. ਦੀ ਸਮੀਖਿਆ ਅਤੇ ਮੁੜ ਵਿਚਾਰ ਕਰਨ ਦੇ ਫ਼ੈਸਲੇ ਦੇ ਮੁਕੰਮਲ ਅਮਲ ਲਈ ਯਤਨ ਕਰ ਰਿਹਾ ਹੈ ਪਰ ਭਾਰਤ ਰੁਕਾਵਟਾਂ ਪੈਦਾ ਕਰ ਰਿਹਾ ਹੈ। ਖਾਨ ਨੇ ਕਿਹਾ ਕਿ ਭਾਰਤ ਦੀ ਮਨਮਾਨੀ ਕਾਰਨ ਸਰਕਾਰ ਨੇ ਅਦਾਲਤ ਨੂੰ ਵਕੀਲ ਨਿਯੁਕਤ ਕਰਨ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ, 'ਭਾਰਤ ਬਾਹਰੋਂ ਵਕੀਲ ਨਿਯੁਕਤ ਕਰਨਾ ਚਾਹੁੰਦਾ ਹੈ, ਪਰ ਸਾਡਾ ਕਾਨੂੰਨ ਇਸ ਦੀ ਇਜਾਜ਼ਤ ਨਹੀਂ ਦਿੰਦਾ ਅਤੇ ਇਸੇ ਤਰ੍ਹਾਂ ਭਾਰਤ ਆਪਣੇ ਖੇਤਰ ਵਿਚ ਕਰਦਾ ਹੈ।' ਚੀਫ ਜਸਟਿਸ ਮਿਨੱਲਾ ਨੇ ਕਿਹਾ ਕਿ ਪਾਕਿਸਤਾਨ ਆਈ.ਸੀ.ਜੇ. ਦੇ ਫ਼ੈਸਲੇ ਨੂੰ ਲਾਗੂ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ, 'ਕੀ ਉਨ੍ਹਾਂ ਨੂੰ ਇੱਕ ਹੋਰ ਮੌਕਾ ਦੇਣਾ ਬਿਹਤਰ ਨਹੀਂ ਹੋਵੇਗਾ ਤਾਂ ਕਿ ਉਹ ਅਦਾਲਤ ਸਾਹਮਣੇ ਆਪਣੇ ਇਤਰਾਜ਼ ਪੇਸ਼ ਕਰ ਸਕਣ।'

ਇਹ ਵੀ ਪੜ੍ਹੋ : ਤਾਲਿਬਾਨ ਦਾ ਨਵਾਂ ਫਰਮਾਨ, ਪਿਛਲੇ 20 ਸਾਲਾਂ ਦਰਮਿਆਨ ਗ੍ਰੈਜੂਏਸ਼ਨ ਕਰਨ ਵਾਲਿਆਂ ਦੀ ਡਿਗਰੀ ਬੇਕਾਰ

ਜੱਜ ਨੇ ਖਾਨ ਨੂੰ ਭਾਰਤ ਸਰਕਾਰ ਅਤੇ ਜਾਧਵ ਨੂੰ ਸੁਨੇਹਾ ਭੇਜਣ ਲਈ ਕਿਹਾ। ਜੱਜ ਨੇ ਕਿਹਾ, 'ਕੁਲਭੂਸ਼ਣ ਅਤੇ ਭਾਰਤ ਸਰਕਾਰ ਨੂੰ ਇਕ ਹੋਰ ਯਾਦ ਪੱਤਰ ਭੇਜੋ। ਜੇਕਰ ਭਾਰਤ ਨੂੰ ਕੋਈ ਇਤਰਾਜ਼ ਹੈ, ਤਾਂ ਉਹ ਉਨ੍ਹਾਂ ਨੂੰ ਇੱਥੇ ਦੱਸ ਸਕਦਾ ਹੈ, ਜਾਂ ਪਾਕਿਸਤਾਨ ਵਿਚ ਭਾਰਤੀ ਦੂਤਘਰ ਤੋਂ ਕੋਈ ਵੀ ਉਨ੍ਹਾਂ ਨੂੰ ਦੱਸ ਸਕਦਾ ਹੈ। ਇਸ ਨਾਲ ਕੋਈ ਹੱਲ ਨਿਕਲ ਸਕਦਾ ਹੈ।' ਬਾਅਦ ਵਿਚ ਅਦਾਲਤ ਨੇ ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਮੁਲਤਵੀ ਕਰ ਦਿੱਤੀ। ਸਮੀਖਿਆ ਦੇ ਮੁੱਦੇ 'ਤੇ ਕੋਈ ਪ੍ਰਗਤੀ ਨਹੀਂ ਹੋਈ, ਕਿਉਂਕਿ ਭਾਰਤ ਨੇ ਸਥਾਨਕ ਵਕੀਲ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਪਾਕਿਸਤਾਨ ਤੋਂ ਮੰਗ ਕੀਤੀ ਕਿ ਇਕ ਭਾਰਤੀ ਵਕੀਲ ਨੂੰ ਅਦਾਲਤ ਵਿਚ ਜਾਧਵ ਦੀ ਨੁਮਾਇੰਦਗੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਭਾਰਤ ਨੇ ਪਾਕਿਸਤਾਨ ਨੂੰ ਜਾਧਵ ਦੇ ਕੇਸ ਦੀ ਸਮੀਖਿਆ ਦੀ ਸਹੂਲਤ ਲਈ ਲਿਆਂਦੇ ਗਏ ਬਿੱਲ ਵਿਚ 'ਕਮੀਆਂ' ਦੂਰ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਵਿਜ਼ਟਰ ਵੀਜ਼ੇ 'ਤੇ ਅਮਰੀਕਾ ਗਏ 66 ਸਾਲਾ ਬਾਬੇ ਨੇ ਕੀਤਾ ਕਮਾਲ, ਵਿਦੇਸ਼ 'ਚ ਵਧਾਇਆ ਪੰਜਾਬੀਆਂ ਦਾ ਮਾਣ 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Kulbhushan Jadhav
  • Pak Court
  • Advocate
  • Appointment
  • India
  • ਕੁਲਭੂਸ਼ਣ ਜਾਧਵ
  • ਪਾਕਿ ਅਦਾਲਤ
  • ਵਕੀਲ
  • ਨਿਯੁਕਤੀ
  • ਭਾਰਤ

ਫੇਸਬੁੱਕ ਦੀ ਜਵਾਬਦੇਹੀ ਦੀ ਜਾਂਚ ਲਈ ਆਸਟ੍ਰੇਲੀਆ ਕਰੇਗਾ ਮਾਣਹਾਨੀ ਕਾਨੂੰਨਾਂ ਦੀ ਸਮੀਖਿਆ

NEXT STORY

Stories You May Like

  • will the otp for lpg cylinder delivery end hc gives instructions
    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼
  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • big relief for famous bollywood actress
    ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੂੰ ਵੱਡੀ ਰਾਹਤ ! ਅਦਾਲਤ ਨੇ ਬੈਂਕ ਅਕਾਊਂਟ ਬਾਰੇ ਸੁਣਾਇਆ ਅਹਿਮ ਫ਼ੈਸਲਾ
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • big relief for thousands of students of punjab
    ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤਾ ਸੁਨਹਿਰੀ ਮੌਕਾ
  • india and pakistan will face each other once again on the cricket field
    ਕ੍ਰਿਕਟ ਦੇ ਮੈਦਾਨ 'ਤੇ ਇਕ ਵਾਰ ਫਿਰ ਆਹਮੋ ਸਾਹਮਣੇ ਹੋਣਗੇ ਭਾਰਤ ਤੇ ਪਾਕਿ, ਨੋਟ ਕਰੋ ਮੈਚ ਦੀ ਤਰੀਕ ਤੇ ਸਮਾਂ
  • gurdaspur lawyers  separate district
    ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ ਚੇਤਾਵਨੀ
  • important news regarding attari retreat ceremony
    ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us military intercepts two more iranian tankers  bombs them in gulf of oman
      ਅਮਰੀਕੀ ਫੌਜ ਨੇ ਦੋ ਹੋਰ ਈਰਾਨੀ ਟੈਂਕਰ ਕੀਤੇ ਨਕਾਰਾ, ਓਮਾਨ ਦੀ ਖਾੜੀ 'ਚ ਕੀਤੀ...
    • punjabi youth dies of heart attack
      ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ
    • at least three climbers killed in volcanic eruption in indonesia
      ਇੰਡੋਨੇਸ਼ੀਆ ਦੇ ਮਾਊਂਟ ਡੁਕੋਨੋ ਜਵਾਲਾਮੁਖੀ 'ਚ ਧਮਾਕਾ, 3 ਪਰਬਤਾਰੋਹੀਆਂ ਦੀ ਮੌਤ
    • hostage situation at bank
      ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...
    • police called to hostage situation at bank in western germany
      ਜਰਮਨੀ 'ਚ ਵੱਡੀ ਵਾਰਦਾਤ! ਹਥਿਆਰਬੰਦ ਹਮਲਾਵਰਾਂ ਨੇ ਕੈਸ਼ ਵੈਨ ਦੇ ਡਰਾਈਵਰ ਨੂੰ...
    • mortar shell hits civilian area
      ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...
    • cuba  us official statement
      ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ
    • taiwan detects 12 sorties of chinese aircraft 6 vessels 2 ships around itself
      ਤਾਇਵਾਨ ਦੀਆਂ ਸਰਹੱਦਾਂ 'ਚ ਦਾਖਲ ਹੋਈ ਚੀਨੀ ਫੌਜ! ਡਿਟੈਕਟ ਹੋਏ 12 ਜਹਾਜ਼ ਤੇ 6...
    • gurdwara sahib in canada
      ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ
    • uk pm starmer takes responsibility for local election losses
      ਬ੍ਰਿਟੇਨ ਦੀਆਂ ਸਥਾਨਕ ਚੋਣਾਂ 'ਚ ਲੇਬਰ ਪਾਰਟੀ ਨੂੰ ਵੱਡਾ ਝਟਕਾ; PM ਸਟਾਰਮਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +