helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, FEB 23, 2025
ਹੈਰਾਨੀਜਨਕ! ਭਾਰਤੀ ਟੀਮ ਦਾ ਨੀਦਰਲੈਂਡ ਤੋਂ ਵੀ ਮਾੜਾ...
ਭਾਰਤੀ ਰੇਲਵੇ ਨੇ ਮਹਾਕੁੰਭ ਦੌਰਾਨ ਚਲਾਈਆਂ 14,000...
ਸਭ ਤੋਂ ਵੱਧ ਮਹਿੰਗਾ ਹੋਇਆ ਟਮਾਟਰ, ਦਾਲ ਅਤੇ ਮੋਟੇ...
ਹੁਣ ਮੁਲਾਜ਼ਮਾਂ ਨੂੰ ਮਿਲੇਗਾ ਇਹ ਖ਼ਾਸ ਐਵਾਰਡ, 1.38...
ਪੰਜਾਬ
ਮਨੋਰੰਜਨ
Photos
Videos
ਇਸਲਾਮਾਬਾਦ- ਪਾਕਿਸਤਾਨ ਦੀ ਆਰਥਿਕ ਸਥਿਤੀ ਆਜ਼ਾਦੀ ਤੋਂ ਬਾਅਦ ਸਭ ਤੋਂ ਮਾੜੇ ਦੌਰ ਵਿੱਚੋਂ ਲੰਘ ਰਹੀ ਹੈ। ਦੇਸ਼ ਭਾਰੀ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ, ਮਹਿੰਗਾਈ 38 ਫੀਸਦੀ ਦੇ ਕਰੀਬ ਹੈ ਅਤੇ ਖਜ਼ਾਨਾ ਲਗਭਗ ਖਾਲੀ ਹੈ। ਇਨ੍ਹਾਂ ਮੁਸ਼ਕਲ ਹਾਲਾਤ ਦੇ ਬਾਵਜੂਦ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਨੇ ਅਗਲੇ ਵਿੱਤੀ ਸਾਲ ਦੇ ਆਮ ਬਜਟ ਵਿੱਚ ਭਾਰੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਅਜਿਹੇ 'ਚ ਇਸ ਸਾਲ ਆਮ ਚੋਣਾਂ ਸਮੇਂ 'ਤੇ ਹੋਣ ਦੇ ਮਜ਼ਬੂਤ ਸੰਕੇਤ ਮਿਲ ਰਹੇ ਹਨ।
ਪੜ੍ਹੋ ਇਹ ਅਹਿਮ ਖ਼ਬਰ-ਨੇਪਾਲ 'ਚ ਵਧੀ ਮੁਸਲਮਾਨਾਂ ਅਤੇ ਈਸਾਈਆਂ ਦੀ ਆਬਾਦੀ, ਹਿੰਦੂਆਂ ਦਾ ਗ੍ਰਾਫ ਆਇਆ ਹੇਠਾਂ
ਐਕਸਪ੍ਰੈਸ ਟ੍ਰਿਬਿਊਨ ਅਖ਼ਬਾਰ ਨੇ ਦੱਸਿਆ ਕਿ ਅਗਲੇ ਵਿੱਤੀ ਸਾਲ ਲਈ ਸੰਘੀ ਵਿਕਾਸ ਬਜਟ 31 ਫ਼ੀਸਦੀ ਵਧਾ ਕੇ 950 ਅਰਬ ਰੁਪਏ ਕਰਨ ਦਾ ਪ੍ਰਸਤਾਵ ਹੈ। ਜਨਤਕ ਖੇਤਰ ਵਿਕਾਸ ਪ੍ਰੋਗਰਾਮ (ਪੀ.ਐੱਸ.ਡੀ.ਪੀ.) ਦਾ ਬਜਟ ਪਹਿਲਾਂ ਪ੍ਰਸਤਾਵਿਤ 700 ਅਰਬ ਰੁਪਏ ਤੋਂ ਵਧਾ ਕੇ 950 ਅਰਬ ਰੁਪਏ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਸ਼ਰੀਫ ਨੇ ਸ਼ੁੱਕਰਵਾਰ ਨੂੰ ਸਾਲਾਨਾ ਯੋਜਨਾ ਤਾਲਮੇਲ ਕਮੇਟੀ (ਏਪੀਸੀਸੀ) ਦੀ ਬੈਠਕ ਤੋਂ ਕੁਝ ਸਮਾਂ ਪਹਿਲਾਂ ਇਹ ਫ਼ੈਸਲਾ ਲਿਆ। ਏਪੀਸੀਸੀ ਨੇ ਸੰਘੀ ਸਰਕਾਰ ਅਤੇ ਚਾਰ ਸੂਬਿਆਂ ਲਈ ਕੁੱਲ 2,500 ਬਿਲੀਅਨ ਰੁਪਏ ਦੇ ਕੌਮੀ ਵਿਕਾਸ ਖਰਚੇ ਦੀ ਸਿਫ਼ਾਰਸ਼ ਕੀਤੀ ਹੈ। ਏਪੀਸੀਸੀ ਨੇ ਵਿੱਤੀ ਸਾਲ 2023-24 ਲਈ ਖੇਤੀਬਾੜੀ ਵਿੱਚ 3.5 ਪ੍ਰਤੀਸ਼ਤ, ਉਦਯੋਗਾਂ ਵਿੱਚ 3.4 ਪ੍ਰਤੀਸ਼ਤ ਅਤੇ ਸੇਵਾਵਾਂ ਵਿੱਚ 3.6 ਪ੍ਰਤੀਸ਼ਤ ਵਿਕਾਸ ਦੇ ਨਾਲ 3.5 ਪ੍ਰਤੀਸ਼ਤ ਜੀਡੀਪੀ ਵਿਕਾਸ ਦਾ ਟੀਚਾ ਰੱਖਿਆ ਹੈ। ਅਗਲੇ ਵਿੱਤੀ ਸਾਲ ਲਈ ਮਹਿੰਗਾਈ ਦਰ ਦਾ ਟੀਚਾ 21 ਫ਼ੀਸਦੀ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਯੂਕੇ ‘ਚ ਘੱਲੂਘਾਰੇ ਦੀ 39ਵੀਂ ਯਾਦ 'ਚ ਭਾਰੀ ਰੋਸ ਮੁਜ਼ਾਹਰਾ ਅਤੇ ਸਮਾਗਮ, ਖਾਲਿਸਤਾਨ ਜ਼ਿੰਦਾਬਾਦ ਦੇ ਲੱਗੇ ਨਾਅਰੇ
Stories You May Like
ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ...
ਸਭ ਤੋਂ ਕਿਫਾਇਤੀ ਰਿਚਾਰਜ ਪਲਾਨ, ਸਿਰਫ 151 ਰੁਪਏ ਤੋਂ ਸ਼ੁਰੂ, 90 ਦਿਨਾਂ ਦੀ ਮਿਆਦ...
ਮਸ਼ਹੂਰ ਰੈਪਰ ਹਨੀ ਸਿੰਘ ਨੇ ਕੱਸਿਆ ਬਾਦਸ਼ਾਹ 'ਤੇ ਤੰਜ਼, ਕਿਹਾ...
ਐਕਟਿੰਗ ਦੇ ਨਾਲ- ਨਾਲ ਮੋਨਾਲੀਸਾ ਦੇ ਡਾਂਸ ਦੇ ਦੀਵਾਨੇ ਹੋਏ ਫੈਨਜ਼
ਪੰਜਾਬ ਕਾਂਗਰਸ ਦੇ 65 ਪ੍ਰਧਾਨਾਂ 'ਤੇ ਡਿੱਗੀ ਗਾਜ, ਨੋਟਿਸ ਹੋਏ ਜਾਰੀ
ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ...
ਵੱਡੀ ਖ਼ਬਰ: ਪੰਜਾਬ ਪੁਲਸ ਤੋਂ ਬਾਅਦ ਹੁਣ ਪ੍ਰਸ਼ਾਸਨਿਕ ਪ੍ਰਣਾਲੀ ’ਚ ਫੇਰ-ਬਦਲ ਦੀਆਂ...
ਭਾਰਤ ਤੇ ਪਾਕਿਸਤਾਨ ਮੈਚ ਵਿਚਾਲੇ ਹੁਣ ਤੱਕ ਹੋ ਚੁੱਕੀਆਂ ਨੇ 5 ਸਭ ਤੋਂ ਖਤਰਨਾਕ...
ਵਿਆਹ ਤੋਂ ਬਾਅਦ ਪ੍ਰੇਮਿਕਾ ਕੋਲ ਪਹੁੰਚਿਆ ਇਹ ਅਦਾਕਾਰ, ਮਚਿਆ ਹੰਗਾਮਾ
ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ 'ਚ ਹੰਗਾਮਾ, ਵਿਦੇਸ਼ੀ ਤੇ ਪੰਜਾਬੀ ਵਿਦਿਆਰਥੀ...
ਅਹਿਮ ਖ਼ਬਰ: ਪੰਜਾਬ 'ਚ 24 ਫਰਵਰੀ ਤੋਂ ਬੰਦ ਰਹੇਗੀ ਮੁਫ਼ਤ 'ਚ ਚੱਲਣ ਵਾਲੀ ਇਹ...
ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ,...
ਆਮ ਲੋਕਾਂ ਨੂੰ ਝਟਕਾ! ਮਹਿੰਗਾ ਹੋਵੇਗਾ ਦੁੱਧ, ਜਾਣੋ ਕਿੰਨਾ ਵਧੇਗਾ ਰੇਟ
ਪੰਜਾਬ ਦੇ ਕਿਸਾਨਾਂ ਲਈ ਖ਼ਤਰੇ ਦੀ ਘੰਟੀ, ਖੜ੍ਹੀ ਹੋਈ ਵੱਡੀ ਮੁਸੀਬਤ
ਬੱਚਾ ਕਿੰਨੀ ਵੀ ਜ਼ਿੱਦ ਕਰੇ, ਕਦੇ ਨਾ ਖੁਆਓ ਚਿਪਸ
Airtel ਯੂਜ਼ਰਸ ਨੂੰ ਦਿੱਤੀ ਵੱਡੀ ਰਾਹਤ, 365 ਦਿਨ ਤੱਕ ਫ੍ਰੀ ਕਾਲਿੰਗ ਦੇ ਨਾਲ...
ਪਤੀ ਤੋਂ ਬਿਨਾਂ ਹੀ ਗਰਭਵਤੀ ਹੋਈ ਔਰਤ, DNA ਟੈਸਟ ਵੇਖ ਉਡੇ ਸਭ ਦੇ ਹੋਸ਼
ਅਦਾਕਾਰਾ Nargis Fakhri ਨੇ ਕਰਵਾਇਆ ਵਿਆਹ! ਤਸਵੀਰਾਂ ਵਾਇਰਲ
Subscribe Now!