Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    5:18:40 PM

  • sukhbir badal expressed concern at baba bakala rally

    ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਆਉਣ...

  • raghav chadha

    'ਆਪ' ਨੇ ਰਾਘਵ ਚੱਢਾ ਨੂੰ ਰਾਜ ਸਭਾ 'ਚ ਡਿਪਟੀ...

  • restrictions in punjab  strict instructions

    ਪੰਜਾਬ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਸ਼ਾਮ 7 ਵਜੇ...

  • ashwani sharma s big statement after the attack on bjp office

    ਭਾਜਪਾ ਦਫ਼ਤਰ ਬਾਹਰ ਧਮਾਕੇ ਮਗਰੋਂ ਅਸ਼ਵਨੀ ਸ਼ਰਮਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਇਮਰਾਨ ਸਰਕਾਰ 'ਤੇ ਦਬਾਅ ਬਣਾਉਣ ਲਈ 'ਇਕੱਠੇ ਅਸਤੀਫਾ ਦੇਣਗੇ ਪਾਕਿ ਦੇ ਐੱਮ.ਪੀ.'

INTERNATIONAL News Punjabi(ਵਿਦੇਸ਼)

ਇਮਰਾਨ ਸਰਕਾਰ 'ਤੇ ਦਬਾਅ ਬਣਾਉਣ ਲਈ 'ਇਕੱਠੇ ਅਸਤੀਫਾ ਦੇਣਗੇ ਪਾਕਿ ਦੇ ਐੱਮ.ਪੀ.'

  • Updated: 09 Dec, 2020 11:27 PM
Pakistan
pak mp pdm chief rehman will resign collectively to pressurize the govt
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਵਿਚ 11 ਵਿਰੋਧੀ ਧਿਰਾਂ ਦੇ ਗਠਜੋੜ ਨੇ ਐਲਾਨ ਕੀਤਾ ਹੈ ਕਿ ਉਸ ਦੇ ਐੱਮ.ਪੀ. ਸਰਕਾਰ ਨੂੰ ਅਪਾਹਜ ਬਣਾਉਣ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਛੇਤੀ ਮੱਧਕਾਲੀ ਚੋਣਾਂ ਕਰਵਾਉਣ ਲਈ ਮਜਬੂਰ ਕਰਨ ਕਰਨ ਲਈ ਇਸ ਮਹੀਨੇ ਦੇ ਅਖੀਰ ਵਿਚ ਇਕੱਠੇ ਅਸਤੀਫੇ ਦੇਣਗੇ। ਇਸ ਐਲਾਨ ਪਿੱਛੋਂ ਪਾਕਿਸਤਾਨ ਵਿਚ ਸਿਆਸੀ ਸੰਕਟ ਹੋਰ ਡੂੰਘਾ ਹੋ ਗਿਆ ਹੈ। ਪ੍ਰਧਾਨ ਮੰਤਰੀ ਖਾਨ ਦੀ ਸਰਕਾਰ ਨੂੰ ਅਹੁਦਾ ਮੁਕਤ ਕਰਨ ਲਈ ਇਸ ਸਾਲ ਸਤੰਬਰ ਵਿਚ ਬਣੇ 11 ਵਿਰੋਧੀ ਪਾਰਟੀਆਂ ਦੇ ਸੰਗਠਨ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀ.ਡੀ.ਐੱਮ.) ਨੇ ਇਸਲਾਮਾਬਾਦ ਵਿਚ ਲੰਬੀ ਚੱਲੀ ਇਕ ਮੀਟਿੰਗ ਤੋਂ ਬਾਅਦ ਇਹ ਫੈਸਲਾ ਕੀਤਾ।

ਇਹ ਵੀ ਪੜ੍ਹੋ -ਫਰਾਂਸ 'ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, 5 ਦੀ ਮੌਤ ਤੇ 1 ਜ਼ਖਮੀ

ਪੀ.ਡੀ.ਐੱਮ. ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੇ ਐਲਾਨ ਕੀਤਾ ਕਿ ਸੰਸਦ ਤੋਂ ਅਸਤੀਫਾ ਦੇਣ ਬਾਰੇ ਸਰਵ ਸੰਮਤੀ ਬਣੀ ਹੈ। ਰਹਿਮਾਨ ਨੇ ਕਿਹਾ,'ਸਾਰੇ ਐੱਮ.ਪੀ. 31 ਦਸੰਬਰ ਤੱਕ ਆਪਣੀਆਂ ਪਾਰਟੀਆਂ ਦੇ ਮੁਖੀਆਂ ਨੂੰ ਅਸਤੀਫੇ ਸੌਂਪ ਦੇਣਗੇ। ਇਸ ਦੌਰਾਨ ਪੀ.ਐੱਮ.ਐੱਲ.-ਐੱਨ ਨੇਤਾ ਮਰੀਅਮ ਨਵਾਜ਼ ਅਤੇ ਪੀ.ਪੀ.ਪੀ. ਮੁਖੀ ਬਿਲਾਵਲ ਭੁੱਟੋ ਜ਼ਰਦਾਰੀ ਵੀ ਉਨ੍ਹਾਂ ਨਾਲ ਸਨ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਸਮੂਹਿਕ ਤੌਰ 'ਤੇ ਅਸਤੀਫਾ ਦੇਣਾ ਹੀ ਸਰਕਾਰ ਨੂੰ ਝੁਕਾਉਣ ਅਤੇ ਮੱਧਕਾਲੀ ਚੋਣਾਂ ਲਈ ਮਜਬੂਰ ਕਰਨ ਦਾ ਇਕੋ ਇਕ ਤਰੀਕਾ ਹੈ। ਨੇਤਾਵਾਂ ਨੇ ਸਰਕਾਰ ਨੂੰ ਤਾਕਤ ਦਿਖਾਉਣ ਲਈ 13 ਦਸੰਬਰ ਨੂੰ ਲਾਹੌਰ ਵਿਚ ਰੈਲੀ ਕਰਨ 'ਤੇ ਵੀ ਸਹਿਮਤੀ ਜਤਾਈ।

ਇਹ ਵੀ ਪੜ੍ਹੋ -ਇਸ ਅਮਰੀਕੀ ਕੰਪਨੀ ਨੇ ਬਣਾਈ ਸੋਲਰ ਐਨਰਜੀ ਵਾਲੀ ਕਾਰ, ਇਕ ਵਾਰ 'ਚ ਤੈਅ ਕਰੇਗੀ 1600 KM ਦਾ ਸਫਰ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।

 

 

  • Pakistan
  • Resign
  • Govt
  • ਪਾਕਿਸਤਾਨ
  • ਅਸਤੀਫਾ
  • ਸਰਕਾਰ

ਪੱਛਮੀ ਵਰਜੀਨੀਆ ਦੇ ਰਸਾਇਣਕ ਪਲਾਂਟ 'ਚ ਧਮਾਕਾ, 4 ਜ਼ਖ਼ਮੀ

NEXT STORY

Stories You May Like

  • majithia again attacks mann government
    'ਭੁੱਲਰ ਦਾ ਅਸਤੀਫਾ ਅਜੇ ਤੱਕ ਗਵਰਨਰ ਤੱਕ ਨਹੀਂ ਪੁੱਜਾ', ਮਜੀਠੀਆ ਨੇ ਫਿਰ ਘੇਰੀ ਮਾਨ ਸਰਕਾਰ
  • cabinet minister  laljit singh bhullar
    ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ
  • sdm under pressure from government
    ਸਰਕਾਰ ਦੇ ਦਬਾਅ ਹੇਠ SDM! ਮੁੱਖ ਸਕੱਤਰ ਨੂੰ ਭੇਜੀ ਚਿੱਠੀ, ਸਿਆਸਤ ਗਰਮਾਈ
  • huge uproar in the stadium in the name of imran khan
    ਇਮਰਾਨ ਖਾਨ ਦੇ ਨਾਂ 'ਤੇ ਸਟੇਡੀਅਮ 'ਚ ਹੋਇਆ ਭਾਰੀ ਹੰਗਾਮਾ,ਜਦੋਂ ਟੀ-ਸ਼ਰਟ ਪਾਈ ਪ੍ਰਸ਼ੰਸਕ ਨੂੰ ...
  • now cooking gas and kerosene will be available at petrol pumps  know the prices
    LPG ਸੰਕਟ ਦਰਮਿਆਨ ਸਰਕਾਰ ਦੇ 2 ਵੱਡੇ ਫੈਸਲੇ: ਹੁਣ ਪੈਟਰੋਲ ਪੰਪਾਂ 'ਤੇ ਮਿਲੇਗੀ ਰਸੋਈ ਗੈਸ ਤੇ ਕੇਰੋਸਿਨ, ਜਾਣੋ ਕੀਮਤਾਂ
  • rishabh pant is under the most pressure this season  faf du plessis
    ਰਿਸ਼ਭ ਪੰਤ ’ਤੇ ਇਸ ਸੀਜ਼ਨ ’ਚ ਸਭ ਤੋਂ ਜ਼ਿਆਦਾ ਦਬਾਅ : ਫਾਫ ਡੁਪਲੇਸਿਸ
  • oil crisis apan  america
    ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ ਸਪਲਾਈ
  • make  sell pesticides will face 5 years jail  govt is bringing a new bill
    ਜਾਨਲੇਵਾ ਕੀਟਨਾਸ਼ਕ ਬਣਾਉਣ ਤੇ ਵੇਚਣ ਵਾਲਿਆਂ ਨੂੰ ਹੋਵੇਗੀ 5 ਸਾਲ ਦੀ ਜੇਲ੍ਹ! ਕੇਂਦਰ ਸਰਕਾਰ ਲਿਆ ਰਹੀ ਹੈ ਨਵਾਂ ਬਿੱਲ
  • third shooter fire at sudhir sweet shop in phagwara also arrested
    ਫਗਵਾੜਾ ’ਚ ਸੁਧੀਰ ਸਵੀਟ ਸ਼ਾਪ ’ਤੇ ਫਾਇਰਿੰਗ ਕਰਨ ਵਾਲਾ ਤੀਜਾ ਸ਼ੂਟਰ ਵੀ ਗ੍ਰਿਫ਼ਤਾਰ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
Trending
Ek Nazar
floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • fears of impact on medicine supply
      ਦਵਾਈਆਂ ਦੀ ਸਪਲਾਈ 'ਤੇ ਜੰਗ ਦੀ ਮਾਰ! ਈਰਾਨ ਸੰਕਟ ਦਰਮਿਆਨ ਸਿਹਤ ਵਿਭਾਗ ਅਲਰਟ
    • new twist in murder case of influencer nancy grewal the last video has surfaced
      ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
    • nebraska recognized diwali festival
      ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ
    • chemicals in tourists food on everest
      ਐਵਰੈਸਟ 'ਤੇ ਵੱਡੀ ਸਾਜ਼ਿਸ਼! ਸੈਲਾਨੀਆਂ ਦੇ ਖਾਣੇ 'ਚ ਕੈਮੀਕਲ, ਰੈਸਕਿਊ ਦੇ ਨਾਂ...
    • israel strikes iran
      ਇਜ਼ਰਾਈਲ ਦਾ ਇਰਾਨ 'ਤੇ ਹਮਲਾ ! ਫੈਂਟਾਨਿਲ ਸਪਲਾਈ ਵਾਲੀ ਫੈਕਟਰੀ ਨੂੰ ਬਣਾਇਆ...
    • uae bans iranian nationals
      ਜੰਗ ਵਿਚਾਲੇ UAE ਦਾ ਵੱਡਾ ਕਦਮ ! ਇਰਾਨੀ ਨਾਗਰਿਕਾਂ ਦੀ ਐਂਟਰੀ 'ਤੇ ਲਾਇਆ ਬੈਨ
    • punjabi driver fined 1 million dollor
      ਪੰਜਾਬੀ ਡਰਾਈਵਰ ਨੂੰ 9 ਕਰੋੜ ਰੁਪਏ ਜ਼ੁਰਮਾਨਾ, ਅਮਰੀਕਾ 'ਚ 200 ਦੀ ਰਫ਼ਤਾਰ ਨਾਲ...
    • indian families us citizenship
      ਅਮਰੀਕਾ 'ਚ ਭਾਰਤੀ ਪਰਿਵਾਰਾਂ 'ਤੇ ਲਟਕੀ ਤਲਵਾਰ ! 100 ਸਾਲ ਪੁਰਾਣਾ ਕਾਨੂੰਨ ਬਦਲਣ...
    • iran strikes after trump s address
      ਟਰੰਪ ਦਾ ਭਾਸ਼ਣ ਖ਼ਤਮ ਹੁੰਦਿਆਂ ਹੀ ਇਰਾਨ ਨੇ ਛੱਡ'ਤੀਆਂ ਮਿਜ਼ਾਈਲਾਂ ! ਕਈ ਸ਼ਹਿਰਾਂ...
    • trump big claim
      ਅਸੀਂ ਆਪਣੇ ਟੀਚੇ ਹਾਸਲ ਕਰਨ ਦੇ ਬਹੁਤ ਨੇੜੇ! ਜੰਗ ਵਿਚਾਲੇ Trump ਦਾ ਵੱਡਾ ਦਾਅਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +