Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    2:37:15 PM

  • new twist firing case at singer jyoti nooran s house demanded a ransom

    ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ...

  • bjp leader ashwani sharma meets captain amarinder singh

    ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ...

  • silver investors   tension increases  experts   advice

    4.20 ਲੱਖ ਦੇ ਹਾਈ ਲੈਵਲ ਤੋਂ ਟੁੱਟੀ ਚਾਂਦੀ,...

  • rain in punjab on 17th february meteorological department makes big prediction

    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿ ਨੇ ਕੋਰੋਨਾਵਾਇਰਸ ਦੇ ਖਤਰੇ ਕਾਰਨ ਚੀਨ ਆਉਣ-ਜਾਣ ਵਾਲੀਆਂ ਉਡਾਣਾਂ 'ਤੇ ਲਾਈ ਰੋਕ

INTERNATIONAL News Punjabi(ਵਿਦੇਸ਼)

ਪਾਕਿ ਨੇ ਕੋਰੋਨਾਵਾਇਰਸ ਦੇ ਖਤਰੇ ਕਾਰਨ ਚੀਨ ਆਉਣ-ਜਾਣ ਵਾਲੀਆਂ ਉਡਾਣਾਂ 'ਤੇ ਲਾਈ ਰੋਕ

  • Updated: 31 Jan, 2020 05:49 PM
Pakistan
pak halts flights to and from china till feb 2
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ- ਪਾਕਿਸਤਾਨ ਨੇ ਕੋਰੋਨਾਵਾਇਰਸ ਮਹਾਮਾਰੀ ਦੇ ਕਾਰਨ ਚੀਨ ਵਿਚ ਮ੍ਰਿਤਕਾਂ ਦੀ ਗਿਣਤੀ 213 ਹੋਣ ਤੋਂ ਬਾਅਦ ਉਥੋਂ ਆਉਣ ਤੇ ਜਾਣ ਵਾਲੀਆਂ ਸਾਰੀਆਂ ਉਡਾਣਾਂ 'ਤੇ ਦੋ ਫਰਵਰੀ ਤੱਕ ਰੋਕ ਲਗਾ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਵਲੋਂ ਇਸ ਨੂੰ ਗਲੋਬਲ ਸਿਹਤ ਐਮਰਜੰਸੀ ਐਲਾਨ ਕਰਨ ਤੋਂ ਬਾਅਦ ਸਾਵਧਾਨੀ ਦੇ ਤੌਰ 'ਤੇ ਇਹ ਕਦਮ ਚੁੱਕਿਆ ਗਿਆ ਹੈ।

ਚੀਨ ਦੇ ਰਾਸ਼ਟਰੀ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਇਸ ਵਾਇਰਸ ਦਾ ਕੇਂਦਰ ਮੰਨੇ ਜਾ ਰਹੇ ਇਕੱਲੇ ਹੁਬੇਈ ਵਿਚ 43 ਮੌਤਾਂ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 213 'ਤੇ ਪਹੁੰਚ ਗਈ ਹੈ। ਇਹਨਾਂ ਵਿਚ ਜ਼ਿਆਦਾਤਰ ਲੋਕ ਬਜ਼ੁਰਗ ਹਨ। ਨਾਲ ਹੀ ਉਹਨਾਂ ਨੇ ਦੱਸਿਆ ਕਿ 1982 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਇਸ ਦੇ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ 9692 ਹੋ ਗਈ ਹੈ। ਪਾਕਿਸਤਾਨ ਹਵਾਈ ਅਥਾਰਟੀ ਦੇ ਸੀਨੀਅਰ ਸਕੱਤਰ ਅਬਦੁਲ ਖੋਖਰ ਨੇ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਅਸੀਂ ਦੋ ਫਰਵਰੀ ਤੱਕ ਚੀਨ ਦੀਆਂ ਸਾਰੀਆਂ ਉਡਾਣਾਂ ਨੂੰ ਰੋਕਣ ਦਾ ਫੈਸਲਾ ਲਿਆ ਹੈ। ਉਹਨਾਂ ਨੇ ਕਿਹਾ ਕਿ ਸਥਿਤੀ ਨੂੰ ਦੇਖਦੇ ਹੋਏ ਬਾਅਦ ਵਿਚ ਫੈਸਲੇ ਦੀ ਸਮੀਖਿਆ ਕੀਤੀ ਜਾਵੇਗੀ। ਜਾਨਲੇਵਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਗਏ ਕਦਮਾਂ ਦੇ ਤਹਿਤ ਰਾਸ਼ਟਰੀ ਐਵੀਏਸ਼ਨ ਕੰਪਨੀ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਸ ਨੇ ਬੀਜਿੰਗ ਤੱਕ ਦੀਆਂ ਆਪਣੀਆਂ ਸਾਰੀਆਂ ਉਡਾਣਾਂ ਨੂੰ ਵੀਰਵਾਰ ਨੂੰ ਰੋਕ ਦਿੱਤਾ ਸੀ।

ਵੀਰਵਾਰ ਨੂੰ ਪਾਕਿਸਤਾਨ ਸਰਕਾਰ ਨੇ ਚੀਨ ਦੇ ਨਾਲ ਇਕਜੁਟਤਾ ਦਿਖਾਉਂਦੇ ਹੋਏ ਕੋਰੋਨਾਵਾਇਰਸ ਪ੍ਰਭਾਵਿਤ ਵੁਹਾਨ ਤੋਂ ਆਪਣੇ ਨਾਗਰਿਕਾਂ ਨੂੰ ਬਾਹਰ ਨਾ ਕੱਢਣ ਦਾ ਫੈਸਲਾ ਲਿਆ ਸੀ ਜਦਕਿ ਚੀਨ ਵਿਚ ਚਾਰ ਪਾਕਿਸਤਾਨੀ ਨਾਗਰਿਕ ਘਾਤਕ ਵਾਇਰਸ ਦੀ ਲਪੇਟ ਵਿਚ ਆ ਗਏ ਹਨ। ਪਾਕਿਸਤਾਨ ਨੇ ਕੋਰੋਨਾਵਾਇਰਸ ਦੇ ਖਤਰੇ ਨਾਲ ਨਿਪਟਣ ਦੇ ਕਦਮਾਂ ਦਾ ਸੁਝਾਅ ਦੇਣ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। 

  • Pakistan
  • Coronavirus
  • Flights
  • ਪਾਕਿਸਤਾਨ
  • ਕੋਰੋਨਾਵਾਇਰਸ
  • ਉਡਾਣਾਂ

ਰੂਸ  : ਫੈਕਟਰੀ 'ਚ ਗੈਸ ਧਮਾਕਾ, 5 ਲੋਕਾਂ ਦੀ ਮੌਤ

NEXT STORY

Stories You May Like

  • former hong kong media tycoon jimmy lai sentenced
    ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ
  • christian man set on fire in pakistan face and neck burned
    ਪਾਕਿ ’ਚ ਈਸਾਈ ਵਿਅਕਤੀ ਨੂੰ ਅੱਗ ਲਾਈ, ਚਿਹਰਾ ਤੇ ਧੌਣ ਝੁਲਸੀ
  • family coming from america refuses to come to punjab due to terror
    NRI ਦੇ ਘਰ ਹਮਲਾ, ਦਹਿਸ਼ਤ ਕਾਰਨ ਅਮਰੀਕਾ ਤੋਂ ਆਉਣ ਵਾਲੇ ਪਰਿਵਾਰ ਨੇ ਪੰਜਾਬ ਆਉਣ ਤੋਂ ਕੀਤਾ ਇਨਕਾਰ
  • the tactics that jinping is adopting to maintain control over china
    ਸ਼ਾਸਨ ’ਚ ਸ਼ੁੱਧਤਾ ਦੇ ਬਹਾਨੇ ਚੀਨ ’ਤੇ ਕਬਜ਼ਾ ਬਣਾਈ ਰੱਖਣ ਦੇ ਜਿਨਪਿੰਗ ਅਪਣਾ ਰਹੇ ਹੱਥਕੰਡੇ
  • what kind of future are we leaving for our future generations
    ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਕਿਹੋ ਜਿਹਾ ਭਵਿੱਖ ਛੱਡ ਰਹੇ ਹਾਂ?
  • trains and fog
    ਸੰਘਣੀ ਧੁੰਦ ਨੇ ਟਰੇਨਾਂ ਦੀ ਰਫ਼ਤਾਰ 'ਤੇ ਲਾਈ 'ਬ੍ਰੇਕ' ! ਦੇਰੀ ਕਾਰਨ ਯਾਤਰੀਆਂ ਨੂੰ ਕਰਨੀ ਪਈ ਲੰਬੀ ਉਡੀਕ
  • el paso airport in texas briefly shut
    US ਦੇ El Paso ਏਅਰਪੋਰਟ ਨੇੜੇ ਦਿਖੇ Mexican ਡਰੋਨ, ਰੋਕਣੀਆਂ ਪਈਆਂ ਸਾਰੀਆਂ ਉਡਾਣਾਂ
  • press freedom and law and order in danger  majithia
    ਪ੍ਰੈੱਸ ਦੀ ਆਜ਼ਾਦੀ ਤੇ ਲਾਅ ਐਂਡ ਆਰਡਰ ਖਤਰੇ 'ਚ : ਮਜੀਠੀਆ
  • new twist firing case at singer jyoti nooran s house demanded a ransom
    ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਨਵਾਂ ਮੋੜ! ਸੰਪਤ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
  • ed officer ravi tiwari who summoned captain amarinder singh transferred
    ਵੱਡੀ ਕਾਰਵਾਈ: ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਤਬਾਦਲਾ
  • partap bajwa statement
    ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ 'ਆਪ' ਸਰਕਾਰ : ਪ੍ਰਤਾਪ ਬਾਜਵਾ
  • major incident in jalandhar driver brutally murdered
    ਪੰਜਾਬ 'ਚ ਵੱਡੀ ਵਾਰਦਾਤ! ਹਾਈਵੇਅ 'ਤੇ ਡਰਾਈਵਰ ਨੂੰ ਮਾਰ ਕੇ ਖੇਤਾਂ 'ਚ ਸਾੜਿਆ,...
  • captain amarinder singh son raninder singh fails to appear before ed jalandhar
    ਜਲੰਧਰ ਵਿਖੇ ਈ. ਡੀ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ...
  • kunwar vijay pratap s rebellious tone against aap
    ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ ਪ੍ਰਤਾਪ
  • stones pelted on new delhi amritsar shatabdi express
    ਨਵੀਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈੱਸ ’ਤੇ ਪਥਰਾਅ, ਕਈ ਕੋਚਾਂ ਦੇ ਸ਼ੀਸ਼ੇ...
Trending
Ek Nazar
ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • gurmat gyan competition
      ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਬੈਰਗਾਮੋ ਵਿਖੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ
    • singapore company distributed gold gifts to its employees
      ਤੋਹਫ਼ਾ ਹੋਵੇ ਤਾਂ ਅਜਿਹਾ! ਇਸ ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ ਵੰਡੇ 3.5 ਕਰੋੜ...
    • sheikh hasina rejects bangladesh election attacks yunus
      ਬੰਗਲਾਦੇਸ਼ ਚੋਣਾਂ ਨੂੰ ਸ਼ੇਖ ਹਸੀਨਾ ਨੇ ਦੱਸਿਆ 'ਗੈਰ-ਕਾਨੂੰਨੀ, ਰੱਖੀਆਂ 6...
    • syria says its forces have taken over al tanf base after handover from us
      ਸੀਰੀਆ 'ਚ ਵੱਡੀ ਤਬਦੀਲੀ, US ਨੇ ਮਹੱਤਵਪੂਰਨ 'ਅਲ-ਤਾਨਫ' ਫੌਜੀ ਅੱਡਾ ਸੀਰੀਆਈ...
    • imran khan  s eyesight examined
      ਚਲੀ ਗਈ ਇਮਰਾਨ ਖਾਨ ਦੀ ਅੱਖ ਦੀ ਰੌਸ਼ਨੀ! ਪਾਕਿ SC ਨੇ ਮੈਡੀਕਲ ਬੋਰਡ ਗਠਿਤ ਕਰਨ ਦੇ...
    • jeffrey epstein epstein files jeffrey epstein will karyna shuliak
      Epstein Files : ਹੁਣ ਕੈਰੀਨਾ ਦਾ ਨਾਂ ਆਇਆ ਸਾਹਮਣੇ? 850 ਕਰੋੜ ਦੀ 'ਰਹੱਸਮਈ...
    • incredible moment street is swallowed up by gigantic sinkhole in china
      ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...
    • boat sank in nile
      ਨਦੀ ਪਾਰ ਕਰਦਿਆਂ ਪਲਟ ਗਈ ਸਵਾਰੀਆਂ ਨਾਲ ਭਰੀ ਕਿਸ਼ਤੀ ! ਘੱਟੋ-ਘੱਟ 15 ਲੋਕਾਂ ਦੀ ਮੌਤ
    • a great smartphone will be available for the price of 1kg of rice
      1KG ਚੌਲਾਂ ਦੀ ਕੀਮਤ 'ਚ ਆ ਜਾਵੇਗਾ ਸ਼ਾਨਦਾਰ ਸਮਾਰਟਫੋਨ! ਜਾਣੋ ਦੁਨੀਆ ਦੇ ਸਭ ਤੋਂ...
    • pakistan satellite launch
      ਦੇਸ਼ ਦੀ ਨਿਗਰਾਨੀ ਵੱਲ ਪਾਕਿਸਤਾਨ ਦਾ ਵੱਡਾ ਕਦਮ ! ਚੀਨ ਤੋਂ ਆਪਣਾ ਦੂਜਾ ਸਵਦੇਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +