Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    5:46:33 PM

  • vinesh phogat  s big revelation

    ਵਿਨੇਸ਼ ਫੋਗਾਟ ਦਾ ਵੱਡਾ ਖੁਲਾਸਾ: "ਮੈਂ ਵੀ ਹਾਂ...

  • a person from uttarakhand won the lottery in punjab and became a millionaire

    ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ,...

  • e challan update

    ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ...

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਕੋਲਕਾਤਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • PAK ਰੱਖਿਆ ਮਾਹਿਰ ਵੀ ਹੋਇਆ ਭਾਰਤ ਦਾ ਫੈਨ ! ਸ਼ਾਹਬਾਜ਼ ਸਰਕਾਰ ਨੂੰ ਦਿਖਾਇਆ ਸ਼ੀਸ਼ਾ, ਕਹੀ ਵੱਡੀ ਗੱਲ

INTERNATIONAL News Punjabi(ਵਿਦੇਸ਼)

PAK ਰੱਖਿਆ ਮਾਹਿਰ ਵੀ ਹੋਇਆ ਭਾਰਤ ਦਾ ਫੈਨ ! ਸ਼ਾਹਬਾਜ਼ ਸਰਕਾਰ ਨੂੰ ਦਿਖਾਇਆ ਸ਼ੀਸ਼ਾ, ਕਹੀ ਵੱਡੀ ਗੱਲ

  • Updated: 16 Jan, 2023 05:06 AM
International
pak defense exper fan india  shahbaz showed government
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ : ਅੱਜ ਭਾਰਤ ਨਾ ਸਿਰਫ਼ ਏਸ਼ੀਆ ਸਗੋਂ ਪੂਰੀ ਦੁਨੀਆ ਲਈ ਅਹਿਮ ਬਣ ਗਿਆ ਹੈ। ਅਜਿਹੀ ਸਥਿਤੀ ਵਿਚ ਉਸ ਨੂੰ ਨਜ਼ਰਅੰਦਾਜ਼ ਕਰਨਾ ਸਿਆਣਪ ਵਾਲਾ ਕੰਮ ਨਹੀਂ ਹੋਵੇਗਾ। ਇਹ ਕਹਿਣਾ ਹੈ ਆਰਥਿਕ ਸੰਕਟ ਅਤੇ ਸਿਆਸੀ ਸਥਿਰਤਾ ਨਾਲ ਜੂਝ ਰਹੇ ਪਾਕਿਸਤਾਨ ਦੇ ਰੱਖਿਆ ਮਾਹਿਰਾਂ ਦਾ। ਉਨ੍ਹਾਂ ਨੇ ਮੀਡੀਆ ਰਾਹੀਂ ਪਾਕਿਸਤਾਨ ਸਰਕਾਰ ਨੂੰ ਭਾਰਤ ਨਾਲ ਸਬੰਧ ਸੁਧਾਰਨ ਦੀ ਸਲਾਹ ਦਿੱਤੀ ਹੈ। ਪਾਕਿਸਤਾਨ ਦੇ ਅਖਬਾਰ ਐਕਸਪ੍ਰੈੱਸ ਟ੍ਰਿਬਿਊਨ ’ਚ ਪਾਕਿਸਤਾਨ ਦੇ ਮੰਨੇ-ਪ੍ਰਮੰਨੇ ਰੱਖਿਆ ਮਾਹਿਰ ਸ਼ਾਹਜ਼ਾਦ ਚੌਧਰੀ ਨੇ ਸ਼ਾਹਬਾਜ਼ ਸਰਕਾਰ ਨੂੰ ਸ਼ੀਸ਼ਾ ਦਿਖਾਉਂਦੇ ਹੋਏ ਯਾਦ ਦਿਵਾਇਆ ਕਿ ਭਾਰਤ ਦੀ ਤਸਵੀਰ ਸੁਧਾਰਨ ’ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਕੰਮ ਕੀਤਾ ਹੈ, ਉਹ ਅਜੇ ਤੱਕ ਕੋਈ ਨਹੀਂ ਕਰ ਸਕਿਆ।

ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਨੇ ਹੈਵਾਨੀਅਤ ਦੀਆਂ ਹੱਦਾਂ ਕੀਤੀਆਂ ਪਾਰ, 4 ਸਾਲਾ ਮਾਸੂਮ ਨਾਲ ਕੀਤਾ ਜਬਰ-ਜ਼ਿਨਾਹ

ਉਨ੍ਹਾਂ ਨੇ ਅਮਰੀਕਾ ਤੋਂ ਲੈ ਕੇ ਰੂਸ ਤੱਕ ਦਾ ਜ਼ਿਕਰ ਕੀਤਾ ਅਤੇ ਸ਼ਾਹਬਾਜ਼ ਸਰਕਾਰ ਨੂੰ ਦੱਸਿਆ ਕਿ ਕਿਵੇਂ ਭਾਰਤ ਦਿਨ-ਬ-ਦਿਨ ਮਜ਼ਬੂਤ ​​ਹੁੰਦਾ ਜਾ ਰਿਹਾ ਹੈ। ਉਨ੍ਹਾਂ ਦੀ ਮੰਨੀਏ ਤਾਂ ਭਾਰਤ ਇਸ ਸਮੇਂ ਪੂਰੀ ਦੁਨੀਆ ਲਈ ਬਹੁਤ ਮਹੱਤਵਪੂਰਨ ਦੇਸ਼ ਹੈ । ਜਿਸ ਤਰ੍ਹਾਂ ਇਹ ਦੇਸ਼ ਆਪਣੀਆਂ ਨੀਤੀਆਂ ਅਤੇ ਹਾਲਾਤ ’ਤੇ ਅੱਗੇ ਵਧ ਰਿਹਾ ਹੈ, ਉਸ ਨੇ ਇਸ ਨੂੰ ਵੱਖਰਾ ਦਰਜਾ ਦਿੱਤਾ ਹੈ। ਆਰਥਿਕਤਾ ਦੇ ਮਾਮਲੇ ’ਚ ਇਹ ਹੁਣ ਯੂ.ਕੇ. ਤੋਂ ਅੱਗੇ ਹੈ ਅਤੇ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਚੁੱਕਾ ਹੈ। ਹੁਣ ਭਾਰਤ ਦਾ ਟੀਚਾ ਸਾਲ 2037 ਤੱਕ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨਾ ਹੈ। ਵਿਦੇਸ਼ੀ ਮੁਦਰਾ ਭੰਡਾਰ ’ਚ ਭਾਰਤ ਦੁਨੀਆ ਦਾ ਚੌਥਾ ਦੇਸ਼ ਹੈ ਅਤੇ ਇਸ ਕੋਲ 600 ਬਿਲੀਅਨ ਡਾਲਰ ਹਨ, ਜਦਕਿ ਪਾਕਿਸਤਾਨ ਦਾ ਅੰਕੜਾ ਸਿਰਫ 4.5 ਹੈ। ਉੱਥੇ ਹੀ ਸ਼ਾਹਜ਼ਾਦ ਨੇ ਜੀ.ਡੀ.ਪੀ. ਦਾ ਵੀ ਜ਼ਿਕਰ ਕੀਤਾ ਹੈ ਅਤੇ ਕਿਹਾ ਹੈ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਚੀਨ ਤੋਂ ਬਾਅਦ ਇਸ ਦੇਸ਼ ਦਾ ਨਾਂ ਲਿਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਸੰਤੋਖ ਚੌਧਰੀ ਦੇ ਦਿਹਾਂਤ ਉਪਰੰਤ ਚੋਣ ਅਖਾੜਾ ਬਣੇਗਾ ਜਲੰਧਰ ! ਮਾਨ ਸਰਕਾਰ ਦਾ ਲਵੇਗਾ ਇਮਤਿਹਾਨ
 
ਸ਼ਾਹਜ਼ਾਦ ਚੌਧਰੀ ਨੇ ਐਕਸਪ੍ਰੈੱਸ ਟ੍ਰਿਬਿਊਨ ’ਚ ਲਿਖਿਆ ਹੈ ਕਿ ਅਮਰੀਕਾ ਹੁਣ ਭਾਰਤ ਦਾ ਕਰੀਬੀ ਸਹਿਯੋਗੀ ਬਣ ਗਿਆ ਹੈ। ਇਹ ਉਹ ਗੱਲ ਹੈ, ਜਿਸ ਦਾ ਜ਼ਿਕਰ ਹਰ ਪਾਕਿਸਤਾਨੀ ਸ਼ਿਕਾਇਤੀ ਲਹਿਜ਼ੇ ’ਚ ਕਰਦਾ ਹੈ। ਰੂਸ ਜੋ ਅਮਰੀਕੀ ਪਾਬੰਦੀਆਂ ਦਾ ਸਾਹਮਣਾ ਕਰ ਰਿਹਾ ਹੈ, ਸ਼ਾਇਦ ਹੀ ਇਸ ਸਮੇਂ ਦੁਨੀਆ ਦਾ ਕੋਈ ਅਜਿਹਾ ਦੇਸ਼ ਕਰ ਸਕਦਾ ਹੋਵੇ। ਇਹ ਰੂਸ ਤੋਂ ਆਪਣੀਆਂ ਸ਼ਰਤਾਂ ’ਤੇ ਤੇਲ ਖਰੀਦ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੁਨੀਆ ਦੀਆਂ ਦੋ ਫੌਜੀ ਮਹਾਸ਼ਕਤੀਆਂ, ਜੋ ਇਕ-ਦੂਜੇ ਦੀਆਂ ਦੁਸ਼ਮਣ ਹਨ ਪਰ ਭਾਰਤ ਦੇ ਨੇੜੇ ਹਨ। ਸ਼ਾਹਜ਼ਾਦ ਚੌਧਰੀ ਅਨੁਸਾਰ ਇਹ ਕਿਸੇ ਜਮਹੂਰੀ ਤਖ਼ਤਾ ਪਲਟ ਤੋਂ ਘੱਟ ਨਹੀਂ ਹੈ। ਸ਼ਾਹਜ਼ਾਦ ਨੇ ਲਿਖਿਆ ਹੈ ਕਿ ਭਾਰਤ ਕੋਲ ਦੁਨੀਆ ਦੀ ਦੂਜੀ ਸਭ ਤੋਂ ਵੱਡੀ ਸੈਨਾ ਅਤੇ ਤੀਜੀ ਸਭ ਤੋਂ ਵੱਡੀ ਫ਼ੌਜ ਹੈ। ਉਨ੍ਹਾਂ  ਨੇ ਹਰ ਉਸ ਭਾਰਤੀ ਵਪਾਰੀ ਦਾ ਨਾਂ ਲਿਆ ਹੈ, ਜੋ ਹੁਣ ਦੁਨੀਆ ’ਚ ਛਾਏ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਖੇਤੀਬਾੜੀ ਤੋਂ ਲੈ ਕੇ ਆਈ. ਟੀ. ਉਦਯੋਗ ਤੱਕ ’ਚ ਭਾਰਤ ਵਿਸ਼ਵ ’ਚ ਮੋਹਰੀ ਬਣਿਆ ਹੋਇਆ ਹੈ। ਉਨ੍ਹਾਂ ਦੀ ਮੰਨੀਏ ਤਾਂ ਪਾਕਿਸਤਾਨ ਦੀਆਂ ਆਪਣੀਆਂ ਚੁਣੌਤੀਆਂ ਹਨ। ਪਾਕਿਸਤਾਨ ਦੀਆਂ ਇਹ ਚੁਣੌਤੀਆਂ ਭਾਰਤ ਅਤੇ ਪੀ.ਐੱਮ. ਮੋਦੀ ਲਈ ਕਾਰਗਰ ਸਾਬਤ ਹੋ ਰਹੀਆਂ ਹਨ। ਉਨ੍ਹਾਂ ਯਾਦ ਦਿਵਾਇਆ ਕਿ ਪਾਕਿਸਤਾਨ ਦੇ ਕਰੀਬੀ ਸਾਊਦੀ ਅਰਬ ਨੇ ਵੀ ਭਾਰਤ ’ਚ 72 ਬਿਲੀਅਨ ਡਾਲਰ ਦੇ ਨਿਵੇਸ਼ ਦਾ ਐਲਾਨ ਕੀਤਾ ਹੈ, ਜਦਕਿ ਪਾਕਿਸਤਾਨ ਨੂੰ 7 ਬਿਲੀਅਨ ਲਈ ਵੀ ਭੀਖ ਮੰਗਣੀ ਪੈਂਦੀ ਹੈ। ਚੀਨ ਨੇ ਵੀ ਮਦਦ ਤੋਂ ਮੂੰਹ ਮੋੜਨ ਲੱਗਾ ਹੈ।

ਸ਼ਾਹਜ਼ਾਦ ਦਾ ਮੰਨਣਾ ਹੈ ਕਿ ਇਹੀ ਸਹੀ ਸਮਾਂ ਹੈ, ਜਦੋਂ ਪਾਕਿਸਤਾਨ ਸਰਕਾਰ ਨੂੰ ਆਪਣੀਆਂ ਨੀਤੀਆਂ ਦੁਬਾਰਾ ਤੈਅ ਕਰਨੀਆਂ ਪੈਣਗੀਆਂ। ਭਾਰਤ ਪ੍ਰਤੀ ਨੀਤੀਆਂ ਦਲੇਰ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਚੀਨ ਅਤੇ ਏਸ਼ੀਆ ਦੇ ਹੋਰ ਦੇਸ਼ਾਂ ਨੂੰ ਵੀ ਇਸ ’ਚ ਸ਼ਾਮਲ ਕਰਨਾ ਹੋਵੇਗਾ। ਉਨ੍ਹਾਂ ਦਾ ਮੰਨਣਾ ਹੈ ਕਿ ਪਾਕਿਸਤਾਨ ਸਰਕਾਰ ਨੂੰ ਹੁਣ ਉਸ ਦਿਸ਼ਾ ’ਚ ਕੰਮ ਕਰਨਾ ਹੋਵੇਗਾ ਜਿੱਥੇ ਉਹ ਏਸ਼ੀਆ ’ਚ ਵਧ ਰਹੇ ਆਰਥਿਕ ਵਿਕਾਸ ਦਾ ਫਾਇਦਾ ਉਠਾ ਸਕੇ। ਜੇਕਰ ਅਜਿਹਾ ਨਾ ਹੋਇਆ ਤਾਂ ਪਾਕਿਸਤਾਨ ਇਤਿਹਾਸ ਦਾ ਹਿੱਸਾ ਬਣ ਜਾਵੇਗਾ।
 

  • Pakistan
  • Defense Expert
  • Shahzad Chaudhary
  • India
  • Prime Minister Narendra Modi
  • USA
  • ਪਾਕਿਸਤਾਨ
  • ਰੱਖਿਆ ਮਾਹਿਰ
  • ਸ਼ਾਹਜ਼ਾਦ ਚੌਧਰੀ
  • ਭਾਰਤ
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ
  • ਅਮਰੀਕਾ

ਫਰਾਂਸ ਦਾ ਇਹ ਇਲਾਕਾ 100 ਸਾਲਾਂ ਤੋਂ ਪਿਐ ਸੁੰਨਸਾਨ, ਮਨੁੱਖਾਂ ਦੇ ਨਾਲ-ਨਾਲ ਜਾਨਵਰਾਂ ਦੇ ਜਾਣ ’ਤੇ ਵੀ ਪਾਬੰਦੀ

NEXT STORY

Stories You May Like

  • pak panicked due to blockade of hormuz
    ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG
  • t20 world cup 2026 ind vs pak match will be held on this day
    T20 World Cup 2026: ਇਸ ਦਿਨ ਹੋਵੇਗਾ IND vs PAK ਮੁਕਾਬਲਾ, ਜਾਣੋ ਪੂਰਾ ਸ਼ਡਿਊਲ
  • gippy grewal met jamil jamali of the film   dhurandar
    ਫਿਲਮ 'ਧੁਰੰਦਰ' ਦੇ ਜਮੀਲ ਜਮਾਲੀ ਨੂੰ ਮਿਲੇ ਗਿੱਪੀ ਗਰੇਵਾਲ, ਗਲੇ ਲਗਾਕੇ ਕਹੀ ਇਹ ਗੱਲ
  • indian government bans documentary series lawrence of punjab
    ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ ਲਗਾਈ ਰੋਕ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • jitesh sharma explained why he said this about vaibhav
    'ਵੈਭਵ ਸੂਰਿਆਵੰਸ਼ੀ ਪੇਸ਼ੇਵਰ ਨਹੀਂ ਹੈ'; RCB ਦੇ ਸਟਾਰ ਖਿਡਾਰੀ ਜੀਤੇਸ਼ ਸ਼ਰਮਾ ਦੱਸਿਆ ਕਿਉਂ ਕਹੀ ਇਹ ਗੱਲ
  • petrol and diesel cheaper
    ਪੈਟਰੋਲ 2 ਰੁਪਏ ਅਤੇ ਡੀਜ਼ਲ 12 ਰੁਪਏ ਹੋਇਆ ਸਸਤਾ! ਬਾਲੇਨ ਸਰਕਾਰ ਨੇ ਜਨਤਾ ਨੂੰ ਦਿੱਤੀ ਵੱਡੀ ਰਾਹਤ
  • nobel prize for shehbaz and munir
    ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ ਮਤਾ ਪੇਸ਼
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • kuwait crude oil
      30 ਸਾਲਾਂ 'ਚ ਪਹਿਲੀ ਵਾਰ ਕੁਵੈਤ ਨੇ ਲਿਆ ਫ਼ੈਸਲਾ! ਊਰਜਾ ਸੰਕਟ ਦਾ ਵਧਿਆ ਖ਼ਦਸ਼ਾ
    • nagar kirtan in italy
      ਇਟਲੀ ਦੇ ਦੱਖਣੀ ਸ਼ਹਿਰ ਬੱਤੀਪਾਲੀਆ 'ਚ ਸਜਾਇਆ ਗਿਆ ਨਗਰ ਕੀਰਤਨ
    • passenger jumped out of flight
      ਸ਼ਾਰਜਾਹ ਤੋਂ ਆਏ ਯਾਤਰੀ ਨੇ ਚੱਲਦੇ ਜਹਾਜ਼ 'ਚੋਂ ਮਾਰ'ਤੀ ਛਾਲ ! ਏਅਰਪੋਰਟ...
    • cervical cancer
      Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ
    • canada adds india to spy list
      Canada ਨੇ ਜਾਸੂਸੀ ਵਾਲੀ ਲਿਸਟ 'ਚ India ਨੂੰ ਕੀਤਾ ਸ਼ਾਮਲ, ਪਹਿਲਾਂ ਖ਼ੁਦ ਕੀਤਾ...
    • canadian intelligence report
      ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...
    • air india big announcement
      ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air India ਨੇ ਯਾਤਰੀਆਂ ਨੂੰ...
    • icons of india exhibition opens
      ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ
    • bsf prepares border
      ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ ਰਾਖੀ ! BSF ਨੇ ਖਿੱਚੀ ਤਿਆਰੀ
    • american troops in germany
      ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ 'ਚ ਟਰੰਪ! ਜਰਮਨੀ ਤੋਂ ਹਜ਼ਾਰਾਂ ਸੈਨਿਕ ਵਾਪਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +